Punjab

- kakkar.news
- December 19, 2022
ਮਲੋਟ ਗਿਦੜਬਾਹਾ ਰੋਡ ਵਿਖੇ ਧੁੰਦ ਕਾਰਨ ਸੜਕ ‘ਤੇ ਸਕੂਲ ਵੈਨ ਸਮੇਤ 8-9 ਵਾਹਨਾ ਦੀ ਹੋਈ ਟਕਰ
ਮਲੋਟ ਗਿਦੜਬਾਹਾ ਰੋਡ ਵਿਖੇ ਧੁੰਦ ਕਾਰਨ ਸੜਕ ‘ਤੇ ਸਕੂਲ ਵੈਨ ਸਮੇਤ 8-9 ਵਾਹਨਾ ਦੀ ਹੋਈ ਟਕਰ ਸ਼੍ਰੀ ਮੁਕਤਸਰ ਸਾਹਿਬ 19 ਦਸੰਬਰ 2022 (ਸਿਟੀਜ਼ਨਜ਼ ਵੋਇਸ) ਮੁਕਤਸਰ ਸਾਹਿਬ ਜ਼ਿਲ੍ਹੇ ਦੇ ਮਲੋਟ-ਗਿੱਦੜਬਾਹਾ ਰੋਡ ‘ਤੇ ਸੰਘਣੀ ਧੁੰਦ ਕਾਰਨ ਸੜਕ
- kakkar.news
- December 19, 2022
ਫਾਜ਼ਿਲਕਾ ਵਿਖੇ ਢਾਣੀ ਖਰਾਸਵਾਲੀ ਦੇ ਨੇੜੇ ਵਾਪਰਿਆ ਭਿਆਨਕ ਸੜਕ ਹਾਦਸਾ, ਮੋਟਰਸਾਈਕਲ ਤੇ ਪਿਕਅੱਪ ਗੱਡੀ ਵਚਾਲੇ ਟੱਕਰ ਚ ਤਿੰਨ ਮਾਸੂਮ ਬੱਚਿਆਂ ਦੀ ਹੋਈ ਮੌਤ
ਫਾਜ਼ਿਲਕਾ ਵਿਖੇ ਢਾਣੀ ਖਰਾਸਵਾਲੀ ਦੇ ਨੇੜੇ ਵਾਪਰਿਆ ਭਿਆਨਕ ਸੜਕ ਹਾਦਸਾ, ਮੋਟਰਸਾਈਕਲ ਤੇ ਪਿਕਅੱਪ ਗੱਡੀ ਵਚਾਲੇ ਟੱਕਰ ਚ ਤਿੰਨ ਮਾਸੂਮ ਬੱਚਿਆਂ ਦੀ ਹੋਈ ਮੌਤ ਫਾਜ਼ਿਲਕਾ 19 ਦਸੰਬਰ 2022 (ਅਨੁਜ ਕੱਕੜ ਟੀਨੂੰ) ਫਾਜ਼ਿਲਕਾ ਮਲੋਟ ਰੋਡ ਤੇ ਢਾਣੀ
- kakkar.news
- December 19, 2022
NIA ਨੇ ਸੋਮਵਾਰ ਨੂੰ ਪੰਜਾਬੀ ਗਾਇਕ ਕੰਵਰ ਗਰੇਵਾਲ ਦੇ ਘਰ ਮਾਰਿਆ ਛਾਪਾ, ਅਤੇ ਪੰਜਾਬੀ ਗਾਇਕ ਰਣਜੀਤ ਬਾਵਾ ਦੇ ਚਾਰ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ
NIA ਨੇ ਸੋਮਵਾਰ ਨੂੰ ਪੰਜਾਬੀ ਗਾਇਕ ਕੰਵਰ ਗਰੇਵਾਲ ਦੇ ਘਰ ਮਾਰਿਆ ਛਾਪਾ, ਅਤੇ ਪੰਜਾਬੀ ਗਾਇਕ ਰਣਜੀਤ ਬਾਵਾ ਦੇ ਚਾਰ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ ਚੰਡੀਗੜ੍ਹ 19 ਦਸੰਬਰ 2022 (ਸਿਟੀਜ਼ਨਜ਼ ਵੋਇਸ) NIA ਨੇ ਸੋਮਵਾਰ ਨੂੰ
- kakkar.news
- December 19, 2022
ਸ਼ਰਾਬ ਫੈਕਟਰੀ ਮਨਸੂਰਵਾਲ ਦੇ ਸਾਹਮਣੇ ਪ੍ਰਦਰਸ਼ਨ ਕਾਰੀਆਂ ਦਾ ਧਰਨਾ ਜਾਰੀ, ਪੁਲਸ ਅਤੇ ਉਗਰਾਹਾਂ ਜਥੇਬੰਦੀ ਹੋਈ ਆਹਮੋਸਾਹਮਣੇ, ਪੁਲਸ ਦੇ ਬੈਰੀਕੇਡ ਤੋੜੇ।
ਸ਼ਰਾਬ ਫੈਕਟਰੀ ਮਨਸੂਰਵਾਲ ਦੇ ਸਾਹਮਣੇ ਪ੍ਰਦਰਸ਼ਨ ਕਾਰੀਆਂ ਦਾ ਧਰਨਾ ਜਾਰੀ, ਪੁਲਸ ਅਤੇ ਉਗਰਾਹਾਂ ਜਥੇਬੰਦੀ ਹੋਈ ਆਹਮੋਸਾਹਮਣੇ, ਪੁਲਸ ਦੇ ਬੈਰੀਕੇਡ ਤੋੜੇ। ਤਲਵੰਡੀ ਭਾਈ19 ਦਸੰਬਰ 2022 (ਸਿਟੀਜ਼ਨਜ਼ ਵੋਇਸ) ਸ਼ਰਾਬ ਫੈਕਟਰੀ ਮੈਲਬਰੋਜ ਪਿੰਡ ਮਨਸੂਰ ਵਾਲ ਵਿੱਚ ਪਿਛਲੇ
- kakkar.news
- December 19, 2022
ਅੰਮ੍ਰਿਤਸਰ ਦੇ ਪੰਜਾਬ ਨੈਸ਼ਨਲ ਬੈਂਕ ‘ਚ ਮੁਲਾਜ਼ਮਾਂ ਨੂੰ ਬੰਧਕ ਬਣਾ ਕੇ 18 ਲੱਖ ਦੀ ਨਕਦੀ ਲੁੱਟ ਲੁਟੇਰੇ ਹੋਏ ਫਰਾਰ
ਅੰਮ੍ਰਿਤਸਰ ਦੇ ਪੰਜਾਬ ਨੈਸ਼ਨਲ ਬੈਂਕ ‘ਚ ਮੁਲਾਜ਼ਮਾਂ ਨੂੰ ਬੰਧਕ ਬਣਾ ਕੇ 18 ਲੱਖ ਦੀ ਨਕਦੀ ਲੁੱਟ ਲੁਟੇਰੇ ਹੋਏ ਫਰਾਰ ਅੰਮ੍ਰਿਤਸਰ 19 ਦਸੰਬਰ 2022 (ਸਿਟੀਜ਼ਨਜ਼ ਵੋਇਸ) ਪੰਜਾਬ ਦੇ ਅੰਮ੍ਰਿਤਸਰ ਵਿੱਚ ਦੋ ਹਥਿਆਰਬੰਦ ਲੁਟੇਰਿਆਂ ਨੇ ਪੰਜਾਬ ਨੈਸ਼ਨਲ
- kakkar.news
- December 19, 2022
ਪੁਲਿਸ ਨੇ ਕਾਲ ਸੈਂਟਰ ਦਾ ਪਰਦਾਫਾਸ਼ ਕਰਦਿਆਂ 13 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
ਪੁਲਿਸ ਨੇ ਕਾਲ ਸੈਂਟਰ ਦਾ ਪਰਦਾਫਾਸ਼ ਕਰਦਿਆਂ 13 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ ਲੁਧਿਆਣਾ 19 ਦਸੰਬਰ 2022 (ਸਿਟੀਜ਼ਨਜ਼ ਵੋਇਸ) ਪੁਲਿਸ ਨੇ ਇੱਕ ਫ਼ਰਜ਼ੀ ਇੰਟਰਨੈਸ਼ਨਲ ਕਾਲ ਸੈਂਟਰ ਦਾ ਪਰਦਾਫਾਸ਼ ਕਰਦਿਆਂ 13 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ
- kakkar.news
- December 19, 2022
ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਨਵ-ਵਿਆਹੇ ਨੌਜਵਾਨ ਦਾ ਬੇਦਰਦੀ ਨਾਲ ਕਤਲ
ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਨਵ-ਵਿਆਹੇ ਨੌਜਵਾਨ ਦਾ ਬੇਦਰਦੀ ਨਾਲ ਕਤਲ ਫਰੀਦਕੋਟ 18 ਦਸੰਬਰ 2022 (ਸਿਟੀਜ਼ਨਜ਼ ਵੋਇਸ) ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਨਵ-ਵਿਆਹੇ ਨੌਜਵਾਨ ਦਾ ਬੇਦਰਦੀ ਨਾਲ ਕਤਲ ਕਰ ਦੇਣ ਦੀ ਖ਼ਬਰ ਮਿਲੀ
- kakkar.news
- December 19, 2022
ਭਾਰਤੀ ਸਰਹੱਦ ਦਿਆਂ ਦੋ ਪੋਸਟਾਂ ਤੇ ਦੇਖੇ ਗਏ ਦੋ ਡਰੋਨ , ਬੀ ਐੱਸ ਐੱਫ ਨੇ ਕੀਤੇ ਢੇਰ
ਭਾਰਤੀ ਸਰਹੱਦ ਦਿਆਂ ਦੋ ਪੋਸਟਾਂ ਤੇ ਦੇਖੇ ਗਏ ਦੋ ਡਰੋਨ , ਬੀ ਐੱਸ ਐੱਫ ਨੇ ਕੀਤੇ ਢੇਰ ਗੁਰਦਾਸਪੁਰ 19 ਦਸੰਬਰ 2022 (ਸਿਟੀਜ਼ਨਜ਼ ਵੋਇਸ) ਭਾਰਤੀ ਸਰਹੱਦ ‘ਤੇ ਲਗਾਤਾਰ ਦੂਜੇ ਦਿਨ ਪਾਕਿਸਤਾਨ ਵੱਲੋਂ ਭੇਜੇ ਦੇ ਡਰੋਨ ਦੀ
- kakkar.news
- December 18, 2022
ਭਾਰਤ ਦੀ ਸਰਗਮ ਕੌਸ਼ਲ ਨੇ ਮਿਸਿਜ਼ ਵਰਲਡ 2022 ਦਾ ਖਿਤਾਬ ਜਿਤਿਆ
ਭਾਰਤ ਦੀ ਸਰਗਮ ਕੌਸ਼ਲ ਨੇ ਮਿਸਿਜ਼ ਵਰਲਡ 2022 ਦਾ ਖਿਤਾਬ ਜਿਤਿਆ ਕੋਟਕਪੁਰਾ 18 ਦਸੰਬਰ 2022 (ਸਿਟੀਜ਼ਨਜ਼ ਵੋਇਸ) ਭਾਰਤ ਦੀ ਸਰਗਮ ਕੌਸ਼ਲ ਨੇ ਮਿਸਿਜ਼ ਵਰਲਡ 2022 ਦਾ ਖਿਤਾਬ ਜਿੱਤ ਲਿਆ ਹੈ।ਭਾਰਤ ਨੂੰ ਇਹ ਖਿਤਾਬ 21 ਸਾਲ
- kakkar.news
- December 18, 2022
ਪ੍ਰਾਇਮਰੀ ਸਕੂਲ ਕੇਰਾਂ ਖੇੜਾ ਦੀ ਕੋਰਿਓਗ੍ਰਾਫੀ ਟੀਮ ਨੇ ਪੰਜਾਬ ਪੱਧਰ ਤੇ ਪ੍ਰਾਪਤ ਕੀਤਾ ਪਹਿਲਾ ਸਥਾਨ ਦੇਸ਼ ਦੀ 75 ਸਾਲਾਂ ਅਜ਼ਾਦੀ ਵਰੇਗੰਢ ਨੂੰ ਸਮਰਪਿਤ ਕਰਵਾਏ ਗਏ ਵਿੱਦਿਅਕ ਮੁਕਾਬਲੇ
ਪ੍ਰਾਇਮਰੀ ਸਕੂਲ ਕੇਰਾਂ ਖੇੜਾ ਦੀ ਕੋਰਿਓਗ੍ਰਾਫੀ ਟੀਮ ਨੇ ਪੰਜਾਬ ਪੱਧਰ ਤੇ ਪ੍ਰਾਪਤ ਕੀਤਾ ਪਹਿਲਾ ਸਥਾਨ ਦੇਸ਼ ਦੀ 75 ਸਾਲਾਂ ਅਜ਼ਾਦੀ ਵਰੇਗੰਢ ਨੂੰ ਸਮਰਪਿਤ ਕਰਵਾਏ ਗਏ ਵਿੱਦਿਅਕ ਮੁਕਾਬਲੇ ਫਾਜ਼ਿਲਕਾ 18 ਦਸੰਬਰ 2022 (ਅਨੁਜ ਕੱਕੜ ਟੀਨੂੰ) ਅਜ਼ਾਦੀ ਦੇ ਅਮ੍ਰਿਤ ਮਹਾਂਉਤਸਵ ਪ੍ਰੋਗਰਾਮ ਤਹਿਤ ਸਿੱਖਿਆ ਵਿਭਾਗ ਪੰਜਾਬ ਵੱਲੋਂ ਮਾਰਚ 2021 ਤੋਂ ਅਗਸਤ 2022 ਤੱਕ ਲਗਾਤਾਰ ਸਕੂਲ ਪੱਧਰ ਤੋਂ ਸੂਬਾ ਪੱਧਰ ਤੱਕ ਵਿੱਦਿਅਕ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਦੌਰਾਨ ਸਰਕਾਰੀ ਪ੍ਰਾਇਮਰੀ ਸਕੂਲ ਕੇਰਾਂ ਖੇੜਾ ਬਲਾਕ ਅਬੋਹਰ 1ਦੀ ਟੀਮ ਵੱਲੋਂ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕੋਰਿਓਗ੍ਰਾਫੀ ਵਿੱਚ ਸੂਬਾ ਪੱਧਰ ਤੇ ਪਹਿਲਾਂ ਸਥਾਨ ਪ੍ਰਾਪਤ ਕਰਕੇ ਜ਼ਿਲ੍ਹਾ ਫਾਜ਼ਿਲਕਾ ਦਾ ਨਾਂ ਰੌਸ਼ਨ ਕੀਤਾ ਹੈ। ਦੇਸ਼ ਭਗਤੀ ਤੇ ਆਧਾਰਿਤ ਇਹ ਕੋਰਿਓਗ੍ਰਾਫਰੀ ਸਭ ਲਈ ਪ੍ਰੇਰਨ ਸਰੋਤ ਬਣੀ। ਟੀਮ ਦੇ ਗਾਇਡ ਅਧਿਆਪਕ ਹਰੀਸ਼ ਕੁਮਾਰ ਅਤੇ ਮੈਡਮ ਕੋਮਲ ਸ਼ਰਮਾ ਦੁਆਰਾ ਕਰਵਾਈ ਗਈ ਸਖ਼ਤ ਮਿਹਨਤ ਅਤੇ ਲਗਨ ਨਾਲ ਟੀਮ ਨੇ ਇਹ ਸ਼ਾਨਦਾਰ ਪ੍ਰਾਪਤੀ ਕੀਤੀ ਹੈ। ਜ਼ਿਕਰਯੋਗ ਹੈ ਕੀ ਵਿਭਾਗ ਵੱਲੋਂ 21ਦਸੰਬਰ ਨੂੰ ਇਸ ਸੂਬਾ ਪੱਧਰੀ ਜੇਤੂ ਟੀਮ ਨੂੰ ਸਨਮਾਨਿਤ ਕੀਤਾ ਜਾਣਾ ਹੈ। ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈੰਡਰੀ ਡਾਂ ਸੁਖਵੀਰ ਸਿੰਘ ਬੱਲ, ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਦੌਲਤ ਰਾਮ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈੰਡਰੀ ਪੰਕਜ ਕੁਮਾਰ ਅੰਗੀ,ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਮੈਡਮ ਅੰਜੂ ਸੇਠੀ, ਬੀਪੀਈਓ ਅਜੇ ਛਾਬੜਾ ਜ਼ਿਲ੍ਹਾ ਕੋਆਰਡੀਨੇਟਰ ਪੜੋ ਪੰਜਾਬ ਪੜਾਓ ਪੰਜਾਬ ਰਜਿੰਦਰ ਕੁਮਾਰ, ਸਹਾਇਕ ਕੋਆਰਡੀਨੇਟਰ ਗੋਪਾਲ ਕ੍ਰਿਸ਼ਨ ,ਨੈਸ਼ਨਲ ਅਵਾਰਡੀ ਅਧਿਆਪਕ ਲਵਜੀਤ ਸਿੰਘ ਗਰੇਵਾਲ, ਬੀਪੀਈਓ ਸਤੀਸ਼ ਮਿਗਲਾਨੀ, ਬੀਪੀਈਓ ਭਾਲਾ ਰਾਮ, ਬੀਪੀਈਓ ਸੁਨੀਲ ਕੁਮਾਰ, ਬੀਪੀਈਓ ਨਰਿੰਦਰ ਸਿੰਘ, ਬੀਪੀਈਓ ਜਸਪਾਲ ਸਿੰਘ, ਬੀਪੀਈਓ ਮੈਡਮ ਸ਼ੁਸ਼ੀਲ ਕੁਮਾਰੀ,ਸੀਐਚਟੀ ਮੈਡਮ ਆਰਤੀ ਮੋਂਗਾ, ਜ਼ਿਲ੍ਹਾ ਨੋਡਲ ਅਫ਼ਸਰ ਵਿੱਦਿਅਕ ਮੁਕਾਬਲੇ ਸਵੀਕਾਰ ਗਾਂਧੀ, ਸਹਾਇਕ ਜ਼ਿਲ੍ਹਾ ਨੋਡਲ ਅਫ਼ਸਰ ਸੁਨੀਲ ਕੁਮਾਰ, ਬਲਾਕ ਨੋਡਲ ਅਫ਼ਸਰ ਪਵਨ ਕੁਮਾਰ,ਸੀਐਚਟੀ ਮਹਾਂਵੀਰ ਟਾਂਕ,ਸੀਐਚਟੀ ਅਭਿਜੀਤ ਵਧਵਾ, ਜ਼ਿਲ੍ਹਾ ਸ਼ੋਸ਼ਲ ਮੀਡੀਆ ਕੋਆਰਡੀਨੇਟਰ ਸਿਮਲਜੀਤ ਸਿੰਘ, ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਇਨਕਲਾਬ ਗਿੱਲ, ਸਕੂਲ ਮੁੱਖੀ ਰਾਕੇਸ਼ ਕੁਮਾਰ, ਸਟਾਫ ਮੈਂਬਰ ਵੇਦ ਪ੍ਰਕਾਸ਼,ਪ੍ਰਵੀਨ ਕੁਮਾਰ,ਅਮਿਤ ਕੁਮਾਰ, ਰਾਕੇਸ਼ ਕੁਮਾਰ,ਜਸਵੀਰ ਕੌਰ ਅਤੇ ਸਮੂਹ ਬੀਪੀਈਓਜ ਵੱਲੋਂ ਵਿਦਿਆਰਥੀਆਂ ,ਉਹਨਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈਆਂ ਅਤੇ ਚੰਗੇ ਭਵਿੱਖ ਲਈ ਸ਼ੁਭਕਾਮਨਾਵਾ ਦਿੱਤੀਆ।

- August 14, 2026