Posts by: kakkar.news

- 111 Views
- kakkar.news
- July 22, 2025
ਭਾਰਤੀ ਰੇਲ ਵੱਲੋਂ ਸ਼ਰਧਾਲੂਆਂ ਲਈ “ਦੱਖਣ ਭਾਰਤ ਯਾਤਰਾ” ਲਈ ਵਿਸ਼ੇਸ਼ ਟੂਰਿਸਟ ਟ੍ਰੇਨ 28 ਜੁਲਾਈ ਤੋਂ
IRCTC ਵੱਲੋਂ ਸ਼ਰਧਾਲੂਆਂ ਲਈ “ਦੱਖਣ ਭਾਰਤ ਯਾਤਰਾ” ਲਈ ਵਿਸ਼ੇਸ਼ ਟੂਰਿਸਟ ਟ੍ਰੇਨ 28 ਜੁਲਾਈ ਤੋਂ ਫਿਰੋਜ਼ਪੁਰ, 22 ਜੁਲਾਈ 2025( ਅਨੁਜ ਕੱਕੜ ਟੀਨੂੰ) ਭਾਰਤੀ ਰੇਲ ਦੀ ਆਈ ਆਰ ਸੀ ਟੀ ਸੀ ਨੇ ਤੀਰਥ ਯਾਤਰਾ ਕਰਨ
- 159 Views
- kakkar.news
- July 22, 2025
ਪਾਕ ਡਰੋਨ ਰਾਹੀਂ ਹੈਰੋਇਨ ਦੀ ਤਸਕਰੀ ਵਾਲਾ ਆਰੋਪੀ ਫੜਿਆ , ਏਐਨਟੀਐਫ ਨੇ ਰੋਕੀ ਨਸ਼ੇ ਦੀ ਵੱਡੀ ਖੇਪ
ਪਾਕ ਡਰੋਨ ਰਾਹੀਂ ਹੈਰੋਇਨ ਦੀ ਤਸਕਰੀ ਵਾਲਾ ਆਰੋਪੀ ਫੜਿਆ , ਏਐਨਟੀਐਫ ਨੇ ਰੋਕੀ ਨਸ਼ੇ ਦੀ ਵੱਡੀ ਖੇਪ ਫਿਰੋਜ਼ਪੁਰ, 22 ਜੁਲਾਈ 2025 (ਸਿਟੀਜ਼ਨਜ਼ ਵੋਇਸ) ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੇ ਖਿਲਾਫ ਚਲਾਈ ਜਾ ਰਹੀ ਮੁਹਿੰਮ ਅੰਦਰ ਫਿਰੋਜ਼ਪੁਰ
- 40 Views
- kakkar.news
- July 22, 2025
ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ 05 ਫਰਮਾਂ ਦੇ ਲਾਇਸੰਸ ਸਸਪੈਂਡ, ਜਦਕਿ 11 ਫ਼ਰਮਾਂ ਦੇ ਲਾਇਸੰਸ ਕੀਤੇ ਰੱਦ
ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ 05 ਫਰਮਾਂ ਦੇ ਲਾਇਸੰਸ ਸਸਪੈਂਡ, ਜਦਕਿ 11 ਫ਼ਰਮਾਂ ਦੇ ਲਾਇਸੰਸ ਕੀਤੇ ਰੱਦ ਫ਼ਿਰੋਜ਼ਪੁਰ, 22 ਜੁਲਾਈ 2025 (ਸਿਟੀਜ਼ਨਜ਼ ਵੋਇਸ) ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਫਿਰੋਜ਼ਪੁਰ ਦਮਨਜੀਤ ਸਿੰਘ ਮਾਨ, ਪੀ.ਸੀ.ਐਸ. ਵੱਲੋਂ ਦੱਸਿਆ ਕਿ ਪੰਜਾਬ ਪ੍ਰੀਵੈਨਸ਼ਨ
- 384 Views
- kakkar.news
- July 21, 2025
सरकारी हाई स्मार्ट स्कूल में कारगिल दिवस मनाया गया
सरकारी हाई स्मार्ट स्कूल में कारगिल दिवस मनाया गया फिरोजपुर 15 जुलाई 2025 (अनुज कक्कड़ टीनु) आर्म्ड बटालियन फिरोजपुर के सहयोग से सरकारी हाई स्कूल सत्या वाला फिरोजपुर में कारगिल दिवस के संबंध में एक
- 51 Views
- kakkar.news
- July 21, 2025
ਵਿਧਾਇਕ ਰਣਬੀਰ ਸਿੰਘ ਭੁੱਲਰ ਨੇ 36 ਲਾਭਪਾਤਰੀਆਂ ਨੂੰ ਕਰਜ਼ਾ ਮੁਆਫੀ ਦੇ ਸਰਟੀਫਿਕੇਟ ਵੰਡੇ
ਵਿਧਾਇਕ ਰਣਬੀਰ ਸਿੰਘ ਭੁੱਲਰ ਨੇ 36 ਲਾਭਪਾਤਰੀਆਂ ਨੂੰ ਕਰਜ਼ਾ ਮੁਆਫੀ ਦੇ ਸਰਟੀਫਿਕੇਟ ਵੰਡੇ ਫ਼ਿਰੋਜ਼ਪੁਰ, 21 ਜੁਲਾਈ 2025 (ਸਿਟੀਜ਼ਨਜ਼ ਵੋਇਸ) ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੁਆਰਾ ਸਮਾਜ ਦੇ ਪਿਛੜੇ ਅਤੇ ਗਰੀਬ ਵਰਗ ਨੂੰ ਆਰਥਿਕ ਤਾਕਤ ਦੇਣ ਲਈ ਠੋਸ ਅਤੇ ਨਿਰੰਤਰ ਯਤਨ ਕੀਤੇ ਜਾ ਰਹੇ ਹਨ। ਇਨ੍ਹਾਂ ਹੀ ਕੋਸ਼ਿਸ਼ਾਂ ਦੀ ਇੱਕ ਮਹੱਤਵਪੂਰਨ ਕੜੀ ਤਹਿਤ ਅੱਜ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਵੱਲੋਂ ਪੰਜਾਬ ਸਰਕਾਰ ਦੇ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਕਰਜ਼ਾ ਮੁਆਫ਼ੀ
- 53 Views
- kakkar.news
- July 21, 2025
ਮੱਖੂ ਰੈਲੀ ‘ਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡੀ ਤਾਕਤ, ਹਰਪ੍ਰੀਤ ਸਿੰਘ ਹੀਰੋ ਪਾਰਟੀ ‘ਚ ਸ਼ਾਮਲ
ਮੱਖੂ ਰੈਲੀ ‘ਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡੀ ਤਾਕਤ, ਹਰਪ੍ਰੀਤ ਸਿੰਘ ਹੀਰੋ ਪਾਰਟੀ ‘ਚ ਸ਼ਾਮਲ ਜ਼ੀਰਾ, 21 ਜੁਲਾਈ 2025 (ਸਿਟੀਜ਼ਨਜ਼ ਵੋਇਸ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਟਕਸਾਲੀ ਅਕਾਲੀ ਸਰਦਾਰ
- 43 Views
- kakkar.news
- July 21, 2025
ਵਿਧਾਇਕ ਰਜਨੀਸ਼ ਦਹੀਯਾ ਨੇ ਜ਼ਿਲ੍ਹਾ ਵਾਸੀਆਂ ਨੂੰ ਈਜ਼ੀ ਰਜਿਸਟਰੀ ਪ੍ਰਣਾਲੀ ਦਾ ਲਾਭ ਉਠਾਉਣ ਦੀ ਕੀਤੀ ਅਪੀਲ
ਵਿਧਾਇਕ ਰਜਨੀਸ਼ ਦਹੀਯਾ ਨੇ ਜ਼ਿਲ੍ਹਾ ਵਾਸੀਆਂ ਨੂੰ ਈਜ਼ੀ ਰਜਿਸਟਰੀ ਪ੍ਰਣਾਲੀ ਦਾ ਲਾਭ ਉਠਾਉਣ ਦੀ ਕੀਤੀ ਅਪੀਲ ਫ਼ਿਰੋਜ਼ਪੁਰ, 21 ਜੁਲਾਈ 2025 (ਸਿਟੀਜ਼ਨਜ਼ ਵੋਇਸ) ਆਮ ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਸ. ਭਗਵੰਤ
- 42 Views
- kakkar.news
- July 21, 2025
ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ
ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ ਫ਼ਿਰੋਜ਼ਪੁਰ, 21 ਜੁਲਾਈ 2025 (ਸਿਟੀਜ਼ਨਜ਼ ਵੋਇਸ) ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਨੇ ਆਉਣ ਵਾਲੇ ਝੋਨੇ ਦੇ ਸੀਜਨ ਦੌਰਾਨ ਪਰਾਲ਼ੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਨਿਰਦੇਸ਼ ਦਿੱਤੇ ਕਿ ਜ਼ਿਲ੍ਹੇ ਵਿਚ ਪਰਾਲੀ ਨੂੰ ਸੜਣ ਦੇ ਰੁਝਾਨ ਨੂੰ ਰੋਕਣ ਲਈ ਪਹਿਲਾਂ ਤੋਂ ਹੀ ਤਿਆਰੀਆਂ ਮੁਕੰਮਲ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਝੋਨੇ ਦੇ ਸ਼ੀਜਨ ਦੌਰਾਨ ਪਰਾਲੀ ਨੂੰ ਸਾੜਨ ਤੋ ਰੋਕਣ ਲਈ ਕੀਤੀਆਂ ਜਾਣ
- 38 Views
- kakkar.news
- July 21, 2025
ਨਸ਼ਾ ਮੁਕਤੀ ਯਾਤਰਾ ਤਹਿਤ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਵੱਖ-ਵੱਖ ਪਿੰਡਾਂ ਵਿੱਚ ਡਾ. ਅਮਨਦੀਪ ਕੌਰ ਨੇ ਲੋਕਾਂ ਨੂੰ ਜਾਗਰੂਕ ਕੀਤਾ
ਨਸ਼ਾ ਮੁਕਤੀ ਯਾਤਰਾ ਤਹਿਤ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਵੱਖ-ਵੱਖ ਪਿੰਡਾਂ ਵਿੱਚ ਡਾ. ਅਮਨਦੀਪ ਕੌਰ ਨੇ ਲੋਕਾਂ ਨੂੰ ਜਾਗਰੂਕ ਕੀਤਾ ਫਿਰੋਜ਼ਪੁਰ, 21 ਜੁਲਾਈ : 2025 (ਸਿਟੀਜ਼ਨਜ਼ ਵੋਇਸ) ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਲੋਕਾਂ ਦਾ ਭਰਵਾਂ ਸਹਿਯੋਗ ਮਿਲ ਰਿਹਾ ਹੈ ਅਤੇ ਨਸ਼ਿਆਂ ਦਾ ਸੇਵਨ ਕਰਨ ਵਾਲੇ ਨੌਜਵਾਨ ਵੀ ਸਵੈ ਇੱਛਾ ਨਾਲ ਨਸ਼ਿਆਂ ਦਾ ਤਿਆਗ ਕਰ ਰਹੇ ਹਨ। ਇਹ ਪ੍ਰਗਟਾਵਾ ਡਾ. ਅਮਨਦੀਪ ਕੌਰ ਗੋਸਲ (ਕੋਆਰਡੀਨੇਟਰ ਨਸ਼ਾ ਮੁਕਤੀ ਮੋਰਚਾ ਹਲਕਾ ਫਿਰੋਜ਼ਪੁਰ ਸ਼ਹਿਰੀ) ਨੇ ਪਿੰਡ ਮੀਰਾ ਸ਼ਾਹ ਨੂਰ, ਹਾਜੀ ਵਾਲਾ ਅਤੇ ਬਸਤੀ ਬੁਲੰਦੇ ਵਾਲੀ ਵਿਖੇ ਨਸ਼ਾ ਮੁਕਤੀ ਯਾਤਰਾ ਤਹਿਤ ਆਯੋਜਿਤ ਜਾਗਰੂਕਤਾ ਸਮਾਗਮਾਂ ਦੌਰਾਨ ਕੀਤਾ। ਡਾ. ਅਮਨਦੀਪ ਕੌਰ ਗੋਸਲ ਨੇ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਦਾ ਮੰਤਵ ਸਮੂਹ ਵਰਗਾਂ ਦੇ ਸਹਿਯੋਗ ਨਾਲ ਨਸ਼ਿਆਂ ਦਾ ਖਾਤਮਾ ਕਰਨਾ ਹੈ ਅਤੇ ਹਰੇਕ ਪਿੰਡ ਤੇ ਹਰੇਕ ਗਲੀ ਨੂੰ ਨਸ਼ਾ ਮੁਕਤ ਕਰਨਾ ਸਰਕਾਰ ਦੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜਿਥੇ ਨਸ਼ਿਆਂ ਤਸਕਰਾਂ ਵਿਰੁੱਧ ਸਖਤ ਕਾਰਵਾਈ ਕਰਕੇ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਤੌਰ ਤੇ ਖਾਤਮਾ ਕਰ ਰਹੀ ਹੈ ਉੱਥੇ ਹੀ ਨਸ਼ਿਆਂ ਦੀ ਗ੍ਰਿਫਤ ਵਿੱਚ ਫਸੇ ਨੌਜਵਾਨਾਂ ਦਾ ਨਸ਼ਾ ਛੁਡਵਾ ਕੇ ਉਨ੍ਹਾਂ ਨੂੰ ਮੁੜ ਤੋਂ ਸਨਮਾਨਿਤ ਜੀਵਨ ਬਤੀਤ ਕਰਨ ਦੇ ਯੋਗ ਬਣਾਉਣ ਲਈ ਯਤਨ ਵੀ ਕਰ ਰਹੀ ਤਾਂ ਜੋ ਉਹ ਸਮਾਜ ਵਿੱਚ ਬਿਹਤਰ ਜਿੰਦਗੀ ਬਤੀਤ ਕਰ ਸਕਣ। ਇਸ ਮੌਕੇ ਉਨ੍ਹਾਂ ਹਾਜ਼ਰ ਲੋਕਾਂ ਖਾਸਕਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਨੂੰ ਵੀ ਇਸ ਬੁਰਾਈ ਤੋਂ ਮੁਕਤ ਕਰਵਾਉਣ ਵਿੱਚ ਸਰਗਰਮ ਭੂਮਿਕਾ ਨਿਭਾਉਣ। ਇਸ ਉਪਰੰਤ ਉਨ੍ਹਾਂ ਨੇ ਲੋਕਾਂ ਨੂੰ ਆਪਣੇ ਪਿੰਡਾਂ ‘ਚ ਨਸ਼ਾ ਨਾ ਵਿਕਣ ਦੇਣ ਅਤੇ ਹੋਰਨਾਂ ਪਿੰਡ ਵਾਸੀਆਂ ਨੂੰ ਨਸ਼ਿਆਂ ਖਿਲਾਫ ਜਾਗਰੂਕ ਕਰਨ ਪ੍ਰਤੀ ਸਹੁੰ ਵੀ ਚੁਕਾਈ। ਇਸ ਮੌਕੇ ਦਲੇਰ ਸਿੰਘ (ਵਾਈਸ ਕੋਆਡੀਨੇਟਰ), ਕੁਲਦੀਪ ਸਿੰਘ ਚੀਮਾ (ਸੋਸ਼ਲ ਮੀਡੀਆ ਜ਼ਿਲ੍ਹਾ ਸਕੱਤਰ), ਮਨਪ੍ਰੀਤ ਸਿੰਘ, ਸੁਬੇਗ ਸਿੰਘ, ਮੱਸਾ ਸਿੰਘ, ਗਗਨਦੀਪ ਸਿੰਘ (ਬਲਾਕ ਪ੍ਰਧਾਨ), ਗੁਰਨੈਬ ਸਿੰਘ, ਸੱਜਣ ਸਿੰਘ, ਮਨਜੀਤ ਸਿੰਘ ਸਰਪੰਚ ਸਮੇਤ ਵੱਡੀ ਗਿਣਤੀ ਵਿੱਚ ਪਿੰਡਾਂ ਦੇ ਲੋਕ ਹਾਜ਼ਰ ਸਨ।
- 34 Views
- kakkar.news
- July 21, 2025
ਨਸ਼ਾ ਮੁਕਤੀ ਯਾਤਰਾ’ ਸਬੰਧੀ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਨਸ਼ਾ ਮੁਕਤੀ ਯਾਤਰਾ’ ਸਬੰਧੀ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਫ਼ਿਰੋਜ਼ਪੁਰ, 21 ਜੁਲਾਈ 2025 (ਸਿਟੀਜ਼ਨਜ਼ ਵੋਇਸ) ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜਾਗਰੂਕਤਾ ਫੈਲਾਉਣ ਲਈ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ‘ਨਸ਼ਾ ਮੁਕਤੀ ਯਾਤਰਾ’ ਦੇ ਦੂਜੇ ਪੜਾਅ ਨੂੰ ਵੀ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਦੇ ਮਕਸਦ ਨਾਲ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਸਾਰੇ ਸਬੰਧਤ ਵਿਭਾਗਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿੱਚ ਨਸ਼ਿਆਂ ਦੇ ਜੜ੍ਹੋਂ ਖਾਤਮੇ ਲਈ ਪਿੰਡਾਂ ਅਤੇ ਵਾਰਡਾਂ ਦੇ ‘ਨਸ਼ਾ ਮੁਕਤੀ ਯਾਤਰਾ’ ਦਾ ਦੂਜਾ ਪੜਾਅ ਸ਼ੁਰੂ ਹੋ ਚੁੱਕਾ ਹੈ, ਜਿਸ ਨੂੰ ਸਫਲ ਬਣਾਉਣ ਲਈ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਸਮੱਰਪਿਤ ਭਾਵਨਾ ਨਾਲ ਨਿਭਾਇਆ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਉਪਰਾਲਾ ਪੰਜਾਬ ਵਿੱਚ ਨਸ਼ਿਆਂ ਦੀ ਅਲਾਮਤ ਦੇ ਖਿਲਾਫ ਵੱਡੇ ਪੱਧਰ ‘ਤੇ ਲੋਕਾਂ ਨੂੰ ਜਾਗਰੂਕ ਕਰਨ ਵਿੱਚ ਸਹਾਈ ਸਿੱਧ ਹੋ ਰਿਹਾ ਹੈ। ਉਨ੍ਹਾਂ ਪਿੰਡਾਂ ਤੇ ਵਾਰਡ ਪੱਧਰ ਤੇ ਬਣੀਆਂ ਡਿਫੈਂਸ ਕਮੇਟੀਆਂ, ਬੀ.ਡੀ.ਪੀ.ਓ., ਪੁਲਿਸ ਵਿਭਾਗ ਅਤੇ ਸਿਹਤ ਵਿਭਾਗ ਸਮੇਤ ਹੋਰ ਸਬੰਧਤ ਵਿਭਾਗ ਇਨ੍ਹਾਂ ਨਸ਼ਾ ਮੁਕਤੀ ਯਾਤਰਾਵਾਂ ਦੇ ਆਯੋਜਨ ਲਈ ਆਪਸੀ ਤਾਲਮੇਲ ਅਤੇ ਸਹਿਯੋਗ ਨਾਲ ਕੰਮ ਕਰਨ ਦੀ ਹਦਾਇਤ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਐਸ.ਡੀ.ਐਮਜ਼ ਅਤੇ ਡੀ.ਐਸ.ਪੀਜ਼ ਜ਼ਿਲ੍ਹੇ ਅੰਦਰ ਨਸ਼ਾ ਛੁਡਾਊ ਕੇਂਦਰਾਂ ਦੀ


