Posts by: kakkar.news

- kakkar.news
- July 4, 2025
09 ਜੁਲਾਈ ਨੂੰ ਲੱਗੇਗਾ ਰੋਜ਼ਗਾਰ ਮੇਲਾ
09 ਜੁਲਾਈ ਨੂੰ ਲੱਗੇਗਾ ਰੋਜ਼ਗਾਰ ਮੇਲਾ ਫ਼ਿਰੋਜ਼ਪੁਰ, 04 ਜੁਲਾਈ 2025 (ਅਨੁਜ ਕੱਕੜ ਟੀਨੂੰ ) ਜਿਲ੍ਹਾ ਬਿਊਰੋ ਆਫ਼ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਫਿਰੋਜ਼ਪੁਰ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ 09 ਜੁਲਾਈ 2025 ਦਿਨ ਬੁੱਧਵਾਰ ਨੂੰ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਸ਼੍ਰੀ ਦਿਲਬਾਗ ਸਿੰਘ, ਜਿਲ੍ਹਾ ਰੋਜ਼ਗਾਰ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਨੇ ਦੱਸਿਆ ਕਿ ਮਿਤੀ 09 ਜੁਲਾਈ 2025 ਨੂੰ ਸਕਿੱਲ ਡਿਵੈਲਪਮੈਂਟ ਸੈਂਟਰ, ਕੰਨਟੋਨਮੈਂਟ ਬੋਰਡ, ਫਿਰੋਜ਼ਪੁਰ ਕੈਂਟ ਵੱਲੋਂ ਇੰਟਰਵਿਊ ਕੀਤੀ ਜਾਵੇਗੀ। ਇਸ ਸੰਸਥਾਂ ਵੱਲੋਂ ਟ੍ਰੇਨਰ ਟੇਲਰ, ਟ੍ਰੇਨਰ ਹੈਂਡ ਇਮਬੋਡਰਰ, ਟ੍ਰੇਨਰ ਡਾਟਾ ਐਂਟਰੀ ਉਪਰੇਟਰ ਅਤੇ ਟ੍ਰੇਨਰ ਅਸਿਸਟੈਂਟ ਬਿਊਟੀ ਥਰੈਪਿਸਟ ਲਈ ਇੰਟਰਵਿਊ ਕੀਤੀ ਜਾਵੇਗੀ। ਇਸ ਇੰਟਰਵਿਊ ਵਿੱਚ ਆਈ. ਟੀ.ਆਈ./ਬਾਰਵੀਂ/ਡਿਪਲੋਮਾ/ਗ੍ਰੈਜੂਏਸ਼ਨ/ਪਾਸ ਪ੍ਰਾਰਥੀ ਲੜਕੇ ਅਤੇ ਲੜਕੀਆਂ ਭਾਗ ਲੈ ਸਕਦੇ ਹਨ ਅਤੇ ਇੰਟਰਵਿਊ ਲਈ ਉਮਰ ਹੱਦ 18 ਤੋਂ 35 ਸਾਲ ਹੋਣੀ ਚਾਹੀਦੀ ਹੈ। ਉਨ੍ਹਾਂ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਚਾਹਵਾਨ ਪ੍ਰਾਰਥੀਆਂ ਨੂੰ ਅਪੀਲ ਕੀਤੀ ਕਿ ਇਸ ਕੈਂਪ ਵਿੱਚ ਫਰੈਸ਼ਰ ਅਤੇ ਤਜ਼ਰਬੇਕਾਰ ਹਿੱਸਾ ਜ਼ਰੂਰ ਲੈਣ। ਇਸ ਇੰਟਰਵਿਊ ਵਿੱਚ ਭਾਗ ਲੈਣ ਵਾਲੇ ਉਮੀਦਵਾਰਾਂ ਨੂੰ ਆਪਣੀ ਵਿਦਿਅਕ ਯੋਗਤਾ ਦੇ ਸਰਟੀਫਿਕੇਟ, ਰੀਜਿਊਮ, ਆਧਾਰ ਕਾਰਡ, ਪੈਨ ਕਾਰਡ, ਅਤੇ ਉਹਨਾਂ ਦੀਆਂ ਫੋਟੋ ਕਾਪੀਆਂ ਨਾਲ ਲੈ ਕੇ ਆਉਣਾ ਲਾਜ਼ਮੀ ਹੋਵੇਗਾ। ਉਹਨਾਂ ਨੇ ਦੱਸਿਆ ਕਿ ਇਹ ਕੈਂਪ ਸਵੇਰੇ 10:00 ਵਜੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਫਿਰੋਜ਼ਪੁਰ ਦੇ ਆਈ—ਬਲਾਕ, ਦੂਜੀ ਮੰਜਿਲ ਵਿਖੇ ਸਥਿਤ ਦਫ਼ਤਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਫਿਰੋਜ਼ਪੁਰ ਵਿਖੇ ਲਗਾਇਆ ਜਾਵੇਗਾ। ਵਧੇਰੇ ਜਾਣਕਾਰੀ ਲਈ ਪ੍ਰਾਰਥੀ ਹੈਲਪਲਾਈਨ ਨੰਬਰ 94654—74122 ਤੇ ਸੰਪਰਕ ਕਰ ਸਕਦੇ ਹਨ।
- kakkar.news
- July 4, 2025
ਸਿਹਤਮੰਦ ਪੰਜਾਬ ਦੇ ਸੁਪਨੇ ਨੂੰ ਪੂਰਾ ਕਰਨ ਵਿੱਚ ਸਹਿਯੋਗ ਦੇ ਰਹੀ ਹੈ ਸੀ.ਐਮ ਦੀ ਯੋਗਸ਼ਾਲਾ – ਡਿਪਟੀ ਕਮਿਸ਼ਨਰ
ਸਿਹਤਮੰਦ ਪੰਜਾਬ ਦੇ ਸੁਪਨੇ ਨੂੰ ਪੂਰਾ ਕਰਨ ਵਿੱਚ ਸਹਿਯੋਗ ਦੇ ਰਹੀ ਹੈ ਸੀ.ਐਮ ਦੀ ਯੋਗਸ਼ਾਲਾ – ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ, 4 ਜੁਲਾਈ 2025 (ਅਨੁਜ ਕੱਕੜ ਟੀਨੂੰ ) ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ
- kakkar.news
- July 4, 2025
ਵਿਧਾਇਕ ਰਜਨੀਸ਼ ਦਹੀਆ ਨੇ ਪੰਚਾਇਤਾਂ ਨੂੰ ਡੇਂਗੂ ਤੋਂ ਬਚਾਅ ਸੰਬਧੀ ਦਿੱਤਾ ਸੁਣੇਹਾ
ਵਿਧਾਇਕ ਰਜਨੀਸ਼ ਦਹੀਆ ਨੇ ਪੰਚਾਇਤਾਂ ਨੂੰ ਡੇਂਗੂ ਤੋਂ ਬਚਾਅ ਸੰਬਧੀ ਦਿੱਤਾ ਸੁਣੇਹਾ ਫਿਰੋਜ਼ਪੁਰ, 4 ਜੂਲਾਈ 2025 (ਅਨੁਜ ਕੱਕੜ ਟੀਨੂੰ ) ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪੰਜਾਬ ਦੇ ਲੋਕਾਂ ਨੂੰ ਡੇਂਗੂ ਤੋਂ ਬਚਾਉਣ ਲਈ ਸੂਬੇ
- kakkar.news
- July 3, 2025
ਪੰਜਾਬ ਮੁਲਾਜ਼ਮਾਂ ਦੇ ਪੈਨਸ਼ਨਰ ਸਾਂਝਾ ਫਰੰਟ ਵੱਲੋਂ ਪੰਜਾਬ ਸਰਕਾਰ ਖਿਲਾਫ਼ ਅਰਥੀ ਫੂਕ ਮੁਜ਼ਾਹਰਾ ਕਰਕੇ ਖ਼ਜਾਨਾ ਮੰਤਰੀ ਦਾ ਫੂਕਿਆਂ ਗਿਆ ਪੁਤਲਾ
ਪੰਜਾਬ ਮੁਲਾਜ਼ਮਾਂ ਦੇ ਪੈਨਸ਼ਨਰ ਸਾਂਝਾ ਫਰੰਟ ਵੱਲੋਂ ਪੰਜਾਬ ਸਰਕਾਰ ਖਿਲਾਫ਼ ਅਰਥੀ ਫੂਕ ਮੁਜ਼ਾਹਰਾ ਕਰਕੇ ਖ਼ਜਾਨਾ ਮੰਤਰੀ ਦਾ ਫੂਕਿਆਂ ਗਿਆ ਪੁਤਲਾ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਤੇ ਪੈਨਸ਼ਨਰ ਮਾਰੂ ਕੀਤੀਆਂ ਦੀ ਕੜੇ ਸ਼ਬਦਾ ਵਿਚ ਕੀਤੀ ਨਿੰਦਾ – ਫਿਰੋਜ਼ਪੁਰ
- kakkar.news
- July 2, 2025
ਫਿਰੋਜ਼ਪੁਰ ਪੁਲਿਸ ਵੱਲੋਂ ਨਸ਼ਾ ਵਿਰੁੱਧ ਮੁਹਿੰਮ ਅਧੀਨ ਵੱਡੀ ਕਾਰਵਾਈ: ਹੈਰੋਇਨ, ਆਈਸ ਡਰੱਗ, ਵਾਹਨ ਅਤੇ ਮੋਬਾਈਲ ਫੋਨ ਬਰਾਮਦ, 5 ਗਿਰਫ਼ਤਾਰ
ਫਿਰੋਜ਼ਪੁਰ ਪੁਲਿਸ ਵੱਲੋਂ ਨਸ਼ਾ ਵਿਰੁੱਧ ਮੁਹਿੰਮ ਅਧੀਨ ਵੱਡੀ ਕਾਰਵਾਈ: ਹੈਰੋਇਨ, ਆਈਸ ਡਰੱਗ, ਵਾਹਨ ਅਤੇ ਮੋਬਾਈਲ ਫੋਨ ਬਰਾਮਦ, 5 ਗਿਰਫ਼ਤਾਰ ਫਿਰੋਜ਼ਪੁਰ, 2 ਜੁਲਾਈ 2025 (ਅਨੁਜ ਕੱਕੜ ਟੀਨੂੰ) ਫਿਰੋਜ਼ਪੁਰ ਜ਼ਿਲ੍ਹੇ ਵਿੱਚ ਨਸ਼ੇ ਵਿਰੁੱਧ ਜਾਰੀ ਮੁਹਿੰਮ ਤਹਿਤ ਪੁਲਿਸ
- kakkar.news
- July 2, 2025
ਉਰਦੂ ਆਮੋਜ਼ ਦੀਆਂ ਕਲਾਸਾਂ ਦੇ ਦਾਖਲੇ ਲਈ 10 ਜੁਲਾਈ 2025 ਤੱਕ ਵਾਧਾ
ਉਰਦੂ ਆਮੋਜ਼ ਦੀਆਂ ਕਲਾਸਾਂ ਦੇ ਦਾਖਲੇ ਲਈ 10 ਜੁਲਾਈ 2025 ਤੱਕ ਵਾਧਾ ਫ਼ਿਰੋਜ਼ਪੁਰ, 2 ਜੁਲਾਈ 2025 ( ਅਨੁਜ ਕੱਕੜ ਟੀਨੂੰ ) ਭਾਸ਼ਾ ਵਿਭਾਗ ਪੰਜਾਬ, ਪੰਜਾਬੀ ਭਾਸ਼ਾ ਦੀ ਤਰੱਕੀ ਦੇ ਨਾਲ਼-ਨਾਲ਼ ਹਰਦਿਲ ਅਜ਼ੀਜ਼ ਭਾਸ਼ਾ ਉਰਦੂ ਦੇ ਵਿਕਾਸ ਲਈ
- kakkar.news
- July 2, 2025
रेलवे द्वारा जून माह में टिकट चेकिंग द्वारा ₹02.40 करोड़ रूपये राजस्व अर्जित किया गया।”
रेलवे द्वारा जून माह में टिकट चेकिंग द्वारा ₹02.40 करोड़ रूपये राजस्व अर्जित किया गया।” फिरोजपुर 02.07.2025 (सिटीजनज़ वॉइस) फिरोजपुर मंडल के टिकट चेकिंग दल द्वारा सभी वास्तविक रेल उपयोगकर्ताओं को आरामदायक यात्रा और बेहतर
- kakkar.news
- July 2, 2025
ਆਪ੍ਰੇਸ਼ਨ ਸਿੰਦੂਰ ਦੌਰਾਨ ਫਿਰੋਜ਼ਪੁਰ ਡਰੋਨ ਹਮਲੇ ਵਿੱਚ 2 ਮਹੀਨਿਆਂ ਬਾਅਦ ਲਖਵਿੰਦਰ ਸਿੰਘ ਨੇ ਵੀ ਗਵਾਈ ਜਾਨ
ਆਪ੍ਰੇਸ਼ਨ ਸਿੰਦੂਰ ਦੌਰਾਨ ਫਿਰੋਜ਼ਪੁਰ ਡਰੋਨ ਹਮਲੇ ਵਿੱਚ 2 ਮਹੀਨਿਆਂ ਬਾਅਦ ਲਖਵਿੰਦਰ ਸਿੰਘ ਨੇ ਵੀ ਗਵਾਈ ਜਾਨ ਫਿਰੋਜ਼ਪੁਰ 2 ਜੁਲਾਈ 2025 ( ਅਨੁਜ ਕੱਕੜ ਟੀਨੂੰ ) ਪਾਕਿਸਤਾਨੀ ਡਰੋਨ ਹਮਲੇ ਵਿੱਚ ਗੰਭੀਰ ਸੜਨ ਵਾਲੀਆਂ ਸੱਟਾਂ ਤੋਂ ਲਗਭਗ
- kakkar.news
- July 2, 2025
ਹੜ੍ਹਾਂ ਦੀ ਸਥਿੱਤੀ ਨਾਲ ਨਜਿੱਠਣ ਲਈ DC ਫ਼ਿਰੋਜ਼ਪੁਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਹੜ੍ਹਾਂ ਦੀ ਸਥਿੱਤੀ ਨਾਲ ਨਜਿੱਠਣ ਲਈ DC ਫ਼ਿਰੋਜ਼ਪੁਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਫ਼ਿਰੋਜ਼ਪੁਰ, 02 ਜੁਲਾਈ 2025 (ਅਨੁਜ ਕੱਕੜ ਟੀਨੂੰ ਜ਼ਿਲ੍ਹੇ ਵਿੱਚ ਸੰਭਾਵੀ ਹੜ੍ਹਾਂ ਦੀ ਸਥਿੱਤੀ ਨਾਲ ਨਜਿੱਠਣ ਲਈ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਵੱਲੋਂ ਵੱਖ-ਵੱਖ
- kakkar.news
- July 1, 2025
ਫਿਰੋਜ਼ਪੁਰ SBI ਇੱਛੇ ਵਾਲਾ ਸ਼ਾਖਾ ਬਣੀ ਠੱਗਾਂ ਦੀ ਪਸੰਦੀਦਾ ਜਗ੍ਹਾ, 47 ਲੱਖ ਦੀ ਹੋਰ ਧੋਖਾਧੜੀ ਦਾ ਪਰਦਾਫਾਸ਼
ਫਿਰੋਜ਼ਪੁਰ SBI ਇੱਛੇ ਵਾਲਾ ਸ਼ਾਖਾ ਬਣੀ ਠੱਗਾਂ ਦੀ ਪਸੰਦੀਦਾ ਜਗ੍ਹਾ, 47 ਲੱਖ ਦੀ ਹੋਰ ਧੋਖਾਧੜੀ ਦਾ ਪਰਦਾਫਾਸ਼ ਫਿਰੋਜ਼ਪੁਰ, 1 ਜੁਲਾਈ (ਅਨੁਜ ਕੱਕੜ ਟੀਨੂੰ): ਫਿਰੋਜ਼ਪੁਰ ਦੇ ਇੱਛੇ ਵਾਲਾ ਰੋਡ ‘ਤੇ ਸਥਿਤ ਸਟੇਟ ਬੈਂਕ ਆਫ ਇੰਡੀਆ
