Posts by: kakkar.news

- 141 Views
- kakkar.news
- February 19, 2024
ਪਸ਼ੂ ਪਾਲਣ ਵਿਭਾਗ ਫਾਜਿਲਕਾ ਵਲੋਂ ਸਾਹੀਵਾਲ ਪੀ.ਟੀ. ਪ੍ਰੋਜੈਕਟ ਅਧੀਨ ਪਿੰਡ ਵਹਾਬਵਾਲਾ ਵਿਖੇ ਸਾਹੀਵਾਲ ਕਾਫ ਰੈਲੀ ਦਾ ਆਯੋਜਨ
ਪਸ਼ੂ ਪਾਲਣ ਵਿਭਾਗ ਫਾਜਿਲਕਾ ਵਲੋਂ ਸਾਹੀਵਾਲ ਪੀ.ਟੀ. ਪ੍ਰੋਜੈਕਟ ਅਧੀਨ ਪਿੰਡ ਵਹਾਬਵਾਲਾ ਵਿਖੇ ਸਾਹੀਵਾਲ ਕਾਫ ਰੈਲੀ ਦਾ ਆਯੋਜਨ ਫਾਜ਼ਿਲਕਾ, 19 ਫਰਵਰੀ 2024 (ਸਿਟੀਜ਼ਨਜ਼ ਵੋਇਸ) ਪਸ਼ੂ ਪਾਲਣ ਵਿਭਾਗ ਫਾਜਿਲਕਾ ਵਲੋਂ ਸਾਹੀਵਾਲ ਪੀ.ਟੀ. ਪ੍ਰੋਜੈਕਟ ਅਧੀਨ ਡਾ ਰਾਜੀਵ ਛਾਬੜਾ
- 156 Views
- kakkar.news
- February 19, 2024
ਫ਼ਿਰੋਜ਼ਪੁਰ ਪੁਲਿਸ ਵਲੋਂ 35 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਕਾਬੂ
ਫ਼ਿਰੋਜ਼ਪੁਰ ਪੁਲਿਸ ਵਲੋਂ 35 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਕਾਬੂ ਫਿਰੋਜ਼ਪੁਰ 19 ਫਰਵਰੀ 2024 (ਅਨੁਜ ਕੱਕੜ ਟੀਨੂੰ) ਗੁਪਤ ਸੂਚਨਾ ਦੇ ਆਧਾਰ ‘ਤੇ ਥਾਣਾ ਸਿਟੀ ਫ਼ਿਰੋਜ਼ਪੁਰ ਦੀ ਪੁਲਿਸ ਨੇ ਫ਼ਿਰੋਜ਼ਪੁਰ ਦੇ ਚੌਂਕ ਮੱਖੂ ਗੇਟ ਵਿਖੇ
- 145 Views
- kakkar.news
- February 19, 2024
ਫਿਰੋਜ਼ਪੁਰ ਜੇਲ੍ਹ ‘ਚੋਂ ਅਲੱਗ ਅਲੱਗ ਕੇਸਾ ਦੌਰਾਨ ਮਿਲੇ 5 ਮੋਬਾਈਲ ,
ਫਿਰੋਜ਼ਪੁਰ ਜੇਲ੍ਹ ‘ਚੋਂ ਅਲੱਗ ਅਲੱਗ ਕੇਸਾ ਦੌਰਾਨ ਮਿਲੇ 5 ਮੋਬਾਈਲ , ਫਿਰੋਜ਼ਪੁਰ, 19 ਫਰਵਰੀ, 2024 (ਅਨੁਜ ਕੱਕੜ ਟੀਨੂੰ ) ਕੇਂਦਰੀ ਜੇਲ ਦੇ ਸਹਾਇਕ ਸੁਪਰਡੈਂਟ ਜਸਵੀਰ ਸਿੰਘ ਅਤੇ ਜੇਲ ਕਰਮਚਾਰੀਆਂ ਵਲੋਂ 17 ਫਰਵਰੀ ਨੂੰ ਬੈਰਕ ਨੰਬਰ
- 125 Views
- kakkar.news
- February 17, 2024
ਪਿੱਤੇ ਦੀ ਪੱਥਰੀ ਦੇ ਸਫਲ ਆਪ੍ਰੇਸ਼ਨਾਂ ਤੋਂ ਬਾਅਦ ਸੁਨੀਲ, ਕੁਲਵਿੰਦਰ ਅਤੇ ਪਿੱਪਲ ਨੇ ਸਿਹਤ ਅਧਿਕਾਰੀਆਂ ਦੀ ਕੀਤੀ ਸ਼ਲਾਘਾ
ਪਿੱਤੇ ਦੀ ਪੱਥਰੀ ਦੇ ਸਫਲ ਆਪ੍ਰੇਸ਼ਨਾਂ ਤੋਂ ਬਾਅਦ ਸੁਨੀਲ, ਕੁਲਵਿੰਦਰ ਅਤੇ ਪਿੱਪਲ ਨੇ ਸਿਹਤ ਅਧਿਕਾਰੀਆਂ ਦੀ ਕੀਤੀ ਸ਼ਲਾਘਾ ਫਾਜ਼ਿਲਕਾ, 17 ਫਰਵਰੀ 2024 (ਸਿਟੀਜ਼ਨਜ਼ ਵੋਇਸ) ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਸਿਹਤ ਪੱਖੋਂ ਸਹੂਲਤਾਂ ਮੁਹੱਈਆ ਕਰਵਾਉਣ ਵਿਚ ਸਫਲ ਸਾਬਿਤ ਹੋਈ ਹੈ।ਪੰਜਾਬ ਸਰਕਾਰ ਦੇ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਿਹਤ ਸੇਵਾਵਾਂ ਦੇਣ ਵਿਚ ਆਪਣੀ ਅਹਿਮ ਭੂਮਿਕਾ ਨਿਭਾ ਰਹੇ ਹਨ।ਸਰਕਾਰੀ ਹਸਪਤਾਲਾਂ ਅਤੇ ਸਿਹਤ ਕੇਂਦਰਾਂ ਵਿਖੇ ਲੋਕਾਂ ਨੂੰ ਬਿਨਾ ਕਿਸੇ ਰੁਕਾਵਟ ਤੇ ਪ੍ਰੇਸ਼ਾਣੀ ਦੇ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਰਜਕਾਰੀ ਸਿਵਲ ਸਰਜਨ ਡਾ. ਕਵਿਤਾ ਸਿੰਘ ਨੇ ਕੀਤਾ। ਕਾਰਜਕਾਰੀ ਸਿਵਲ ਸਰਜਨ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੇ ਦਿਸ਼ਾ—ਨਿਰਦੇਸ਼ਾਂ *ਤੇ ਜ਼ਿਲ੍ਹਾ ਹਸਪਤਾਲ, ਸਿਵਲ ਹਸਪਤਾਲ, ਆਮ ਆਦਮੀ ਕਲੀਨਿਕ ਅਤੇ ਸਿਹਤ ਕੇਂਦਰਾਂ ਵਿਖੇ ਲੋੜ ਅਨੁਸਾਰ ਦਵਾਈਆਂ ਅਤੇ ਹੋਰ ਸਿਹਤ ਸਾਜੋ—ਸਮਾਨ ਦੀ ਉਪਲਬਧਤਾ ਹੈ।ਇਸੇ ਤਹਿਤ ਜ਼ਿਲ੍ਹਾ ਹਸਪਤਾਲ ਫਾਜ਼ਿਲਕਾ ਵਿਖੇ ਡਾ. ਰੋਹਿਤ ਗੋਇਲ ਤੇ ਡਾ. ਅਰਪਿਤ ਗੁਪਤਾ ਵੱਲੋਂ ਬੀਤੇ ਦਿਨੀ ਤਿੰਨ ਪੀਤੇ ਦੀ ਪੱਥਰੀ ਦੇ ਸਫਲ ਆਪ੍ਰੇਸ਼ਨ ਕੀਤੇ ਗਏ।ਇਸ ਤੋਂ ਇਲਾਵਾ ਵੀ ਸਿਹਤ ਸਟਾਫ ਵੱਲੋਂ ਰੋਜਾਨਾ ਆਪਣੀ ਜਿੰਮੇਵਾਰੀ ਨੂੰ ਸਮਝਦਿਆਂ ਲਗਾਤਾਰ ਬਿਹਤਰੀਨ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਪਿੱਤੇ ਦੀ ਪੱਥਰੀ ਦੇ ਸਫਲ ਆਪ੍ਰੇਸ਼ਨਾਂ ਤੋਂ ਬਾਅਦ ਸੁਨੀਲ (ਪਿੰਡ ਰਾਮ ਸਿੰਘ ਵਾਲੀ ਭੈਣੀ), ਕੁਲਵਿੰਦਰ (ਪਿੰਡ ਥੇਹਕਲੰਦਰ) ਅਤੇ ਪਿੱਪਲ (ਪਿੰਡ ਬਾਹਮਣੀ ਵਾਲਾ) ਦਾ ਕਹਿਣਾ ਹੈ ਕਿ ਸਿਵਲ ਹਸਪਤਾਲ ਵਿਖੇ ਮਿਲੀਆਂ ਸਿਹਤ ਸੁਵਿਧਾਵਾਂ ਤੋਂ ਉਹ ਬਹੁਤ ਖੁਸ਼ ਹਨ। ਉਨ੍ਹਾਂ ਦਾ ਆਖਣਾ ਹੈ ਕਿ ਡਾਕਟਰ ਸਾਹਿਬਾਨ ਤੇ ਸਿਹਤ ਸਟਾਫ ਵੱਲੋਂ ਪੂਰੀ ਤਨਦੇਹੀ ਨਾਲ ਸਾਡੇ ਮਰੀਜ ਦੀ ਸੰਭਾਲ ਕਰਕੇ ਇਲਾਜ ਕੀਤਾ ਗਿਆ। ਉਨ੍ਹਾਂ ਕਿਹਾ ਕਿ ਹਸਪਤਾਲ ਵਿਖੇ ਆਉਣ ਤੋਂ ਬਾਅਦ ਉਨ੍ਹਾਂ ਦਾ ਕੋਈ ਖਰਚਾ ਨਹੀਂ ਹੋਇਆ, ਦਵਾਈਆਂ ਤੋਂ ਲੈ ਕੇ ਆਪ੍ਰੇਸ਼ਨ ਤੱਕ ਮੁਫਤ ਹੋਇਆ ਜਿਸ *ਤੇ ਉਨ੍ਹਾਂ ਦੀ ਜੇਬ *ਤੇ ਵੀ ਅਸਰ ਨਹੀ ਪਿਆ। ਉਨ੍ਹਾਂ ਦਾ ਕਹਿਣਾ ਹੈ ਕਿ ਸਾਰੇ ਸਿਹਤ ਸਟਾਫ ਵੱਲੋਂ ਵਧੀਆ ਵਤੀਰਾ ਵਰਤਦੇ ਹੋਏ ਉਨ੍ਹਾਂ ਦੇ ਮਰੀਜਾਂ ਦਾ ਬਿਹਤਰ ਤਰੀਕੇ ਨਾਲ ਇਲਾਜ ਕੀਤਾ ਗਿਆ। ਉਹ ਸਮਝਦੇ ਹਨ ਕਿ ਉਨ੍ਹਾਂ ਨੇ ਸਰਕਾਰੀ ਹਸਪਤਾਲ ਵਿਖੇ ਆਕੇ ਕੋਈ ਗਲਤੀ ਨਹੀਂ ਕੀਤੀ ਉਨ੍ਹਾਂ ਨੂੰ ਹਰ ਲੋੜੀਂਦੀਆਂ ਸਿਹਤ ਸਹੂਲਤਾਂ ਦੀ ਪ੍ਰਾਪਤੀ ਹੋਈ ਹੈ ਉਹ ਸਰਕਾਰ, ਜਿਲ੍ਹਾ ਪ੍ਰਸ਼ਾਸਨ ਤੇ ਸਿਵਲ ਹਸਪਤਾਲ ਦੇ ਸਮੂਹ ਸਟਾਫ ਦਾ ਧੰਨਵਾਦ ਪ੍ਰਗਟ ਕਰਦੇ ਹਨ। ਇਸ ਮੌਕੇ ਡਾ. ਰੋਹਿਤ ਗੋਇਲ ਤੇ ਡਾ. ਅਰਪਿਤ ਗੁਪਤਾ ਨੇ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਸਿਵਲ ਹਸਪਤਾਲ ਵਿਖੇ ਆਉਣ ਵਾਲੇ ਮਰੀਜਾ ਨੂੰ ਸਾਰੀਆਂ ਦਵਾਈਆਂ ਸਿਵਲ ਹਸਪਤਾਲ ਵਿਖੇ ਹੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਤੇ ਮਰੀਜਾਂ ਨੂੰ ਬਿਨ੍ਹਾਂ ਕਿਸੇ ਖਜਲ—ਖੁਆਰੀ ਦੇ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਤੇ ਸਟਾਫ ਨੂੰ ਵੀ ਆਦੇਸ਼ ਜਾਰੀ ਕੀਤੇ ਗਏ ਹਨ ਕਿ ਆਪਣਾ ਇਲਾਜ ਕਰਵਾਉਣ ਆਏ ਮਰੀਜਾਂ ਤੇ ਉਨ੍ਹਾਂ ਦੇ ਨਾਲ ਆਏ ਪਰਿਵਾਰਕ ਮੈਂਬਰਾਂ ਨਾਲ ਚੰਗਾ ਵਿਵਹਾਰ ਕੀਤਾ ਜਾਵੇ।
- 117 Views
- kakkar.news
- February 17, 2024
ਫ਼ਿਰੋਜ਼ਪੁਰ ਚ ਬਾਈਕ ਚੋਰ ਗਿਰੋਹ ਦਾ ਇਕ ਮੈਂਬਰ ਕਾਬੂ
ਫ਼ਿਰੋਜ਼ਪੁਰ ਚ ਬਾਈਕ ਚੋਰ ਗਿਰੋਹ ਦਾ ਇਕ ਮੈਂਬਰ ਕਾਬੂ ਫ਼ਿਰੋਜ਼ਪੁਰ 17 ਫਰਵਰੀ 2024 (ਅਨੁਜ ਕੱਕੜ ਟੀਨੂੰ) ਫ਼ਿਰੋਜ਼ਪੁਰ ਸਿਟੀ ਥਾਣਾ ਐਚ.ਸੀ. ਗੁਰਵਿੰਦਰ ਸਿੰਘ ਦੀ ਅਗਵਾਈ ਹੇਠ ਚੋਰ ਗਿਰੋਹ ਦੇ ਇੱਕ ਮੈਂਬਰ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ
- 135 Views
- kakkar.news
- February 16, 2024
ਜ਼ਿਲ੍ਹਾ ਭਾਸ਼ਾ ਦਫ਼ਤਰ ਫ਼ਿਰੋਜ਼ਪੁਰ ਨੇ ਕਰਵਾਇਆ ਸਫ਼ਲ ਤ੍ਰੈ-ਭਾਸ਼ੀ ਕਵੀ ਦਰਬਾਰ
ਜ਼ਿਲ੍ਹਾ ਭਾਸ਼ਾ ਦਫ਼ਤਰ ਫ਼ਿਰੋਜ਼ਪੁਰ ਨੇ ਕਰਵਾਇਆ ਸਫ਼ਲ ਤ੍ਰੈ-ਭਾਸ਼ੀ ਕਵੀ ਦਰਬਾਰ ਫਿਰੋਜ਼ਪੁਰ, 16 ਫਰਵਰੀ 2024 (ਅਨੁਜ ਕੱਕੜ ਟੀਨੂੰ) ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਉਚੇਰੀ ਸਿੱਖਿਆ ਤੇ ਭਾਸ਼ਾ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ
- 127 Views
- kakkar.news
- February 16, 2024
ਭਾਰਤੀ ਕੋਸਟ ਗਾਰਡ ਵਿੱਚ ਭਰਤੀ ਹੋਣ ਲਈ ਮੁਫ਼ਤ ਕਰਵਾਈ ਜਾਵੇਗੀ ਤਿਆਰੀ
ਭਾਰਤੀ ਕੋਸਟ ਗਾਰਡ ਵਿੱਚ ਭਰਤੀ ਹੋਣ ਲਈ ਮੁਫ਼ਤ ਕਰਵਾਈ ਜਾਵੇਗੀ ਤਿਆਰੀ ਫਿਰੋਜ਼ਪੁਰ, 16 ਫਰਵਰੀ 2024 (ਅਨੁਜ ਕੱਕੜ ਟੀਨੂੰ) ਕੈਂਪ ਟ੍ਰੇਨਿੰਗ ਅਫ਼ਸਰ ਆਨਰੇਰੀ ਕੈਪਟਨ ਗੁਰਦਰਸ਼ਨ ਸਿੰਘ ਨੇ ਇਹ ਜਾਣਕਾਰੀ ਦਿੱਤੀ ਹੈ ਕਿ ਸੀ-ਪਾਈਟ ਕੈਂਪ, ਹਕੂਮਤ ਸਿੰਘ
- 142 Views
- kakkar.news
- February 16, 2024
ਪੰਜਾਬ ਸਰਕਾਰ ਵੱਲੋਂ ਯੁਵਕਾਂ ਨੂੰ ਲਿਖਤੀ ਪ੍ਰੀਖਿਆ ਅਤੇ ਫਿਜ਼ੀਕਲ ਟ੍ਰੇਨਿੰਗ ਦੀ ਮੁਫ਼ਤ ਤਿਆਰੀ ਲਈ ਕੈਂਪ ਸ਼ੁਰੂ
ਪੰਜਾਬ ਸਰਕਾਰ ਵੱਲੋਂ ਯੁਵਕਾਂ ਨੂੰ ਲਿਖਤੀ ਪ੍ਰੀਖਿਆ ਅਤੇ ਫਿਜ਼ੀਕਲ ਟ੍ਰੇਨਿੰਗ ਦੀ ਮੁਫ਼ਤ ਤਿਆਰੀ ਲਈ ਕੈਂਪ ਸ਼ੁਰੂ ਫਿਰੋਜ਼ਪੁਰ, 16 ਫਰਵਰੀ 2024 (ਅਨੁਜ ਕੱਕੜ ਟੀਨੂੰ) ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ( ਫਿਰੋਜ਼ਪੁਰ ) ਦੇ ਕੈਂਪ ਟ੍ਰੇਨਿੰਗ ਅਫ਼ਸਰ ਆਨਰੇਰੀ
- 128 Views
- kakkar.news
- February 16, 2024
ਸੀਐਮ ਦੀ ਯੋਗਸ਼ਾਲਾ ਤਹਿਤ 66 ਥਾਵਾਂ ਤੇ ਹਰ ਰੋਜ਼ ਲੱਗਦੀ ਹੈ ਯੋਗ ਸਾਲਾ
ਸੀਐਮ ਦੀ ਯੋਗਸ਼ਾਲਾ ਤਹਿਤ 66 ਥਾਵਾਂ ਤੇ ਹਰ ਰੋਜ਼ ਲੱਗਦੀ ਹੈ ਯੋਗ ਸਾਲਾ ਫਾਜ਼ਿਲਕਾ 16 ਫਰਵਰੀ 2024 (ਸਿਟੀਜ਼ਨਜ਼ ਵੋਇਸ) ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਸੀਐਮ ਦੀ ਯੋਗ ਸ਼ਾਲਾ ਤਹਿਤ ਫਾਜ਼ਿਲਕਾ ਸ਼ਹਿਰ ਵਿੱਚ 66 ਥਾਵਾਂ ਤੇ ਹਰ ਰੋਜ਼ ਵੱਖ-ਵੱਖ ਸਮਿਆਂ ਤੇ ਸੀਐਮ ਦੀ ਯੋਗਸ਼ਾਲਾ ਲੱਗ ਰਹੀ ਹੈ। ਇਸ ਸਬੰਧੀ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਸ਼ਹਿਰ ਵਾਸੀਆਂ ਨੂੰ ਸੀਐਮ ਦੀ ਯੋਗਸ਼ਾਲਾ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ ਹੈ । ਉਹਨਾਂ ਆਖਿਆ ਹੈ ਕਿ ਸੀਐਮ ਦੀ ਯੋਗਸ਼ਾਲਾ ਤਹਿਤ ਮਾਹਿਰ ਯੋਗਾ ਟਰੇਨਰ ਤੈਨਾਤ ਕੀਤੇ ਗਏ ਹਨ ਜੋ ਲੋਕਾਂ ਨੂੰ ਯੋਗ ਦੇ ਮਹੱਤਵ ਤੋਂ ਜਾਣੂ ਕਰਵਾਉਂਦੇ ਹੋਏ ਯੋਗ ਕਰਨ ਦੀਆਂ ਸਹੀ ਵਿਧੀਆਂ ਸਿਖਾਉਂਦੇ ਹਨ। ਉਹਨਾਂ ਆਖਿਆ ਕਿ ਇਸ ਯੋਜਨਾ ਦਾ ਲੋਕਾਂ ਨੂੰ ਬਹੁਤ ਲਾਭ ਹੋ ਰਿਹਾ ਹੈ ਕਿਉਂਕਿ ਯੋਗ ਰਾਹੀਂ ਲੋਕ ਸਿਹਤਮੰਦ ਹੋ ਰਹੇ ਹਨ। ਉਹਨਾਂ ਨੇ ਕਿਹਾ ਕਿ ਯੋਗ ਸਾਨੂੰ ਮਾਨਸਿਕ ਤੌਰ ਤੇ ਵੀ ਸਿਹਤਮੰਦ ਰੱਖਦਾ ਹੈ ਅਤੇ ਮਾਨਸਿਕ ਤੌਰ ਤੇ ਸਿਹਤਮੰਦ ਮਨੁੱਖ ਸਰੀਰਕ ਤੌਰ ਤੇ ਵੀ ਸਿਹਤਮੰਦ ਰਹਿੰਦਾ ਹੈ। ਉਹਨਾਂ ਨੇ ਕਿਹਾ ਕਿ ਇਸ ਲਈ ਜਿਹੜੇ ਲੋਕ ਆਪਣੇ ਇਲਾਕੇ ਵਿੱਚ ਸੀਐਮ ਦੀ ਯੋਗਸ਼ਾਲਾ ਕਰਵਾਉਣਾ ਚਾਹੁੰਦੇ ਹਨ ਉਹ ਪੰਜਾਬ ਸਰਕਾਰ ਦੇ ਹੈਲਪਲਾਈਨ ਨੰਬਰ 7669400500 ਤੇ ਫੋਨ ਕਰ ਸਕਦੇ ਹਨ ਜਾਂ ਇਸ ਯੋਜਨਾ ਦੇ ਜ਼ਿਲਾ ਸੁਪਰਵਾਈਜ਼ਰ ਨਾਲ ਫੋਨ ਨੰਬਰ 9417530922 ਤੇ ਫੋਨ ਕਰ ਸਕਦੇ ਹਨ। ਉਹਨਾਂ ਕਿਹਾ ਕਿ ਜਿੱਥੇ ਵੀ ਲੋਕ ਯੋਗ ਸਿਖਣਾ ਚਾਹੁਣਗੇ ਸਰਕਾਰ ਵੱਲੋਂ ਉਥੇ ਯੋਗਾ ਟਰੇਨਰ ਦਾ ਪ੍ਰਬੰਧ ਕੀਤਾ ਜਾਵੇਗਾ।
- 147 Views
- kakkar.news
- February 15, 2024
ਨਾਰਕੋ ਕੋਆਰਡੀਨੇਸ਼ਨ ਦੀ ਜ਼ਿਲ੍ਹਾ ਪੱਧਰੀ ਕਮੇਟੀ ਦੀ ਹੋਈ ਮੀਟਿੰਗ
ਨਾਰਕੋ ਕੋਆਰਡੀਨੇਸ਼ਨ ਦੀ ਜ਼ਿਲ੍ਹਾ ਪੱਧਰੀ ਕਮੇਟੀ ਦੀ ਹੋਈ ਮੀਟਿੰਗ ਫਿਰੋਜ਼ਪੁਰ, 15 ਫਰਵਰੀ 2024 (ਅਨੁਜ ਕੱਕੜ ਟੀਨੂੰ) ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਤੇ ਸੀ.ਪਾਈਟ ਵਰਗੇ ਮੁਫ਼ਤ ਭਰਤੀ ਟ੍ਰੇਨਿੰਗ ਸੈਂਟਰਾਂ ’ਚੋ ਟ੍ਰੇਨਿੰਗ ਲੈਣ ਬਾਰੇ ਵੱਧ ਤੋਂ ਵੱਧ ਪ੍ਰੇਰਿਤ
