Posts by: kakkar.news

- 135 Views
- kakkar.news
- February 21, 2024
ਵਿਧਾਇਕ ਰਣਬੀਰ ਸਿੰਘ ਭੁੱਲਰ ਅਤੇ ਡਿਪਟੀ ਕਮਿਸ਼ਨਰ ਵੱਲੋਂ ਵਪਾਰੀਆਂ, ਸਨੱਅਤਕਾਰਾਂ ਅਤੇ ਦੁਕਾਨਦਾਰਾਂ ਨਾਲ ਕੀਤੀ ਗਈ ਮੀਟਿੰਗ
ਵਿਧਾਇਕ ਰਣਬੀਰ ਸਿੰਘ ਭੁੱਲਰ ਅਤੇ ਡਿਪਟੀ ਕਮਿਸ਼ਨਰ ਵੱਲੋਂ ਵਪਾਰੀਆਂ, ਸਨੱਅਤਕਾਰਾਂ ਅਤੇ ਦੁਕਾਨਦਾਰਾਂ ਨਾਲ ਕੀਤੀ ਗਈ ਮੀਟਿੰਗ ਫਿਰੋਜ਼ਪੁਰ 21 ਫਰਵਰੀ 2024 (ਅਨੁਜ ਕੱਕੜ ਟੀਨੂੰ) ਪੰਜਾਬ ਸਰਕਾਰ ਵਪਾਰੀ, ਕਿਸਾਨ, ਮਜ਼ਦੂਰ ਅਤੇ ਮੁਲਾਜ਼ਮਾ ਸਮੇਤ ਹਰ ਵਰਗ ਦੇ ਨਾਲ ਹੈ
- 151 Views
- kakkar.news
- February 21, 2024
ਪੰਜਾਬ ਸਰਕਾਰ ਵਲੋਂ ਪੰਜਾਬੀ ਪ੍ਰਵਾਸੀ ਭਾਰਤੀਆਂ ਨਾਲ ਮਿਲਣੀ 27 ਫਰਵਰੀ ਨੂੰ ਫਿਰੋਜ਼ਪੁਰ ਵਿਖੇ – ਧੀਮਾਨ
ਪੰਜਾਬ ਸਰਕਾਰ ਵਲੋਂ ਪੰਜਾਬੀ ਪ੍ਰਵਾਸੀ ਭਾਰਤੀਆਂ ਨਾਲ ਮਿਲਣੀ 27 ਫਰਵਰੀ ਨੂੰ ਫਿਰੋਜ਼ਪੁਰ ਵਿਖੇ – ਧੀਮਾਨ ਫਿਰੋਜ਼ਪੁਰ, 21 ਫਰਵਰੀ 2024 (ਅਨੁਜ ਕੱਕੜ ਟੀਨੂੰ) ਪੰਜਾਬ ਸਰਕਾਰ ਵਲੋਂ ਪੰਜਾਬੀ ਪ੍ਰਵਾਸੀ ਭਾਰਤੀਆਂ ਦੇ ਮਸਲਿਆਂ ਤੇ ਸ਼ਿਕਾਇਤਾਂ ਦੇ ਉਚਿੱਤ ਨਿਪਟਾਰੇ, ਉਨ੍ਹਾਂ
- 147 Views
- kakkar.news
- February 21, 2024
ਸਿੰਚਾਈ ਲਈ ਅੰਡਰ ਗਰਾਉਂਡ ਪਾਇਪ ਪਾਉਣ ਲਈ ਸਰਕਾਰ ਦਿੰਦੀ ਹੈ 90 ਫੀਸਦੀ ਤੱਕ ਸਬਸਿਡੀ ਡਿਪਟੀ ਕਮਿਸ਼ਨਰ ਵੱਲੋਂ ਭੂਮੀ ਰੱਖਿਆ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਲਈ ਬੈਠਕ
ਸਿੰਚਾਈ ਲਈ ਅੰਡਰ ਗਰਾਉਂਡ ਪਾਇਪ ਪਾਉਣ ਲਈ ਸਰਕਾਰ ਦਿੰਦੀ ਹੈ 90 ਫੀਸਦੀ ਤੱਕ ਸਬਸਿਡੀ ਡਿਪਟੀ ਕਮਿਸ਼ਨਰ ਵੱਲੋਂ ਭੂਮੀ ਰੱਖਿਆ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਲਈ ਬੈਠਕ ਫਾਜ਼ਿਲਕਾ 21 ਫਰਵਰੀ 2024 (ਸਿਟੀਜ਼ਨਜ਼ ਵੋਇਸ) ਡਿਪਟੀ ਕਮਿਸ਼ਨਰ ਡਾ.
- 366 Views
- kakkar.news
- February 20, 2024
ਫਿਰੋਜ਼ਪੁਰ ਦੇ SBI ਬੈਂਕ ਦੇ ਨਾਲ 39,52000 ਰੁਪਏ ਦੀ ਧੋਖਾਧੜੀ ਕਰਨ ਵਾਲੇ 4 ਵਿਅਕਤੀਆਂ ਖਿਲਾਫ ਮਾਮਲਾ ਦਰਜ
ਫਿਰੋਜ਼ਪੁਰ ਦੇ SBI ਬੈਂਕ ਦੇ ਨਾਲ 39,52000 ਰੁਪਏ ਦੀ ਧੋਖਾਧੜੀ ਕਰਨ ਵਾਲੇ 4 ਵਿਅਕਤੀਆਂ ਖਿਲਾਫ ਮਾਮਲਾ ਦਰਜ ਫਿਰੋਜ਼ਪੁਰ, 20 ਫਰਵਰੀ, 2024 (ਅਨੁਜ ਕੱਕੜ ਟੀਨੂੰ ) ਬੈਂਕਿੰਗ ਗਤੀਵਿਧੀਆਂ ਵਿੱਚ ਕਿਸੇ ਵੀ ਕਿਸਮ ਦੀ ਧੋਖਾਧੜੀ ਨਾ ਸਿਰਫ਼
- 132 Views
- kakkar.news
- February 20, 2024
ਰੰਗਲਾ ਪੰਜਾਬ ਫੈਸਟੀਵਲ 23 ਤੋਂ 29 ਫਰਵਰੀ ਤੱਕ ਅੰਮ੍ਰਿਤਸਰ ਵਿਖੇ
ਰੰਗਲਾ ਪੰਜਾਬ ਫੈਸਟੀਵਲ 23 ਤੋਂ 29 ਫਰਵਰੀ ਤੱਕ ਅੰਮ੍ਰਿਤਸਰ ਵਿਖੇ ਫਾਜਿਲਕਾ 20 ਫਰਵਰੀ 2024 (ਸਿਟੀਜ਼ਨਜ਼ ਵੋਇਸ) ਪੰਜਾਬ ਸਰਕਾਰ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਵੱਲੋਂ 23 ਤੋਂ 29 ਫਰਵਰੀ ਤੱਕ ਸ਼੍ਰੀ ਅੰਮ੍ਰਿਤਸਰ ਵਿਖੇ ਰੰਗਲਾ ਪੰਜਾਬ ਫੈਸਟੀਵਲ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦਿੰਦਿਆਂ ਦੱਸਿਆ ਕਿ ਰਾਜ ਭਰ ਦੇ ਲੋਕਾਂ ਨੂੰ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਕੱਤਰ ਅਮਿਤ ਢਾਕਾ ਵੱਲੋਂ ਇਸ ਰੰਗਲਾ ਪੰਜਾਬ ਫੈਸਟੀਵਲ ਵਿੱਚ ਭਾਗ ਲੈਣ ਦਾ ਸੱਦਾ ਦਿੱਤਾ ਗਿਆ ਹੈ। ਇਸ ਫੈਸਟੀਵਲ ਵਿੱਚ ਪੰਜਾਬ ਦੀ ਕਲਾ ਅਤੇ ਵਿਰਾਸਤ ਦੇ ਵੱਖ-ਵੱਖ ਰੰਗ ਵੇਖਣ ਨੂੰ ਮਿਲਣਗੇ।
- 483 Views
- kakkar.news
- February 19, 2024
8 ਮਹੀਨਿਆਂ ਤੋਂ ਬਿਨਾ ਤਨਖਾਹਾਂ ਤੋਂ ਕੰਮ ਕਰ ਰਹੇ SBSS ਯੂਨੀਵਰਸਿਟੀ ਦੇ ਸਟਾਫ ਨੇ ਕੀਤੀ ਕਲਮ ਛੋੜ ਹੜਤਾਲ
8 ਮਹੀਨਿਆਂ ਤੋਂ ਬਿਨਾ ਤਨਖਾਹਾਂ ਤੋਂ ਕੰਮ ਕਰ ਰਹੇ SBSS ਯੂਨੀਵਰਸਿਟੀ ਦੇ ਸਟਾਫ ਨੇ ਕੀਤੀ ਕਲਮ ਛੋੜ ਹੜਤਾਲ ਫਿਰੋਜ਼ਪੁਰ, 19 ਫਰਵਰੀ, 2024 (ਅਨੁਜ ਕੱਕੜ ਟੀਨੂੰ ) ਅੱਜ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਦੇ ਸਮੁੱਚੇ ਸਟਾਫ਼
- 125 Views
- kakkar.news
- February 19, 2024
ਕਤਲ ਦੇ ਇੱਕ ਕੇਸ ਵਿੱਚ ਜਿਲਾ ਅਤੇ ਸੈਸ਼ਨ ਜੱਜ ਦੀ ਅਦਾਲਤ ਵੱਲੋਂ ਚਾਰਾਂ ਨੂੰ ਉਮਰ ਕੈਦ ਦੀ ਸਜ਼ਾ
ਕਤਲ ਦੇ ਇੱਕ ਕੇਸ ਵਿੱਚ ਜਿਲਾ ਅਤੇ ਸੈਸ਼ਨ ਜੱਜ ਦੀ ਅਦਾਲਤ ਵੱਲੋਂ ਚਾਰਾਂ ਨੂੰ ਉਮਰ ਕੈਦ ਦੀ ਸਜ਼ਾ ਫਾਜ਼ਿਲਕਾ 19 ਫਰਵਰੀ 2024 (ਸਿਟੀਜ਼ਨਜ਼ ਵੋਇਸ) ਸਾਲ 2020 ਵਿੱਚ ਵਾਪਰੇ ਇੱਕ ਕਤਲ ਦੇ ਮਾਮਲੇ ਵਿੱਚ ਮਾਨਯੋਗ ਜਿਲਾ
- 150 Views
- kakkar.news
- February 19, 2024
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਮੂਹ ਜ਼ਿਲ੍ਹਾ ਚੋਣ ਤਹਿਸਲੀਦਾਰਾਂ, ਜ਼ਿਲ੍ਹਾ ਸਵੀਪ ਕੋਆਰਡੀਨੇਟਰਾਂ ਨਾਲ ਵੀਡੀਓ ਕਾਨਫਰੰਸ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਮੂਹ ਜ਼ਿਲ੍ਹਾ ਚੋਣ ਤਹਿਸਲੀਦਾਰਾਂ, ਜ਼ਿਲ੍ਹਾ ਸਵੀਪ ਕੋਆਰਡੀਨੇਟਰਾਂ ਨਾਲ ਵੀਡੀਓ ਕਾਨਫਰੰਸ ਫਿਰੋਜ਼ਪੁਰ, 19 ਫਰਵਰੀ 2024 (ਅਨੁਜ ਕੱਕੜ ਟੀਨੂੰ) ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸ੍ਰੀ ਸਿਬਿਨ ਸੀ. ਨੇ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਸਬੰਧੀ ਸੂਬੇ ਦੇ
- 225 Views
- kakkar.news
- February 19, 2024
-ਫਿਰੋਜ਼ਪੁਰ ਚ ਭਗੋੜਾ ਵਿਅਕਤੀ ਸੈਕੜੇ ਨਸ਼ੀਲੀਆਂ ਗੋਲੀਆਂ ਅਤੇ ਡਰੱਗ ਮਨੀ ਸਮੇਤ ਕਾਬੂ,
-ਫਿਰੋਜ਼ਪੁਰ ਚ ਭਗੋੜਾ ਵਿਅਕਤੀ ਸੈਕੜੇ ਨਸ਼ੀਲੀਆਂ ਗੋਲੀਆਂ ਅਤੇ ਡਰੱਗ ਮਨੀ ਸਮੇਤ ਕਾਬੂ, -ਫਿਰੋਜ਼ਪੁਰ ਪੁਲਿਸ ਹੱਥ ਲੱਗੀ ਵੱਡੀ ਸਫਲਤਾ ,ਭਗੌੜੇ ਵਿਅਕਤੀ ਨੂੰ ਗੋਲੀਆਂ ਅਤੇ ਡਰੱਗ ਮਨੀ ਸਮੇਤ ਕੀਤਾ ਕਾਬੂ ਫਿਰੋਜ਼ਪੁਰ, 19 ਫਰਵਰੀ, 2024 (ਅਨੁਜ ਕੱਕੜ ਟੀਨੂੰ
- 122 Views
- kakkar.news
- February 19, 2024
ਡਿਪਰੈਸ਼ਨ ਜਾਂ ਮਾਨਸਿਕ ਤੌਰ ਤੇ ਤਨਾਅ ਗ੍ਰਸਤ ਲੋਕਾਂ ਲਈ ਸਿਹਤ ਵਿਭਾਗ ਵੱਲੋਂ ਹੈਲਪਲਾਈਨ ਨੰਬਰ ਜਾਰੀ
ਡਿਪਰੈਸ਼ਨ ਜਾਂ ਮਾਨਸਿਕ ਤੌਰ ਤੇ ਤਨਾਅ ਗ੍ਰਸਤ ਲੋਕਾਂ ਲਈ ਸਿਹਤ ਵਿਭਾਗ ਵੱਲੋਂ ਹੈਲਪਲਾਈਨ ਨੰਬਰ ਜਾਰੀ ਫਾਜਿਲਕਾ 19 ਫਰਵਰੀ 2024 (ਸਿਟੀਜ਼ਨਜ਼ ਵੋਇਸ) ਡਿਪਰੈਸ਼ਨ ਜਾਂ ਮਾਨਸਿਕ ਤੌਰ ਤੇ ਤਨਾਅ ਗ੍ਰਸਤ ਲੋਕਾਂ ਲਈ ਸਿਹਤ ਵਿਭਾਗ ਲਗਾਤਾਰ ਕੋਸ਼ਿਸ਼ਾਂ ਕਰ ਰਿਹਾ ਹੈ ਤਾਂ ਜੋ ਉਹਨਾਂ ਦੀ ਮਦਦ ਕੀਤੀ ਜਾ ਸਕੇ। ਇਸੇ ਤਹਿਤ ਰਾਸ਼ਟਰੀ ਸਿਹਤ ਮਿਸ਼ਨ ਵੱਲੋਂ ਸਿਹਤ ਵਿਭਾਗ ਦੇ ਟੈਲੀ ਪਲਸ ਟੋਲ ਫਰੀ ਨੰਬਰ ਦੀ ਸੇਵਾ ਸ਼ੁਰੂ ਕੀਤੀ ਗਈ ਹੈ । ਇਸ ਨੰਬਰ ਤੇ ਕਾਲ ਕਰਕੇ ਕੋਈ ਵੀ ਡਿਪਰੈਸ਼ਨ ਜਾਂ ਮਾਨਸਿਕ ਤੌਰ ਤੇ ਬਿਮਾਰ ਵਿਅਕਤੀ ਇੱਥੇ ਤੈਨਾਤ ਮਨੋ ਰੋਗਾਂ ਦੇ ਮਾਹਿਰ ਡਾਕਟਰਾਂ ਤੋਂ ਆਪਣੀ ਰਾਏ ਲੈ ਸਕਦਾ ਹੈ। ਕਾਰਜਕਾਰੀ ਸਿਵਿਲ ਸਰਜਨ ਡਾ ਕਵਿਤਾ ਸਿੰਘ ਨੇ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਾਨਸਿਕ ਰੋਗਾਂ ਦੇ ਲਈ ਸਲਾਹ ਲੈਣ ਲਈ ਲੋਕ ਇਸ ਨੰਬਰ ਤੇ ਕਾਲ ਕਰ ਸਕਦੇ ਹਨ। ਇਸ ਦਾ ਟੋਲ ਫਰੀ ਨੰਬਰ ਹੈ 14416 ਜਾਂ 1800 89 14416 ਜਿਸ ਤੇ ਕਾਲ ਕਰਕੇ ਕੋਈ ਵੀ ਮਾਨਸਿਕ ਰੋਗੀ ਮਾਨਸਿਕ ਰੋਗਾਂ ਦੇ ਮਾਹਰ ਡਾਕਟਰ ਨਾਲ ਗੱਲ ਕਰਕੇ ਉਹਨਾਂ ਦੀ ਸਲਾਹ ਲੈ ਸਕਦਾ ਹੈ। ਉਹਨਾਂ ਨੇ ਕਿਹਾ ਕਿ ਇਸ ਸਮੇਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਦਾ ਸਮਾਂ ਚੱਲ ਰਿਹਾ ਹੈ ਜਿਸ ਕਾਰਨ ਅਕਸਰ ਵਿਦਿਆਰਥੀ ਤਨਾਅ ਵਿੱਚ ਆ ਜਾਂਦੇ ਹਨ । ਇਸ ਲਈ ਇਸ ਹੈਲਪਲਾਈਨ ਨੰਬਰ ਤੇ ਕਾਲ ਕਰਕੇ ਡਿਪਰੈਸ਼ਨ, ਨੀਂਦ ਨਾ ਆਉਣ ਵਰਗੀਆਂ ਜਾਂ ਭਾਵਨਾਤਮਕ ਤੌਰ ਤੇ ਕਮਜੋਰੀ ਵਰਗੀਆਂ ਸਮੱਸਿਆਵਾਂ ਦੇ ਹੱਲ ਲਈ ਮਾਹਿਰ ਡਾਕਟਰਾਂ ਨਾਲ ਗੱਲ ਕੀਤੀ ਜਾ ਸਕਦੀ ਹੈ । ਉਹਨਾਂ ਕਿਹਾ ਕਿ ਹੈਲਪਲਾਈਨ ਨੰਬਰ ਦੇ ਕੇਂਦਰ ਤੇ ਮਾਹਰ ਮਨੋਰੋਗ ਡਾਕਟਰ ਦੀ ਨਿਯੁਕਤੀ ਕੀਤੀ ਗਈ ਹੈ ਤਾਂ ਜੋ ਲੋਕਾਂ ਨੂੰ ਇਸ ਦਾ ਫਾਇਦਾ ਮਿਲ ਸਕੇ। ਇਹ ਨੰਬਰ 24 ਘੰਟੇ ਕੰਮ ਕਰੇਗਾ।
