Posts by: kakkar.news

- 81 Views
- kakkar.news
- October 30, 2025
ਲੋੜਵੰਦ ਬਜ਼ੁਰਗਾਂ ਦੀ ਸੰਭਾਲ ਵੱਲ ਪੰਜਾਬ ਸਰਕਾਰ ਦਾ ਸਨੇਹੀ ਕਦਮ
ਲੋੜਵੰਦ ਬਜ਼ੁਰਗਾਂ ਦੀ ਸੰਭਾਲ ਵੱਲ ਪੰਜਾਬ ਸਰਕਾਰ ਦਾ ਸਨੇਹੀ ਕਦਮ ਫ਼ਿਰੋਜ਼ਪੁਰ, 30 ਅਕਤੂਬਰ 2025 (ਸਿਟੀਜਨਜ਼ ਵੋਇਸ) ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋੜਵੰਦ ਅਤੇ ਬੇਸਹਾਰਾ ਬਜ਼ੁਰਗਾਂ ਦੀ ਦੇਖਭਾਲ ਅਤੇ ਉਨ੍ਹਾਂ ਦੀ ਸਹੂਲਤਮੰਦ ਜ਼ਿੰਦਗੀ ਯਕੀਨੀ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਿਲਸਿਲੇ ਵਿੱਚ ਜ਼ਿਲ੍ਹਾ ਬਰਨਾਲਾ ਦੇ ਤਪਾ ਵਿਖੇ ਬਣਾਇਆ ਗਿਆ “ਬਾਬਾ ਫੂਲ ਸਰਕਾਰੀ ਬਿਰਧ ਘਰ” ਬਜ਼ੁਰਗਾਂ ਲਈ ਆਸ ਦਾ ਕੇਂਦਰ ਹੈ। ਉਨ੍ਹਾਂ ਦੱਸਿਆ ਕਿ 72 ਬੈਂਡਾਂ ਦੀ ਸਮਰੱਥਾ ਵਾਲੇ ਇਸ ਬਿਰਧ ਘਰ ਵਿੱਚ ਲੋੜਵੰਦ ਅਤੇ ਬੇਸਹਾਰਾ ਬਜ਼ੁਰਗਾਂ ਲਈ ਪੰਜਾਬ ਸਰਕਾਰ ਵੱਲੋਂ ਸਾਰੀਆਂ ਸਹੂਲਤਾਂ ਪੂਰੀ ਤਰ੍ਹਾਂ ਮੁਫ਼ਤ ਉਪਲਬਧ ਕਰਵਾਈਆਂ ਗਈਆਂ ਹਨ। ਇਨ੍ਹਾਂ ਵਿੱਚ ਤਾਜ਼ਾ ਤੇ ਪੌਸ਼ਟਿਕ ਭੋਜਨ, ਸਾਫ਼-ਸੁਥਰੇ ਕੱਪੜੇ ਤੇ ਫੁੱਟਵੀਅਰ, ਮੈਡੀਕਲ ਚੈੱਕਅੱਪ ਅਤੇ ਦਵਾਈਆਂ, ਇਨਡੋਰ ਖੇਡਾਂ, ਟੀ.ਵੀ. ਹਾਲ, ਯੋਗਾ, ਲਾਇਬ੍ਰੇਰੀ, ਆਰਾਮਦਾਇਕ ਕਮਰੇ ਅਤੇ ਧਾਰਮਿਕ ਤੇ ਸਮਾਜਿਕ ਸਰਗਰਮੀਆਂ ਸ਼ਾਮਲ ਹਨ। ਬਜ਼ੁਰਗਾਂ ਦੀ ਦੇਖਭਾਲ ਲਈ 24 ਘੰਟੇ ਸਟਾਫ ਉਪਲੱਬਧ ਹੈ। ਡਿਪਟੀ ਕਮਿਸ਼ਨਰ ਨੇ ਅਪੀਲ ਕੀਤੀ ਕਿ ਜਿਨ੍ਹਾਂ ਬਜ਼ੁਰਗਾਂ ਨੂੰ ਆਸਰੇ ਦੀ ਲੋੜ ਹੈ, ਉਹ ਜਾਂ ਉਨ੍ਹਾਂ ਦੇ ਪਰਿਵਾਰਕ ਮੈਂਬਰ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਬਰਨਾਲਾ, ਸੀ.ਡੀ.ਪੀ.ਓ ਦਫ਼ਤਰ, ਬਿਰਧ ਘਰ ਤਪਾ ਰਾਹੀਂ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਵਧੇਰੇ ਜਾਣਕਾਰੀ ਲਈ ਸੰਪਰਕ ਨੰਬਰ: 01679-29110, 87280-45025 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਇਕ ਇਮਾਰਤ ਨਹੀਂ, ਸਗੋਂ ਇਕ ਐਸੀ ਥਾਂ ਹੈ ਜਿੱਥੇ ਸਾਡੇ ਬਜ਼ੁਰਗਾਂ ਨੂੰ ਪਿਆਰ, ਆਦਰ ਅਤੇ ਸੰਭਾਲ ਮਿਲਦੀ ਹੈ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਾਰੇ ਵਿਭਾਗਾਂ, ਸੰਗਠਨਾਂ ਅਤੇ ਸਮਾਜ ਸੇਵਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਨਾਲ ਜੁੜ ਕੇ ਇਸ ਸਨੇਹੇ ਨੂੰ ਹਰ ਘਰ ਤੱਕ ਪਹੁੰਚਾਉਣ, ਤਾਂ ਜੋ ਕੋਈ ਵੀ ਬਜ਼ੁਰਗ ਬਿਨਾਂ ਛੱਤ, ਰੋਟੀ ਜਾਂ ਸਹਾਰੇ ਦੇ ਬਾਹਰ ਨਾ ਬੈਠਾ ਹੋਵੇ।
- 170 Views
- kakkar.news
- October 30, 2025
ਫਿਰੋਜ਼ਪੁਰ ਵਿੱਚ ਪਾਵਰਕਾਮ ਠੇਕਾ ਮੁਲਾਜ਼ਮਾਂ ਵਲੋਂ ਨਿੱਜੀਕਰਨ ਦੇ ਖ਼ਿਲਾਫ਼ ਰੋਸ ਮਾਰਚ, ਮੰਗਾਂ ਦੇ ਹੱਲ ਤੱਕ ਹੜਤਾਲ ਜਾਰੀ
ਫਿਰੋਜ਼ਪੁਰ ਵਿੱਚ ਪਾਵਰਕਾਮ ਠੇਕਾ ਮੁਲਾਜ਼ਮਾਂ ਵਲੋਂ ਨਿੱਜੀਕਰਨ ਦੇ ਖ਼ਿਲਾਫ਼ ਰੋਸ ਮਾਰਚ, ਮੰਗਾਂ ਦੇ ਹੱਲ ਤੱਕ ਹੜਤਾਲ ਜਾਰੀ ਫਿਰੋਜ਼ਪੁਰ, 30 ਅਕਤੂਬਰ 2025 (ਸਿਟੀਜਨਜ਼ ਵੋਇਸ) ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ ਅੱਜ ਫਿਰੋਜ਼ਪੁਰ ਸਬਅਰਬਨ ਡਿਵੀਜ਼ਨ
- 100 Views
- kakkar.news
- October 30, 2025
ਫਿਰੋਜ਼ਪੁਰ ਕੇਂਦਰੀ ਜੇਲ ‘ਚ ਵੱਡੀ ਚੈਕਿੰਗ ਦੌਰਾਨ ਭਾਰੀ ਮਾਤਰਾ ਚ ਮੋਬਾਈਲ ਤੇ ਹੋਰ ਪਾਬੰਦੀਸ਼ੁਦਾ ਸਮਾਨ ਬਰਾਮਦ
ਫਿਰੋਜ਼ਪੁਰ ਕੇਂਦਰੀ ਜੇਲ ‘ਚ ਵੱਡੀ ਚੈਕਿੰਗ ਦੌਰਾਨ ਭਾਰੀ ਮਾਤਰਾ ਚ ਮੋਬਾਈਲ ਤੇ ਹੋਰ ਪਾਬੰਦੀਸ਼ੁਦਾ ਸਮਾਨ ਬਰਾਮਦ ਫਿਰੋਜ਼ਪੁਰ, 30 ਅਕਤੂਬਰ 2025 (ਅਨੁਜ ਕੱਕੜ ਟੀਨੂੰ) ਕੇਂਦਰੀ ਜੇਲ ਫਿਰੋਜ਼ਪੁਰ ਵਿੱਚ ਜੇਲ ਪ੍ਰਸ਼ਾਸਨ ਵੱਲੋਂ ਕੀਤੀ ਗਈ ਵਿਸ਼ੇਸ਼ ਚੈਕਿੰਗ ਦੌਰਾਨ
- 61 Views
- kakkar.news
- October 29, 2025
ਏਕ ਭਾਰਤ ਸ੍ਰੇਸ਼ਟ ਭਾਰਤ’ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਡਾਂਸ ਅਤੇ ਪੇਂਟਿੰਗ ਮੁਕਾਬਲੇ ਆਯੋਜਿਤ
ਏਕ ਭਾਰਤ ਸ੍ਰੇਸ਼ਟ ਭਾਰਤ’ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਡਾਂਸ ਅਤੇ ਪੇਂਟਿੰਗ ਮੁਕਾਬਲੇ ਆਯੋਜਿਤ ਫ਼ਿਰੋਜ਼ਪੁਰ, 29 ਅਕਤੂਬਰ 2025 (ਸਿਟੀਜਨਜ਼ ਵੋਇਸ) ਰਾਜ ਵਿਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ‘ਏਕ ਭਾਰਤ ਸ੍ਰੇਸ਼ਟ ਭਾਰਤ’ ਮੁਹਿੰਮ ਤਹਿਤ
- 95 Views
- kakkar.news
- October 29, 2025
ਜ਼ਿਲੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਲਿਫਟਿੰਗ ਤੇ ਅਦਾਇਗੀ ਦਾ ਕੰਮ ਨਿਰੰਤਰ ਜਾਰੀ- ਡਿਪਟੀ ਕਮਿਸ਼ਨਰ
ਜ਼ਿਲੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਲਿਫਟਿੰਗ ਤੇ ਅਦਾਇਗੀ ਦਾ ਕੰਮ ਨਿਰੰਤਰ ਜਾਰੀ- ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ, 29 ਅਕਤੂਬਰ 2025 (ਸਿਟੀਜਨਜ਼ ਵੋਇਸ) ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹੇ ਦੀਆ ਮੰਡੀਆ ਵਿੱਚ ਝੋਨੇ ਦੀ
- 83 Views
- kakkar.news
- October 29, 2025
ਸੇਫ ਸਕੂਲ ਵਾਹਨ ਪਾਲਿਸੀ ਤਹਿਤ ਕੀਤੀ ਚੈਕਿੰਗ
ਸੇਫ ਸਕੂਲ ਵਾਹਨ ਪਾਲਿਸੀ ਤਹਿਤ ਕੀਤੀ ਚੈਕਿੰਗ ਫਿਰੋਜ਼ਪੁਰ, 29 ਅਕਤੂਬਰ 2025 (ਸਿਟੀਜਨਜ਼ ਵੋਇਸ) ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਦੇ ਦਿਸ਼ਾ ਨਿਰਦੇਸ਼ਾ ਤਹਿਤ ਜ਼ਿਲ੍ਹਾ ਪੱਧਰ ਤੇ ਟਾਸਕ ਫੋਰਸ ਟੀਮ ਨਾਲ ਮਿਲ ਕੇ ਜ਼ਿਲ੍ਹਾ ਬਾਲ ਸੁਰੱਖਿਆ ਦਫਤਰ ਵੱਲੋਂ
- 74 Views
- kakkar.news
- October 29, 2025
ਪੰਜਾਬ ਸਰਕਾਰ ਵੱਲੋਂ ਯੁਵਕਾਂ ਨੂੰ ਮੁਫ਼ਤ ਸਕਿਊਰਟੀ ਗਾਰਡ ਕੋਰਸ ਕਰਵਾਉਣ ਲਈ ਕੈਂਪ ਸ਼ੁਰੂ
ਪੰਜਾਬ ਸਰਕਾਰ ਵੱਲੋਂ ਯੁਵਕਾਂ ਨੂੰ ਮੁਫ਼ਤ ਸਕਿਊਰਟੀ ਗਾਰਡ ਕੋਰਸ ਕਰਵਾਉਣ ਲਈ ਕੈਂਪ ਸ਼ੁਰੂ ਫਿਰੋਜ਼ਪੁਰ 29 ਅਕਤੂਬਰ 2025 (ਸਿਟੀਜਨਜ਼ ਵੋਇਸ) ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਫਿਰੋਜ਼ਪੁਰ ਦੇ ਕੈਂਪ ਟ੍ਰੇਨਿੰਗ ਅਫ਼ਸਰ ਕੈਪਟਨ ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੱਤੀ
- 134 Views
- kakkar.news
- October 29, 2025
एकता नगर में शिव पुराण कथा का चौथा दिन में प्रवेश,
एकता नगर में शिव पुराण कथा का चौथा दिन में प्रवेश, फिरोजपुर 29 अक्टूबर 2025 (सिटीजनज़ वॉइस) भक्ति श्रद्धा एव में भगवान शिव और माता पार्वती के विवाह का विस्तृत वर्णन है, सतगुरु दीन दियालु
- 231 Views
- kakkar.news
- October 28, 2025
ਫਿਰੋਜ਼ਪੁਰ ਸਿਟੀ ਥਾਣੇ ਸਾਹਮਣੇ ਪੁੱਡਾ ਵਿਭਾਗ ਦੀ ਕਾਰਵਾਈ, ਸਟ੍ਰੀਟ ਫੂਡ ਰੇੜੀਆਂ ਹਟਾਈਆਂ, ਰੇੜੀ ਮਾਲਕਾਂ ਦਾ ਰੋਸ
ਫਿਰੋਜ਼ਪੁਰ ਸਿਟੀ ਥਾਣੇ ਸਾਹਮਣੇ ਪੁੱਡਾ ਵਿਭਾਗ ਦੀ ਕਾਰਵਾਈ, ਸਟ੍ਰੀਟ ਫੂਡ ਰੇੜੀਆਂ ਹਟਾਈਆਂ, ਰੇੜੀ ਮਾਲਕਾਂ ਦਾ ਰੋਸ ਫਿਰੋਜ਼ਪੁਰ, 28 ਅਕਤੂਬਰ 2025 ( ਅਨੁਜ ਕੱਕੜ ਟੀਨੂੰ) ਦਿੱਲੀ ਗੇਟ ਦੇ ਕੋਲ ਸਥਿਤ ਸਿਟੀ ਥਾਣੇ ਸਾਹਮਣੇ ਬਣੀ ਪੁੱਡਾ ਮਾਰਕੀਟ
- 163 Views
- kakkar.news
- October 28, 2025
ਫ਼ਿਰੋਜ਼ਪੁਰ ਯੂਨੀਵਰਸਿਟੀ ਨੂੰ ਵੱਡੀ ਵਿੱਤੀ ਰਾਹਤ, ਇਨਕਮ ਟੈਕਸ ਮਾਮਲਾ ਯੂਨੀਵਰਸਿਟੀ ਦੇ ਹੱਕ ਵਿੱਚ ਨਿਪਟਿਆ
ਫ਼ਿਰੋਜ਼ਪੁਰ ਯੂਨੀਵਰਸਿਟੀ ਨੂੰ ਵੱਡੀ ਵਿੱਤੀ ਰਾਹਤ, ਇਨਕਮ ਟੈਕਸ ਮਾਮਲਾ ਯੂਨੀਵਰਸਿਟੀ ਦੇ ਹੱਕ ਵਿੱਚ ਨਿਪਟਿਆ ਸ਼ਹੀਦ ਭਗਤ ਸਟੇਟ ਯੂਨੀਵਰਸਿਟੀ ਫ਼ਿਰੋਜ਼ਪੁਰ ਦੇ ਮਾਣਯੋਗ ਉਪ ਕੁਲਪਤੀ ਡਾ. ਸੁਸ਼ੀਲ ਮਿੱਤਲ ਵੱਲੋਂ ਕੈਂਪਸ ਰਜਿਸਟਰਾਰ ਤੇ ਅਸਿਸਟੈਂਟ ਰਜਿਸਟਰਾਰ ਸਨਮਾਨਿਤ । ਫ਼ਿਰੋਜ਼ਪੁਰ
