Posts by: kakkar.news

- 16 Views
- kakkar.news
- April 17, 2025
ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਦਾਣਾ ਮੰਡੀ ਫਿਰੋਜ਼ਪੁਰ ਸ਼ਹਿਰ ਵਿਖੇ ਹਾਈਮਾਸਟਾਂ ਤੇ ਐਲ.ਈ.ਡੀ ਲਾਈਟਾਂ ਦਾ ਕੀਤਾ ਉਦਘਾਟਨ
ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਦਾਣਾ ਮੰਡੀ ਫਿਰੋਜ਼ਪੁਰ ਸ਼ਹਿਰ ਵਿਖੇ ਹਾਈਮਾਸਟਾਂ ਤੇ ਐਲ.ਈ.ਡੀ ਲਾਈਟਾਂ ਦਾ ਕੀਤਾ ਉਦਘਾਟਨ 1.29 ਕਰੋੜ ਦੀ ਲਾਗਤ ਨਾਲ ਹੋਇਆ ਐਲ.ਈ.ਡੀ ਲਾਈਟਾਂ ਦਾ ਕੰਮ ਕਣਕ ਦੀ ਖਰੀਦ ਨਿਰਵਿਘਨ ਜਾਰੀ, ਮੰਡੀਆਂ ਵਿੱਚ ਕਿਸਾਨਾਂ,
- 46 Views
- kakkar.news
- April 17, 2025
ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਤਹਿਤ ਸਮਾਰਟ ਸਕੂਲ ਲੂੰਬੜੀ ਵਾਲਾ ਵਿਖੇ ਕਰਵਾਏ ਗਏ ਮੁਕਾਬਲੇ
ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਤਹਿਤ ਸਮਾਰਟ ਸਕੂਲ ਲੂੰਬੜੀ ਵਾਲਾ ਵਿਖੇ ਕਰਵਾਏ ਗਏ ਮੁਕਾਬਲੇ ਫ਼ਿਰੋਜ਼ਪੁਰ 17 ਅਪ੍ਰੈਲ 2025 (ਅਨੁਜ ਕੱਕੜ ਟੀਨੂੰ) ਮਾਨਯੋਗ ਡਿਪਟੀ ਕਮਿਸ਼ਨਰ ਜ਼ਿਲ੍ਹਾ ਫ਼ਿਰੋਜ਼ਪੁਰ ਸ਼੍ਰੀਮਤੀ ਦੀਪਸ਼ਿਖਾ ਸ਼ਰਮਾ ਜੀ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ਾ ਵਿਰੋਧੀ
- 40 Views
- kakkar.news
- April 16, 2025
ਸੀਮਾ ਸੁਰੱਖਿਆ ਬਲ ਅਤੇ ਸਿਹਤ ਵਿਭਾਗ ਵਲੋਂ ਸਾਂਝੇ ਤੌਰ ‘ਤੇ ਨਸ਼ਿਆਂ ਵਿਰੁੱਧ ਕੀਤਾ ਗਿਆ ਜਾਗਰੂਕ
ਫਿਰੋਜ਼ਪੁਰ,16 ਅਪ੍ਰੈਲ, 2025 (ਅਨੁਜ ਕੱਕੜ ਟੀਨੂੰ) ਅੱਜ ਸੀਮਾ ਸੁਰੱਖਿਆ ਬਲ ਦੀ 155 ਬਟਾਲੀਅਨ ਅਤੇ ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਦੇ ਨਿਰਦੇਸ਼ਾਂ ਹੇਠ ਸਿਹਤ ਵਿਭਾਗ ਵਲੋਂ ਹੁਸੈਨੀਵਾਲਾ ਸਰਹੱਦ ਦੀ ਬੈਰੀਅਰ ਚੌਂਕੀ ਵਿਖੇ ਨਸ਼ਿਆਂ ਦੇ ਮੁਕੰਮਲ ਖਾਤਮੇ
- 46 Views
- kakkar.news
- April 16, 2025
ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਦਾਣਾ ਮੰਡੀ ਖਾਈ ਫੇਮੇ ਕੀ ਵਿੱਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ
ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਦਾਣਾ ਮੰਡੀ ਖਾਈ ਫੇਮੇ ਕੀ ਵਿੱਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ ਫ਼ਿਰੋਜ਼ਪੁਰ 16 ਅਪ੍ਰੈਲ 2025 (ਅਨੁਜ ਕੱਕੜ ਟੀਨੂੰ) ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਵੱਲੋਂ ਅੱਜ ਅਨਾਜ ਮੰਡੀ ਖਾਈ ਫੇਮੇ ਕੀ ਵਿਖੇ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ ਗਈ। ਇਸ ਮੌਕੇ ਉਨ੍ਹਾਂ ਨਾਲ ਖ਼ਰੀਦ ਏਜੰਸੀਆਂ ਦੇ ਅਧਿਕਾਰੀ ਵੀ ਹਾਜ਼ਰ ਸਨ। ਖ਼ਰੀਦ ਸ਼ੁਰੂ ਕਰਾਉਣ ਉਪਰੰਤ ਸ. ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕਣਕ ਦੀ ਖ਼ਰੀਦ ਲਈ ਮੰਡੀਆਂ ਵਿੱਚ ਸਾਰੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਮੰਡੀਆ ਵਿੱਚ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਨੂੰ ਕਿਸੇ ਤਰਾਂ ਦੀ ਕੋਈ ਵੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਕਣਕ ਦਾ ਇੱਕ-ਇੱਕ ਦਾਣਾ ਚੁੱਕਿਆ ਜਾਵੇਗਾ ਅਤੇ ਉਨਾਂ ਨੂੰ ਜਿਆਦਾ ਦੇਰ ਤੱਕ ਮੰਡੀਆਂ ਵਿੱਚ ਨਹੀਂ ਰੁਕਣਾ ਪਵੇਗਾ ਅਤੇ ਨਾਲ ਹੀ ਖਰੀਦੀ ਗਈ ਕਣਕ ਦੀ ਅਦਾਇਗੀ ਵੀ 24 ਘੰਟਿਆਂ ਦੇ ਅੰਦਰ ਅੰਦਰ ਕਿਸਾਨਾਂ ਦੇ ਖਾਤਿਆਂ ਵਿੱਚ ਕੀਤੀ ਜਾਵੇਗੀ। ਇਸ ਦੌਰਾਨ ਉਨ੍ਹਾਂ ਉੱਥੇ ਮੌਜੂਦ ਕੁਝ ਕਿਸਾਨਾਂ ਅਤੇ ਆੜ੍ਹਤੀਆਂ ਨਾਲ ਗੱਲਬਾਤ ਵੀ ਕੀਤੀ ਅਤੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਫਸਲ ਵੇਚਣ ਵਿੱਚ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਤੁਰੰਤ ਉਨ੍ਹਾਂ ਦੇ ਧਿਆਨ ਵਿੱਚ ਲਿਆਉਣ ਤਾਂ ਜੋ ਉਨ੍ਹਾਂ ਦੀ ਸਮੱਸਿਆ ਦਾ ਹੱਲ ਜਲਦੀ ਕੀਤਾ ਜਾਵੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੀ ਫ਼ਸਲ ਨੂੰ ਪੂਰੀ ਤਰ੍ਹਾਂ ਪੱਕਣ ਉਪਰੰਤ ਹੀ ਮੰਡੀਆਂ ਵਿੱਚ ਲੈ ਕੇ ਆਉਣ ਤਾਂ ਕਿ ਉਨ੍ਹਾਂ ਨੂੰ
- 80 Views
- kakkar.news
- April 12, 2025
ਵਿਸਾਖੀ ਮੌਕੇ ਮੇਲੇ ਲਈ 13 ਅਪ੍ਰੈਲ ਨੂੰ ਫਿਰੋਜ਼ਪੁਰ ਛਾਵਣੀ-ਹੁਸੈਨੀਵਾਲਾ ਦਰਮਿਆਨ ਚੱਲਣਗੀਆਂ 6 ਜੋੜੀਆਂ ਸਪੈਸ਼ਲ ਰੇਲਗੱਡੀਆਂ
ਵਿਸਾਖੀ ਮੌਕੇ ਮੇਲੇ ਲਈ 13 ਅਪ੍ਰੈਲ ਨੂੰ ਫਿਰੋਜ਼ਪੁਰ ਛਾਵਣੀ-ਹੁਸੈਨੀਵਾਲਾ ਦਰਮਿਆਨ ਚੱਲਣਗੀਆਂ 6 ਜੋੜੀਆਂ ਸਪੈਸ਼ਲ ਰੇਲਗੱਡੀਆਂ ਫਿਰੋਜ਼ਪੁਰ,12 ਅਪ੍ਰੈਲ, 2025 (ਅਨੁਜ ਕੱਕੜ ਟੀਨੂੰ) 13 ਅਪ੍ਰੈਲ 2025ਨੂੰ ਫਿਰੋਜ਼ਪੁਰ ਦੇ ਹੁਸੈਨੀਵਾਲਾ ਵਿਖੇ ਹਰ ਸਾਲ ਵਿਸਾਖੀ ਮੇਲੇ ਦਾ ਆਯੋਜਨ ਕੀਤਾ
- 138 Views
- kakkar.news
- April 12, 2025
ਮਮਦੋਟ ਥਾਣੇ ਦੇ ਐਸਐਚਓ 25 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ
ਮਮਦੋਟ ਥਾਣੇ ਦੇ ਐਸਐਚਓ 25 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਫਿਰੋਜ਼ਪੁਰ 12 ਅਪ੍ਰੈਲ 2025 ( ਅਨੁਜ ਕੱਕੜ ਟੀਨੂ ) ਫਿਰੋਜ਼ਪੁਰ ਦੇ ਮਮਦੋਟ ਥਾਣੇ ‘ਚ ਦਿਨ ਸਧਾਰਨ ਲਗ ਰਿਹਾ ਸੀ, ਪਰ ਸ਼ਨੀਵਾਰ ਦੀ
- 33 Views
- kakkar.news
- April 11, 2025
ਵੇਰਕਾ ਫ਼ਿਰੋਜ਼ਪੁਰ ਡੇਅਰੀ ਨੇ ਕੀਤਾ ਦੁੱਧ ਖਰੀਦ ਭਾਅ ਵਿੱਚ 25 ਰੁਪਏ ਪ੍ਰਤੀ ਕਿੱਲੋ ਫੈਟ ਵਾਧਾ
ਵੇਰਕਾ ਫ਼ਿਰੋਜ਼ਪੁਰ ਡੇਅਰੀ ਨੇ ਕੀਤਾ ਦੁੱਧ ਖਰੀਦ ਭਾਅ ਵਿੱਚ 25 ਰੁਪਏ ਪ੍ਰਤੀ ਕਿੱਲੋ ਫੈਟ ਵਾਧਾ ਫਿਰੋਜ਼ਪੁਰ 11 ਅਪ੍ਰੈਲ 2025 ( ਅਨੁਜ ਕੱਕੜ ਟੀਨੂ ) ‘ਵੇਰਕਾ ‘ ਵੱਲੋਂ ਦੁੱਧ ਉਤਪਾਦਕਾਂ ਦੇ ਹਿੱਤ ਵਿੱਚ ਇਕ ਮਹੱਤਵਪੂਰਨ ਫੈਸਲਾ
- 123 Views
- kakkar.news
- April 11, 2025
ਅਧਿਆਪਕ ਜਥੇਬੰਦੀਆਂ ਨੇ ਮਸਲਿਆਂ ਦੇ ਹੱਲ ਲਈ ਸਿੱਖਿਆ ਮੰਤਰੀ ਵੱਲ ਭੇਜਿਆ ‘ਮੰਗ ਪੱਤਰ’
ਅਧਿਆਪਕ ਜਥੇਬੰਦੀਆਂ ਨੇ ਮਸਲਿਆਂ ਦੇ ਹੱਲ ਲਈ ਸਿੱਖਿਆ ਮੰਤਰੀ ਵੱਲ ਭੇਜਿਆ ‘ਮੰਗ ਪੱਤਰ’ ਮੰਗਾਂ ਹੱਲ ਨਾ ਹੋਣ ‘ਤੇ 18 ਅਪ੍ਰੈਲ ਨੂੰ ਸਿੱਖਿਆ ਮੰਤਰੀ ਦੇ ਪਿੰਡ ਕੱਢਿਆ ਜਾਵੇਗਾ ‘ਚੇਤਾਵਨੀ ਮਾਰਚ’- ਅਧਿਆਪਕ ਆਗੂ 3704 ਅਤੇ 6635 ਭਰਤੀਆਂ
- 84 Views
- kakkar.news
- April 11, 2025
ਨਸ਼ੇ ਅਤੇ ਗੈਰਕਾਨੂੰਨੀ ਹਥਿਆਰਾਂ ਖ਼ਿਲਾਫ਼ ਐਕਸ਼ਨ — ਫਿਰੋਜ਼ਪੁਰ ‘ਚ ਪੁਲਿਸ ਵੱਲੋਂ 10 ਗਿਰਫ਼ਤਾਰ
ਨਸ਼ੇ ਅਤੇ ਗੈਰਕਾਨੂੰਨੀ ਹਥਿਆਰਾਂ ਖ਼ਿਲਾਫ਼ ਐਕਸ਼ਨ — ਫਿਰੋਜ਼ਪੁਰ ‘ਚ ਪੁਲਿਸ ਵੱਲੋਂ 10 ਗਿਰਫ਼ਤਾਰ ਫਿਰੋਜ਼ਪੁਰ, 11 ਅਪ੍ਰੈਲ 2025 (ਅਨੁਜ ਕੱਕੜ ਟੀਨੂੰ):ਪੰਜਾਬ ਸਰਕਾਰ ਅਤੇ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਫਿਰੋਜ਼ਪੁਰ ਜ਼ਿਲ੍ਹੇ ‘ਚ ਨਸ਼ਿਆਂ ਵਿਰੁੱਧ ਚਲ
- 24 Views
- kakkar.news
- April 11, 2025
ਵਧੀਕ ਡਿਪਟੀ ਕਮਿਸ਼ਨਰ ਨੇ ਗਰਮੀ ਦੀ ਲਹਿਰ ਅਤੇ ਲੂ ਸਬੰਧੀ ਅਗੇਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ
ਵਧੀਕ ਡਿਪਟੀ ਕਮਿਸ਼ਨਰ ਨੇ ਗਰਮੀ ਦੀ ਲਹਿਰ ਅਤੇ ਲੂ ਸਬੰਧੀ ਅਗੇਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ ਫ਼ਿਰੋਜ਼ਪੁਰ, 11 ਅਪ੍ਰੈਲ 2025 (ਅਨੁਜ ਕੱਕੜ ਟੀਨੂੰ) ਨੈਸ਼ਨਲ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ ਅਤੇ ਸਟੇਟ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ ਵੱਲੋਂ ਹੀਟ ਵੇਵ-2025 ਬਾਰੇ

