Punjab

- 33 Views
- kakkar.news
- October 11, 2025
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਫ਼ਿਰੋਜ਼ਪੁਰ ਵੱਲੋ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਆਯੋਜਿਤ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਫ਼ਿਰੋਜ਼ਪੁਰ ਵੱਲੋ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਆਯੋਜਿਤ ਫਿਰੋਜ਼ਪੁਰ 11 ਅਕਤੂਬਰ 2025 (ਸਿਟੀਜਨਜ਼ ਵੋਇਸ) ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਜ਼ਿਲ੍ਹਾ ਫ਼ਿਰੋਜ਼ਪੁਰ ਵੱਲੋਂ ਕਿਸਾਨਾਂ ਨੂੰ ਬੀਜ, ਖਾਦਾਂ ਅਤੇ ਕੀਟਨਾਸ਼ਕ ਦਵਾਈਆਂ ਆਦਿ
- 84 Views
- kakkar.news
- October 11, 2025
20 ਕਿਲੋ ਤੋਂ ਉਪਰ ਅਫੀਮ ਤੇ 86 ਕਿਲੋ 64 ਗ੍ਰਾਮ ਚੂਰਾ ਪੋਸਤ ਬਰਾਮਦ,ਆਰੋਪੀ ਗਿਰਫ਼ਤਾਰ
20 ਕਿਲੋ ਤੋਂ ਉਪਰ ਅਫੀਮ ਤੇ 86 ਕਿਲੋ 64 ਗ੍ਰਾਮ ਚੂਰਾ ਪੋਸਤ ਬਰਾਮਦ,ਆਰੋਪੀ ਗਿਰਫ਼ਤਾਰ ਇੱਕ ਕਰੇਟਾ ਕਾਰ, ਇੱਕ ਮੋਟਰਸਾਈਕਲ ਅਤੇ ਪੰਜ ਮੋਬਾਈਲ ਫੋਨ ਵੀ ਕਬਜ਼ੇ ’ਚ; ਐਸ.ਐੱਸ.ਪੀ. ਸਿੱਧੂ ਨੇ ਦਿੱਤੀ ਜਾਣਕਾਰੀ ਫਿਰੋਜ਼ਪੁਰ, 11 ਅਕਤੂਬਰ 2025
- 38 Views
- kakkar.news
- October 11, 2025
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਸਮਾਗਮਾਂ ਅਤੇ ਕੱਢੇ ਜਾਣ ਵਾਲੇ ਨਗਰ ਕੀਰਤਨ ਦੇ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਮੀਟਿੰਗ ਆਯੋਜਿਤ
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਸਮਾਗਮਾਂ ਅਤੇ ਕੱਢੇ ਜਾਣ ਵਾਲੇ ਨਗਰ ਕੀਰਤਨ ਦੇ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਮੀਟਿੰਗ ਆਯੋਜਿਤ ਕੈਬਨਿਟ ਮੰਤਰੀ ਪੰਜਾਬ, ਸ. ਹਰਜੋਤ ਸਿੰਘ
- 26 Views
- kakkar.news
- October 11, 2025
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜਪੁਰ ਵੱਲੋਂ ਮਨਾਇਆ ਅੰਤਰਰਾਸ਼ਟਰੀ ਬਾਲੜੀ ਦਿਵਸ।
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜਪੁਰ ਵੱਲੋਂ ਮਨਾਇਆ ਅੰਤਰਰਾਸ਼ਟਰੀ ਬਾਲੜੀ ਦਿਵਸ। ਫਿਰੋਜਪੁਰ 11 ਅਕਤੂਬਰ 2025 (ਸਿਟੀਜਨਜ਼ ਵੋਇਸ) ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮਾਨਯੋਗ ਕਾਰਜਕਾਰੀ ਚੇਅਰਮੈਨ-ਕਮ-ਜੱਜ, ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਜੀ ਦੀਆਂ ਹਦਾਇਤਾਂ ਅਤੇ
- 39 Views
- kakkar.news
- October 11, 2025
ਦੋ ਵੱਖ-ਵੱਖ ਮਾਮਲਿਆਂ ’ਚ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ, ਕੁੱਲ 1 ਕਿਲੋ 523 ਗ੍ਰਾਮ ਹੈਰੋਇਨ ਬਰਾਮਦ
ਦੋ ਵੱਖ-ਵੱਖ ਮਾਮਲਿਆਂ ’ਚ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ, ਕੁੱਲ 1 ਕਿਲੋ 523 ਗ੍ਰਾਮ ਹੈਰੋਇਨ ਬਰਾਮਦ ਫਿਰੋਜ਼ਪੁਰ, 11 ਅਕਤੂਬਰ 2025 (ਅਨੁਜ ਕੱਕੜ ਟੀਨੂੰ ) ਫਿਰੋਜ਼ਪੁਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਚਲਾਈ ਗਈ ਮੁਹਿੰਮ ਦੌਰਾਨ ਅੱਜ ਦੋ
- 72 Views
- kakkar.news
- October 10, 2025
फिरोजपुर मंडल ने पार्सल वैन सेवाओं का किया विस्तार – सेंट्रल वेयरहाउसिंग कॉर्पोरेशनको रेल सेवाओं से जोड़ा
फिरोजपुर मंडल ने पार्सल वैन सेवाओं का किया विस्तार – सेंट्रल वेयरहाउसिंग कॉर्पोरेशनको रेल सेवाओं से जोड़ा फिरोजपुर 10 अक्टूबर 2025 (सिटीजनज़ वॉइस) फिरोजपुर मंडल ने अपनी पार्सल कार्गो सेवाओं का और विस्तार करते हुए
- 41 Views
- kakkar.news
- October 10, 2025
ਵਿਧਾਇਕ ਰਣਬੀਰ ਭੁੱਲਰ ਨੇ ਫਿਰੋਜ਼ਪੁਰ ਸ਼ਹਿਰ ਤੋਂ ਬਾਰੇ ਕੇ ਤੱਕ ਸੜਕ ਦੀ ਰਿਪੇਅਰ ਦਾ ਰੱਖਿਆ ਨੀੰਹ ਪੱਥਰ
ਵਿਧਾਇਕ ਰਣਬੀਰ ਭੁੱਲਰ ਨੇ ਫਿਰੋਜ਼ਪੁਰ ਸ਼ਹਿਰ ਤੋਂ ਬਾਰੇ ਕੇ ਤੱਕ ਸੜਕ ਦੀ ਰਿਪੇਅਰ ਦਾ ਰੱਖਿਆ ਨੀੰਹ ਪੱਥਰ ਫ਼ਿਰੋਜ਼ਪੁਰ, 10 ਅਕਤੂਬਰ 2025 (ਸਿਟੀਜਨਜ਼ ਵੋਇਸ) ਵਿਧਾਇਕ ਹਲਕਾ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ਅੱਜ ਕੁੱਲ 1.48
- 51 Views
- kakkar.news
- October 9, 2025
ਫੂਡ ਸੇਫ਼ਟੀ ਅਧਿਕਾਰੀਆਂ ਨੇ ਮਠਿਆਈਆਂ ਦੀਆਂ ਦੁਕਾਨਾਂ ਦੀ ਕੀਤੀ ਚੈਕਿੰਗ
ਫੂਡ ਸੇਫ਼ਟੀ ਅਧਿਕਾਰੀਆਂ ਨੇ ਮਠਿਆਈਆਂ ਦੀਆਂ ਦੁਕਾਨਾਂ ਦੀ ਕੀਤੀ ਚੈਕਿੰਗ ਫਿ਼ਰੋਜ਼ਪੁਰ, 9 ਅਕਤੂਬਰ 2025 (ਅਨੁਜ ਕੱਕੜ ਟੀਨੂੰ) ਤਿਉਹਾਰਾਂ ਦੇ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਦੇ ਦਿਸ਼ਾ—ਨਿਰਦੇਸ਼ਾਂ ਤਹਿਤ ਡਾ. ਅਮਰਵੀਰ ਸਿੰਘ ਸਿੱਧੂ ਡੈਜੀਗਨੇਟਿਡ ਅਫਸਰ ਫੂਡ ਸੇਫਟੀ ਅਤੇ ਡਾ: ਸਰਬਜੀਤ ਕੌਰ ਫੂਡ ਸੇਫਟੀ ਅਫਸਰ ਵੱਲੋਂ ਬੀਤੇ ਦਿਨੀ ਫਿਰੋਜ਼ਪੁਰ ਸ਼ਹਿਰ ਅਤੇ ਛਾਉਣੀ ਵਿਖੇ ਮਠਿਆਈਆਂ ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਹਲਵਾਈਆਂ ਨੂੰ ਸਾਫ ਸਫਾਈ ਦਾ ਖਾਸ ਪ੍ਰਬੰਧ ਕਰਨ ਦੀ ਹਦਾਇਤ ਕੀਤੀ ਗਈ ਅਤੇ ਰਾ ਮਟਿਰੀਅਲ ਗੁਣਵੱਤਾ ਭਰਪੂਰ ਵਰਤਣ ਦੇ ਦਿਸ਼ਾ ਨਿਰਦੇਸ਼ ਦਿੱਤੇ ਗਏ। ਉਨ੍ਹਾਂ ਹਲਵਾਈਆਂ ਅਧੀਨ ਕੰਮ ਕਰਦੇ ਕਰਮਚਾਰੀਆਂ ਨੂੰ ਸਾਫ ਸਫਾਈ, ਸਾਫ ਕੱਪੜੇ, ਦਸਤਾਨੇ, ਟੋਪੀ ਆਦਿ ਵਰਤਣ ਦੀ ਤਾੜਨਾ ਕੀਤੀ। ਇਸ ਦੌਰਾਨ ਹਲਵਾਈ ਦੁਕਾਨਦਾਰਾਂ ਦੇ ਲਾਇੰਸਸ/ ਰਜਿਸਟ੍ਰੇਸ਼ਨ ਦੀ ਚੈਕਿੰਗ ਕੀਤੀ ਗਈ ਅਤੇ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇਲਾਕਾ ਨਿਵਾਸੀਆਂ ਨੂੰ ਮਿਆਰੀ ਅਤੇ ਗੁਣਵੱਤਾ ਭਰਪੂਰ ਮਠਿਆਈਆਂ ਵੇਚਣ ਲਈ ਹਲਵਾਈਆਂ ਨੂੰ ਹਦਾਇਤ ਕੀਤੀ ਗਈ। ਉਨ੍ਹਾਂ ਦੁਕਾਨਦਾਰਾ ਨੂੰ ਕਿਹਾ ਕਿ ਫੂਡ ਸੇਫਟੀ ਸਟੈਡਰਡ ਐਕਟ 2006 ਦੇ ਤਹਿਤ ਫੂਡ ਲਾਇੰਸਸ ਲਿਆ ਜਾਵੇ ਅਤੇ ਬਿੱਲ ਬੁੱਕ ਤੇ ਲਾਇੰਸਸ/ ਰਜਿਸਟ੍ਰੇਸ਼ਨ ਨੰਬਰ ਜ਼ਰੂਰ ਲਿਖਿਆ ਜਾਵੇ ਅਤੇ ਮਠਿਆਈਆਂ ਵਿੱਚ ਉੱਚ ਕੁਆਲਟੀ ਦੇ ਮਨਜ਼ੂਰਸ਼ੁਦਾ ਰੰਗਾਂ ਦੀ ਹੀ ਵਰਤੋ ਕੀਤੀ ਜਾਵੇ। ਮੁਨੱਖੀ ਖਪਤ ਵਾਲੇ ਪਦਾਰਥਾਂ ਦੀ ਸੁੱਧਤਾਂ ਨੂੰ ਜਾਣਨ ਲਈ ਫਿਰੋਜ਼ਪੁਰ ਸ਼ਹਿਰ ਅਤੇ ਛਾਉਣੀ ਵਿਖੇ ਅਲੱਗ—ਅਲੱਗ ਸਥਾਨਾਂ ਤੋਂ 11 ਸੈਂਪਲ ਭਰੇ ਗਏ ਅਤੇ ਦੁਕਾਨਾਂ ਦੀਆਂ ਇੰਨਸਪੈਕਸ਼ਨਾਂ ਕੀਤੀਆਂ ਗਈਆਂ ਹਨ। ਇਸ ਮੌਕੇ ਉਨ੍ਹਾਂ ਕਿਹਾ ਕਿਸੇ ਵੀ ਤਰ੍ਹਾਂ ਦੀ ਮਲਾਵਟ ਕਰਨ ਵਾਲੇ ਨੂੰ ਬਖਸਿ਼ਆ ਨਹੀਂ ਜਾਵੇਗਾ ਅਤੇ ਫੂਡ ਸੇਫਟੀ ਸਟੈਡਰਡ ਐਕਟ 2006 ਨੂੰ ਸਖਤੀ ਨਾਲ ਲਾਗੂ ਕੀਤਾ ਜਵੇਗਾ।
- 36 Views
- kakkar.news
- October 9, 2025
ਮੁਲਾਜ਼ਮ ਮੰਗਾਂ ਸਬੰਧੀ ਏ.ਡੀ.ਸੀ ਨੂੰ ਦਿੱਤਾ ਮੰਗ ਪੱਤਰ
ਮੁਲਾਜ਼ਮ ਮੰਗਾਂ ਸਬੰਧੀ ਏ.ਡੀ.ਸੀ ਨੂੰ ਦਿੱਤਾ ਮੰਗ ਪੱਤਰ ਡੀ.ਸੀ ਦਫਤਰ ਦੇ ਸਾਹਮਣੇ 14 ਅਕਤੂਬਰ ਨੂੰ ਕੀਤੀ ਜਾਵੇਗੀ ਜਿ਼ਲ੍ਹਾ ਪੱਧਰੀ ਗੇਟ ਰੈਲੀ- ਮਨਹੋਰ ਲਾਲ, ਪਿੱਪਲ ਸਿੰਘ ਫਿਰੋਜ਼ਪੁਰ 09 ਅਕਤੂਬਰ 2025 (ਅਨੁਜ ਕੱਕੜ ਟੀਨੂੰ) ਸੂਬਾ ਸਰਕਾਰ ਵੱਲੋ ਅਪਨਾਏ ਗਏ ਮੁਲਾਜ਼ਮ ਵਿਰੋਧੀ ਅਤੇ ਅੜੀਅਲ ਵਤੀਰੇ ਦੇ ਖਿਲਾਫ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਵੱਲੋ ਦੇ ਦਿੱਤੇ ਸੱਦੇ ਤੇ ਮੁੜ ਸੰਘਰਸ਼ ਦਾ ਬਿਘਲ ਵਜਾਉ਼ਦੇ ਹੋਏ ਪੰਜਾਬ ਸਰਕਾਰ ਖਿਲਾਫ ਸੰਘਰਸ਼ ਸ਼ੁਰੂ ਕਰ ਦਿੱਤਾ ਗਿਆ ਹੈ । ਇਸ ਸੰਘਰਸ਼ ਨੂੰ ਸ਼ੁਰੂ ਕਰਦਿਆਂ ਅੱਜ ਜਿ਼ਲ੍ਹਾ ਪੱਧਰ ਤੇ ਸੂਬੇ ਭਰ ਵਿਚ ਡਿਪਟੀ ਕਮਿਸ਼ਨਰਾਂ ਰਾਹੀ ਮਨਿਸਟੀਰੀਅਲ ਸਟਾਫ ਨਾਲ ਸਬੰਧਤ ਮੰਗਾ ਸਬੰਧੀ ਮੰਗ ਦਿੱਤੇ ਗਏ । ਇਸੇ ਕੜੀ ਤਹਿਤ ਅੱਜ ਜਿ਼ਲ੍ਹਾ ਫਿਰੋਜ਼ਪੁਰ ਵਿਖੇ ਪੀ.ਐਸ.ਐਮ.ਐਸ.ਯੂ. ਦੀ ਜਿ਼ਲ੍ਹਾ ਇਕਾਈ ਵੱਲੋ ਜਥੇਬੰਦੀ ਦੇ ਜਿ਼ਲ੍ਹਾ ਪ੍ਰਧਾਨ ਮਨੋਹਰ ਲਾਲ ਅਤੇ ਪਿੱਪਲ ਸਿੰਘ ਸਿੱਧੂ ਜਿ਼ਲ੍ਹਾ ਜਨਰਲ ਸਕੱਤਰ ਦੀ ਅਗਵਾਈ ਵਿਚ ਲੰਬੇ ਸਮੇ ਤੋ ਲਟਕ ਰਹੀਆਂ ਮੁਲਾਜ਼ਮ ਮੰਗਾਂ ਸਬੰਧੀ ਮੰਗ ਪੱਤਰ ਏ.ਡੀ.ਸੀ. (ਜਨਰਲ) ਮੇਜਰ ਅਮਿਤ ਸਰੀਨ ਨੂੰ ਦਿੱਤਾ ਗਿਆ। ਇਸ ਮੌਕੇ ਵੱਖ ਵੱਖ ਸਰਕਾਰੀ ਵਿਭਾਗਾਂ ਦੇ ਮੁਲਾਜ਼ਮ ਜਗਸੀਰ ਸਿੰਘ ਭਾਂਗਰ ਸੀਨੀਅਰ ਮੀਤ ਪ੍ਰਧਾਨ, ਪ੍ਰਦੀਪ ਵਿਨਾਇਕ ਜਿ਼ਲ੍ਹਾ ਖਜ਼ਾਨਚੀ, ਸੋਨੂੰ ਕਸ਼ਅਪ ਐਡੀਸ਼ਨਲ ਜਿ਼ਲ੍ਹਾ ਜਨਰਲ ਸਕੱਤਰ, ਹਰਮੀਤ ਸਿੰਘ ਮੱਲੀ ਪ੍ਰਧਾਨ ਖੁਰਾਕ ਤੇ ਸਪਲਾਈ ਵਿਭਾਗ, ਮਨੀਸ਼ ਕੁਮਾਰ ਪ੍ਰਧਾਨ ਖਜ਼ਾਨਾ ਵਿਭਾਗ, ਸੰਦੀਪ ਸਿੰਘ ਦਿਓਲ ਪ੍ਰਧਾਨ ਡੀ.ਸੀ. ਦਫਤਰ ਕਰਮਚਾਰੀ ਯੂਨੀਅਨ, ਓਮ ਪ੍ਰਕਾਸ਼ ਰਾਣਾ ਜਿ਼ਲ੍ਹਾ ਪ੍ਰੈਸ ਸਕੱਤਰ, ਹਰਪ੍ਰੀਤ ਦੁੱਗਲ ਖਜ਼ਾਨਾ ਦਫਤਰ, ਸੁਰਿੰਦਰ ਕੁਮਾਰ ਸ਼ਰਮਾ ਡੀ.ਪੀ.ਆਰ.ਓ ਦਫਤਰ, ਗੁਰਤੇਜ ਸਿੰਘ ਜਨਰਲ ਸਕੱਤਰ ਡੀ.ਸੀ. ਦਫਤਰ ਫਿਰੋਜ਼ਪੁਰ, ਅਮਰ ਨਾਥ ਸਿੱਖਿਆ ਵਿਭਾਗ ਤੋ ਇਲਾਵਾ ਹੋਰ ਵਿਭਾਗਾਂ ਦੇ ਕਰਮਚਾਰੀ ਵੀ ਹਾਜ਼ਰ ਸਨ। ਇਸ ਮੌਕੇ ਜਿ਼ਲ੍ਹਾ ਜਨਰਲ ਸਕੱਤਰ ਪਿੱਪਲ ਸਿੰਘ ਸਿੱਧੂ ਨੇ ਦੱਸਿਆ ਕਿ ਇਸੇ ਸੰਘਰਸ਼ ਤਹਿਤ 14 ਅਕਤੂਬਰ ਨੂੰ ਜਿ਼ਲ੍ਹਾ ਪੱਧਰ ਤੇ ਡੀ.ਸੀ. ਦਫਤਰ ਫਿਰੋਜ਼ਪੁਰ ਮੂਹਰੇ ਗੇਟ ਰੈਲੀ ਕੀਤੀ ਜਾਵੇਗੀ ਜੇਕਰ ਫਿਰ ਵੀ ਪੰਜਾਬ ਸਰਕਾਰ ਨੇ ਮੁਲਾਜ਼ਮ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ 16 ਅਕਤੂਬਰ ਨੂੰ ਮੋਹਾਲੀ ਵਿਖੇ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ ਜਿਸ ਵਿਚ ਸੂਬਾ ਭਰ ਤੋ ਮੁਲਾਜ਼ਮ ਵੱਧ ਚੜ੍ਹਕੇ ਭਾਗ ਲੈਣਗੇ।
- 35 Views
- kakkar.news
- October 9, 2025
ਪਟਾਖੇ ਵੇਚਣ ਦੇ ਆਰਜੀ ਲਾਇਸੰਸ ਲੈਣ ਦੇ ਚਾਹਵਾਨ ਵਿਅਕਤੀ 10 ਤੋਂ 12 ਅਕਤੂਬਰ ਤੱਕ ਦੇ ਸਕਦੇ ਆਪਣੀਆਂ ਦਰਖਾਸਤਾਂ
ਪਟਾਖੇ ਵੇਚਣ ਦੇ ਆਰਜੀ ਲਾਇਸੰਸ ਲੈਣ ਦੇ ਚਾਹਵਾਨ ਵਿਅਕਤੀ 10 ਤੋਂ 12 ਅਕਤੂਬਰ ਤੱਕ ਦੇ ਸਕਦੇ ਆਪਣੀਆਂ ਦਰਖਾਸਤਾਂ ਫਿਰੋਜ਼ਪੁਰ 09 ਅਕਤੂਬਰ 2025 (ਸਿਟੀਜਨਜ਼ ਵੋਇਸ) ਵਧੀਕ ਜ਼ਿਲ੍ਹਾ ਮੈਜਿਸਟਰੇਟ ਅਮਿਤ ਸਰੀਨ ਨੇ ਦੱਸਿਆ ਕਿ ਸਾਲ 2025 ਦੌਰਾਨ



- October 15, 2025