Punjab

- kakkar.news
- August 9, 2024
ਮਹਿਲਾ ਸਸ਼ਕਤੀਕਰਨ ਤਹਿਤ ਮਹਿਲਾ ਬਾਲ ਵਿਕਾਸ ਵਿਭਾਗ ਵੱਲੋਂ 100 ਦਿਨੀ ਅਭਿਆਨ ਤਹਿਤ ਜਾਗਰੂਕਤਾ ਕੈਂਪ ਆਯੋਜਿਤ
ਮਹਿਲਾ ਸਸ਼ਕਤੀਕਰਨ ਤਹਿਤ ਮਹਿਲਾ ਬਾਲ ਵਿਕਾਸ ਵਿਭਾਗ ਵੱਲੋਂ 100 ਦਿਨੀ ਅਭਿਆਨ ਤਹਿਤ ਜਾਗਰੂਕਤਾ ਕੈਂਪ ਆਯੋਜਿਤ ਫ਼ਿਰੋਜ਼ਪੁਰ, 09 ਅਗਸਤ 2024 (ਅਨੁਜ ਕੱਕੜ ਟੀਨੂੰ) ਮਹਿਲਾ ਸਸ਼ਕਤੀਕਰਨ ਤਹਿਤ ਮਹਿਲਾ ਬਾਲ ਵਿਕਾਸ ਵਿਭਾਗ ਵੱਲੋਂ ਔਰਤਾਂ ਅਤੇ ਕੇਂਦਰਿਤ ਮੁੱਦਿਆ ‘ਤੇ ਜਾਗਰੂਕਤਾ ਅਤੇ ਪਹੁੰਚ
- kakkar.news
- August 9, 2024
ਸਿਹਤ ਵਿਭਾਗ ਵੱਲੋਂ ਆਈ ਫਲੂ ਬਿਮਾਰੀ ਬਾਰੇ ਜਾਗਰੂਕ ਸੈਮੀਨਾਰ ਆਯੋਜਿਤ
ਸਿਹਤ ਵਿਭਾਗ ਵੱਲੋਂ ਆਈ ਫਲੂ ਬਿਮਾਰੀ ਬਾਰੇ ਜਾਗਰੂਕ ਸੈਮੀਨਾਰ ਆਯੋਜਿਤ ਫਿਰੋਜ਼ਪੁਰ , 09 ਅਗੱਸਤ 2024 (ਅਨੁਜ ਕੱਕੜ ਟੀਨੂੰ) ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਹਾਇਕ ਸਿਵਲ ਸਰਜਨ ਡਾ. ਸੁਸ਼ਮਾ ਠੱਕਰ ਦੀ ਅਗਵਾਈ ਹੇਠ ਸਥਾਨਕ
- kakkar.news
- August 9, 2024
ਕ੍ਰਿਸ਼ੀ ਵਿਗਿਆਨ ਕੇਂਦਰ ਫ਼ਿਰੋਜ਼ਪੁਰ ਵਿਖੇ ਪੰਜਾਬ ਊਰਜਾ ਵਿਕਾਸ ਏਜੰਸੀ ਦੇ ਸਹਿਯੋਗ ਨਾਲ ਅਗਾਂਹਵਧੂ ਕਿਸਾਨਾਂ ਲਈ ਕਿਸਾਨ ਸਿਖਲਾਈ ਕੈਂਪ ਲਗਾਇਆ
ਕ੍ਰਿਸ਼ੀ ਵਿਗਿਆਨ ਕੇਂਦਰ ਫ਼ਿਰੋਜ਼ਪੁਰ ਵਿਖੇ ਪੰਜਾਬ ਊਰਜਾ ਵਿਕਾਸ ਏਜੰਸੀ ਦੇ ਸਹਿਯੋਗ ਨਾਲ ਅਗਾਂਹਵਧੂ ਕਿਸਾਨਾਂ ਲਈ ਕਿਸਾਨ ਸਿਖਲਾਈ ਕੈਂਪ ਲਗਾਇਆ ਫ਼ਿਰੋਜ਼ਪੁਰ, 09 ਅਗਸਤ 2024 (ਅਨੁਜ ਕੱਕੜ ਟੀਨੂੰ) ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਕ੍ਰਿਸ਼ੀ ਵਿਗਿਆਨ ਕੇਂਦਰ ਫ਼ਿਰੋਜ਼ਪੁਰ ਵੱਲੋਂ ਡਾ. ਜੀ.ਪੀ.ਐਸ. ਸੋਢੀ ਅਪਰ ਨਿਰਦੇਸ਼ਕ ਪਸਾਰ ਸਿੱਖਿਆ ਦੀ ਯੋਗ ਅਗਵਾਈ ਹੇਠ ਕਿਸਾਨਾਂ ਅਤੇ ਕਿਸਾਨ ਬੀਬੀਆਂ ਲਈ ਇੱਕ ਰੋਜ਼ਾ ਸਿਖਲਾਈ ਕੈਂਪ ਲਗਾਇਆ ਲਗਾਇਆ ਗਿਆ। ਜਿਸ ਵਿੱਚ 60 ਦੇ ਕਰੀਬ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੇ ਭਾਗ ਲਿਆ। ਕੈਂਪ ਦੀ ਸ਼ੁਰੂਆਤ ਉਦਘਾਟਨੀ ਸਮਾਰੋਹ ਅਤੇ ਵੱਖ-ਵੱਖ ਏਜੰਸੀਆਂ ਤੋਂ ਆਏ ਮਹਿਮਾਨਾਂ ਦੇ ਸਵਾਗਤ ਨਾਲ ਹੋਈ। ਇਸ ਮੌਕੇ ਡਾ. ਮੁਨੀਸ਼ ਕੁਮਾਰ ਸਹਾਇਕ ਪ੍ਰੋਫੈਸਰ (ਪਸ਼ੂ ਵਿਗਿਆਨ) ਨੇ ਕਿਸਾਨਾਂ ਨੂੰ ਪਸ਼ੂ ਪਾਲਣ ਪ੍ਰਬੰਧਨ ਲਈ ਵਾਤਾਵਰਣ ਅਨੁਕੂਲ ਟਿਕਾਊ ਤਕਨੀਕਾਂ ਬਾਰੇ ਮਾਰਗਦਰਸ਼ਨ ਕੀਤਾ ਅਤੇ ਕਿਸਾਨਾਂ ਨੂੰ ਰੋਜ਼ਾਨਾ ਜੀਵਨ ਵਿੱਚ ਊਰਜਾ ਕੁਸ਼ਲ ਯੰਤਰਾਂ ਦੀ ਵਰਤੋ ਕਰਕੇ ਘਰੇਲੂ ਅਤੇ ਖੇਤੀਪੱਧਰ ‘ਤੇ ਊਰਜਾ ਬਚਾਉਣ ਲਈ ਜ਼ੋਰ ਦਿੱਤਾ। ਸ਼੍ਰੀ ਕਰਨ ਕੰਧਾਰੀ ਪ੍ਰੋਗਰਾਮ ਕੋਆਰਡੀਨੇਟਰ ਨੇ ਘਰੇਲੂ ਅਤੇ ਖੇਤੀਬਾੜੀ ਦੋਵਾਂ ਪੱਧਰਾਂ ’ਤੇ ਸੋਲਰ ਉਪਕਰਣਾ ਤੇ ਮਿਲਣ ਵਾਲੀ ਸਬਸਿਡੀ ਬਾਰੇ ਜਾਣਕਾਰੀ ਸਾਂਝੀ ਕੀਤੀ। ਡਾ. ਐਚ.ਕੇ.ਸਿੰਘ ਊਰਜਾ ਮਾਹਿਰ ਬੀ.ਈ.ਈ. ਨੇ ਊਰਜਾ ਕੁਸ਼ਲਤਾ, ਬੀ.ਈ.ਈ. ਸਟਾਰ ਰੇਟਡ, ਸੂਰਜੀ ਉਪਕਰਨਾਂ ਅਤੇ ਤਕਨੀਕੀ ਖੇਤੀ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਭਾਰਤ ਸਰਕਾਰ
- kakkar.news
- August 8, 2024
ਪੰਜਾਬ ਸਰਕਾਰ ਵੱਲੋਂ ਯੁਵਕਾਂ ਨੂੰ ਫਿਜ਼ੀਕਲ ਦੀ ਮੁਫ਼ਤ ਤਿਆਰੀ ਲਈ ਕੈਂਪ ਸ਼ੁਰੂ
ਪੰਜਾਬ ਸਰਕਾਰ ਵੱਲੋਂ ਯੁਵਕਾਂ ਨੂੰ ਫਿਜ਼ੀਕਲ ਦੀ ਮੁਫ਼ਤ ਤਿਆਰੀ ਲਈ ਕੈਂਪ ਸ਼ੁਰੂ ਫ਼ਿਰੋਜ਼ਪੁਰ 8 ਅਗਸਤ 2024 (ਅਨੁਜ ਕੱਕੜ ਟੀਨੂੰ) ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ ਫਿਰੋਜ਼ਪੁਰ ਦੇ ਕੈਂਪ ਟ੍ਰੇਨਿੰਗ ਅਫਸਰ ਕੈਪਟਨ (ਰਿਟਾ.) ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ
- kakkar.news
- August 8, 2024
ਵਾਤਾਵਰਨ ਦੀ ਸੰਭਾਲ ਲਈ ਵੱਧ ਤੋ ਵੱਧ ਰੁੱਖ ਲਗਾਓ – ਅਮਰੀਕ ਸਿੰਘ
ਵਾਤਾਵਰਨ ਦੀ ਸੰਭਾਲ ਲਈ ਵੱਧ ਤੋ ਵੱਧ ਰੁੱਖ ਲਗਾਓ – ਅਮਰੀਕ ਸਿੰਘ ਫ਼ਿਰੋਜ਼ਪੁਰ 8 ਅਗਸਤ 2024 (ਅਨੁਜ ਕੱਕੜ ਟੀਨੂੰ) ਸੱਭਿਆਚਾਰ ਅਤੇ ਖੇਡਾਂ ਦੇ ਖੇਤਰ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਅਤੇ ਭਾਰਤ ਦੇ ਸਭ ਤੋਂ ਵਧੀਆ
- kakkar.news
- August 8, 2024
ਦੂਸ਼ਿਤ ਪਾਣੀ ਦੀ ਵਰਤੋਂ ਨਾਲ ਹੁੰਦੀਆਂ ਹਨ ਹੈਜ਼ਾ, ਦਸਤ, ਹੈਪੇਟਾਈਟਸ-ਏ ਤੇ ਈ ਵਰਗੀਆਂ ਗੰਭੀਰ ਬੀਮਾਰੀਆਂ- ਡਾ.ਰੇਖਾ
ਦੂਸ਼ਿਤ ਪਾਣੀ ਦੀ ਵਰਤੋਂ ਨਾਲ ਹੁੰਦੀਆਂ ਹਨ ਹੈਜ਼ਾ, ਦਸਤ, ਹੈਪੇਟਾਈਟਸ-ਏ ਤੇ ਈ ਵਰਗੀਆਂ ਗੰਭੀਰ ਬੀਮਾਰੀਆਂ- ਡਾ.ਰੇਖਾ ਮਮਦੋਟ (ਫਿਰੋਜ਼ਪੁਰ) 8 ਅਗਸਤ 2024 (ਅਨੁਜ ਕੱਕੜ ਟੀਨੂੰ) ਪੰਜਾਬ ਸਰਕਾਰ ਵੱਲੋਂ ਮਾਨਸੂਨ ਸੀਜ਼ਨ ਦੇ ਮੱਦੇਨਜ਼ਰ ਸੂਬੇ ਦੇ ਵਸਨੀਕਾਂ ਨੂੰ ਦੂਸ਼ਿਤ ਪਾਣੀ ਨਾਲ ਹੋਣ
- kakkar.news
- August 8, 2024
ਫਿਰੋਜ਼ਪੁਰ ਪੁਲਿਸ ਵੱਲੋ ਮਹਿਲਾ ਸਮੇਤ ਦੋ ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫਤਾਰ, ਭਾਰੀ ਮਾਤਰਾ ਚ ਹੇਰੋਇਨ ਅਤੇ ਡਰੱਗ ਮਨੀ ਬਰਾਮਦ
– ਫਿਰੋਜ਼ਪੁਰ ਪੁਲਿਸ ਵੱਲੋ ਮਹਿਲਾ ਸਮੇਤ ਦੋ ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫਤਾਰ, ਭਾਰੀ ਮਾਤਰਾ ਚ ਹੇਰੋਇਨ ਅਤੇ ਡਰੱਗ ਮਨੀ ਬਰਾਮਦ -ਗਿਰਫ਼ਤਾਰ ਨਸ਼ਾ ਤਸਕਰ ਮਹਿਲਾ ਤੇ ਪਹਿਲਾ ਵੀ ਹਨ 15 ਮੁਕਦਮੇ ਦਰਜ ਫਿਰੋਜ਼ਪੁਰ, 8 ਅਗਸਤ 2024
- kakkar.news
- August 7, 2024
ਵਿਜੀਲੈਂਸ ਬਿਊਰੋ ਵੱਲੋਂ ਫ਼ਿਰੋਜ਼ਪੁਰ ਸ਼ਹਿਰ ਤੋਂ ਮੱਲਾਵਾਲਾ ਤੱਕ ਓ.ਡੀ.ਆਰ. 20 ਸੜਕ ਦੀ ਕੀਤੀ ਗਈ ਚੈਕਿੰਗ
ਵਿਜੀਲੈਂਸ ਬਿਊਰੋ ਵੱਲੋਂ ਫ਼ਿਰੋਜ਼ਪੁਰ ਸ਼ਹਿਰ ਤੋਂ ਮੱਲਾਵਾਲਾ ਤੱਕ ਓ.ਡੀ.ਆਰ. 20 ਸੜਕ ਦੀ ਕੀਤੀ ਗਈ ਚੈਕਿੰਗ ਫ਼ਿਰੋਜ਼ਪੁਰ, 07 ਅਗਸਤ 2024 (ਅਨੁਜ ਕੱਕੜ ਟੀਨੂੰ) ਸ਼੍ਰੀ ਕੇਵਲ ਕ੍ਰਿਸ਼ਨ ਡੀ.ਐਸ.ਪੀ. ਵਿਜੀਲੈਂਸ ਬਿਊਰੋ, ਯੂਨਿਟ ਫ਼ਿਰੋਜ਼ਪੁਰ ਵੱਲੋਂ ਸ਼ਿਕਾਇਤ ਪ੍ਰਾਪਤ ਹੋਣ ’ਤੇ ਫ਼ਿਰੋਜ਼ਪੁਰ ਸੜਕ ਤੋਂ ਮੱਲਾਵਾਲਾ ਤੱਕ ਓ.ਡੀ.ਆਰ. 20 ਸੜਕ ਦੀ ਅਚਨਚੇਤ
- kakkar.news
- August 7, 2024
ਏ.ਆਈ ਅਤੇ ਆਈ.ਟੀ ਵਿੱਚ ਨੌਕਰੀਆਂ ਦਾ ਭਵਿੱਖ: ਸਕੂਲ ਆਫ਼ ਐਮੀਨੈਂਸ,
ਏ.ਆਈ ਅਤੇ ਆਈ.ਟੀ ਵਿੱਚ ਨੌਕਰੀਆਂ ਦਾ ਭਵਿੱਖ: ਸਕੂਲ ਆਫ਼ ਐਮੀਨੈਂਸ, ਗੁਰੂਹਰਸਹਾਏ ਵਿਖੇ ਡਾ. ਸੰਦੀਪ ਸਿੰਘ ਸੰਧਾ ਦਾ ਸੂਝ ਭਰਪੂਰ ਸੈਸ਼ਨ* ਫਿਰੋਜ਼ਪੁਰ/ਗੁਰੂਹਰਸਹਾਏ 07-ਅਗਸਤ-2024 (ਅਨੁਜ ਕੱਕੜ ਟੀਨੂੰ) ਸਕੂਲ ਆਫ਼ ਐਮੀਨੈਂਸ, ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਗੁਰੂਹਰਸਹਾਏ ਵਿਖੇ
- kakkar.news
- August 7, 2024
ਸਰਕਾਰੀ ਸਕੂਲ ਝੁੱਗੇ ਕੇਸਰ ਸਿੰਘ ਵਾਲਾ ਵਿਖੇ ਡੇਂਗੂ ਅਤੇ ਮਲੇਰੀਆ ਬਾਰੇ ਜਾਗਰੂਕਤਾ ਕੈੰਪ ਲਗਾਇਆ ਗਿਆ
ਸਰਕਾਰੀ ਸਕੂਲ ਝੁੱਗੇ ਕੇਸਰ ਸਿੰਘ ਵਾਲਾ ਵਿਖੇ ਡੇਂਗੂ ਅਤੇ ਮਲੇਰੀਆ ਬਾਰੇ ਜਾਗਰੂਕਤਾ ਕੈੰਪ ਲਗਾਇਆ ਗਿਆ ਫਿਰੋਜ਼ਪੁਰ 7 ਅਗਸਤ 2024 (ਅਨੁਜ ਕੱਕੜ ਟੀਨੂੰ ) ਅੱਜ ਸਰਕਾਰੀ ਪ੍ਰਾਇਮਰੀ ਸਕੂਲ ਝੁੱਗੇ ਕੇਸਰ ਸਿੰਘ ਵਾਲਾ ਵਿਖੇ ਐਸ ਐਮ ਓ
