Posts by: kakkar.news

- 152 Views
- kakkar.news
- July 8, 2025
ਫਿਰ਼ੋਜ਼ਪੁਰ ਵਿਖੇ ਈਜ਼ੀ ਰਜਿਸਟਰੀ ਪ੍ਰਣਾਲੀ ਦੀ ਹੋਈ ਸ਼ੁਰੂਆਤ
ਫਿਰ਼ੋਜ਼ਪੁਰ ਵਿਖੇ ਈਜ਼ੀ ਰਜਿਸਟਰੀ ਪ੍ਰਣਾਲੀ ਦੀ ਹੋਈ ਸ਼ੁਰੂਆਤ – ਨਾਗਰਿਕਾਂ ਨੂੰ ਵਟਸਐਪ ਰਾਹੀਂ ਸਹੀ ਸਮੇਂ ’ਤੇ ਮਿਲੇਗੀ ਰਜਿਸਟਰੀ ਨਾਲ ਜੁੜੀ ਹਰੇਕ ਜਾਣਕਾਰੀ – ਡਿਪਟੀ ਕਮਿਸ਼ਨਰ – ਡਿਪਟੀ ਕਮਿਸ਼ਨਰ ਨੇ ਈਜ਼ੀ ਰਜਿਸਟਰੀ ਪ੍ਰਣਾਲੀ ਨੂੰ ਸ਼ੁਰੂ ਕਰਨ
- 149 Views
- kakkar.news
- July 8, 2025
ਡਾਕ ਵਿਭਾਗ ਵੱਲੋਂ ਰੱਖੜੀ ਦੇ ਤਿਓਹਾਰ ਲਈ ਵਿਸ਼ੇਸ ਆਕਰਸ਼ਕ ਅਤੇ ਵਾਟਰਪਰੂਫ ਲਿਫ਼ਾਫ਼ੇ ਕੀਤੇ ਗਏ ਤਿਆਰ
ਡਾਕ ਵਿਭਾਗ ਵੱਲੋਂ ਰੱਖੜੀ ਦੇ ਤਿਓਹਾਰ ਲਈ ਵਿਸ਼ੇਸ ਆਕਰਸ਼ਕ ਅਤੇ ਵਾਟਰਪਰੂਫ ਲਿਫ਼ਾਫ਼ੇ ਕੀਤੇ ਗਏ ਤਿਆਰ ਫਿਰੋਜ਼ਪੁਰ 8 ਜੁਲਾਈ 2025 (ਅਨੁਜ ਕੱਕੜ ਟੀਨੂੰ ) ਫਿਰੋਜ਼ਪੁਰ ਡਾਕ ਮੰਡਲ ਦੇ ਸੁਪਰਡੈਂਟ ਆਫ ਪੋਸਟ ਆਫ਼ਿਸ ਸ੍ਰੀ ਰਵੀ ਕੁਮਾਰ ਨੇ
- 128 Views
- kakkar.news
- July 7, 2025
ਵਿਸ਼ਵ ਜ਼ੂਨੋਸਿਸ ਦਿਵਸ ਤਹਿਤ ਅਵਾਰਾ ਕੁੱਤਿਆਂ ਨੂੰ ਮੁਫ਼ਤ ਐਂਟੀ-ਰੇਬੀਜ਼ ਟੀਕਾਕਰਨ ਕੈਂਪ ਆਯੋਜਿਤ
ਵਿਸ਼ਵ ਜ਼ੂਨੋਸਿਸ ਦਿਵਸ ਤਹਿਤ ਅਵਾਰਾ ਕੁੱਤਿਆਂ ਨੂੰ ਮੁਫ਼ਤ ਐਂਟੀ-ਰੇਬੀਜ਼ ਟੀਕਾਕਰਨ ਕੈਂਪ ਆਯੋਜਿਤ ਕੈਂਪ ਵਿੱਚ ਕੁੱਲ 117 ਅਵਾਰਾ ਕੁੱਤਿਆਂ ਦਾ ਟੀਕਾਕਰਨ ਕੀਤਾ : ਡਾ. ਹਿਮਾਂਸ਼ੂ ਸਿਆਲ ਫ਼ਿਰੋਜ਼ਪੁਰ, 07 ਜੁਲਾਈ 2025 (ਅਨੁਜ ਕੱਕੜ ਟੀਨੂੰ) ਡਿਪਟੀ ਕਮਿਸ਼ਨਰ-ਕਮ-ਚੇਅਰਪਰਸਨ ਸੋਸਾਇਟੀ
- 162 Views
- kakkar.news
- July 7, 2025
ਪੰਜਾਬ ਸਰਕਾਰ ਵੱਲੋਂ ਅਗਨੀ ਵੀਰ ਆਰਮੀ ਭਰਤੀ ਲਈ ਫਿਜ਼ੀਕਲ ਦੀ ਮੁਫ਼ਤ ਤਿਆਰੀ ਲਈ ਕੈਂਪ ਸ਼ੁਰੂ
ਪੰਜਾਬ ਸਰਕਾਰ ਵੱਲੋਂ ਅਗਨੀ ਵੀਰ ਆਰਮੀ ਭਰਤੀ ਲਈ ਫਿਜ਼ੀਕਲ ਦੀ ਮੁਫ਼ਤ ਤਿਆਰੀ ਲਈ ਕੈਂਪ ਸ਼ੁਰੂ ਫ਼ਿਰੋਜ਼ਪੁਰ, 07 ਜੁਲਾਈ 2025 (ਅਨੁਜ ਕੱਕੜ ਟੀਨੂੰ ) ਸੀ- ਪਾਈਟ ਕੈਂਪ, ਹਕੂਮਤ ਸਿੰਘ ਵਾਲਾ (ਫ਼ਿਰੋਜ਼ਪੁਰ) ਦੇ ਕੈਂਪ ਟ੍ਰੇਨਿੰਗ ਅਫ਼ਸਰ ਕੈਪਟਨ
- 117 Views
- kakkar.news
- July 7, 2025
ਵਿਸ਼ਵ ਜ਼ੂਨੋਸਿਸ ਦਿਵਸ ਮੌਕੇ ਜਾਨਵਰਾਂ ਤੋਂ ਮਨੁੱਖਾਂ ਵਿਚ ਫੈਲਣ ਵਾਲੀਆਂ ਬਿਮਾਰੀਆਂ ਬਾਰੇ ਕੀਤਾ ਜਾਗਰੂਕ
ਵਿਸ਼ਵ ਜ਼ੂਨੋਸਿਸ ਦਿਵਸ ਮੌਕੇ ਜਾਨਵਰਾਂ ਤੋਂ ਮਨੁੱਖਾਂ ਵਿਚ ਫੈਲਣ ਵਾਲੀਆਂ ਬਿਮਾਰੀਆਂ ਬਾਰੇ ਕੀਤਾ ਜਾਗਰੂਕ ਫ਼ਿਰੋਜ਼ਪੁਰ,7 ਜੁਲਾਈ 2025 (ਅਨੁਜ ਕੱਕੜ ਟੀਨੂੰ ) ਜਾਨਵਰਾਂ ਤੋਂ ਮਨੁੱਖਾਂ ਵਿਚ ਫੈਲਣ ਵਾਲੀਆਂ ਬਿਮਾਰੀਆਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਸਿਵਲ ਸਰਜਨ
- 227 Views
- kakkar.news
- July 6, 2025
ਫਿਰੋਜ਼ਪੁਰ ਪੁਲਿਸ ਦੀ ਵੱਡੀ ਸਫਲਤਾ: 5 ਗਿਰਫ਼ਤਾਰ, ਹੈਰੋਇਨ, ਅਫੀਮ ਤੇ ਹਥਿਆਰ ਬਰਾਮਦ
ਫਿਰੋਜ਼ਪੁਰ ਪੁਲਿਸ ਦੀ ਵੱਡੀ ਸਫਲਤਾ: 5 ਗਿਰਫ਼ਤਾਰ, ਹੈਰੋਇਨ, ਅਫੀਮ ਤੇ ਹਥਿਆਰ ਬਰਾਮਦ ਫਿਰੋਜ਼ਪੁਰ, 6 ਜੁਲਾਈ 2025 (ਅਨੁਜ ਕੱਕੜ ਟੀਨੂੰ ) “ਨਸ਼ਿਆਂ ਵਿਰੁੱਧ ਜੰਗ” ਤਹਿਤ ਚੱਲ ਰਹੀ ਮੁਹਿੰਮ ਵਿੱਚ ਫਿਰੋਜ਼ਪੁਰ ਪੁਲਿਸ ਨੂੰ ਇਕ ਹੋਰ ਵੱਡੀ
- 122 Views
- kakkar.news
- July 5, 2025
ਇਫਕੋ ਵਲੋਂ ਵਾਤਾਵਰਨ ਦੀ ਸਾਂਭ ਸੰਭਾਲ ਲਈ ਬੂਟੇ ਵੰਡੇ ਗਏ
ਇਫਕੋ ਵਲੋਂ ਵਾਤਾਵਰਨ ਦੀ ਸਾਂਭ ਸੰਭਾਲ ਲਈ ਬੂਟੇ ਵੰਡੇ ਗਏ ਫਿਰੋਜ਼ਪੁਰ 5 ਜੁਲਾਈ 2025 (ਅਨੁਜ ਕੱਕੜ ਟੀਨੂੰ ) ਸੰਸਾਰ ਭਰ ਦੀ ਸਭ ਤੋਂ ਵੱਡੀ ਸਹਿਕਾਰੀ ਸੰਸਥਾ ਇਫ਼ਕੋ ਵੱਲੋਂ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਫਿਰੋਜ਼ਸ਼ਾਹ ਦੇ ਪ੍ਰਾਇਮਰੀ
- 112 Views
- kakkar.news
- July 5, 2025
ਭਾਰਤ-ਪਾਕਿ ਸਰਹੱਦ ਤੋਂ ਪਾਰ ਗਏ ਨੌਜਵਾਨ ਅੰਮ੍ਰਿਤਪਾਲ ਦੇ ਪਰਿਵਾਰ ਨੂੰ ਮਿਲੇ ਪ੍ਰਸ਼ਾਸਨਿਕ ਅਧਿਕਾਰੀ
ਭਾਰਤ-ਪਾਕਿ ਸਰਹੱਦ ਤੋਂ ਪਾਰ ਗਏ ਨੌਜਵਾਨ ਅੰਮ੍ਰਿਤਪਾਲ ਦੇ ਪਰਿਵਾਰ ਨੂੰ ਮਿਲੇ ਪ੍ਰਸ਼ਾਸਨਿਕ ਅਧਿਕਾਰੀ ਗੁਰੂਹਰਸਹਾਏ /ਫ਼ਿਰੋਜ਼ਪੁਰ, 5 ਜੁਲਾਈ 2025 (ਅਨੁਜ ਕੱਕੜ ਟੀਨੂੰ ) ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ
- 90 Views
- kakkar.news
- July 4, 2025
09 ਜੁਲਾਈ ਨੂੰ ਲੱਗੇਗਾ ਰੋਜ਼ਗਾਰ ਮੇਲਾ
09 ਜੁਲਾਈ ਨੂੰ ਲੱਗੇਗਾ ਰੋਜ਼ਗਾਰ ਮੇਲਾ ਫ਼ਿਰੋਜ਼ਪੁਰ, 04 ਜੁਲਾਈ 2025 (ਅਨੁਜ ਕੱਕੜ ਟੀਨੂੰ ) ਜਿਲ੍ਹਾ ਬਿਊਰੋ ਆਫ਼ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਫਿਰੋਜ਼ਪੁਰ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ 09 ਜੁਲਾਈ 2025 ਦਿਨ ਬੁੱਧਵਾਰ ਨੂੰ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਸ਼੍ਰੀ ਦਿਲਬਾਗ ਸਿੰਘ, ਜਿਲ੍ਹਾ ਰੋਜ਼ਗਾਰ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਨੇ ਦੱਸਿਆ ਕਿ ਮਿਤੀ 09 ਜੁਲਾਈ 2025 ਨੂੰ ਸਕਿੱਲ ਡਿਵੈਲਪਮੈਂਟ ਸੈਂਟਰ, ਕੰਨਟੋਨਮੈਂਟ ਬੋਰਡ, ਫਿਰੋਜ਼ਪੁਰ ਕੈਂਟ ਵੱਲੋਂ ਇੰਟਰਵਿਊ ਕੀਤੀ ਜਾਵੇਗੀ। ਇਸ ਸੰਸਥਾਂ ਵੱਲੋਂ ਟ੍ਰੇਨਰ ਟੇਲਰ, ਟ੍ਰੇਨਰ ਹੈਂਡ ਇਮਬੋਡਰਰ, ਟ੍ਰੇਨਰ ਡਾਟਾ ਐਂਟਰੀ ਉਪਰੇਟਰ ਅਤੇ ਟ੍ਰੇਨਰ ਅਸਿਸਟੈਂਟ ਬਿਊਟੀ ਥਰੈਪਿਸਟ ਲਈ ਇੰਟਰਵਿਊ ਕੀਤੀ ਜਾਵੇਗੀ। ਇਸ ਇੰਟਰਵਿਊ ਵਿੱਚ ਆਈ. ਟੀ.ਆਈ./ਬਾਰਵੀਂ/ਡਿਪਲੋਮਾ/ਗ੍ਰੈਜੂਏਸ਼ਨ/ਪਾਸ ਪ੍ਰਾਰਥੀ ਲੜਕੇ ਅਤੇ ਲੜਕੀਆਂ ਭਾਗ ਲੈ ਸਕਦੇ ਹਨ ਅਤੇ ਇੰਟਰਵਿਊ ਲਈ ਉਮਰ ਹੱਦ 18 ਤੋਂ 35 ਸਾਲ ਹੋਣੀ ਚਾਹੀਦੀ ਹੈ। ਉਨ੍ਹਾਂ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਚਾਹਵਾਨ ਪ੍ਰਾਰਥੀਆਂ ਨੂੰ ਅਪੀਲ ਕੀਤੀ ਕਿ ਇਸ ਕੈਂਪ ਵਿੱਚ ਫਰੈਸ਼ਰ ਅਤੇ ਤਜ਼ਰਬੇਕਾਰ ਹਿੱਸਾ ਜ਼ਰੂਰ ਲੈਣ। ਇਸ ਇੰਟਰਵਿਊ ਵਿੱਚ ਭਾਗ ਲੈਣ ਵਾਲੇ ਉਮੀਦਵਾਰਾਂ ਨੂੰ ਆਪਣੀ ਵਿਦਿਅਕ ਯੋਗਤਾ ਦੇ ਸਰਟੀਫਿਕੇਟ, ਰੀਜਿਊਮ, ਆਧਾਰ ਕਾਰਡ, ਪੈਨ ਕਾਰਡ, ਅਤੇ ਉਹਨਾਂ ਦੀਆਂ ਫੋਟੋ ਕਾਪੀਆਂ ਨਾਲ ਲੈ ਕੇ ਆਉਣਾ ਲਾਜ਼ਮੀ ਹੋਵੇਗਾ। ਉਹਨਾਂ ਨੇ ਦੱਸਿਆ ਕਿ ਇਹ ਕੈਂਪ ਸਵੇਰੇ 10:00 ਵਜੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਫਿਰੋਜ਼ਪੁਰ ਦੇ ਆਈ—ਬਲਾਕ, ਦੂਜੀ ਮੰਜਿਲ ਵਿਖੇ ਸਥਿਤ ਦਫ਼ਤਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਫਿਰੋਜ਼ਪੁਰ ਵਿਖੇ ਲਗਾਇਆ ਜਾਵੇਗਾ। ਵਧੇਰੇ ਜਾਣਕਾਰੀ ਲਈ ਪ੍ਰਾਰਥੀ ਹੈਲਪਲਾਈਨ ਨੰਬਰ 94654—74122 ਤੇ ਸੰਪਰਕ ਕਰ ਸਕਦੇ ਹਨ।
- 114 Views
- kakkar.news
- July 4, 2025
ਸਿਹਤਮੰਦ ਪੰਜਾਬ ਦੇ ਸੁਪਨੇ ਨੂੰ ਪੂਰਾ ਕਰਨ ਵਿੱਚ ਸਹਿਯੋਗ ਦੇ ਰਹੀ ਹੈ ਸੀ.ਐਮ ਦੀ ਯੋਗਸ਼ਾਲਾ – ਡਿਪਟੀ ਕਮਿਸ਼ਨਰ
ਸਿਹਤਮੰਦ ਪੰਜਾਬ ਦੇ ਸੁਪਨੇ ਨੂੰ ਪੂਰਾ ਕਰਨ ਵਿੱਚ ਸਹਿਯੋਗ ਦੇ ਰਹੀ ਹੈ ਸੀ.ਐਮ ਦੀ ਯੋਗਸ਼ਾਲਾ – ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ, 4 ਜੁਲਾਈ 2025 (ਅਨੁਜ ਕੱਕੜ ਟੀਨੂੰ ) ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ
