Punjab

- 75 Views
- kakkar.news
- September 3, 2025
ਫਿਰੋਜ਼ਪੁਰ ਵਿੱਚ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਜਾਇਜ਼ਾ, 5 ਕਰੋੜ ਦੀ ਮਦਦ ਦਾ ਐਲਾਨ
ਫਿਰੋਜ਼ਪੁਰ ਵਿੱਚ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਜਾਇਜ਼ਾ, 5 ਕਰੋੜ ਦੀ ਮਦਦ ਦਾ ਐਲਾਨ ਫਿਰੋਜ਼ਪੁਰ, 3 ਸਤੰਬਰ 2025 ( ਅਨੁਜ ਕੱਕੜ ਟੀਨੂੰ ) ਪੰਜਾਬ ਦੇ ਕਈ ਪਿੰਡ ਹੜ੍ਹਾਂ ਕਾਰਨ ਪ੍ਰਭਾਵਿਤ ਹੋਏ ਹਨ, ਜਿੱਥੇ ਪਰਿਵਾਰਾਂ ਨੂੰ
- 83 Views
- kakkar.news
- September 3, 2025
ਹੜ੍ਹ ਪੀੜਤਾ ਦੀ ਮੈਡੀਕਲ ਜਾਂਚ ਲਈ ਸਿਹਤ ਵਿਭਾਗ ਦਾ ਸਹਿਯੋਗ ਦੇਣ ਪੁੱਜੀ ਡੀ ਐਮ ਸੀ ਲੁਧਿਆਣਾ ਦੀ ਵਿਸ਼ੇਸ਼ ਟੀਮ
ਹੜ੍ਹ ਪੀੜਤਾ ਦੀ ਮੈਡੀਕਲ ਜਾਂਚ ਲਈ ਸਿਹਤ ਵਿਭਾਗ ਦਾ ਸਹਿਯੋਗ ਦੇਣ ਪੁੱਜੀ ਡੀ ਐਮ ਸੀ ਲੁਧਿਆਣਾ ਦੀ ਵਿਸ਼ੇਸ਼ ਟੀਮ ਵਿਸ਼ਵ ਪ੍ਰਸਿੱਧ ਦਿੱਲ ਦੇ ਰੋਗਾਂ ਮਾਹਰ ਡਾ ਬਿਸ਼ਵ ਮੋਹਨ ਦੀ ਦੇਖ ਰੇਖ ਹੇਠ ਲਗਾਇਆ ਮੈਡੀਕਲ ਜਾਂਚ
- 67 Views
- kakkar.news
- September 3, 2025
ਅਨੁਸੂਚਿਤ ਜਾਤੀ ਦੇ ਵਰਗ ਨਾਲ ਸਬੰਧਤ ਉਮੀਦਵਾਰਾਂ ਨੂੰ ਮੁਫਤ ਡੇਅਰੀ ਸਿਖਲਾਈ ਦਿੱਤੀ ਜਾਵੇਗੀ- ਹਾਂਡਾ
ਅਨੁਸੂਚਿਤ ਜਾਤੀ ਦੇ ਵਰਗ ਨਾਲ ਸਬੰਧਤ ਉਮੀਦਵਾਰਾਂ ਨੂੰ ਮੁਫਤ ਡੇਅਰੀ ਸਿਖਲਾਈ ਦਿੱਤੀ ਜਾਵੇਗੀ- ਹਾਂਡਾ ਫ਼ਿਰੋਜ਼ਪੁਰ, 03 ਸਤੰਬਰ 2025 (ਸਿਟੀਜ਼ਨਜ਼ ਵੋਇਸ) ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਸ. ਕੁਲਦੀਪ ਸਿੰਘ ਜੱਸੋਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਸ਼੍ਰੀ ਰਣਦੀਪ ਹਾਂਡਾ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਫਿਰੋਜ਼ਪੁਰ ਦੀ ਅਗਵਾਈ ਵਿੱਚ ਡੇਅਰੀ ਫਾਰਮਿੰਗ ਐਜ ਲਿਵਲੀਹੁਡ ਫਾਰ ਐਸ.ਸੀ ਬੈਨੀਫਿਸ਼ਰੀਜ਼ ਸਕੀਮ ਅਧੀਨ ਅਨੁਸੂਚਿਤ ਜਾਤੀ ਦੇ ਵਰਗ ਨਾਲ ਸਬੰਧਤ ਉਮੀਦਵਾਰਾਂ ਲਈ ਪੰਜਾਬ ਸਰਕਾਰ ਵੱਲੋਂ ਮੁਫਤ ਦੋ ਹਫਤੇ ਡੇਅਰੀ ਫਾਰਮਿੰਗ ਸਿਖਲਾਈ ਦਾ ਪਹਿਲਾ ਬੈਚ ਮਿਤੀ 15 ਸਤੰਬਰ ਤੋਂ 26 ਸਤੰਬਰ 2025 ਤੱਕ ਇੰਚਾਰਜ, ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਗਿੱਲ ਅਤੇ ਇੰਚਾਰਜ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ, ਤਰਨਤਾਰਨ ਵਿਖੇ ਚਲਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆ ਡਿਪਟੀ ਡਾਇਰੈਕਟਰ ਡੇਅਰੀ ਰਣਦੀਪ ਹਾਂਡਾ ਨੇ ਦੱਸਿਆ ਕਿ ਇਸ ਡੇਅਰੀ ਸਿਖਲਾਈ ਤੇ ਪੰਜਾਬ ਸਰਕਾਰ ਵੱਲੋਂ ਲਾਭਪਾਤਰੀਆਂ ਦੇ ਦੁਪਹਿਰ ਦੇ ਖਾਣਾ ਦਾ ਪ੍ਰਬੰਧ ਅਤੇ ਉਹਨਾਂ ਨੂੰ ਵਜੀਫੇ ਦੇ ਰੂਪ ਵਿੱਚ 3500/- ਰੁਪਏ ਵੀ ਦਿੱਤੇ ਜਾਣਗੇ। ਸਿਖਲਾਈ ਸਮਾਪਤ ਹੋਣ ਉਪਰੰਤ ਲਾਭਪਾਤਰੀ ਨੂੰ ਵੱਖ- ਵੱਖ ਬੈਂਕਾਂ ਤੋਂ ਘੱਟ ਵਿਆਜ ਦਰਾਂ ਤੇ 02 ਤੋਂ 20 ਦੁਧਾਰੂ ਪਸ਼ੂਆਂ ਤੇ ਕਰਜੇ ਦੀ ਸਹੂਲਤ ਦਿਵਾਕੇ ਡੇਅਰੀ ਯੂਨਿਟ ਸਥਾਪਿਤ ਕਰਵਾਏ ਜਾਣਗੇ ਅਤੇ 33 ਪ੍ਰਤੀਸ਼ਤ ਸਬਸਿਡੀ ਵੀ ਦਿੱਤੀ ਜਾਵੇਗੀ। ਇਸ ਲਈ ਇਸ ਸਕੀਮ ਦਾ ਲਾਭ ਲੈਣ ਲਈ ਆਪਣੇ ਦਸਤਾਵੇਜ ਜਿਵੇ ਕਿ ਯੋਗਤਾ ਦਾ ਪਰੂਫ ਘੱਟ ਤੋਂ ਘੱਟ ਪੰਜਵੀ ਪਾਸ, ਆਧਾਰ ਕਾਰਡ, ਸ਼ਡਿਊਲ ਕਾਸਟ ਸਰਟੀਫਿਕੇਟ ਅਤੇ ਬੈਂਕ ਪਾਸਬੁੱਕ ਲੈ ਕੇ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਕਮਰਾ ਨੰ. 04 , ਬਲਾਕ ਏ, ਡੀ.ਸੀ ਕੰਪਲੈਕਸ ਫਿਰੋਜ਼ਪੁਰ ਵਿਖੇ 08 ਸਤੰਬਰ 2025 ਨੂੰ ਇੰਟਰਵਿਊ ਵਿੱਚ ਪਹੁੰਚਿਆ ਜਾਵੇ। ਵਧੇਰੇ ਜਾਣਕਾਰੀ ਲਈ ਸ਼੍ਰੀ ਕਪਲਮੀਤ ਸਿੰਘ ਸੰਧੂ ਕਾਰਜਕਾਰੀ ਅਫਸਰ ਨਾਲ ਮੋਬਾ.ਨੰ. 97793-52959 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
- 83 Views
- kakkar.news
- September 3, 2025
“ਉੱਚੇ ਪਾਣੀ ਪੱਧਰ ਨਾਲ ਰੇਲ ਆਵਾਜਾਈ ‘ਚ ਵੱਡਾ ਬਦਲਾਵ” ਕਈ ਟ੍ਰੇਨਾਂ ਰੱਦ ਤੇ ਕੁਝ ਨੂੰ ਮੋੜਿਆ ਗਿਆ
“ਉੱਚੇ ਪਾਣੀ ਪੱਧਰ ਨਾਲ ਰੇਲ ਆਵਾਜਾਈ ‘ਚ ਵੱਡਾ ਬਦਲਾਵ” ਕਈ ਟ੍ਰੇਨਾਂ ਰੱਦ ਤੇ ਕੁਝ ਨੂੰ ਮੋੜਿਆ ਗਿਆ ਫਿਰੋਜ਼ਪੁਰ, 3 ਸਤੰਬਰ 2025 (ਅਨੁਜ ਕੱਕੜ ਟੀਨੂੰ) ਹਾੜ੍ਹ ਕਾਰਨ ਪਾਣੀ ਦੇ ਪੱਧਰ ਨੂੰ ਲੈ ਕੇ ਰੇਲਵੇ ਦੇ ਮੁੱਖ
- 200 Views
- kakkar.news
- September 3, 2025
ਫਿਰੋਜ਼ਪੁਰ ਪ੍ਰਸ਼ਾਸਨ ਵੱਲੋਂ ਜ਼ਰੂਰੀ ਸਮਾਨ ਦੀ ਜ਼ਮਾਖੋਰੀ ‘ਤੇ ਪਾਬੰਦੀ
ਫਿਰੋਜ਼ਪੁਰ ਪ੍ਰਸ਼ਾਸਨ ਵੱਲੋਂ ਜ਼ਰੂਰੀ ਸਮਾਨ ਦੀ ਜ਼ਮਾਖੋਰੀ ‘ਤੇ ਪਾਬੰਦੀ ਫਿਰੋਜ਼ਪੁਰ, 2 ਸਤੰਬਰ 2025 (ਸਿਟੀਜ਼ਨਜ਼ ਵੋਇਸ) ਚੱਲ ਰਹੇ ਹੜ੍ਹ ਸੰਕਟ ਦੌਰਾਨ ਫਿਰੋਜ਼ਪੁਰ ਜ਼ਿਲ੍ਹਾ ਪ੍ਰਸ਼ਾਸਨ ਨੇ ਕੜੀ ਕਾਰਵਾਈ ਕਰਦਿਆਂ ਕਿਸੇ ਵੀ ਵਿਅਕਤੀ, ਵਪਾਰੀ ਜਾਂ ਸੰਸਥਾ ਵੱਲੋਂ ਜ਼ਰੂਰੀ
- 143 Views
- kakkar.news
- September 2, 2025
ਮੁੱਖ ਮੰਤਰੀ ਮਾਨ ਹੜ੍ਹ ਪੀੜਤਾਂ ਦੇ ਨਾਲ, ਕਿਹਾ – ਸਹਾਇਤਾ ਨਾ ਮਿਲੀ ਤਾਂ ਪੰਜਾਬ ਆਪ ਕਰੇਗਾ ਸੰਭਾਲ”
ਮੁੱਖ ਮੰਤਰੀ ਮਾਨ ਹੜ੍ਹ ਪੀੜਤਾਂ ਦੇ ਨਾਲ, ਕਿਹਾ – ਸਹਾਇਤਾ ਨਾ ਮਿਲੀ ਤਾਂ ਪੰਜਾਬ ਆਪ ਕਰੇਗਾ ਸੰਭਾਲ” ਫਿਰੋਜ਼ਪੁਰ, 2 ਸਤੰਬਰ 2025 (ਅਨੁਜ ਕੱਕੜ ਟੀਨੂੰ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਮੰਗਲਵਾਰ ਨੂੰ ਹੜ੍ਹ-ਪ੍ਰਭਾਵਿਤ ਪਿੰਡਾਂ
- 57 Views
- kakkar.news
- September 2, 2025
ਜ਼ਮੀਨਾਂ ਦੀ ਪੱਕੀ ਮਾਲਕੀ ਦਵਾਉਣ ਅਤੇ ਸੁਰੱਖਿਅਤ ਸਥਾਨਾਂ ਤੇ ਰਿਹਾਇਸ਼ੀ ਜਗ੍ਹਾ ਦੇਣ ਸਬੰਧੀ ਕੀਤੇ ਜਾਣਗੇ ਵਿਸ਼ੇਸ਼ ਯਤਨ – ਗਵਰਨਰ ਗੁਲਾਬ ਚੰਦ ਕਟਾਰੀਆ
ਜ਼ਮੀਨਾਂ ਦੀ ਪੱਕੀ ਮਾਲਕੀ ਦਵਾਉਣ ਅਤੇ ਸੁਰੱਖਿਅਤ ਸਥਾਨਾਂ ਤੇ ਰਿਹਾਇਸ਼ੀ ਜਗ੍ਹਾ ਦੇਣ ਸਬੰਧੀ ਕੀਤੇ ਜਾਣਗੇ ਵਿਸ਼ੇਸ਼ ਯਤਨ – ਗਵਰਨਰ ਗੁਲਾਬ ਚੰਦ ਕਟਾਰੀਆ ਫਿਰੋਜ਼ਪੁਰ 2 ਸਤੰਬਰ 2025 (ਅਨੁਜ ਕੱਕੜ ਟੀਨੂੰ) ਜ਼ਮੀਨਾਂ ਦੀ ਪੱਕੀ ਮਾਲਕੀ ਕਰਕੇ
- 126 Views
- kakkar.news
- September 1, 2025
ਪੰਜਾਬ ਵਿੱਚ ਹੜਾਂ ਨਾਲ ਵੱਡਾ ਨੁਕਸਾਨ, ਸਰਕਾਰਾਂ ਖ਼ਿਲਾਫ਼ ਕਿਸਾਨ ਆਗੂਆਂ ਦਾ ਰੋਸ
ਪੰਜਾਬ ਵਿੱਚ ਹੜਾਂ ਨਾਲ ਵੱਡਾ ਨੁਕਸਾਨ, ਸਰਕਾਰਾਂ ਖ਼ਿਲਾਫ਼ ਕਿਸਾਨ ਆਗੂਆਂ ਦਾ ਰੋਸ ਫਿਰੋਜ਼ਪੁਰ 1 ਸਤੰਬਰ 2025 (ਅਨੁਜ ਕੱਕੜ ਟੀਨੂੰ) ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਫਿਰੋਜ਼ਪੁਰ ਜੋਨ ਮੱਖੂ ਦੇ ਕਿਸਾਨ ਆਗੂਆਂ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਕਿਹਾ
- 57 Views
- kakkar.news
- September 1, 2025
ਵਿਸ਼ੇਸ ਸੱਕਤਰ ਸਿਹਤ ਘਨਸ਼ਿਆਮ ਥੋਰੀ ਵੱਲੋਂ ਫ਼ਿਰੋਜ਼ਪੁਰ ਦਾ ਦੌਰਾ; ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਮੈਡੀਕਲ ਸੇਵਾਵਾਂ ਦੀ ਕੀਤੀ ਸਮੀਖਿਆ
– ਵਿਸ਼ੇਸ ਸੱਕਤਰ ਸਿਹਤ ਘਨਸ਼ਿਆਮ ਥੋਰੀ ਵੱਲੋਂ ਫ਼ਿਰੋਜ਼ਪੁਰ ਦਾ ਦੌਰਾ; ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਮੈਡੀਕਲ ਸੇਵਾਵਾਂ ਦੀ ਕੀਤੀ ਸਮੀਖਿਆ – ਅਧਿਕਾਰੀਆਂ ਨਾਲ ਮੀਟਿੰਗ ਕਰਕੇ ਰਾਹਤ ਕਾਰਜਾਂ ਦਾ ਲਿਆ ਜਾਇਜ਼ਾ ਫ਼ਿਰੋਜ਼ਪੁਰ, 1 ਸਤੰਬਰ 2025 (ਅਨੁਜ ਕੱਕੜ ਟੀਨੂੰ) ਪੰਜਾਬ ਸਰਕਾਰ ਦੇ ਵਿਸ਼ੇਸ ਸੱਕਤਰ ਸਿਹਤ-ਕਮ-ਮੈਨੇਜਿੰਗ ਡਾਇਰੈਕਟਰ ਨੈਸ਼ਨਲ ਹੈਲਥ ਮਿਸ਼ਨ ਸ਼੍ਰੀ ਘਨਸ਼ਿਆਮ ਥੋਰੀ ਵੱਲੋਂ ਅੱਜ ਫ਼ਿਰੋਜ਼ਪੁਰ
- 49 Views
- kakkar.news
- September 1, 2025
ਫਿਰੋਜ਼ਪੁਰ ’ਚ ਨਸ਼ਾ ਤਸਕਰੀ ਦੀ ਕੋਸ਼ਿਸ਼ ਨਾਕਾਮ: ਇੱਕ ਗ੍ਰਿਫਤਾਰ, ਤਿੰਨ ਆਰੋਪੀਆਂ ’ਤੇ ਕੇਸ ਦਰਜ
ਫਿਰੋਜ਼ਪੁਰ ’ਚ ਨਸ਼ਾ ਤਸਕਰੀ ਦੀ ਕੋਸ਼ਿਸ਼ ਨਾਕਾਮ: ਇੱਕ ਗ੍ਰਿਫਤਾਰ, ਤਿੰਨ ਆਰੋਪੀਆਂ ’ਤੇ ਕੇਸ ਦਰਜ ਫਿਰੋਜ਼ਪੁਰ, 1 ਸਤੰਬਰ 2025 (ਅਨੁਜ ਕੱਕੜ ਟੀਨੂੰ) ਬੀਐਸਐਫ ਅਤੇ ਪੰਜਾਬ ਪੁਲਿਸ ਦੀ ਸਾਂਝੀ ਕੋਸ਼ਿਸ਼ ਨਾਲ ਨਸ਼ੇ ਦੀ ਤਸਕਰੀ ਦੀ ਇੱਕ ਹੋਰ


- October 17, 2025