Posts by: kakkar.news

- 291 Views
- kakkar.news
- May 9, 2024
ਸਤੀਏ ਵਾਲਾ ਵਿਖੇ ਹੋਏ ਕਤਲਕਾਂਡ ਚ ਫਰਾਰ ਆਰੋਪੀਆਂ ਨੂੰ ਪੁਲਿਸ ਨੇ ਕੁਛ ਘੰਟਿਆਂ ਚ ਕੀਤਾ ਕਾਬੂ
ਸਤੀਏ ਵਾਲਾ ਵਿਖੇ ਹੋਏ ਕਤਲਕਾਂਡ ਚ ਫਰਾਰ ਆਰੋਪੀਆਂ ਨੂੰ ਪੁਲਿਸ ਨੇ ਕੁਛ ਘੰਟਿਆਂ ਚ ਕੀਤਾ ਕਾਬੂ ਫਿਰੋਜ਼ਪੁਰ 9 ਮਈ 2024 (ਅਨੁਜ ਕੱਕੜ ਟੀਨੂੰ) ਫਿਰੋਜ਼ਪੁਰ ਦੇ ਪਿੰਡ ਸਤੀਏ ਵਾਲਾ ਵਿਖੇ 35 ਸਾਲਾ ਨੌਜਵਾਨ ਬਲਵਿੰਦਰ ਸਿੰਘ ਉਰਫ
- 178 Views
- kakkar.news
- May 8, 2024
ਫਿਰੋਜ਼ਪੁਰ ਤੋਂ BJP ਤੋਂ ਰਾਣਾ ਗੁਰਮੀਤ ਸਿੰਘ ਸੋਢੀ ਐਲਾਣੇ ਗਏ ਉਮੀਦਵਾਰ ,
ਫਿਰੋਜ਼ਪੁਰ ਤੋਂ BJP ਤੋਂ ਰਾਣਾ ਗੁਰਮੀਤ ਸਿੰਘ ਸੋਢੀ ਐਲਾਣੇ ਗਏ ਉਮੀਦਵਾਰ , ਫਿਰੋਜ਼ਪੁਰ, 08 ਮਈ , 2024 (ਅਨੁਜ ਕੱਕੜ ਟੀਨੂੰ ) ਭਾਰਤੀਯ ਜਨਤਾ ਪਾਰਟੀ ਵੱਲੋ ਅੱਜ ਲੋਕ ਸਭਾ ਚੋਣਾਂ 2024 ਲਈ 3 ਸੀਟਾਂ ਲਈ ਪਾਰਟੀ
- 170 Views
- kakkar.news
- May 8, 2024
ਐਸ ਐਸ ਪੀ ਸੋਮਿਆਂ ਮਿਸ਼ਰਾ ਵਲੋਂ ਸਰਕਾਰੀ ਸਕੂਲ ਮਲਵਾਲ ਕਦੀਮ ਵਿਖੇ “ਸਾਂਝ ਜਾਗ੍ਰਿਤੀ ਪ੍ਰੋਗਰਾਮ” ਤਹਿਤ ਕੀਤਾ ਬਚਿਆ ਨੂੰ ਜਾਗਰੂਕ
ਐਸ ਐਸ ਪੀ ਸੋਮਿਆਂ ਮਿਸ਼ਰਾ ਵਲੋਂ ਸਰਕਾਰੀ ਸਕੂਲ ਮਲਵਾਲ ਕਦੀਮ ਵਿਖੇ “ਸਾਂਝ ਜਾਗ੍ਰਿਤੀ ਪ੍ਰੋਗਰਾਮ” ਤਹਿਤ ਕੀਤਾ ਬਚਿਆ ਨੂੰ ਜਾਗਰੂਕ ਫਿਰੋਜ਼ਪੁਰ 8 ਮਈ 2024 (ਅਨੁਜ ਕੱਕੜ ਟੀਨੂੰ ) ਫਿਰੋਜ਼ਪੁਰ ਪੁਲਿਸ ਵੱਲੋਂ ਚਲ ਰਹੀ ਜਾਗਰੁਕਤਾ ਮੁਹਿੰਮ ਤਹਿਤ
- 191 Views
- kakkar.news
- May 8, 2024
ਫਿਰੋਜ਼ਪੁਰ ਲੋਕ ਸਭਾ ਹਲਕੇ ਤੋਂ “ਸ੍ਰੋਮਣੀ ਅਕਾਲੀ ਦਲ ਫਤਹਿ” ਦੇ ਉਮੀਦਵਾਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ
ਫਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਸ੍ਰੋਮਣੀ ਅਕਾਲੀ ਦਲ ਫਤਹਿ ਦੇ ਉਮੀਦਵਾਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਫਿਰੋਜ਼ਪੁਰ, 08 ਮਈ , 2024 (ਅਨੁਜ ਕੱਕੜ ਟੀਨੂੰ ) ਸੂਬੇ ਅੰਦਰ ਲੋਕ ਸਭਾ ਚੋਣਾਂ ਨੂੰ ਲੈਕੇ ਮਾਹੌਲ ਪੂਰੀ ਤਰ੍ਹਾਂ
- 128 Views
- kakkar.news
- May 8, 2024
ਕਣਕ ਦੇ ਨਾੜ ਨੂੰ ਅੱਗ ਲਗਾਉਣ ’ਤੇ ਹੋਵੇਗੀ ਸਖਤ ਕਾਰਵਾਈ: ਡਿਪਟੀ ਕਮਿਸ਼ਨਰ
ਕਣਕ ਦੇ ਨਾੜ ਨੂੰ ਅੱਗ ਲਗਾਉਣ ’ਤੇ ਹੋਵੇਗੀ ਸਖਤ ਕਾਰਵਾਈ: ਡਿਪਟੀ ਕਮਿਸ਼ਨਰ ਫਾਜ਼ਿਲਕਾ 08 ਮਈ 2024 (ਸਿਟੀਜ਼ਨਜ਼ ਵੋਇਸ) ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਜ਼ਮੀਨੀ ਪਾਣੀ ਦੀ ਮਹੱਤਤਾ, ਜ਼ਮੀਨ ਦੀ ਸਿਹਤ ਸੰਭਾਲ ਅਤੇ ਵਾਤਾਵਰਨ ਨੂੰ ਪ੍ਰਦੂਸ਼ਣ ਰਹਿਤ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਸਬੰਧੀ ਅਪੀਲ ਕਰਦਿਆਂ ਦੱਸਿਆ ਗਿਆ ਕਿ ਕਣਕ ਦੇ ਨਾੜ ਨੂੰ ਅੱਗ ਲਗਾਉਣ ਨਾਲ ਜਿੱਥੇ ਜ਼ਮੀਨ ਦੀ ਉਪਜਾਊ ਸ਼ਕਤੀ ਘੱਟਦੀ ਹੈ, ਜ਼ਮੀਨ ਦੀ ਸਿਹਤ ਉੱਪਰ ਮਾੜਾ ਪ੍ਰਭਾਵ ਪੈਂਦਾ ਹੈ, ਜ਼ਮੀਨ ਵਿੱਚ ਮੌਜੂਦ ਜ਼ਰੂਰੀ ਪੌਸ਼ਿਕ ਤੱਤ ਨਸ਼ਟ ਹੁੰਦੇ ਹਨ ਅਤੇ ਫਸਲਾਂ ਲਈ ਜ਼ਰੂਰੀ ਮਿੱਤਰ ਕੀੜਿਆਂ ਦਾ ਨੁਕਸਾਨ ਹੁੰਦਾ ਹੈ, ਉੱਥੇ ਕਈ ਵਾਰ ਹਾਦਸਿਆ ਕਾਰਨ ਜਾਨੀ-ਮਾਲੀ ਨੁਕਸਾਨ ਵੀ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਕਣਕ ਦੇ ਨਾੜ ਨੂੰ ਅੱਗ ਲਗਾਉਣ ’ਤੇ ਸਖਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਖੇਤੀਬਾੜੀ ਅਫਸਰ ਫਾਜ਼ਿਲਕਾ ਡਾ. ਮਮਤਾ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਜ਼ਿਲ੍ਹੇ ਅੰਦਰ ਕਣਕ ਦੀ ਕਟਾਈ ਮੁਕੰਮਲ ਹੋ ਚੁੱਕੀ ਹੈ ਅਤੇ ਕਿਸਾਨਾਂ ਵੱਲੋਂ ਤੂੜੀ ਬਣਾਈ ਜਾ ਰਹੀ ਹੈ, ਖੇਤ ਵਿੱਚੋਂ ਤੂੜੀ ਬਣਾਉਣ ਉਪਰੰਤ ਬਹੁਤ ਘੱਟ ਮਾਤਰਾ ਵਿੱਚ ਰਹਿੰਦ ਖੁੰਹਦ ਬਚਦੀ ਹੈ, ਜਿਸ ਨੂੰ ਬੜੀ ਆਸਾਨੀ ਨਾਲ ਜ਼ਮੀਨ ਵਿੱਚ ਮਿਲਾ ਕੇ ਅਗਲੀ ਬੀਜੀ ਜਾਣ ਵਾਲੀ ਫਸਲ ਲਈ ਖੇਤ ਤਿਆਰ ਕੀਤਾ ਜਾ ਸਕਦਾ ਹੈ। ਫ਼ਸਲ ਦੀ ਬਚੀ ਹੋਈ ਰਹਿੰਦ-ਖੁੰਹਦ ਵਿੱਚ ਲੋੜੀਂਦੇ ਤੱਤ ਭਰਪੂਰ ਮਾਤਰਾ ਵਿੱਚ ਹੁੰਦੇ ਹਨ, ਜਿਸ ਨੂੰ ਜ਼ਮੀਨ ਵਿੱਚ ਮਿਲਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਦੇ ਨਾਲ-ਨਾਲ ਜੈਵਿਕ ਮਾਦੇ ਵਿੱਚ ਵੀ ਵਾਧਾ ਹੁੰਦਾ ਹੈ। ਇਸ ਤੋਂ
- 111 Views
- kakkar.news
- May 8, 2024
ਵਿਸ਼ਵ ਥੈਲੇਸੀਮੀਆ ਅਤੇ ਹੀਮੋਫੀਲੀਆ ਦਿਵਸ ਮੌਕੇ ਲਗਾਇਆ ਜਾਗਰੂਕਤਾ ਕੈਂਪ
ਵਿਸ਼ਵ ਥੈਲੇਸੀਮੀਆ ਅਤੇ ਹੀਮੋਫੀਲੀਆ ਦਿਵਸ ਮੌਕੇ ਲਗਾਇਆ ਜਾਗਰੂਕਤਾ ਕੈਂਪ ਫਿਰੋਜ਼ਪੁਰ, 8 ਮਈ 2024(ਅਨੁਜ ਕੱਕੜ ਟੀਨੂੰ) ਵਿਸ਼ਵ ਥੈਲੇਸੀਮੀਆ ਦਿਵਸ ਮੌਕੇ ਸਿਵਲ ਸਰਜਨ ਫਿਰੋਜ਼ਪੁਰ ਡਾ. ਮੀਨਾਕਸ਼ੀ ਅਬਰੋਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫਸਰ ਡਾ. ਵਿਸ਼ਾਲ ਬਜਾਜ ਦੀ ਅਗਵਾਈ ਵਿੱਚ ਜ਼ਿਲ੍ਹਾ ਹਸਪਤਾਲ ਫਿਰੋਜ਼ਪੁਰ
- 118 Views
- kakkar.news
- May 8, 2024
ਸਵੀਪ ਟੀਮ ਨੇ ਸਿਵਲ ਹਸਪਤਾਲ ਤੇ ਦਾਣਾ ਮੰਡੀ ਵਿਖੇ ਵੋਟਰ ਜਾਗਰੂਕਤਾ ਦਾ ਦਿੱਤਾ ਸੁਨੇਹਾ
ਸਵੀਪ ਟੀਮ ਨੇ ਸਿਵਲ ਹਸਪਤਾਲ ਤੇ ਦਾਣਾ ਮੰਡੀ ਵਿਖੇ ਵੋਟਰ ਜਾਗਰੂਕਤਾ ਦਾ ਦਿੱਤਾ ਸੁਨੇਹਾ ਫ਼ਿਰੋਜ਼ਪੁਰ 08 ਮਈ 2024 (ਅਨੁਜ ਕੱਕੜ ਟੀਨੂੰ) ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਦੀ ਅਗਵਾਈ ਵਿੱਚ ਆਗਾਮੀ ਲੋਕ ਸਭਾ ਚੋਣਾਂ ਵਿੱਚ ਜ਼ਿਲ੍ਹੇ ਭਰ
- 164 Views
- kakkar.news
- May 8, 2024
ਘਰ -ਘਰ ਅੰਦਰ ਵੋਟਰ ਚੇਤਨਾ ਲਹਿਰ ਪਹੁੰਚਾਉਣ ਦੀਆਂ ਸਰਗਰਮੀਆਂ ਜ਼ੋਰਾਂ ਤੇ
ਘਰ -ਘਰ ਅੰਦਰ ਵੋਟਰ ਚੇਤਨਾ ਲਹਿਰ ਪਹੁੰਚਾਉਣ ਦੀਆਂ ਸਰਗਰਮੀਆਂ ਜ਼ੋਰਾਂ ਤੇ ਫਿਰੋਜਪੁਰ 7 ਮਈ 2024 (ਅਨੁਜ ਕੱਕੜ ਟੀਨੂੰ) ਮੁੱਖ ਚੋਣ ਦਫਤਰ ਪੰਜਾਬ ਵੱਲੋਂ ਮਿੱਥੇ ਗਏ ਨਿਸ਼ਾਨਿਆਂ ਤਹਿਤ ਘੱਟ ਵੋਟਿੰਗ ਖੇਤਰ ਦੇ ਵਿੱਚ ਸਵੀਪ ਗਤੀਵਿਧੀਆਂ ਰਾਹੀਂ
- 136 Views
- kakkar.news
- May 8, 2024
ਖਰਚਾ ਨਿਗਰਾਨ ਵੱਲੋਂ ਐੱਮ.ਸੀ.ਐੱਮ.ਸੀ. ਦਾ ਦੌਰਾ
ਖਰਚਾ ਨਿਗਰਾਨ ਵੱਲੋਂ ਐੱਮ.ਸੀ.ਐੱਮ.ਸੀ. ਦਾ ਦੌਰਾ ਫਿਰੋਜ਼ਪੁਰ, 8 ਮਈ 2024 (ਅਨੁਜ ਕੱਕੜ ਟੀਨੂੰ) ਭਾਰਤ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਹਲਕਾ 10-ਫਿਰੋਜ਼ਪੁਰ ਲਈ ਨਿਯੁਕਤ ਖਰਚਾ ਨਿਗਰਾਨ ਆਈ.ਆਰ.ਐੱਸ. ਅਧਿਕਾਰੀ ਸ੍ਰੀ ਨਗੇਂਦਰ ਯਾਦਵ ਨੇ ਅੱਜ ਨੂੰ ਮੀਡੀਆ ਸਰਟੀਫਿਕੇਸ਼ਨ
- 303 Views
- kakkar.news
- May 8, 2024
ਖਰਚਾ ਨਿਗਰਾਨ ਵੱਲੋਂ ਸਮੂਹ ਸਹਾਇਕ ਖਰਚਾ ਅਬਜ਼ਰਵਰਜ਼, ਜ਼ਿਲ੍ਹਾ ਖਰਚਾ ਮਾਨੀਟਰਿੰਗ ਸੈੱਲ ਦੇ ਅਧਿਕਾਰੀਆਂ ਨਾਲ ਮੀਟਿੰਗ
ਖਰਚਾ ਨਿਗਰਾਨ ਵੱਲੋਂ ਸਮੂਹ ਸਹਾਇਕ ਖਰਚਾ ਅਬਜ਼ਰਵਰਜ਼, ਜ਼ਿਲ੍ਹਾ ਖਰਚਾ ਮਾਨੀਟਰਿੰਗ ਸੈੱਲ ਦੇ ਅਧਿਕਾਰੀਆਂ ਨਾਲ ਮੀਟਿੰਗ ਫ਼ਿਰੋਜ਼ਪੁਰ, 08 ਮਈ 2024 (ਅਨੁਜ ਕੱਕੜ ਟੀਨੂੰ) ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਲੋਕ ਸਭਾ ਹਲਕਾ 10-ਫਿਰੋਜ਼ਪੁਰ ਲਈ ਨਿਯੁਕਤ ਖਰਚਾ ਨਿਗਰਾਨ ਸ੍ਰੀ ਨਗੇਂਦਰ ਯਾਦਵ ਆਈ.ਆਰ.ਐੱਸ. ਵੱਲੋਂ ਹਲਕੇ ਦੇ ਸਮੂਹ ਸਹਾਇਕ ਖਰਚਾ ਅਬਜ਼ਰਵਰਜ਼ ਅਤੇ ਜ਼ਿਲ੍ਹਾ ਖਰਚਾ ਮਾਨੀਟਰਿੰਗ ਸੈੱਲ ਦੇ ਅਧਿਕਾਰੀਆਂ ਨਾਲ ਜ਼ਿਲਾ
