Posts by: kakkar.news

- 76 Views
- kakkar.news
- August 13, 2025
रेलवे स्टेशन एवं कार्यालय परिसरों में स्वच्छता एवं पर्यावरण संरक्षण के प्रति जागरूकता।
रेलवे स्टेशन एवं कार्यालय परिसरों में स्वच्छता एवं पर्यावरण संरक्षण के प्रति जागरूकता। फिरोजपुर 13 अगस्त, 2025 (सिटीजनज़ वॉइस) स्वतंत्रता दिवस समारोह-2025 के अंतर्गत चल रहे स्वच्छता अभियान के दौरान आज दिनांक 13 अगस्त, 2025
- 169 Views
- kakkar.news
- August 13, 2025
ਫਿਰੋਜ਼ਪੁਰ ਬਾਰਡਰ ‘ਤੇ ਬੀ.ਐਸ.ਐਫ਼ ਦੀ ਵੱਡੀ ਕਾਰਵਾਈ, 2 ਪਿਸਤੌਲ ਤੇ 1.649 ਕਿਲੋ ਹੈਰੋਇਨ ਬਰਾਮਦ
ਫਿਰੋਜ਼ਪੁਰ ਬਾਰਡਰ ‘ਤੇ ਬੀ.ਐਸ.ਐਫ਼ ਦੀ ਵੱਡੀ ਕਾਰਵਾਈ, 2 ਪਿਸਤੌਲ ਤੇ 1.649 ਕਿਲੋ ਹੈਰੋਇਨ ਬਰਾਮਦ ਫਿਰੋਜ਼ਪੁਰ, 13 ਅਗਸਤ 2025 (ਅਨੁਜ ਕੱਕੜ ਟੀਨੂੰ) ਸਰਹੱਦੀ ਇਲਾਕਿਆਂ ਵਿੱਚ ਹਥਿਆਰਾਂ ਅਤੇ ਨਸ਼ੀਲੀ ਵਸਤੂਆਂ ਦੀ ਤਸਕਰੀ ‘ਤੇ ਕੱਸਾ ਪਾਉਂਦਿਆਂ, ਬੀ.ਐਸ.ਐਫ਼ ਦੇ
- 212 Views
- kakkar.news
- August 13, 2025
ਕੰਟੋਨਮੈਂਟ ਬੋਰਡ ਸਟੇਡੀਅਮ ਵਿਖੇ ਹੋਈ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ
ਕੰਟੋਨਮੈਂਟ ਬੋਰਡ ਸਟੇਡੀਅਮ ਵਿਖੇ ਹੋਈ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਫ਼ਿਰੋਜ਼ਪੁਰ 13 ਅਗਸਤ 2025 (ਸਿਟੀਜ਼ਨਜ਼ ਵੋਇਸ) ਆਜ਼ਾਦੀ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਵਾਰ 15 ਅਗਸਤ ਨੂੰ ਸਪੀਕਰ ਵਿਧਾਨ
- 189 Views
- kakkar.news
- August 13, 2025
ਕੌਮਾਂਤਰੀ ਅੰਗਦਾਨ ਦਿਹਾੜੇ ਮੌਕੇ ਅੰਗਦਾਨ ਕਰਨ ਦੀ ਸੋਹ ਚੁੱਕੀ
ਕੌਮਾਂਤਰੀ ਅੰਗਦਾਨ ਦਿਹਾੜੇ ਮੌਕੇ ਅੰਗਦਾਨ ਕਰਨ ਦੀ ਸੋਹ ਚੁੱਕੀ ਫ਼ਿਰੋਜ਼ਪੁਰ,13 ਅਗਸਤ 2025 (ਸਿਟੀਜ਼ਨਜ਼ ਵੋਇਸ) ਭਾਰਤ ‘ਚ ਹਰ ਸਾਲ 5 ਲੱਖ ਲੋਕ ਸਿਰਫ ਇਸ ਲਈ ਮੌਤ ਦੇ ਰਾਹੇ ਪੈ ਜਾਂਦੇ ਹਨ ਕਿਉਂਕਿ ਉਨ੍ਹਾਂ ਨੂੰ ਸਹੀ ਸਮੇਂ
- 113 Views
- kakkar.news
- August 13, 2025
ਜਿੰਮ ਵਿੱਚ ਕਸਰਤ ਦੌਰਾਨ ਵਾਪਰ ਰਹੇ ਹਾਦਸਿਆ ਤੋ ਬਚਾਅ ਸੰਬੰਧੀ ਸਲਾਹਕਾਰੀ ਜਾਰੀ
ਜਿੰਮ ਵਿੱਚ ਕਸਰਤ ਦੌਰਾਨ ਵਾਪਰ ਰਹੇ ਹਾਦਸਿਆ ਤੋ ਬਚਾਅ ਸੰਬੰਧੀ ਸਲਾਹਕਾਰੀ ਜਾਰੀ ਫ਼ਿਰੋਜ਼ਪੁਰ, 13 ਅਗਸਤ 2025 (ਸਿਟੀਜ਼ਨਜ਼ ਵੋਇਸ) ਪੰਜਾਬ ਸਰਕਾਰ ਲੋਕਾਂ ਨੂੰ ਤੰਦਰੁਸਤ ਰੱਖਣ ਲਈ ਸਿਹਤ ਕ੍ਰਾਂਤੀ ਮੁਹਿੰਮ ਹੇਠ ਵੱਖ ਵੱਖ ਉਪਰਾਲੇ ਕਰ ਰਹੀ ਹੈ।
- 240 Views
- kakkar.news
- August 13, 2025
ਡੀ. ਸੀ. ਨੇ ਸਤਲੁਜ ਦਰਿਆ ਨਾਲ ਲੱਗਦੇ ਪਿੰਡ ਦੋਨਾ ਮੱਤੜ ਦਾ ਦੌਰਾ ਕਰਕੇ ਦਰਿਆ ਵਿੱਚ ਪਾਣੀ ਦੇ ਪੱਧਰ ਦਾ ਲਿਆ ਜਾਇਜ਼ਾ
ਡੀ. ਸੀ. ਨੇ ਸਤਲੁਜ ਦਰਿਆ ਨਾਲ ਲੱਗਦੇ ਪਿੰਡ ਦੋਨਾ ਮੱਤੜ ਦਾ ਦੌਰਾ ਕਰਕੇ ਦਰਿਆ ਵਿੱਚ ਪਾਣੀ ਦੇ ਪੱਧਰ ਦਾ ਲਿਆ ਜਾਇਜ਼ਾ ਗੁਰੂਹਰਸਹਾਏ/ਫਿਰੋਜ਼ਪੁਰ, 13 ਅਗਸਤ 2025 (ਸਿਟੀਜ਼ਨਜ਼ ਵੋਇਸ) ਮਾਨਸੂਨ ਸੀਜ਼ਨ ਦੌਰਾਨ ਭਾਰੀ ਮੀਂਹ ਪੈਣ ਨਾਲ ਸਤਲੁਜ
- 466 Views
- kakkar.news
- August 12, 2025
ਨਸ਼ਿਆਂ ਦੇ ਖ਼ਿਲਾਫ਼ ਅੱਗੇ ਆਈ ਕਾਂਗਰਸ ਸੋਸ਼ਲ ਮੀਡੀਆ ਟੀਮ: ਮਾਣਿਕ ਸੋਹੀ
ਨਸ਼ਿਆਂ ਦੇ ਖ਼ਿਲਾਫ਼ ਅੱਗੇ ਆਈ ਕਾਂਗਰਸ ਸੋਸ਼ਲ ਮੀਡੀਆ ਟੀਮ: ਮਾਣਿਕ ਸੋਹੀ ਫਿਰੋਜ਼ਪੁਰ, 12 ਅਗਸਤ, 2025 (ਸਿਟੀਜ਼ਨਜ਼ ਵੋਇਸ) ਕਾਂਗਰਸ ਸੋਸ਼ਲ ਮੀਡੀਆ ਵਿੰਗ ਦੇ ਫਿਰੋਜ਼ਪੁਰ ਜ਼ਿਲ੍ਹਾ ਪ੍ਰਧਾਨ ਮਾਣਿਕ ਸੋਹੀ ਨੇ ਅੱਜ ਪ੍ਰੈਸ ਕਲੱਬ, ਫਿਰੋਜ਼ਪੁਰ ਵਿਖੇ ਇੱਕ ਪ੍ਰੈਸ
- 103 Views
- kakkar.news
- August 12, 2025
ਫਿਰੋਜ਼ਪੁਰ ਪੁਲਿਸ ਵੱਲੋਂ ਨਾਜਾਇਜ਼ ਹਥਿਆਰਾਂ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ
ਫਿਰੋਜ਼ਪੁਰ ਪੁਲਿਸ ਵੱਲੋਂ ਨਾਜਾਇਜ਼ ਹਥਿਆਰਾਂ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ ਫਿਰੋਜ਼ਪੁਰ, 12 ਅਗਸਤ 2025 (ਅਨੁਜ ਕੱਕੜ ਟੀਨੂੰ) ਫਿਰੋਜ਼ਪੁਰ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਨਾਜਾਇਜ਼ ਹਥਿਆਰਾਂ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ,
- 153 Views
- kakkar.news
- August 12, 2025
ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪ੍ਰੀਗਾਬਾਲਿਨ 75 ਐਮ.ਜੀ ਤੋਂ ਉੱਪਰ ਕੈਪਸੂਲ ਤੇ ਗੋਲੀ ‘ਤੇ ਪਾਬੰਦੀ ਦੇ ਹੁਕਮ ਜਾਰੀ
ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪ੍ਰੀਗਾਬਾਲਿਨ 75 ਐਮ.ਜੀ ਤੋਂ ਉੱਪਰ ਕੈਪਸੂਲ ਤੇ ਗੋਲੀ ‘ਤੇ ਪਾਬੰਦੀ ਦੇ ਹੁਕਮ ਜਾਰੀ ਫਿਰੋਜ਼ਪੁਰ, 12 ਅਗਸਤ 2025 (ਸਿਟੀਜ਼ਨਜ਼ ਵੋਇਸ) ਵਧੀਕ ਜ਼ਿਲ੍ਹਾ ਮੈਜਿਸਟਰੇਟ ਦਮਨਜੀਤ ਸਿੰਘ ਮਾਨ ਪੀ.ਸੀ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ 75 ਐਮ.ਜੀ. ਤੋਂ ਉਪਰ ਫਾਰਮੂਲੇਸ਼ਨ ਵਾਲੀ ਪ੍ਰੀਗਾਬਾਲਿਨ ਕੈਪਸੂਲ ਅਤੇ ਟੈਬਲੇਟ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਦੱਸਿਆ ਕਿ ਸਿਵਲ ਸਰਜਨ ਫ਼ਿਰੋਜ਼ਪੁਰ ਵੱਲੋਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਕੁਝ ਮਾੜੇ ਅਨਸਰਾਂ ਵੱਲੋਂ ਇਸ ਦਵਾਈ ਦੀ ਵਿਆਪਕ ਦੁਰਵਰਤੋਂ ਕੀਤੀ ਜਾਂਦੀ ਹੈ। ਇਸ ਲਈ 75 ਐਮ.ਜੀ ਤੋਂ ਉਪਰ ਫਾਰਮੂਲੇਸ਼ਨ ਵਾਲੀ ਪ੍ਰੀਗਾਬਾਲਿਨ ਕੈਪਸੂਲ ਅਤੇ ਟੈਬਲੇਟ’ ਤੇ ਪਾਬੰਦੀ ਲਗਾਉਣ ਦੀ ਜ਼ਰੂਰਤ ਹੈ। ਹੁਕਮਾਂ ਵਿੱਚ ਰਿਟੇਲਰ, ਕੈਮਿਸਟ, ਮੈਡੀਕਲ ਸਟੋਰ ਮਾਲਕ, ਹਸਪਤਾਲ ਵਿੱਚ ਫਾਰਮਸਿਸਟ ਅਤੇ ਹੋਰ ਕੋਈ ਵੀ ਵਿਅਕਤੀ ਪ੍ਰੀਗਾਬਾਲਿਨ 75 ਐਮ.ਜੀ ਬਿਨਾਂ ਅਸਲ ਪਰਚੀ ਦੇ ਨਹੀਂ ਵੇਚੇਗਾ। ਇਸ ਤੋਂ ਇਲਾਵਾ ਹੁਕਮਾਂ ਅਨੁਸਾਰ ਵੇਚਣ ਵਾਲੇ ਇਹ ਗੱਲ ਵੀ ਯਕੀਨੀ ਬਣਾਉਣਗੇ ਕਿ ਪ੍ਰੀਗਾਬਾਲਿਨ 75 ਐਮ.ਜੀ ਤੱਕ ਵੇਚੀ ਗਈ ਗੋਲੀ ਅਤੇ ਕੈਪਸੂਲ ਦਾ ਵੀ ਰਿਕਾਰਡ ਵੀ ਰੱਖਣਗੇ ਅਤੇ ਖਰੀਦ ਅਤੇ ਵੇਚ ਦਾ ਬਿੱਲ ਸਮੇਤ ਰਿਕਾਰਡ ਰੱਖਣਾ ਯਕੀਨੀ ਬਣਾਉਣਗੇ। ਅਸਲ ਪਰਚੀ ਦੇ ਉਪਰ ਸਟੈਂਪ ਸਮੇਤ ਇਨ੍ਹਾਂ ਚੀਜਾਂ ਜਿਵੇ ਕੇ ਕੈਮਿਸਟ/ ਰਿਟੇਲਰ/ ਟਰੇਡ ਦਾ ਨਾਮ, ਗੋਲੀਆਂ ਖਰੀਦਣ ਦੀ ਮਿਤੀ ਅਤੇ ਗੋਲੀਆਂ ਦੀ ਗਿਣਤੀ ਆਦਿ ਨੂੰ ਵੀ ਯਕੀਨੀ ਬਣਾਉਣਗੇ। ਇਨ੍ਹਾਂ ਹੁਕਮਾਂ ਮੁਤਾਬਿਕ ਹਰ ਰਿਟੇਲਰ/ਕੈਮਿਸਟ, ਮੈਡੀਕਲ ਸਟੋਰ ਮਾਲਕ ਅਤੇ ਹਸਪਤਾਲ ਵਿੱਚ ਫਾਰਮਸਿਸਟ ਇਸ ਚੀਜ ਨੂੰ ਵੀ ਯਕੀਨੀ ਬਣਾਉਣਗੇ ਕਿ ਖਰੀਦ ਕਰਨ ਵਾਲੇ ਵੱਲੋਂ ਅਸਲ ਪਰਚੀ ਦੇ ਉਪਰ ਪਹਿਲਾਂ ਹੀ ਕਿਸੇ ਹੋਰ ਦੁਕਾਨ ਤੋਂ ਇਹ ਦਵਾਈ (ਪ੍ਰੀਗਾਬਾਲਿਨ 75 ਐਮ.ਜੀ) ਨਾ ਖਰੀਦੀ ਗਈ ਹੋਵੇ। ਵੇਚਣ ਵਾਲੇ ਇਹ ਵੀ ਯਕੀਨੀ ਬਣਾਉਣਗੇ ਕਿ ਪਰਚੀ ਵਿੱਚ ਦਰਜ ਦਿਨਾਂ ਤੋਂ ਵੱਧ ਗਾਹਕ ਨੂੰ ਦਵਾਈ ਨਾ ਮੁਹੱਈਆ ਕਰਵਾਈ ਜਾਵੇ। ਜਿਹਨਾਂ ਮਰੀਜਾਂ ਨੂੰ ਅਸਲ ਵਿੱਚ ਇਹ ਦਵਾਈ ਦੀ ਜਰੂਰਤ ਹੈ, ਉਨ੍ਹਾਂ ਮਰੀਜਾਂ ਲਈ ਕੇਵਲ ਸਿਵਲ ਹਸਪਤਾਲ
- 129 Views
- kakkar.news
- August 11, 2025
ਮਮਦੋਟ ਵਿੱਚ ਡਾਇਰੀਆ ਪ੍ਰਤੀ ਜਾਗਰੂਕਤਾ ਕੈਂਪ, ਬੱਚਿਆਂ ਅਤੇ ਮਾਪਿਆਂ ਨੂੰ ਦਿੱਤੀਆਂ ਸਾਵਧਾਨੀਆਂ
ਮਮਦੋਟ ਵਿੱਚ ਡਾਇਰੀਆ ਪ੍ਰਤੀ ਜਾਗਰੂਕਤਾ ਕੈਂਪ, ਬੱਚਿਆਂ ਅਤੇ ਮਾਪਿਆਂ ਨੂੰ ਦਿੱਤੀਆਂ ਸਾਵਧਾਨੀਆਂ ਫਿਰੋਜ਼ਪੁਰ /ਮਮਦੋਟ 11 ਅਗਸਤ 2025 ( ਸੀਟੀਜ਼ਨਜ਼ ਵੋਇਸ) ਸਿਹਤ ਵਿਭਾਗ ਵੱਲੋਂ ਪੰਜਾਬ ਭਰ ਵਿੱਚ ਡਾਇਰੀਆ ਨੂੰ ਲੈ ਕੇ ਸਮੇਂ-ਸਮੇਂ ਤੇ ਜਾਗਰੂਕਤਾ
