Posts by: kakkar.news

- 76 Views
- kakkar.news
- March 28, 2025
ਜਸਟਿਸ ਹਰਸ਼ ਬਾਂਗੜ ਨੇ ਕੀਤੀ ਫਿਰੋਜ਼ਪੁਰ ਜੇਲ੍ਹ ਦੀ ਜਾਂਚ, ਮਹਿਲਾ ਕੈਦੀਆਂ ਲਈ ਸਿਲਾਈ ਕੋਰਸ ਦੀ ਸ਼ੁਰੂਆਤ
ਜਸਟਿਸ ਹਰਸ਼ ਬਾਂਗੜ ਨੇ ਕੀਤੀ ਫਿਰੋਜ਼ਪੁਰ ਜੇਲ੍ਹ ਦੀ ਜਾਂਚ, ਮਹਿਲਾ ਕੈਦੀਆਂ ਲਈ ਸਿਲਾਈ ਕੋਰਸ ਦੀ ਸ਼ੁਰੂਆਤ ਫਿਰੋਜ਼ਪੁਰ, 28 ਮਾਰਚ, 2025 (ਅਨੁਜ ਕੱਕੜ ਟੀਨੂੰ) ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਜਸਟਿਸ ਹਰਸ਼ ਬਾਂਗੜ ਨੇ ਅੱਜ
- 127 Views
- kakkar.news
- March 28, 2025
ਪੰਚਾਇਤੀ ਚੋਣਾਂ ‘ਚ ਫਰਜ਼ੀ ਅਧਿਆਪਕਾਂ ਦੁਆਰਾ ਹੇਰਾਫੇਰੀ ਦੇ ਆਰੋਪ, ਹਾਰੇ ਉਮੀਦਵਾਰ ਨੇ ਲਗਾਏ ਗੰਭੀਰ ਇਲਜ਼ਾਮ
ਪੰਚਾਇਤੀ ਚੋਣਾਂ ‘ਚ ਫਰਜ਼ੀ ਅਧਿਆਪਕਾਂ ਦੁਆਰਾ ਹੇਰਾਫੇਰੀ ਦੇ ਆਰੋਪ, ਹਾਰੇ ਉਮੀਦਵਾਰ ਨੇ ਲਗਾਏ ਗੰਭੀਰ ਇਲਜ਼ਾਮ ਫਿਰੋਜ਼ਪੁਰ 28 ਮਾਰਚ 2025 (ਅਨੁਜ ਕੱਕੜ ਟੀਨੂੰ) ਜ਼ਿਲ੍ਹਾ ਫਿਰੋਜ਼ਪੁਰ ਦੇ ਹਲਕਾ ਗੁਰੂ ਹਰਸਹਾਏ ਅਧੀਨ ਪਿੰਡ ਵਾਸਲ ਮੋਹਣਕੇ ਵਿਖੇ ਹਾਲ ਹੀਂ
- 19 Views
- kakkar.news
- March 27, 2025
ਬੱਚਿਆਂ ਦੀ ਸੁਰੱਖਿਆ ਸਬੰਧੀ ਜ਼ਿਲ੍ਹੇ ਦੇ 40 ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਕੀਤਾ ਗਿਆ ਜਾਗਰੂਕ
ਬੱਚਿਆਂ ਦੀ ਸੁਰੱਖਿਆ ਸਬੰਧੀ ਜ਼ਿਲ੍ਹੇ ਦੇ 40 ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਕੀਤਾ ਗਿਆ ਜਾਗਰੂਕ ਫ਼ਿਰੋਜ਼ਪੁਰ, 27 ਮਾਰਚ 20025 (ਅਨੁਜ ਕੱਕੜ ਟੀਨੂੰ) ਡਿਪਟੀ ਕਮਿਸ਼ਨਰ ਫਿਰੋਜ਼ਪੁਰ ਸ੍ਰੀਮਤੀ ਦੀਪਸ਼ਿਖਾ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਪ੍ਰੋਗਰਾਮ
- 40 Views
- kakkar.news
- March 27, 2025
ਜ਼ਿਲ੍ਹਾ ਭਾਸ਼ਾ ਦਫ਼ਤਰ, ਫ਼ਿਰੋਜ਼ਪੁਰ ਵੱਲੋਂ ਬਾਬਾ ਕੁੰਦਨ ਸਿੰਘ ਕਾਲਜ ਵਿਖੇ ਮਨਾਇਆ ਗਿਆ ਵਿਸ਼ਵ ਰੰਗਮੰਚ ਦਿਵਸ
ਫ਼ਿਰੋਜ਼ਪੁਰ, 27 ਮਾਰਚ 2025 (ਅਨੁਜ ਕੱਕੜ ਟੀਨੂੰ) ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਨਿਰਦੇਸ਼ਕ ਭਾਸ਼ਾ ਵਿਭਾਗ, ਪੰਜਾਬ ਦੀ ਸੁਚੱਜੀ ਰਹਿਨੁਮਾਈ ਹੇਠ ਜ਼ਿਲ੍ਹਾ ਭਾਸ਼ਾ ਦਫ਼ਤਰ, ਫ਼ਿਰੋਜ਼ਪੁਰ ਵੱਲੋਂ ਡਾ. ਜਗਦੀਪ ਸਿੰਘ ਸੰਧੂ ਦੀ ਅਗਵਾਈ ਵਿੱਚ ਵਿਸ਼ਵ ਰੰਗਮੰਚ ਦਿਵਸ
- 160 Views
- kakkar.news
- March 26, 2025
ਨਿਪੁੰਨ ਭਾਰਤ ਪ੍ਰੋਗਰਾਮ ਅਧੀਨ ਸਰਕਾਰੀ ਪ੍ਰਾਇਮਰੀ ਸਕੂਲ ਲੱਖਾ ਹਾਜੀ ਵਿਖੇ ਵਿਦਿਆਰਥੀਆਂ ਲਈ ਵਿਸ਼ੇਸ਼ ਮੇਲਾ ਆਯੋਜਿਤ
ਨਿਪੁੰਨ ਭਾਰਤ ਪ੍ਰੋਗਰਾਮ ਅਧੀਨ ਸਰਕਾਰੀ ਪ੍ਰਾਇਮਰੀ ਸਕੂਲ ਲੱਖਾ ਹਾਜੀ ਵਿਖੇ ਵਿਦਿਆਰਥੀਆਂ ਲਈ ਵਿਸ਼ੇਸ਼ ਮੇਲਾ ਆਯੋਜਿਤ ਫਿਰੋਜ਼ਪੁਰ 26 ਮਾਰਚ 2025 (ਅਨੁਜ ਕੱਕੜ ਟੀਨੂੰ) ਸਰਕਾਰੀ ਪ੍ਰਾਇਮਰੀ ਸਕੂਲ ਲੱਖਾ ਹਾਜੀ ਬਲਾਕ ਫਿਰੋਜਪੁਰ -3 ਵਿਖੇ ਨਿਪੁੰਨ ਭਾਰਤ ਪ੍ਰੋਗਰਾਮ ਤਹਿਤ
- 34 Views
- kakkar.news
- March 25, 2025
ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਵੱਖ-ਵੱਖ ਫਰਮਾਂ ਦੇ ਲਾਇਸੰਸ ਕੀਤੇ ਰੱਦ
ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਵੱਖ-ਵੱਖ ਫਰਮਾਂ ਦੇ ਲਾਇਸੰਸ ਕੀਤੇ ਰੱਦ ਫ਼ਿਰੋਜ਼ਪੁਰ 25 ਮਾਰਚ 2025 (ਅਨੁਜ ਕੱਕੜ ਟੀਨੂੰ) ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਫਿਰੋਜ਼ਪੁਰ ਡਾ. ਨਿਧੀ ਕੁਮੁਦ ਬੰਬਾਹ (ਪੀ.ਸੀ.ਐਸ.) ਨੇ ਦੱਸਿਆ ਕਿ ਪੰਜਾਬ ਪ੍ਰੀਵੈਨਸ਼ਨ ਆਫ਼ ਹੁਮੈਨ ਸਮਗਲਿੰਗ ਐਕਟ 2012 ਤਹਿਤ ਪੰਜਾਬ ਪ੍ਰੀਵੈਨਸ਼ਨ ਆਫ਼ ਹੁਮੈਨ
- 199 Views
- kakkar.news
- March 25, 2025
ਹੁਨਰ ਹਾਸਲ ਕਰਨ ਵਾਲੀਆਂ 29 ਲੜਕੀਆਂ ਨੂੰ ਸ਼ਾਹੀ ਐਕਸਪੋਰਟਸ ਬੰਗਲੌਰ ਵਿਖੇ ਨੌਕਰੀ ਲਈ ਕੀਤਾ ਰਵਾਨਾ : ਹਰਜਿੰਦਰ ਸਿੰਘ
ਹੁਨਰ ਹਾਸਲ ਕਰਨ ਵਾਲੀਆਂ 29 ਲੜਕੀਆਂ ਨੂੰ ਸ਼ਾਹੀ ਐਕਸਪੋਰਟਸ ਬੰਗਲੌਰ ਵਿਖੇ ਨੌਕਰੀ ਲਈ ਕੀਤਾ ਰਵਾਨਾ : ਹਰਜਿੰਦਰ ਸਿੰਘ ਫ਼ਿਰੋਜ਼ਪੁਰ, 25 ਮਾਰਚ 2025 (ਸਿਟੀਜ਼ਨਜ਼ ਵੋਇਸ) ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਬਿਊਰੋ ਅਤੇ ਪੰਜਾਬ ਹੁਨਰ ਵਿਕਾਸ ਮਿਸ਼ਨ ਫਿਰੋਜ਼ਪੁਰ ਵੱਲੋਂ ਮਹਿਲਾ ਸਸ਼ਕਤੀਕਰਨ ਵੱਲ ਸ਼ਾਨਦਾਰ ਕਦਮ ਚੁੱਕਦੇ ਹੋਏ ਹੁਨਰ ਹਾਸਲ ਕਰਨ ਵਾਲੀਆਂ 29 ਲੜਕੀਆਂ ਨੂੰ ਹਰਜਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਫਿਰੋਜ਼ਪੁਰ ਵੱਲੋਂ ਸ਼ਾਹੀ ਐਕਸਪੋਰਟਸ ਬੰਗਲੌਰ ਵਿਖੇ ਨੌਕਰੀ ‘ਤੇ ਭੇਜਿਆ ਗਿਆ। ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ 3 ਮਹੀਨੇ ਦੀ ਹੁਨਰ ਵਿਕਾਸ ਸਿਖਲਾਈ ਪੂਰੀ ਕਰਨ ਤੋਂ ਬਾਅਦ ਇਨ੍ਹਾਂ ਲੜਕੀਆਂ ਨੂੰ ਸ਼ਾਹੀ ਐਕਸਪੋਰਟ ਕੰਪਨੀ ਵਿੱਚ ਨੌਕਰੀ ਮਿਲ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਲੜਕੀਆਂ ਸਰਹੱਦੀ ਪਿੰਡਾਂ ਨਾਲ ਸਬੰਧਤ ਹਨ ਅਤੇ ਇਨ੍ਹਾਂ ਨੂੰ ਦੀਨ ਦਿਆਲ ਉਪਾਧਿਆਏ ਗ੍ਰਾਮੀਣ ਕੌਸ਼ਲਿਆ ਯੋਜਨਾ ਅਧੀਨ ਸਿਖਲਾਈ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਪਹਿਲਕਦਮੀ ਪੰਜਾਬ ਹੁਨਰ ਵਿਕਾਸ ਮਿਸ਼ਨ ਫਿਰੋਜ਼ਪੁਰ ਅਤੇ ਸੀ.ਐਚ.ਐਚ. ਡੀ.ਐਸ. ਐਜੂਕੇਸ਼ਨਲ ਐਂਡ ਵੈਲਫੇਅਰ ਸੋਸਾਇਟੀ ਦੇ ਸਹਿਯੋਗ ਨਾਲ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਹ ਸਿਖਲਾਈ ਪ੍ਰੋਗਰਾਮ ਨੇ ਇਨ੍ਹਾਂ ਔਰਤਾਂ ਨੂੰ ਉਦਯੋਗ ਨਾਲ ਸਬੰਧਿਤ ਹੁਨਰ ਨਾਲ ਲੈਸ ਕੀਤਾ ਹੈ ਜਿਸ ਨਾਲ ਉਹਨਾਂ ਨੂੰ ਵਿੱਤੀ ਸੁਤੰਤਰਤਾ ਅਤੇ ਕਰੀਅਰ ਦੇ ਵਿਕਾਸ ਦਾ ਰਾਹ ਪੱਧਰਾ ਹੋਇਆ ਹੈ ਅਤੇ ਇਹ ਪ੍ਰਾਪਤੀ ਹੁਨਰ ਵਿਕਾਸ ਨੂੰ ਉਤਸ਼ਾਹਿਤ ਕਰਨ ਅਤੇ ਔਰਤਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਵਿੱਚ ਦੀਨ ਦਿਆਲ ਉਪਾਧਿਆਏ ਗ੍ਰਾਮੀਣ ਕੌਸ਼ਲਿਆ ਯੋਜਨਾ ਦੇ ਪ੍ਰਭਾਵ ਨੂੰ ਦਰਸਾਉਂਦੀ ਹੈ। ਇਹ ਨੌਜਵਾਨ ਔਰਤਾਂ ਲਈ ਕਰੀਅਰ-ਅਧਾਰਿਤ ਸਿਖਲਾਈ ਪ੍ਰੋਗਰਾਮਾਂ ਨੂੰ ਅੱਗੇ ਵਧਾਉਣ ਲਈ ਪ੍ਰੇਰਨਾ ਦਾ ਕੰਮ ਕਰਦੀ ਹੈ। ਵਧੀਕ ਡਿਪਟੀ ਕਮਿਸ਼ਨਰ (ਵਿ) ਵੱਲੋਂ ਝੰਡੀ ਦਿਖਾਉਣ ਦੀ ਰਸਮ ਬੱਚਿਆਂ ਦਾ ਮੂੰਹ ਮਿੱਠਾ ਕਰਵਾ ਕੇ ਕੀਤੀ ਗਈ ਅਤੇ ਉਨ੍ਹਾਂ ਦੇ ਉਜਵੱਲ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਨੌਕਰੀ ਹਾਸਲ ਕਰਨ ਵਾਲੀਆਂ ਇਨ੍ਹਾਂ ਲੜਕੀਆਂ ਦੀ ਹੌਸਲਾ ਅਫਜਾਈ ਕਰਦੇ ਹੋਏ ਉਨ੍ਹਾਂ ਨੂੰ ਵਧਾਈ ਦਿੱਤੀ। ਇਸ ਮੌਕੇ ਸ਼੍ਰੀ ਸਰਬਜੀਤ ਸਿੰਘ ਮਿਸ਼ਨ ਮੈਨੇਜਰ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਸ਼੍ਰੀ ਗੁਰਜੰਟ ਸਿੰਘ ਪਲੇਸਮੈਂਟ ਅਫਸਰ, ਡੀ.ਬੀ.ਈ.ਈ. ਫਿਰੋਜਪੁਰ ਅਨੁਜ ਕੱਕੜ, ਸੈਂਟਰ ਇੰਚਾਰਜ, ਵਿਕਾਸ ਕੁਮਾਰ, ਟ੍ਰੇਨਰ ਅਤੇ ਸੁਦੇਸ਼ ਕੁਮਾਰੀ ਆਦਿ ਹਾਜਰ ਸਨ।
- 24 Views
- kakkar.news
- March 22, 2025
ਸਰਕਾਰੀ ਸਕੂਲਾਂ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਖਿਲਾਫ਼ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ
ਸਰਕਾਰੀ ਸਕੂਲਾਂ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਖਿਲਾਫ਼ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਫ਼ਿਰੋਜ਼ਪੁਰ, 22 ਮਾਰਚ 2025 (ਅਨੁਜ ਕੱਕੜ ਟੀਨੂੰ) ਸਰਕਾਰੀ ਹਾਈ ਸਕੂਲ ਤੁੰਬੜਭੰਨ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੱਖੋ ਕੇ ਬਹਿਰਾਮ ਵਿਖੇ ਯੁੱਧ
- 51 Views
- kakkar.news
- March 22, 2025
ਡੇਰਾ ਰਾਧਾ ਸੁਆਮੀ ਬਸਤੀ ਬਲੋਚਾਂ ਫਿਰੋਜ਼ਪੁਰ ਸ਼ਹਿਰ ਵਿਖੇ 26 ਮਾਰਚ ਲਗਾਇਆ ਜਾ ਰਿਹਾ ਹੈ ਖੂਨ ਦਾਨ ਕੈਂਪ
ਡੇਰਾ ਰਾਧਾ ਸੁਆਮੀ ਬਸਤੀ ਬਲੋਚਾਂ ਫਿਰੋਜ਼ਪੁਰ ਸ਼ਹਿਰ ਵਿਖੇ 26 ਮਾਰਚ ਲਗਾਇਆ ਜਾ ਰਿਹਾ ਹੈ ਖੂਨ ਦਾਨ ਕੈਂਪ ਫ਼ਿਰੋਜ਼ਪੁਰ 22 ਮਾਰਚ 2025 (ਅਨੁਜ ਕੱਕੜ ਟੀਨੂੰ) ਪਰਮ ਸੰਤ ਸਤਿਗੁਰੂ ਬਾਬਾ ਸਾਧੂ ਸਿੰਘ ਜੀ ਮਹਾਰਾਜ ਦੀ ਕਿਰਪਾ ਅਤੇ
- 600 Views
- kakkar.news
- March 21, 2025
ਪੰਜਾਬ ‘ਚ ‘ਬੁਲਡੋਜ਼ਰ ਮਾਡਲ’ ਦੀ ਕਾਰਵਾਈ ‘ਤੇ ਵਿਵਾਦ, ਗੁਰਚਰਨ ਚੰਨੀ ਨੇ ਪੁਲਿਸ ‘ਤੇ ਲਾਏ ਗੰਭੀਰ ਦੋਸ਼
ਪੰਜਾਬ ‘ਚ ‘ਬੁਲਡੋਜ਼ਰ ਮਾਡਲ’ ਦੀ ਕਾਰਵਾਈ ‘ਤੇ ਵਿਵਾਦ, ਗੁਰਚਰਨ ਚੰਨੀ ਨੇ ਪੁਲਿਸ ‘ਤੇ ਲਾਏ ਗੰਭੀਰ ਦੋਸ਼ ਫਿਰੋਜ਼ਪੁਰ 21 ਮਾਰਚ 2025 (ਅਨੁਜ ਕੱਕੜ ਟੀਨੂੰ) ਪੰਜਾਬ ਸਰਕਾਰ ਉੱਤਰ ਪ੍ਰਦੇਸ਼ ਅਤੇ ਹਰਿਆਣਾ ਵਿੱਚ ਵਰਤੇ ਜਾ ਰਹੇ ‘ਬੁਲਡੋਜ਼ਰ’ ਮਾਡਲ

