Posts by: kakkar.news

- 84 Views
- kakkar.news
- December 4, 2025
ਫਿਰੋਜ਼ਪੁਰ ਵਿੱਚ ਹਥਿਆਰਬੰਦ ਸੈਨਾ ਝੰਡਾ ਦਿਵਸ ਮਨਾਇਆ ਗਿਆ
ਫਿਰੋਜ਼ਪੁਰ ਵਿੱਚ ਹਥਿਆਰਬੰਦ ਸੈਨਾ ਝੰਡਾ ਦਿਵਸ ਮਨਾਇਆ ਗਿਆ ਫਿਰੋਜ਼ਪੁਰ 4 ਦਸੰਬਰ 2025 (ਸਿਟੀਜਨਜ਼ ਵੋਇਸ) ਜ਼ਿਲ੍ਹਾ ਫਿਰੋਜ਼ਪੁਰ ਵਿਚ ਹਥਿਆਰਬੰਦ ਸੈਨਾ ਝੰਡਾ ਦਿਵਸ ਮਨਾਉਣ ਲਈ ਹਥਿਆਰਬੰਦ ਸੈਨਾ ਝੰਡਾ ਦਿਵਸ ਦੇ ਸਮੇਂ ਸੁਪਰਡੰਟ, ਜ਼ਿਲ੍ਹਾ ਰੱਖਿਆ ਸੇਵਾਵਾਂ ਫਿਰੋਜ਼ਪੁਰ ਦੀ ਅਗਵਾਈ ਹੇਠ ਉਹਨਾਂ ਦੇ
- 48 Views
- kakkar.news
- December 3, 2025
ਪੰਜਾਬ ਜੇਲ੍ਹ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੀ ਮੰਗਾਂ ਸਬੰਧੀ ਹੋਈ ਮੀਟਿੰਗ
ਪੰਜਾਬ ਜੇਲ੍ਹ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੀ ਮੰਗਾਂ ਸਬੰਧੀ ਹੋਈ ਮੀਟਿੰਗ ਫਿਰੋਜ਼ਪੁਰ 3 ਦਸੰਬਰ 2025 (ਸਿਟੀਜਨਜ਼ ਵੋਇਸ) ਪੰਜਾਬ ਜੇਲ੍ਹ ਪੈਨਸਨਰਜ ਵੈਲਫੇਅਰ ਐਸੋਸੀਏਸਨ ਪੰਜਾਬ ਦੀ ਮੀਟਿੰਗ ਫਰੀਡਮ ਫਾਇਟਰ ਮੋਗਾ ਦੇ ਦਫਤਰ ਵਿਖੇ ਮੀਟਿੰਗ ਪੰਜਾਬ ਪ੍ਰਧਾਨ ਸ੍ਰੀ ਮਹੇਸ
- 51 Views
- kakkar.news
- December 3, 2025
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਵੱਲੋਂ ਅੰਤਰ—ਰਾਸ਼ਟਰੀ ਦਿਵਿਆਂਗ ਦਿਵਸ ਮਨਾਇਆ ਗਿਆ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਵੱਲੋਂ ਅੰਤਰ—ਰਾਸ਼ਟਰੀ ਦਿਵਿਆਂਗ ਦਿਵਸ ਮਨਾਇਆ ਗਿਆ ਫਿਰੋਜ਼ਪੁਰ 03 ਦਸੰਬਰ, 2025 (ਸਿਟੀਜਨਜ਼ ਵੋਇਸ) ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ ਨਗਰ (ਮੋਹਾਲੀ) ਦੇ ਕਾਰਜਕਾਰੀ ਚੇਅਰਮੈਨ ਅਤੇ ਸ੍ਰੀ ਸੁਮੀਤ ਮਲਹੋਤਰਾ, ਮਾਨਯੋਗ ਜ਼ਿਲ੍ਹਾ ਅਤੇ
- 344 Views
- kakkar.news
- December 2, 2025
ਫਿਰੋਜ਼ਪੁਰ ਨੇੜੇ ਬੱਸ ’ਤੇ ਫਾਇਰਿੰਗ, ਬੱਚਿਆਂ ਸਮੇਤ 30 ਸਵਾਰੀਆਂ ਬਾਲ–ਬਾਲ ਬਚੀਆਂ
ਫਿਰੋਜ਼ਪੁਰ ਨੇੜੇ ਬੱਸ ’ਤੇ ਫਾਇਰਿੰਗ, ਬੱਚਿਆਂ ਸਮੇਤ 30 ਸਵਾਰੀਆਂ ਬਾਲ–ਬਾਲ ਬਚੀਆਂ ਫਿਰੋਜ਼ਪੁਰ 2 ਦਸੰਬਰ 2025 (ਅਨੁਜ ਕੱਕੜ ਟੀਨੂੰ) ਫਿਰੋਜ਼ਪੁਰ ਚ ਅੱਜ ਸ਼ਾਮ 6 ਵਜੇ ਦੇ ਕਰੀਬ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਫਿਰੋਜ਼ਪੁਰ ਤੋਂ
- 44 Views
- kakkar.news
- December 2, 2025
ਪੁਰਾਣੀ ਪੈਨਸ਼ਨ ਬਹਾਲੀ ਦੀ ਮੰਗ ‘ਤੇ ਮੁਲਾਜ਼ਮਾਂ ਵੱਲੋਂ ਭਰਵਾਂ ਰੋਸ ਪ੍ਰਦਰਸ਼ਨ, ਦਿੱਲੀ ਸਰਕਾਰ ਦੀ ਐਫ.ਆਈ.ਆਰ. ਦੀਆਂ ਕਾਪੀਆਂ ਸਾੜੀਆਂ
ਪੁਰਾਣੀ ਪੈਨਸ਼ਨ ਬਹਾਲੀ ਦੀ ਮੰਗ ‘ਤੇ ਮੁਲਾਜ਼ਮਾਂ ਵੱਲੋਂ ਭਰਵਾਂ ਰੋਸ ਪ੍ਰਦਰਸ਼ਨ, ਦਿੱਲੀ ਸਰਕਾਰ ਦੀ ਐਫ.ਆਈ.ਆਰ. ਦੀਆਂ ਕਾਪੀਆਂ ਸਾੜੀਆਂ ਫਿਰੋਜ਼ਪੁਰ 2 ਦਸੰਬਰ 2025 (ਅਨੁਜ ਕੱਕੜ ਟੀਨੂੰ) ਪੁਰਾਣੀ ਪੈਨਸ਼ਨ ਬਹਾਲੀ ਦੀ ਮੰਗ ਨੂੰ ਲੈ ਕੇ ਪਿਛਲੇ ਦਿਨੀ ਦਿੱਲੀ ਦੇ ਜੰਤਰ ਮੰਤਰ ਵਿਖੇ ਕੀਤੀ ਗਈ ਕੌਮੀ ਰੈਲੀ ਤੋ ਬੁਖਲਾਈ ਦਿੱਲੀ ਸਰਕਾਰ ਨੇ ਕੇਦਰ ਸਰਕਾਰ ਦੇ ਇਸ਼ਾਰੇ ਤੇ ਐਨ.ਓ.ਪੀ.ਐਸ. ਦੇ ਤਿੰਨ ਕੌਮੀ ਆਗੂਆਂ ਖਿਲਾਫ ਐਫ.ਆਰ.ਆਰ. ਦਰਜ ਕਰ ਦਿੱਤੀ ਹੈ। ਜਿਸ ਕਾਰਨ ਪੂਰੇ ਭਾਰਤ ਭਰ ਦੇ ਸਰਕਾਰੀ ਮੁਲਾਜ਼ਮਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸੇ ਰੋਸ ਤਹਿਤ ਜਿਥੇ ਅੱਜ ਪੂਰੇ ਭਾਰਤ ਵਿਚ ਇਸ ਐਫ.ਆਈ.ਆਰ. ਦੀਆਂ ਕਾਪੀਆਂ ਸਾੜਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਉਥੇ ਪੰਜਾਬ ਦੇ ਸਮੂਹ ਜਿ਼ਲ੍ਹਾ ਹੈਡ ਕੁਆਟਰਾਂ ਅਤੇ ਵੱਖ-ਵੱਖ ਵਿਭਾਗਾਂ ਵਿਚ ਉਕਤ ਐਫ.ਆਈ.ਆਰ. ਦੀਆਂ ਕਾਪੀਆਂ ਸਾੜੀਆਂ ਗਈਆਂ। ਫਿਰੋਜ਼ਪੁਰ ਵਿਖੇ ਡੀ.ਸੀ. ਦਫਤਰ ਦੇ ਮੂਹਰੇ ਮੁਲਾਜ਼ਮਾਂ ਦੇ ਭਰਵੇ ਇਕੱਠ ਵਿਚ ਸੀ.ਪੀ.ਐਫ.ਕਰਮਚਾਰੀ ਯੂਨੀਅਨ ਦੇ ਜਿ਼ਲ੍ਹਾ ਪ੍ਰਧਾਨ ਜਗਸੀਰ ਸਿੰਘ ਭਾਂਗਰ ਅਤੇ ਸੋਨੂੰ ਕਸ਼ਅਪ ਜਿ਼ਲ੍ਹਾ ਜਨਰਲ ਸਕੱਤਰ ਦੀ ਆਗਵਾਈ ਵਿਚ ਸੀ.ਪੀ.ਐਫ. ਕਰਮਚਾਰੀ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਖਜੀਤ ਸਿੰਘ ਖਿਲਾਫ ਦਿੱਲੀ ਵਿਖੇ ਕੀਤੀ ਗਈ ਐਫ.ਆਈ.ਆਰ. ਦੀਆਂ ਕਾਪੀਆਂ ਸਾੜਕੇ ਅਤੇ ਜ਼ੋਰਦਾਰ ਨਾਹਰੇਬਾ਼ਜ਼ੀ ਕਰਕੇ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਗਿਆ । ਇਸ ਮੌਕੇ ਵੱਖ ਵੱਖ ਵਿਭਾਗਾਂ ਦੇ ਮੁਲਾਜ਼ਮ ਆਗੂਆਂ ਨੇ ਪੂਰੇ
- 70 Views
- kakkar.news
- December 2, 2025
ਸਤੀਏਵਾਲਾ ਸਮਾਰਟ ਸਕੂਲ ਵੱਲੋਂ 6ਵੀਂ ਜਮਾਤ ਦਾ ਵਿਦਿਅਕ-ਧਾਰਮਿਕ ਟੂਰ ਆਯੋਜਿਤ
ਸਤੀਏਵਾਲਾ ਸਮਾਰਟ ਸਕੂਲ ਵੱਲੋਂ 6ਵੀਂ ਜਮਾਤ ਦਾ ਵਿਦਿਅਕ-ਧਾਰਮਿਕ ਟੂਰ ਆਯੋਜਿਤ ਫਿਰੋਜਪੁਰ 2 ਦਸੰਬਰ 2025 (ਅਨੁਜ ਕੱਕੜ ਟੀਨੂੰ) ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ ਅਧੀਨ ਸਰਕਾਰੀ ਹਾਈ ਸਮਾਰਟ ਸਕੂਲ ਸਤੀਏਵਾਲਾ ਵੱਲੋਂ 6ਵੀਂ ਜਮਾਤ ਦੇ ਵਿਦਿਆਰਥੀਆਂ ਲਈ
- 60 Views
- kakkar.news
- December 2, 2025
ਪੈਨਸ਼ਨਰ ਸੇਵਾ ਪੋਰਟਲ ਸਬੰਧੀ 04 ਤੋਂ 06 ਦਸੰਬਰ ਤੱਕ ‘ਪੈਨਸ਼ਨਰ ਸੇਵਾ ਮੇਲਾ’ ਕੀਤਾ ਜਾਵੇਗਾ ਆਯੋਜਿਤ
ਪੈਨਸ਼ਨਰ ਸੇਵਾ ਪੋਰਟਲ ਸਬੰਧੀ 04 ਤੋਂ 06 ਦਸੰਬਰ ਤੱਕ ‘ਪੈਨਸ਼ਨਰ ਸੇਵਾ ਮੇਲਾ’ ਕੀਤਾ ਜਾਵੇਗਾ ਆਯੋਜਿਤ ਜ਼ਿਲ੍ਹੇ ਦੇ ਸਾਰੇ ਪੈਨਸ਼ਨਰ ਈ-ਕੇ.ਵਾਈ.ਸੀ. ਪ੍ਰਕਿਰਿਆ ਜ਼ਰੂਰ ਪੂਰੀ ਕਰਵਾਉਣ : ਜ਼ਿਲ੍ਹਾ ਖਜ਼ਾਨਾ ਅਫ਼ਸਰ ਫਿਰੋਜ਼ਪੁਰ, 02 ਦਸੰਬਰ 2025 (ਸਿਟੀਜਨਜ਼ ਵੋਇਸ) ਵਿੱਤ
- 49 Views
- kakkar.news
- December 2, 2025
155 ਬਟਾਲੀਅਨ ਵੱਲੋਂ ਜੇਸੀਪੀ ਹੁਸੈਨੀਵਾਲਾ ਵਿੱਚ ਮਨਾਇਆ ਗਿਆ ਸੀਮਾ ਸੁਰੱਖਿਆ ਬਲ ਦਾ 61ਵਾਂ ਸਥਾਪਨਾ ਦਿਵਸ
155 ਬਟਾਲੀਅਨ ਵੱਲੋਂ ਜੇਸੀਪੀ ਹੁਸੈਨੀਵਾਲਾ ਵਿੱਚ ਮਨਾਇਆ ਗਿਆ ਸੀਮਾ ਸੁਰੱਖਿਆ ਬਲ ਦਾ 61ਵਾਂ ਸਥਾਪਨਾ ਦਿਵਸ ਸਕੂਲ ਦੇ ਬੱਚਿਆਂ ਨੇ ਪੇਸ਼ ਕੀਤੇ ਮਨਮੋਹਕ ਲੋਕ ਨ੍ਰਿਤ ਫਿਰੋਜ਼ਪੁਰ, 2 ਦਸੰਬਰ 2025 (ਸਿਟੀਜਨਜ਼ ਵੋਇਸ) ਸੀਮਾ ਸੁਰੱਖਿਆ ਬਲ ਦੀ 155
- 66 Views
- kakkar.news
- December 2, 2025
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਵਾਸੀਆਂ ਨੂੰ ਹਥਿਆਰ ਜਮ੍ਹਾ ਕਰਵਾਉਣ ਦੇ ਹੁਕਮ ਜਾਰੀ
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਵਾਸੀਆਂ ਨੂੰ ਹਥਿਆਰ ਜਮ੍ਹਾ ਕਰਵਾਉਣ ਦੇ ਹੁਕਮ ਜਾਰੀ ਫਿਰੋਜ਼ਪੁਰ, 2 ਦਸੰਬਰ 2025 (ਸਿਟੀਜਨਜ਼ ਵੋਇਸ) ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਦੇ ਮੈਂਬਰਾਂ ਦੀਆਂ ਆਮ ਚੋਣ-2025 ਮਿਤੀ 14-12-2025 ਨੂੰ ਕਰਵਾਈ
- 92 Views
- kakkar.news
- December 2, 2025
ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਪਾਵਰਕਾਮ ਦੇ ਠੇਕਾ ਮੁਲਾਜ਼ਮ ਤਿੰਨ ਰੋਜਾ ਹੜਤਾਲ ਜਾਰੀ
ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਪਾਵਰਕਾਮ ਦੇ ਠੇਕਾ ਮੁਲਾਜ਼ਮ ਤਿੰਨ ਰੋਜਾ ਹੜਤਾਲ ਜਾਰੀ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕਰਕੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰੇ ਸਰਕਾਰ ਫਿਰੋਜ਼ਪੁਰ 02 ਦਸੰਬਰ 2025
