Punjab

- 79 Views
- kakkar.news
- August 13, 2025
ਜਿੰਮ ਵਿੱਚ ਕਸਰਤ ਦੌਰਾਨ ਵਾਪਰ ਰਹੇ ਹਾਦਸਿਆ ਤੋ ਬਚਾਅ ਸੰਬੰਧੀ ਸਲਾਹਕਾਰੀ ਜਾਰੀ
ਜਿੰਮ ਵਿੱਚ ਕਸਰਤ ਦੌਰਾਨ ਵਾਪਰ ਰਹੇ ਹਾਦਸਿਆ ਤੋ ਬਚਾਅ ਸੰਬੰਧੀ ਸਲਾਹਕਾਰੀ ਜਾਰੀ ਫ਼ਿਰੋਜ਼ਪੁਰ, 13 ਅਗਸਤ 2025 (ਸਿਟੀਜ਼ਨਜ਼ ਵੋਇਸ) ਪੰਜਾਬ ਸਰਕਾਰ ਲੋਕਾਂ ਨੂੰ ਤੰਦਰੁਸਤ ਰੱਖਣ ਲਈ ਸਿਹਤ ਕ੍ਰਾਂਤੀ ਮੁਹਿੰਮ ਹੇਠ ਵੱਖ ਵੱਖ ਉਪਰਾਲੇ ਕਰ ਰਹੀ ਹੈ।
- 144 Views
- kakkar.news
- August 13, 2025
ਡੀ. ਸੀ. ਨੇ ਸਤਲੁਜ ਦਰਿਆ ਨਾਲ ਲੱਗਦੇ ਪਿੰਡ ਦੋਨਾ ਮੱਤੜ ਦਾ ਦੌਰਾ ਕਰਕੇ ਦਰਿਆ ਵਿੱਚ ਪਾਣੀ ਦੇ ਪੱਧਰ ਦਾ ਲਿਆ ਜਾਇਜ਼ਾ
ਡੀ. ਸੀ. ਨੇ ਸਤਲੁਜ ਦਰਿਆ ਨਾਲ ਲੱਗਦੇ ਪਿੰਡ ਦੋਨਾ ਮੱਤੜ ਦਾ ਦੌਰਾ ਕਰਕੇ ਦਰਿਆ ਵਿੱਚ ਪਾਣੀ ਦੇ ਪੱਧਰ ਦਾ ਲਿਆ ਜਾਇਜ਼ਾ ਗੁਰੂਹਰਸਹਾਏ/ਫਿਰੋਜ਼ਪੁਰ, 13 ਅਗਸਤ 2025 (ਸਿਟੀਜ਼ਨਜ਼ ਵੋਇਸ) ਮਾਨਸੂਨ ਸੀਜ਼ਨ ਦੌਰਾਨ ਭਾਰੀ ਮੀਂਹ ਪੈਣ ਨਾਲ ਸਤਲੁਜ
- 350 Views
- kakkar.news
- August 12, 2025
ਨਸ਼ਿਆਂ ਦੇ ਖ਼ਿਲਾਫ਼ ਅੱਗੇ ਆਈ ਕਾਂਗਰਸ ਸੋਸ਼ਲ ਮੀਡੀਆ ਟੀਮ: ਮਾਣਿਕ ਸੋਹੀ
ਨਸ਼ਿਆਂ ਦੇ ਖ਼ਿਲਾਫ਼ ਅੱਗੇ ਆਈ ਕਾਂਗਰਸ ਸੋਸ਼ਲ ਮੀਡੀਆ ਟੀਮ: ਮਾਣਿਕ ਸੋਹੀ ਫਿਰੋਜ਼ਪੁਰ, 12 ਅਗਸਤ, 2025 (ਸਿਟੀਜ਼ਨਜ਼ ਵੋਇਸ) ਕਾਂਗਰਸ ਸੋਸ਼ਲ ਮੀਡੀਆ ਵਿੰਗ ਦੇ ਫਿਰੋਜ਼ਪੁਰ ਜ਼ਿਲ੍ਹਾ ਪ੍ਰਧਾਨ ਮਾਣਿਕ ਸੋਹੀ ਨੇ ਅੱਜ ਪ੍ਰੈਸ ਕਲੱਬ, ਫਿਰੋਜ਼ਪੁਰ ਵਿਖੇ ਇੱਕ ਪ੍ਰੈਸ
- 76 Views
- kakkar.news
- August 12, 2025
ਫਿਰੋਜ਼ਪੁਰ ਪੁਲਿਸ ਵੱਲੋਂ ਨਾਜਾਇਜ਼ ਹਥਿਆਰਾਂ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ
ਫਿਰੋਜ਼ਪੁਰ ਪੁਲਿਸ ਵੱਲੋਂ ਨਾਜਾਇਜ਼ ਹਥਿਆਰਾਂ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ ਫਿਰੋਜ਼ਪੁਰ, 12 ਅਗਸਤ 2025 (ਅਨੁਜ ਕੱਕੜ ਟੀਨੂੰ) ਫਿਰੋਜ਼ਪੁਰ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਨਾਜਾਇਜ਼ ਹਥਿਆਰਾਂ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ,
- 93 Views
- kakkar.news
- August 12, 2025
ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪ੍ਰੀਗਾਬਾਲਿਨ 75 ਐਮ.ਜੀ ਤੋਂ ਉੱਪਰ ਕੈਪਸੂਲ ਤੇ ਗੋਲੀ ‘ਤੇ ਪਾਬੰਦੀ ਦੇ ਹੁਕਮ ਜਾਰੀ
ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪ੍ਰੀਗਾਬਾਲਿਨ 75 ਐਮ.ਜੀ ਤੋਂ ਉੱਪਰ ਕੈਪਸੂਲ ਤੇ ਗੋਲੀ ‘ਤੇ ਪਾਬੰਦੀ ਦੇ ਹੁਕਮ ਜਾਰੀ ਫਿਰੋਜ਼ਪੁਰ, 12 ਅਗਸਤ 2025 (ਸਿਟੀਜ਼ਨਜ਼ ਵੋਇਸ) ਵਧੀਕ ਜ਼ਿਲ੍ਹਾ ਮੈਜਿਸਟਰੇਟ ਦਮਨਜੀਤ ਸਿੰਘ ਮਾਨ ਪੀ.ਸੀ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ 75 ਐਮ.ਜੀ. ਤੋਂ ਉਪਰ ਫਾਰਮੂਲੇਸ਼ਨ ਵਾਲੀ ਪ੍ਰੀਗਾਬਾਲਿਨ ਕੈਪਸੂਲ ਅਤੇ ਟੈਬਲੇਟ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਦੱਸਿਆ ਕਿ ਸਿਵਲ ਸਰਜਨ ਫ਼ਿਰੋਜ਼ਪੁਰ ਵੱਲੋਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਕੁਝ ਮਾੜੇ ਅਨਸਰਾਂ ਵੱਲੋਂ ਇਸ ਦਵਾਈ ਦੀ ਵਿਆਪਕ ਦੁਰਵਰਤੋਂ ਕੀਤੀ ਜਾਂਦੀ ਹੈ। ਇਸ ਲਈ 75 ਐਮ.ਜੀ ਤੋਂ ਉਪਰ ਫਾਰਮੂਲੇਸ਼ਨ ਵਾਲੀ ਪ੍ਰੀਗਾਬਾਲਿਨ ਕੈਪਸੂਲ ਅਤੇ ਟੈਬਲੇਟ’ ਤੇ ਪਾਬੰਦੀ ਲਗਾਉਣ ਦੀ ਜ਼ਰੂਰਤ ਹੈ। ਹੁਕਮਾਂ ਵਿੱਚ ਰਿਟੇਲਰ, ਕੈਮਿਸਟ, ਮੈਡੀਕਲ ਸਟੋਰ ਮਾਲਕ, ਹਸਪਤਾਲ ਵਿੱਚ ਫਾਰਮਸਿਸਟ ਅਤੇ ਹੋਰ ਕੋਈ ਵੀ ਵਿਅਕਤੀ ਪ੍ਰੀਗਾਬਾਲਿਨ 75 ਐਮ.ਜੀ ਬਿਨਾਂ ਅਸਲ ਪਰਚੀ ਦੇ ਨਹੀਂ ਵੇਚੇਗਾ। ਇਸ ਤੋਂ ਇਲਾਵਾ ਹੁਕਮਾਂ ਅਨੁਸਾਰ ਵੇਚਣ ਵਾਲੇ ਇਹ ਗੱਲ ਵੀ ਯਕੀਨੀ ਬਣਾਉਣਗੇ ਕਿ ਪ੍ਰੀਗਾਬਾਲਿਨ 75 ਐਮ.ਜੀ ਤੱਕ ਵੇਚੀ ਗਈ ਗੋਲੀ ਅਤੇ ਕੈਪਸੂਲ ਦਾ ਵੀ ਰਿਕਾਰਡ ਵੀ ਰੱਖਣਗੇ ਅਤੇ ਖਰੀਦ ਅਤੇ ਵੇਚ ਦਾ ਬਿੱਲ ਸਮੇਤ ਰਿਕਾਰਡ ਰੱਖਣਾ ਯਕੀਨੀ ਬਣਾਉਣਗੇ। ਅਸਲ ਪਰਚੀ ਦੇ ਉਪਰ ਸਟੈਂਪ ਸਮੇਤ ਇਨ੍ਹਾਂ ਚੀਜਾਂ ਜਿਵੇ ਕੇ ਕੈਮਿਸਟ/ ਰਿਟੇਲਰ/ ਟਰੇਡ ਦਾ ਨਾਮ, ਗੋਲੀਆਂ ਖਰੀਦਣ ਦੀ ਮਿਤੀ ਅਤੇ ਗੋਲੀਆਂ ਦੀ ਗਿਣਤੀ ਆਦਿ ਨੂੰ ਵੀ ਯਕੀਨੀ ਬਣਾਉਣਗੇ। ਇਨ੍ਹਾਂ ਹੁਕਮਾਂ ਮੁਤਾਬਿਕ ਹਰ ਰਿਟੇਲਰ/ਕੈਮਿਸਟ, ਮੈਡੀਕਲ ਸਟੋਰ ਮਾਲਕ ਅਤੇ ਹਸਪਤਾਲ ਵਿੱਚ ਫਾਰਮਸਿਸਟ ਇਸ ਚੀਜ ਨੂੰ ਵੀ ਯਕੀਨੀ ਬਣਾਉਣਗੇ ਕਿ ਖਰੀਦ ਕਰਨ ਵਾਲੇ ਵੱਲੋਂ ਅਸਲ ਪਰਚੀ ਦੇ ਉਪਰ ਪਹਿਲਾਂ ਹੀ ਕਿਸੇ ਹੋਰ ਦੁਕਾਨ ਤੋਂ ਇਹ ਦਵਾਈ (ਪ੍ਰੀਗਾਬਾਲਿਨ 75 ਐਮ.ਜੀ) ਨਾ ਖਰੀਦੀ ਗਈ ਹੋਵੇ। ਵੇਚਣ ਵਾਲੇ ਇਹ ਵੀ ਯਕੀਨੀ ਬਣਾਉਣਗੇ ਕਿ ਪਰਚੀ ਵਿੱਚ ਦਰਜ ਦਿਨਾਂ ਤੋਂ ਵੱਧ ਗਾਹਕ ਨੂੰ ਦਵਾਈ ਨਾ ਮੁਹੱਈਆ ਕਰਵਾਈ ਜਾਵੇ। ਜਿਹਨਾਂ ਮਰੀਜਾਂ ਨੂੰ ਅਸਲ ਵਿੱਚ ਇਹ ਦਵਾਈ ਦੀ ਜਰੂਰਤ ਹੈ, ਉਨ੍ਹਾਂ ਮਰੀਜਾਂ ਲਈ ਕੇਵਲ ਸਿਵਲ ਹਸਪਤਾਲ
- 81 Views
- kakkar.news
- August 11, 2025
ਮਮਦੋਟ ਵਿੱਚ ਡਾਇਰੀਆ ਪ੍ਰਤੀ ਜਾਗਰੂਕਤਾ ਕੈਂਪ, ਬੱਚਿਆਂ ਅਤੇ ਮਾਪਿਆਂ ਨੂੰ ਦਿੱਤੀਆਂ ਸਾਵਧਾਨੀਆਂ
ਮਮਦੋਟ ਵਿੱਚ ਡਾਇਰੀਆ ਪ੍ਰਤੀ ਜਾਗਰੂਕਤਾ ਕੈਂਪ, ਬੱਚਿਆਂ ਅਤੇ ਮਾਪਿਆਂ ਨੂੰ ਦਿੱਤੀਆਂ ਸਾਵਧਾਨੀਆਂ ਫਿਰੋਜ਼ਪੁਰ /ਮਮਦੋਟ 11 ਅਗਸਤ 2025 ( ਸੀਟੀਜ਼ਨਜ਼ ਵੋਇਸ) ਸਿਹਤ ਵਿਭਾਗ ਵੱਲੋਂ ਪੰਜਾਬ ਭਰ ਵਿੱਚ ਡਾਇਰੀਆ ਨੂੰ ਲੈ ਕੇ ਸਮੇਂ-ਸਮੇਂ ਤੇ ਜਾਗਰੂਕਤਾ
- 178 Views
- kakkar.news
- August 11, 2025
ਕਿਸਾਨ ਮਜ਼ਦੂਰ ਜਥੇਬੰਦੀ ਵਲੋਂ KMM ਦੇ ਸੱਦੇ ‘ਤੇ ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਜ਼ਿਲ੍ਹਾ-ਪੱਧਰੀ ਮੋਟਰਸਾਈਕਲ ਮਾਰਚ*
ਕਿਸਾਨ ਮਜ਼ਦੂਰ ਜਥੇਬੰਦੀ ਵਲੋਂ KMM ਦੇ ਸੱਦੇ ‘ਤੇ ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਜ਼ਿਲ੍ਹਾ-ਪੱਧਰੀ ਮੋਟਰਸਾਈਕਲ ਮਾਰਚ* ਫ਼ਿਰੋਜ਼ਪੁਰ, 11 ਅਗਸਤ 2025 (ਸਿਟੀਜ਼ਨਜ਼ ਵੋਇਸ) ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਫਿਰੋਜਪੁਰ ਦੇ ਸਾਰੇ ਹੀ ਜੋਨਾਂ ਜਿਵੇਂ ਮੱਖੂ, ਜੀਰਾ,
- 112 Views
- kakkar.news
- August 11, 2025
आजादी का अमृत महोत्सव” एवं “हर घर तिरंगा” अभियान के अंतर्गत साइकिल रैली का आयोजन।
आजादी का अमृत महोत्सव” एवं “हर घर तिरंगा” अभियान के अंतर्गत साइकिल रैली का आयोजन। फिरोजपुर 11 अगस्त 2025 (सिटीजनज़ वॉइस) आजादी का अमृत महोत्सव” और “हर घर तिरंगा” अभियान के अंतर्गत आज फिरोजपुर मंडल
- 158 Views
- kakkar.news
- August 9, 2025
ਮੱਖੂ ਜੋਨ ‘ਚ ਕਿਸਾਨ ਮਜ਼ਦੂਰ ਜਥੇਬੰਦੀ ਦੀ ਅਹਿਮ ਮੀਟਿੰਗ — 11 ਅਗਸਤ ਨੂੰ ਮੋਟਰਸਾਈਕਲ ਮਾਰਚ ਅਤੇ 20 ਅਗਸਤ ਨੂੰ ਜਲੰਧਰ ਰੈਲੀ ਲਈ ਤਿਆਰੀਆਂ ਚਰਮ ‘ਤੇ
ਮੱਖੂ ਜੋਨ ‘ਚ ਕਿਸਾਨ ਮਜ਼ਦੂਰ ਜਥੇਬੰਦੀ ਦੀ ਅਹਿਮ ਮੀਟਿੰਗ — 11 ਅਗਸਤ ਨੂੰ ਮੋਟਰਸਾਈਕਲ ਮਾਰਚ ਅਤੇ 20 ਅਗਸਤ ਨੂੰ ਜਲੰਧਰ ਰੈਲੀ ਲਈ ਤਿਆਰੀਆਂ ਚਰਮ ‘ਤੇ ਫਿਰੋਜ਼ਪੁਰ, 9 ਅਗਸਤ (ਅਨੁਜ ਕੱਕੜ ਟੀਨੂੰ):ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ
- 220 Views
- kakkar.news
- August 8, 2025
“ਫਿਰੋਜ਼ਪੁਰ ਗੋਲੀਕਾਂਡ: ਰਾਹੁਲ ਕੱਕੜ ਦਾ ਹਮਲਾ ਫਰਜ਼ੀ, ਪੁਲਿਸ ਕਾਰਵਾਈ ਦੇ ਮੂਡ ‘ਚ”
“ਫਿਰੋਜ਼ਪੁਰ ਗੋਲੀਕਾਂਡ: ਰਾਹੁਲ ਕੱਕੜ ਦਾ ਹਮਲਾ ਫਰਜ਼ੀ, ਪੁਲਿਸ ਕਾਰਵਾਈ ਦੇ ਮੂਡ ‘ਚ” ਫਿਰੋਜ਼ਪੁਰ 8 ਅਗਸਤ 2025 (ਅਨੁਜ ਕੱਕੜ ਟੀਨੂੰ ) ਫਿਰੋਜ਼ਪੁਰ ਦੇ ਬਾਗੀ ਰੋਡ ‘ਤੇ ਕੁਝ ਦਿਨ ਪਹਿਲਾਂ ਸਮਾਜ ਸੇਵੀ ਅਤੇ ਇਮੀਗ੍ਰੇਸ਼ਨ ਬਿਜ਼ਨਸ ਦੇ ਮਾਲਕ


- October 17, 2025