Posts by: kakkar.news

- kakkar.news
- August 23, 2026
ਫਿਰੋਜ਼ਪੁਰ ਮੱਲਵਾਲ ਰੋਡ ’ਤੇ ਕਬਾੜ ਦੀ ਦੁਕਾਨ ’ਚ ਚੋਰੀ
ਫਿਰੋਜ਼ਪੁਰ ਮੱਲਵਾਲ ਰੋਡ ’ਤੇ ਕਬਾੜ ਦੀ ਦੁਕਾਨ ’ਚ ਚੋਰੀ ਫਿਰੋਜ਼ਪੁਰ 23 ਅਗਸਤ 2026 (ਅਨੁਜ ਕੱਕੜ ਟੀਨੂੰ ) ਫਿਰੋਜ਼ਪੁਰ ਦੀ ਸਭ ਤੋਂ ਰੁਸ਼ ਵਾਲੀ ਮਾਲ ਰੋਡ ’ਤੇ ਸ਼ਹੀਦ ਊਧਮ ਸਿੰਘ ਚੌਂਕ ਨੇੜੇ ਇੱਕ ਕਬਾੜ ਦੀ ਦੁਕਾਨ
- kakkar.news
- August 22, 2026
ANTF ਫਿਰੋਜ਼ਪੁਰ ਰੇਂਜ ਨੇ ਹੈਰੋਇਨ, ਆਧੁਨਿਕ ਪਿਸਤੌਲ, 2 ਵਾਹਨ ਬਰਾਮਦ ਕੀਤੇ; ਚਾਰ ਮੁੱਖ ਕਾਰਕੁਨ ਗ੍ਰਿਫ਼ਤਾਰ
ANTF ਫਿਰੋਜ਼ਪੁਰ ਰੇਂਜ ਨੇ ਹੈਰੋਇਨ, ਆਧੁਨਿਕ ਪਿਸਤੌਲ, 2 ਵਾਹਨ ਬਰਾਮਦ ਕੀਤੇ; ਚਾਰ ਮੁੱਖ ਕਾਰਕੁਨ ਗ੍ਰਿਫ਼ਤਾਰ ਫਿਰੋਜ਼ਪੁਰ, 22 ਅਗਸਤ, 2026 (ਅਨੁਜ ਕੱਕੜ ਟੀਨੂੰ ) ਸੰਗਠਿਤ ਨਾਰਕੋ-ਅੱਤਵਾਦ, ਗੈਰ-ਕਾਨੂੰਨੀ ਹਥਿਆਰਾਂ ਦੇ ਸਿੰਡੀਕੇਟ ਅਤੇ ਜੇਲ੍ਹ-ਸੰਚਾਲਿਤ ਅਪਰਾਧਿਕ ਨੈਟਵਰਕ ‘ਤੇ
- kakkar.news
- August 21, 2026
ਪੰਜਾਬ ਬੰਦ ਦੇ ਚਲਦਿਆਂ ਫਿਰੋਜ਼ਪੁਰ ਵਿੱਚ ਦੁਕਾਨਾਂ ਬੰਦ, ਸੜਕਾਂ ’ਤੇ ਧਰਨਾ
ਪੰਜਾਬ ਬੰਦ ਦੇ ਚਲਦਿਆਂ ਫਿਰੋਜ਼ਪੁਰ ਵਿੱਚ ਦੁਕਾਨਾਂ ਬੰਦ, ਸੜਕਾਂ ’ਤੇ ਧਰਨਾ ਫਿਰੋਜ਼ਪੁਰ 21 ਅਗਸਤ 2026 (ਅਨੁਜ ਕੱਕੜ ਟੀਨੂੰ ) ਫਿਰੋਜ਼ਪੁਰ ਵਿੱਚ ਕੌਮੀ ਇਨਸਾਫ਼ ਮੋਰਚੇ ਅਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੀ ਪੰਜਾਬ ਬੰਦ ਦੀ ਕਾਲ ਦਾ
- kakkar.news
- August 20, 2026
21 ਅਗਸਤ ਨੂੰ ‘ਪੰਜਾਬ ਬੰਦ’ ਦਾ ਸੱਦਾ,ਧਿਆਨ ਸਿੰਘ ਮੰਡ ਵੱਲੋਂ ਬੰਦੀ ਸਿੰਘ ਦੀ ਰਿਹਾਈ ਅਤੇ ਹਵਾਰਾ ਦੀ ਪੈਰੋਲ ਨੂੰ ਲੈ ਕੇ ਸੂਬਾ ਪੱਧਰੀ ਬੰਦ ਦੀ ਅਪੀਲ
21 ਅਗਸਤ ਨੂੰ ‘ਪੰਜਾਬ ਬੰਦ’ ਦਾ ਸੱਦਾ ,ਧਿਆਨ ਸਿੰਘ ਮੰਡ ਵੱਲੋਂ ਬੰਦੀ ਸਿੰਘ ਦੀ ਰਿਹਾਈ ਅਤੇ ਹਵਾਰਾ ਦੀ ਪੈਰੋਲ ਨੂੰ ਲੈ ਕੇ ਸੂਬਾ ਪੱਧਰੀ ਬੰਦ ਦੀ ਅਪੀਲ ਫਿਰੋਜ਼ਪੁਰ 20 ਅਗਸਤ 2026 (ਅਨੁਜ ਕੱਕੜ ਟੀਨੂੰ) ਸ੍ਰੀ
- kakkar.news
- August 20, 2026
ਸਿੱਖਿਆ ਵਿਭਾਗ ਦੇ ਅਧਿਆਪਕ ਸਮੂਹਿਕ ਛੁੱਟੀ ਲੈ ਕੇ ਕਰਨਗੇ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ
ਸਿੱਖਿਆ ਵਿਭਾਗ ਦੇ ਅਧਿਆਪਕ ਸਮੂਹਿਕ ਛੁੱਟੀ ਲੈ ਕੇ ਕਰਨਗੇ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ 27 ਅਗਸਤ ਨੂੰ ਸਮੂਹਿਕ ਛੁੱਟੀ ਲੈਣ ਦੇ ਜ਼ਿਲ੍ਹਾ ਸਿੱਖਿਆ ਅਫਸਰਾਂ ਨੂੰ ਸੌਂਪੇ ਗਏ ਅਡਵਾਂਸ ਨੋਟਿਸ ਫ਼ਿਰੋਜ਼ਪੁਰ 20 ਅਗਸਤ 2026 (ਅਨੁਜ ਕੱਕੜ ਟੀਨੂੰ)
- kakkar.news
- August 20, 2026
ਫਿਰੋਜ਼ਪੁਰ ਛਾਉਣੀ ਵਿੱਚ ਗੁਰੂ ਨਾਨਕ ਇਲੈਕਟ੍ਰੋਨਿਕਸ ਦੀ ਦੁਕਾਨ ਨੂੰ ਭਿਆਨਕ ਅੱਗ
ਫਿਰੋਜ਼ਪੁਰ ਛਾਉਣੀ ਵਿੱਚ ਗੁਰੂ ਨਾਨਕ ਇਲੈਕਟ੍ਰੋਨਿਕਸ ਦੀ ਦੁਕਾਨ ਨੂੰ ਭਿਆਨਕ ਅੱਗ ਫਿਰੋਜ਼ਪੁਰ 20 ਅਗਸਤ 2026 (ਅਨੁਜ ਕੱਕੜ ਟੀਨੂੰ) ਫਿਰੋਜ਼ਪੁਰ ਛਾਉਣੀ ਦੇ ਨੇਮ ਵਾਲਾ ਚੌਂਕ ਨੇੜੇ ਗੁਰੂ ਨਾਨਕ ਇਲੈਕਟ੍ਰੋਨਿਕਸ ਦੀ ਦੁਕਾਨ ਵਿੱਚ ਅੱਜ ਸਵੇਰੇ ਅਚਾਨਕ
- kakkar.news
- August 19, 2026
ਸ੍ਰੀ ਗੁਰੂ ਰਵਿਦਾਸ ਜੀ ਨੇ ਸਮਾਨਤਾ, ਭਾਈਚਾਰੇ, ਮਨੁੱਖਤਾ ਅਤੇ ਸਮਾਜਿਕ ਨਿਆਂ ਦੇ ਸੰਦੇਸ਼ ਨੂੰ ਜੀਵਨ ਵਿੱਚ ਅਪਣਾਉਣ ਦਾ ਦਿੱਤਾ ਸੰਦੇਸ਼
ਸ੍ਰੀ ਗੁਰੂ ਰਵਿਦਾਸ ਜੀ ਨੇ ਸਮਾਨਤਾ, ਭਾਈਚਾਰੇ, ਮਨੁੱਖਤਾ ਅਤੇ ਸਮਾਜਿਕ ਨਿਆਂ ਦੇ ਸੰਦੇਸ਼ ਨੂੰ ਜੀਵਨ ਵਿੱਚ ਅਪਣਾਉਣ ਦਾ ਦਿੱਤਾ ਸੰਦੇਸ਼ ਫ਼ਿਰੋਜ਼ਪੁਰ, 19 ਅਗਸਤ 2026 (ਅਨੁਜ ਕੱਕੜ ਟੀਨੂੰ) ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ
- kakkar.news
- August 19, 2026
‘ਮਾਤ ਭਾਸ਼ਾ ਦਾ ਅਧਿਆਪਨ ਸਮਕਾਲੀ ਵੰਗਾਰਾਂ ਦੇ ਸਨਮੁੱਖ’ ਵਿਸ਼ੇ ’ਤੇ ਕਰਵਾਇਆ ਗਿਆ ਸਮਾਗਮ
‘ਮਾਤ ਭਾਸ਼ਾ ਦਾ ਅਧਿਆਪਨ ਸਮਕਾਲੀ ਵੰਗਾਰਾਂ ਦੇ ਸਨਮੁੱਖ’ ਵਿਸ਼ੇ ’ਤੇ ਕਰਵਾਇਆ ਗਿਆ ਸਮਾਗਮ ਫਿਰੋਜ਼ਪੁਰ, 19 ਅਗਸਤ 2026 (ਅਨੁਜ ਕੱਕੜ ਟੀਨੂੰ) ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ ਦੇਵ ਸਮਾਜ ਕਾਲਜ ਆਫ਼ ਐਜੂਕੇਸ਼ਨ ਫ਼ਿਰੋਜ਼ਪੁਰ ਦੇ ਸਹਿਯੋਗ
- kakkar.news
- August 19, 2026
GPS ਸਕੂਲ ਪਿੰਡ ਆਲੇ ਵਾਲੇ ਵਿਖੇ ਮਿਡ-ਡੇ ਮੀਲ ਦੀ ਚੈਕਿੰਗ ਅਤੇ ਬੱਚਿਆਂ ਲਈ ਫੂਡ ਸੇਫਟੀ ਜਾਗਰੂਕਤਾ ਕੈਂਪ
GPS ਸਕੂਲ ਪਿੰਡ ਆਲੇ ਵਾਲੇ ਵਿਖੇ ਮਿਡ-ਡੇ ਮੀਲ ਦੀ ਚੈਕਿੰਗ ਅਤੇ ਬੱਚਿਆਂ ਲਈ ਫੂਡ ਸੇਫਟੀ ਜਾਗਰੂਕਤਾ ਕੈਂਪ ਫਿਰੋਜ਼ਪੁਰ , 19 ਅਗਸਤ 2026 (ਅਨੁਜ ਕੱਕੜ ਟੀਨੂੰ) ਅੱਜ ਫੂਡ ਸੇਫਟੀ ਵਿਭਾਗ ਵੱਲੋਂ GPS ਸਕੂਲ, ਪਿੰਡ ਆਲੇ ਵਾਲੇ
- kakkar.news
- August 19, 2026
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਫਿਰੋਜ਼ਪੁਰ, 19 ਅਗਸਤ 2026 (ਅਨੁਜ ਕੱਕੜ ਟੀਨੂੰ) ਵਧੀਕ ਜ਼ਿਲ੍ਹਾ ਮੈਜਿਸਟਰੇਟ ਡਾ. ਅਮਨਦੀਪ ਕੌਰ ਪੀ.ਸੀ.ਐਸ. ਨੇ ਜ਼ਿਲ੍ਹਾ ਫ਼ਿਰੋਜ਼ਪੁਰ ‘ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਜਾਰੀ ਹੋਣ ਦੀ ਮਿਤੀ ਤੋਂ 2 ਮਹੀਨੇ ਤੱਕ ਲਾਗੂ ਰਹਿਣਗੇ। ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਪੰਜਾਬ ਦੇ ਪਿੰਡਾਂ/ਛੋਟੇ ਸ਼ਹਿਰਾਂ ਦੀ ਗਸ਼ਤ ਐਕਟ 1918 ਦੀ ਧਾਰਾ 3 (1) ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਕੀਤਾ ਕਿ ਜ਼ਿਲ੍ਹੇ ਦੇ ਸਾਰੇ ਪਿੰਡਾਂ ਦੇ ਨਿਰੋਈ ਸਿਹਤ ਵਾਲੇ ਵਿਅਕਤੀ ਰੂਰਲ ਅਤੇ ਗ੍ਰਾਮੀਣ ਬੈਂਕਾਂ, ਡਾਕਖਾਨੇ ਅਤੇ ਛੋਟੇ ਡਾਕਘਰਾਂ, ਰੇਲਵੇ ਸਟੇਸ਼ਨ, ਸਰਕਾਰੀ ਦਫਤਰਾਂ, ਇੰਸਟੀਚਿਊਟਾਂ, ਨਹਿਰਾਂ ਦੇ ਕੰਢੇ, ਸਤਲੁਜ ਦਰਿਆ ਦੇ ਪੁਲਾਂ ਅਤੇ ਖਾਸ ਤੌਰ ‘ਤੇ ਬਿਜਲੀ ਬੋਰਡ ਦੇ ਗਰਿੱਡਾਂ, ਸਬ-ਸਟੇਸ਼ਨਾਂ, ਟਰਾਂਸਮਿਸ਼ਨ ਲਾਈਨਾਂ, ਟਰਾਂਸਫਾਰਮਰਾਂ ਅਤੇ ਬਿਜਲੀ ਦੇ ਖੰਬਿਆਂ ਨੂੰ ਤੋੜ ਫੋੜ ਤੋਂ ਬਚਾਉਣ ਲਈ 24 ਘੰਟੇ ਗਸ਼ਤ/ਪਹਿਰਾ ਲਗਾਇਆ ਜਾਵੇ। ਉਨ੍ਹਾਂ ਨੇ ਇਹ ਵੀ ਹੁਕਮ ਦਿੱਤਾ ਕਿ ਹਰ ਪਿੰਡ ਦੀ ਪੰਚਾਇਤ ਐਕਟ ਦੀ ਧਾਰਾ (4-1) ਦੀ ਪੂਰੀ ਤਰਜਮਾਨੀ ਕਰਦਿਆਂ ਹੋਇਆ ਆਪਣੇ ਖੇਤਰਾਂ ਵਿੱਚ ਡਿਊਟੀ ਕਰਾਏਗੀ।

- September 17, 2026
ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
- September 16, 2026