Punjab

- kakkar.news
- February 3, 2026
ਐਸ.ਬੀ.ਐਸ ਸਟੇਟ ਯੂਨੀਵਰਸਿਟੀ ਫ਼ਿਰੋਜ਼ਪੁਰ ਅਤੇ ਪੀ.ਆਈ.-ਆਰ.ਏ.ਐੱਚ.ਆਈ ਨੇ ਹੁਨਰ ਵਿਕਾਸ, ਖੋਜ ਅਤੇ ਨਵੀਨਤਾ ਨੂੰ ਮਜ਼ਬੂਤ ਕਰਨ ਲਈ ਸਮਝੌਤਾ ਪੱਤਰ ‘ਤੇ ਦਸਤਖਤ ਕੀਤੇ
ਐਸ.ਬੀ.ਐਸ ਸਟੇਟ ਯੂਨੀਵਰਸਿਟੀ ਫ਼ਿਰੋਜ਼ਪੁਰ ਅਤੇ ਪੀ.ਆਈ.-ਆਰ.ਏ.ਐੱਚ.ਆਈ ਨੇ ਹੁਨਰ ਵਿਕਾਸ, ਖੋਜ ਅਤੇ ਨਵੀਨਤਾ ਨੂੰ ਮਜ਼ਬੂਤ ਕਰਨ ਲਈ ਸਮਝੌਤਾ ਪੱਤਰ ‘ਤੇ ਦਸਤਖਤ ਕੀਤੇ ਫਿਰੋਜ਼ਪੁਰ 3 ਫਰਵਰੀ 2026 (ਸਿਟੀਜਨਜ਼ ਵੋਇਸ) ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ, ਫਿਰੋਜ਼ਪੁਰ ਅਤੇ ਪੀ.ਆਈ.-ਆਰ.ਏ.ਐੱਚ.ਆਈ.
- kakkar.news
- February 3, 2026
ਮੈਰੀਟੋਰੀਅਸ ਸਕੂਲ ’ਚ ‘‘ਵਿਸ਼ਵ ਜਲਗਾਹਾਂ ਦਿਵਸ’’’ ਉਤਸ਼ਾਹ ਨਾਲ ਮਨਾਇਆ
ਮੈਰੀਟੋਰੀਅਸ ਸਕੂਲ ’ਚ ‘‘ਵਿਸ਼ਵ ਜਲਗਾਹਾਂ ਦਿਵਸ’’’ ਉਤਸ਼ਾਹ ਨਾਲ ਮਨਾਇਆ ਫਿਰੋਜ਼ਪੁਰ 3 ਫਰਵਰੀ 2026 (ਸਿਟੀਜਨਜ਼ ਵੋਇਸ) ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਾਰਾਗੜ੍ਹੀ ਮੈਮੋਰੀਅਲ ਮੈਰੀਟੋਰੀਅਸ ਸਕੂਲ, ਹਕੂਮਤ ਸਿੰਘ ਵਾਲਾ ਫ਼ਿਰੋਜ਼ਪੁਰ ਵਿਖੇ ‘ਵਿਸ਼ਵ ਜਲਗਾਹਾਂ ਦਿਵਸ’ ਨੂੰ ਸਮਰਪਿਤ ਵਾਤਾਵਰਣ ਜਾਗਰੂਕਤਾ ਵਿਸ਼ੇਸ਼ ਸੈਮੀਨਾਰ ਅਤੇ ਵਰਕਸ਼ਾਪ ਦਾ ਆਯੋਜਨ ਪ੍ਰਿੰਸੀਪਲ ਡਾ. ਸਤਿੰਦਰ ਸਿੰਘ ਨੈਸ਼ਨਲ ਅਵਾਰਡੀ ਦੀ ਅਗਵਾਈ ਵਿੱਚ ਕੀਤਾ ਗਿਆ। ਇਸ ਮੌਕੇ ਸਕੂਲ ‘ਦੀ ਈਕੋ ਕਲੱਬ’ ਵੱਲੋਂ ਸਕੂਲੀ ਵਿਦਿਆਰਥੀਆਂ ਦੇ ਵਿਦਿਅਕ ਮੂਕਾਬਲੇ ਵੀ ਕਰਵਾਏ ਗਏ। ਸਕੂਲ ਦੇ ਵਾਈਸ ਪ੍ਰਿੰਸੀਪਲ ਸੁਕੀਰਤੀ ਸ਼ਰਮਾ ਅਤੇ ਈਕੋ ਕਲੱਬ ਇੰਚਾਰਜ ਮਿਸ ਸ਼ਹਿਨਾਜ਼ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਕੁਦਰਤੀ ਸੋਮਿਆਂ ਅਤੇ ਵੈੱਟਲੈਂਡਜ਼ (ਜਲਗਾਹਾਂ) ਦੀ ਸਾਂਭ-ਸੰਭਾਲ ਪ੍ਰਤੀ ਜਾਗਰੂਕ ਕਰਨਾ ਸੀ। ਸੈਮੀਨਾਰ ਦੌਰਾਨ ਮੁੱਖ ਬੁਲਾਰਿਆਂ ਵਜੋਂ ਪਹੁੰਚੇ ਵਾਤਾਵਰਣ ਪ੍ਰੇਮੀ ਡਾ. ਮੋਕਸ਼ੀ ਸ਼ਰਮਾ ਸਹਾਇਕ ਪ੍ਰੋਫੈਸਰ ਜੀਵ ਵਿਗਿਆਨ , ਡਾ. ਰਮਨੀਕ ਢਿੱਲੋਂ ਸਹਾਇਕ ਪ੍ਰੋਫੈਸਰ ,ਈਕੋ ਕਲੱਬ ਇੰਚਾਰਜ ਦੇਵ ਸਮਾਜ ਕਾਲਜ ਫਾਰ ਵੁਮੈਨ ਅਤੇ ਡਾ. ਸਿਮਰਪ੍ਰੀਤ ਕੌਰ ਸਹਾਇਕ ਪ੍ਰੋਫੈਸਰ ਕਾਸਮੋਟੋਲੋਜੀ ਵਿਭਾਗ ਨੇ ਵਾਤਾਵਰਣ ਦੀ ਮੌਜੂਦਾ ਸਥਿਤੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਮਾਹਿਰਾਂ ਨੇ ਦੱਸਿਆ ਕਿ ਵੈੱਟਲੈਂਡਜ਼ ਸਾਡੇ ਵਾਤਾਵਰਣ ਦਾ ਗੁਰਦਾ ਹਨ ਅਤੇ ਇਹਨਾਂ ਦੀ ਸੰਭਾਲ ਕਰਨਾ ਸਾਡੀ ਮੁਢਲੀ ਜ਼ਿੰਮੇਵਾਰੀ ਹੈ। ਉਹਨਾਂ ਕਿਹਾ ਕਿ 2 ਫਰਵਰੀ ਦਾ ਦਿਨ ਵਿਸ਼ਵ ਜਲਗਾਹ ਦਿਵਸ ਵਜੋਂ ਮਨਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਹ ਦਿਨ ਜਲਗਾਹਾਂ, ਝੀਲਾਂ, ਦਰਿਆਵਾਂ, ਨਦੀਆਂ ਅਤੇ ਦਲਦਲ ਨੂੰ ਸੰਭਾਲਣ ਦਾ ਸੰਦੇਸ਼ ਦਿੰਦਾ ਹੈ, ਜੋ ਵਾਤਾਵਰਣ ਸੰਤੁਲਨ ਬਣਾਈ ਰੱਖਣ ਲਈ ਬੇਹੱਦ ਜ਼ਰੂਰੀ ਹੈ। ਉਨ੍ਹਾਂ ਨੇ ਪਾਣੀ ਪ੍ਰਦੂਸ਼ਣ ਦੇ ਪੈ ਰਹੇ ਮਾੜੇ ਪ੍ਰਭਾਵਾਂ ਦਾ ਵਿਸਥਾਰ ਪੂਰਵਕ ਜ਼ਿਕਰ ਕਰਦਿਆਂ, ਇਸ ਦੀ ਸੰਭਾਲ ਅਤੇ ਬੱਚਤ ਕਰਨ ਦੀ ਪ੍ਰੇਰਨਾ ਦਿੱਤੀ। ਉਨ੍ਹਾਂ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਬਚਾਉਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਇਨ੍ਹਾਂ ਕੁਦਰਤੀ ਸਰੋਤਾਂ ਦੀ ਰੱਖਿਆ ਬਹੁਤ ਜ਼ਰੂਰੀ ਹੈ। ਉਨ੍ਹਾਂ ਇਸ ਗੱਲ ’ਤੇ ਵੀ ਜ਼ੋਰ ਦਿੱਤਾ ਕਿ ਪਲਾਸਟਿਕ ਦੀ ਵਰਤੋਂ ਘਟਾ ਕੇ ਅਤੇ ਵੱਧ ਤੋਂ ਵੱਧ ਪੌਦੇ ਲਗਾ ਕੇ ਅਸੀਂ ਧਰਤੀ ਨੂੰ ਬਚਾ ਸਕਦੇ ਹਾਂ।
- kakkar.news
- February 3, 2026
ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਅੰਮ੍ਰਿਤਸਰ ਨੂੰ ਬੱਸ ਰਵਾਨਾ
ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਅੰਮ੍ਰਿਤਸਰ ਨੂੰ ਬੱਸ ਰਵਾਨਾ ਫ਼ਿਰੋਜ਼ਪੁਰ 03 ਫਰਵਰੀ 2026 (ਸਿਟੀਜਨਜ਼ ਵੋਇਸ) ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਫਿਰੋਜ਼ਪੁਰ ਸ਼ਹਿਰੀ ਹਲਕੇ ਦੇ ਪਿੰਡ ਚਾਂਦੀ ਵਾਲਾ ਤੋਂ ਸ਼ਰਧਾਲੂਆਂ ਦੀ ਬੱਸ ਨੂੰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਆਸ ਪਾਸ ਦੇ ਇਲਾਕਿਆਂ ਦੇ ਪ੍ਰਸਿੱਧ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਸ. ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸਰਕਾਰ ਦੀ ਇੱਕ ਮਹੱਤਵਪੂਰਨ ਪਹਿਲ ਹੈ, ਜਿਸ ਦਾ ਉਦੇਸ਼ ਸਰਧਾਲੂਆਂ ਨੂੰ ਮੁਫ਼ਤ ਅਤੇ ਸੁਵਿਧਾਜਨਕ ਤੀਰਥ ਯਾਤਰਾ ਦੀ ਸਹੂਲਤ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਨਾਲ ਵੱਡੀ ਗਿਣਤੀ ਵਿੱਚ ਲੋਕ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਕੇ ਆਤਮਕ ਸ਼ਾਂਤੀ ਪ੍ਰਾਪਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਰਧਾਲੂ ਸ੍ਰੀ ਹਰਿਮੰਦਰ ਸਾਹਿਬ, ਭਗਵਾਨ ਵਾਲਮੀਕਿ ਤੀਰਥ ਅਤੇ ਵਾਹਗਾ ਬਾਰਡਰ ਤੋਂ ਇਲਾਵਾ ਹੋਰ ਤੀਰਥ ਸਥਾਨਾਂ ਦੇ ਦਰਸ਼ਨ ਕਰਨਗੇ। ਉਨ੍ਹਾਂ ਕਿਹਾ ਕਿ ਜੋ ਕਈ ਲੋਕਾਂ ਦਾ ਸੁਪਨਾ ਸੀ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਦਾ ਉਹ ਅੱਜ ਪੂਰਾ ਹੋ ਗਿਆ ਹੈ ਅਤੇ ਸਰਧਾਲੂ ਬਿਲਕੁਲ ਮੁਫਤ ਵਿੱਚ ਤੀਰਥ ਯਾਤਰਾ ਕਰਨਗੇ ਅਤੇ ਸਾਰਾ ਖਰਚਾ ਪੰਜਾਬ ਸਰਕਾਰ ਵੱਲੋਂ ਕੀਤਾ ਜਾਵੇਗਾ। ਉਨ੍ਹਾਂ ਨੇ ਸਰਧਾਲੂਆਂ ਨੂੰ ਸ਼ੁਭ ਕਾਮਨਾਵਾਂ ਦਿੰਦਿਆਂ ਕਿਹਾ ਕਿ ਸਰਕਾਰ ਲੋਕਾਂ ਦੀ ਧਾਰਮਿਕ ਆਸਥਾ ਦਾ ਸਤਿਕਾਰ ਕਰਦੀ ਹੈ ਅਤੇ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੀਆਂ ਲੋਕ-ਹਿਤੈਸ਼ੀ ਯੋਜਨਾਵਾਂ ਜਾਰੀ ਰਹਿਣਗੀਆਂ।
- kakkar.news
- February 3, 2026
7 ਕਿੱਲੋ ਤੋਂ ਵੱਧ ਹੈਰੋਇਨ ਅਤੇ ਅਸਲੇ ਸਮੇਤ ਦੋ ਅਰੋਪੀ ਕਾਬੂ
7 ਕਿੱਲੋ ਤੋਂ ਵੱਧ ਹੈਰੋਇਨ ਅਤੇ ਅਸਲੇ ਸਮੇਤ ਦੋ ਅਰੋਪੀ ਕਾਬੂ ਫਿਰੋਜ਼ਪੁਰ 3 ਫਰਵਰੀ 2026( ਅਨੁਜ ਕੱਕੜ ਟੀਨੂੰ) ਫਿਰੋਜ਼ਪੁਰ ਪੁਲਿਸ ਵੱਲੋਂ ਚੱਲ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਹੇਠ ਦੋ ਵੱਖ ਵੱਖ ਥਾਵਾਂ ‘ਤੇ ਕੀਤੀ ਗਈ
- kakkar.news
- February 2, 2026
ਪੰਜਾਬ ਸਰਕਾਰ ਦੇ ‘ਤੁਗਲਕੀ ਫਰਮਾਨਾਂ’ ਖਿਲਾਫ ਹਾਈਕੋਰਟ ਜਾਣਗੇ ਕੰਪਿਊਟਰ ਅਧਿਆਪਕ
ਪੰਜਾਬ ਸਰਕਾਰ ਦੇ ‘ਤੁਗਲਕੀ ਫਰਮਾਨਾਂ’ ਖਿਲਾਫ ਹਾਈਕੋਰਟ ਜਾਣਗੇ ਕੰਪਿਊਟਰ ਅਧਿਆਪਕ ਫ਼ਿਰੋਜ਼ਪੁਰ 02 ਫਰਵਰੀ 2026 (ਸਿਟੀਜਨਜ਼ ਵੋਇਸ) ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀ ਸਿੱਖਿਆ ਦਾ ਬੇੜਾ ਗਰਕ ਕਰਨ ਵਾਲੇ ਫੈਸਲਿਆਂ ਤੋਂ
- kakkar.news
- February 2, 2026
ਮਿਸ਼ਨ ਸਮਰੱਥ 4.0 ਨਾਲ ਵਿਦਿਆਰਥੀਆਂ ਦੀ ਸਿੱਖਿਅਕ ਬੁਨਿਆਦ ਮਜ਼ਬੂਤ ਹੋਵੇਗੀ – ਰਾਜਨ ਨਰੂਲਾ
ਮਿਸ਼ਨ ਸਮਰੱਥ 4.0 ਨਾਲ ਵਿਦਿਆਰਥੀਆਂ ਦੀ ਸਿੱਖਿਅਕ ਬੁਨਿਆਦ ਮਜ਼ਬੂਤ ਹੋਵੇਗੀ – ਰਾਜਨ ਨਰੂਲਾ ਫ਼ਿਰੋਜ਼ਪੁਰ 2 ਫਰਵਰੀ 2026 (ਸਿਟੀਜਨਜ਼ ਵੋਇਸ) ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਨੂੰ ਮੁੱਖ ਰੱਖਦੇ ਹੋਏ ਮਿਸ਼ਨ ਸਮਰੱਥ 4.0 ਅਧੀਨ
- kakkar.news
- February 2, 2026
ਪਸ਼ੂ ਪਾਲਣ ਵਿਭਾਗ ਵੱਲੋਂ ਪਸ਼ੂ ਭਲਾਈ ਅਤੇ ਜਾਗਰੂਕਤਾ ਕੈਂਪ ਲਗਾਇਆ
ਪਸ਼ੂ ਪਾਲਣ ਵਿਭਾਗ ਵੱਲੋਂ ਪਸ਼ੂ ਭਲਾਈ ਅਤੇ ਜਾਗਰੂਕਤਾ ਕੈਂਪ ਲਗਾਇਆ ਫਿਰੋਜ਼ਪੁਰ, 2 ਫਰਵਰੀ 2026 (ਸਿਟੀਜਨਜ਼ ਵੋਇਸ) ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਅਤੇ ਵਿਭਾਗ ਦੇ ਮੁੱਖ ਸਕੱਤਰ ਸ਼੍ਰੀ
- kakkar.news
- February 2, 2026
ਸਾਡੇ ਬਜ਼ੁਰਗ ਸਾਡਾ ਮਾਣ” ਤਹਿਤ 05 ਫਰਵਰੀ ਨੂੰ ਸ਼੍ਰੀ ਰਾਮਬਾਗ ਬਿਰਧ ਸੇਵਾ ਆਸ਼ਰਮ ਫ਼ਿਰੋਜ਼ਪੁਰ ਛਾਉਣੀ ਵਿਖੇ ਲੱਗੇਗਾ ਮੈਗਾ ਕੈਂਪ – ਵਧੀਕ ਡਿਪਟੀ ਕਮਿਸ਼ਨਰ
ਸਾਡੇ ਬਜ਼ੁਰਗ ਸਾਡਾ ਮਾਣ” ਤਹਿਤ 05 ਫਰਵਰੀ ਨੂੰ ਸ਼੍ਰੀ ਰਾਮਬਾਗ ਬਿਰਧ ਸੇਵਾ ਆਸ਼ਰਮ ਫ਼ਿਰੋਜ਼ਪੁਰ ਛਾਉਣੀ ਵਿਖੇ ਲੱਗੇਗਾ ਮੈਗਾ ਕੈਂਪ – ਵਧੀਕ ਡਿਪਟੀ ਕਮਿਸ਼ਨਰ – ਜ਼ਿਲ੍ਹੇ ਦੇ ਬਜ਼ੁਰਗ ਨਾਗਰਿਕਾਂ ਨੂੰ ਕੈਂਪ ਦਾ ਵੱਧ ਤੋਂ ਵੱਧ ਲਾਭ
- kakkar.news
- January 31, 2026
BSF ਅਤੇ ਪੁਲਿਸ ਨੇ ਸਾਂਝੇ ਆਪਰੇਸ਼ਨ ਦੌਰਾਨ ਡਰੱਗ ਮਨੀ ਅਤੇ ਹੈਰੋਇਨ ਸਣੇ 4 ਨੂੰ ਕੀਤਾ ਕਾਬੂ
BSF ਅਤੇ ਪੁਲਿਸ ਨੇ ਸਾਂਝੇ ਆਪਰੇਸ਼ਨ ਦੌਰਾਨ ਡਰੱਗ ਮਨੀ ਅਤੇ ਹੈਰੋਇਨ ਸਣੇ 4 ਨੂੰ ਕੀਤਾ ਕਾਬੂ ਫਿਰੋਜ਼ਪੁਰ 31 ਜਨਵਰੀ 2026( ਅਨੁਜ ਕੱਕੜ ਟੀਨੂੰ ) ਸਰਹੱਦੀ ਜ਼ਿਲ੍ਹੇ ਫਿਰੋਜ਼ਪੁਰ ਵਿੱਚ ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੁਲਿਸ
- kakkar.news
- January 30, 2026
गणतंत्र दिवस पर रेलवे स्टेडियम फिरोजपुर में अनूठी 50 मीटर दौड़ प्रतियोगिता
गणतंत्र दिवस पर रेलवे स्टेडियम फिरोजपुर में अनूठी 50 मीटर दौड़ प्रतियोगिता फिरोजपुर 30 जनवरी 2026 (सिटीजनज़ वॉइस) मंडल रेल प्रबंधक, फिरोजपुर श्री संजीव कुमार के मार्गदर्शन एवं मुख्य चिकित्सा अधीक्षक, रेलवे अस्पताल फिरोजपुर डॉ.
