Punjab

- 77 Views
- kakkar.news
- October 9, 2025
ਮੁਲਾਜ਼ਮ ਮੰਗਾਂ ਸਬੰਧੀ ਏ.ਡੀ.ਸੀ ਨੂੰ ਦਿੱਤਾ ਮੰਗ ਪੱਤਰ
ਮੁਲਾਜ਼ਮ ਮੰਗਾਂ ਸਬੰਧੀ ਏ.ਡੀ.ਸੀ ਨੂੰ ਦਿੱਤਾ ਮੰਗ ਪੱਤਰ ਡੀ.ਸੀ ਦਫਤਰ ਦੇ ਸਾਹਮਣੇ 14 ਅਕਤੂਬਰ ਨੂੰ ਕੀਤੀ ਜਾਵੇਗੀ ਜਿ਼ਲ੍ਹਾ ਪੱਧਰੀ ਗੇਟ ਰੈਲੀ- ਮਨਹੋਰ ਲਾਲ, ਪਿੱਪਲ ਸਿੰਘ ਫਿਰੋਜ਼ਪੁਰ 09 ਅਕਤੂਬਰ 2025 (ਅਨੁਜ ਕੱਕੜ ਟੀਨੂੰ) ਸੂਬਾ ਸਰਕਾਰ ਵੱਲੋ ਅਪਨਾਏ ਗਏ ਮੁਲਾਜ਼ਮ ਵਿਰੋਧੀ ਅਤੇ ਅੜੀਅਲ ਵਤੀਰੇ ਦੇ ਖਿਲਾਫ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਵੱਲੋ ਦੇ ਦਿੱਤੇ ਸੱਦੇ ਤੇ ਮੁੜ ਸੰਘਰਸ਼ ਦਾ ਬਿਘਲ ਵਜਾਉ਼ਦੇ ਹੋਏ ਪੰਜਾਬ ਸਰਕਾਰ ਖਿਲਾਫ ਸੰਘਰਸ਼ ਸ਼ੁਰੂ ਕਰ ਦਿੱਤਾ ਗਿਆ ਹੈ । ਇਸ ਸੰਘਰਸ਼ ਨੂੰ ਸ਼ੁਰੂ ਕਰਦਿਆਂ ਅੱਜ ਜਿ਼ਲ੍ਹਾ ਪੱਧਰ ਤੇ ਸੂਬੇ ਭਰ ਵਿਚ ਡਿਪਟੀ ਕਮਿਸ਼ਨਰਾਂ ਰਾਹੀ ਮਨਿਸਟੀਰੀਅਲ ਸਟਾਫ ਨਾਲ ਸਬੰਧਤ ਮੰਗਾ ਸਬੰਧੀ ਮੰਗ ਦਿੱਤੇ ਗਏ । ਇਸੇ ਕੜੀ ਤਹਿਤ ਅੱਜ ਜਿ਼ਲ੍ਹਾ ਫਿਰੋਜ਼ਪੁਰ ਵਿਖੇ ਪੀ.ਐਸ.ਐਮ.ਐਸ.ਯੂ. ਦੀ ਜਿ਼ਲ੍ਹਾ ਇਕਾਈ ਵੱਲੋ ਜਥੇਬੰਦੀ ਦੇ ਜਿ਼ਲ੍ਹਾ ਪ੍ਰਧਾਨ ਮਨੋਹਰ ਲਾਲ ਅਤੇ ਪਿੱਪਲ ਸਿੰਘ ਸਿੱਧੂ ਜਿ਼ਲ੍ਹਾ ਜਨਰਲ ਸਕੱਤਰ ਦੀ ਅਗਵਾਈ ਵਿਚ ਲੰਬੇ ਸਮੇ ਤੋ ਲਟਕ ਰਹੀਆਂ ਮੁਲਾਜ਼ਮ ਮੰਗਾਂ ਸਬੰਧੀ ਮੰਗ ਪੱਤਰ ਏ.ਡੀ.ਸੀ. (ਜਨਰਲ) ਮੇਜਰ ਅਮਿਤ ਸਰੀਨ ਨੂੰ ਦਿੱਤਾ ਗਿਆ। ਇਸ ਮੌਕੇ ਵੱਖ ਵੱਖ ਸਰਕਾਰੀ ਵਿਭਾਗਾਂ ਦੇ ਮੁਲਾਜ਼ਮ ਜਗਸੀਰ ਸਿੰਘ ਭਾਂਗਰ ਸੀਨੀਅਰ ਮੀਤ ਪ੍ਰਧਾਨ, ਪ੍ਰਦੀਪ ਵਿਨਾਇਕ ਜਿ਼ਲ੍ਹਾ ਖਜ਼ਾਨਚੀ, ਸੋਨੂੰ ਕਸ਼ਅਪ ਐਡੀਸ਼ਨਲ ਜਿ਼ਲ੍ਹਾ ਜਨਰਲ ਸਕੱਤਰ, ਹਰਮੀਤ ਸਿੰਘ ਮੱਲੀ ਪ੍ਰਧਾਨ ਖੁਰਾਕ ਤੇ ਸਪਲਾਈ ਵਿਭਾਗ, ਮਨੀਸ਼ ਕੁਮਾਰ ਪ੍ਰਧਾਨ ਖਜ਼ਾਨਾ ਵਿਭਾਗ, ਸੰਦੀਪ ਸਿੰਘ ਦਿਓਲ ਪ੍ਰਧਾਨ ਡੀ.ਸੀ. ਦਫਤਰ ਕਰਮਚਾਰੀ ਯੂਨੀਅਨ, ਓਮ ਪ੍ਰਕਾਸ਼ ਰਾਣਾ ਜਿ਼ਲ੍ਹਾ ਪ੍ਰੈਸ ਸਕੱਤਰ, ਹਰਪ੍ਰੀਤ ਦੁੱਗਲ ਖਜ਼ਾਨਾ ਦਫਤਰ, ਸੁਰਿੰਦਰ ਕੁਮਾਰ ਸ਼ਰਮਾ ਡੀ.ਪੀ.ਆਰ.ਓ ਦਫਤਰ, ਗੁਰਤੇਜ ਸਿੰਘ ਜਨਰਲ ਸਕੱਤਰ ਡੀ.ਸੀ. ਦਫਤਰ ਫਿਰੋਜ਼ਪੁਰ, ਅਮਰ ਨਾਥ ਸਿੱਖਿਆ ਵਿਭਾਗ ਤੋ ਇਲਾਵਾ ਹੋਰ ਵਿਭਾਗਾਂ ਦੇ ਕਰਮਚਾਰੀ ਵੀ ਹਾਜ਼ਰ ਸਨ। ਇਸ ਮੌਕੇ ਜਿ਼ਲ੍ਹਾ ਜਨਰਲ ਸਕੱਤਰ ਪਿੱਪਲ ਸਿੰਘ ਸਿੱਧੂ ਨੇ ਦੱਸਿਆ ਕਿ ਇਸੇ ਸੰਘਰਸ਼ ਤਹਿਤ 14 ਅਕਤੂਬਰ ਨੂੰ ਜਿ਼ਲ੍ਹਾ ਪੱਧਰ ਤੇ ਡੀ.ਸੀ. ਦਫਤਰ ਫਿਰੋਜ਼ਪੁਰ ਮੂਹਰੇ ਗੇਟ ਰੈਲੀ ਕੀਤੀ ਜਾਵੇਗੀ ਜੇਕਰ ਫਿਰ ਵੀ ਪੰਜਾਬ ਸਰਕਾਰ ਨੇ ਮੁਲਾਜ਼ਮ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ 16 ਅਕਤੂਬਰ ਨੂੰ ਮੋਹਾਲੀ ਵਿਖੇ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ ਜਿਸ ਵਿਚ ਸੂਬਾ ਭਰ ਤੋ ਮੁਲਾਜ਼ਮ ਵੱਧ ਚੜ੍ਹਕੇ ਭਾਗ ਲੈਣਗੇ।
- 85 Views
- kakkar.news
- October 9, 2025
ਪਟਾਖੇ ਵੇਚਣ ਦੇ ਆਰਜੀ ਲਾਇਸੰਸ ਲੈਣ ਦੇ ਚਾਹਵਾਨ ਵਿਅਕਤੀ 10 ਤੋਂ 12 ਅਕਤੂਬਰ ਤੱਕ ਦੇ ਸਕਦੇ ਆਪਣੀਆਂ ਦਰਖਾਸਤਾਂ
ਪਟਾਖੇ ਵੇਚਣ ਦੇ ਆਰਜੀ ਲਾਇਸੰਸ ਲੈਣ ਦੇ ਚਾਹਵਾਨ ਵਿਅਕਤੀ 10 ਤੋਂ 12 ਅਕਤੂਬਰ ਤੱਕ ਦੇ ਸਕਦੇ ਆਪਣੀਆਂ ਦਰਖਾਸਤਾਂ ਫਿਰੋਜ਼ਪੁਰ 09 ਅਕਤੂਬਰ 2025 (ਸਿਟੀਜਨਜ਼ ਵੋਇਸ) ਵਧੀਕ ਜ਼ਿਲ੍ਹਾ ਮੈਜਿਸਟਰੇਟ ਅਮਿਤ ਸਰੀਨ ਨੇ ਦੱਸਿਆ ਕਿ ਸਾਲ 2025 ਦੌਰਾਨ
- 61 Views
- kakkar.news
- October 9, 2025
ਜ਼ਿਲ੍ਹੇ ਭਰ ਦੀਆਂ ਸਿਹਤ ਸੰਸਥਾਵਾਂ ਵਿਖੇ “ਵਿਸ਼ਵ ਦ੍ਰਿਸ਼ਟੀ ਦਿਵਸ” ਮਨਾਇਆ ਗਿਆ
ਜ਼ਿਲ੍ਹੇ ਭਰ ਦੀਆਂ ਸਿਹਤ ਸੰਸਥਾਵਾਂ ਵਿਖੇ “ਵਿਸ਼ਵ ਦ੍ਰਿਸ਼ਟੀ ਦਿਵਸ” ਮਨਾਇਆ ਗਿਆ ਫ਼ਿਰੋਜ਼ਪੁਰ, 9 ਅਕਤੂਬਰ 2025 (ਸਿਟੀਜਨਜ਼ ਵੋਇਸ) ਅੱਜ ਸਿਹਤ ਵਿਭਾਗ ਫ਼ਿਰੋਜ਼ਪੁਰ ਅਧੀਨ ਆਉਂਦੀਆ ਵੱਖ ਵੱਖ ਸਿਹਤ ਸੰਸਥਾਵਾਂ ਵਿਖੇ ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਦੀ ਅਗਵਾਈ
- 172 Views
- kakkar.news
- October 9, 2025
ਫਿਰੋਜ਼ਪੁਰ ਪੁਲਿਸ ਦੀ ਸਫਲ ਕਾਰਵਾਈ, ਪ੍ਰੀਗਾਬਾਲਿਨ ਤੇ ਟ੍ਰਾਮਾਡੋਲ ਦੀ ਵੱਡੀ ਖੇਪ ਜ਼ਬਤ
ਫਿਰੋਜ਼ਪੁਰ ਪੁਲਿਸ ਦੀ ਸਫਲ ਕਾਰਵਾਈ, ਪ੍ਰੀਗਾਬਾਲਿਨ ਤੇ ਟ੍ਰਾਮਾਡੋਲ ਦੀ ਵੱਡੀ ਖੇਪ ਜ਼ਬਤ ਫਿਰੋਜ਼ਪੁਰ, 9 ਅਕਤੂਬਰ 2025 (ਅਨੁਜ ਕੱਕੜ ਟੀਨੂੰ) ਗੁਪਤ ਸੂਚਨਾ ‘ਤੇ ਤੁਰੰਤ ਕਾਰਵਾਈ ਕਰਦਿਆਂ, ਫਿਰੋਜ਼ਪੁਰ ਪੁਲਿਸ ਨੇ ਨਸ਼ਿਆਂ ਦੇ ਗੈਰ-ਕਾਨੂੰਨੀ ਵਪਾਰ ‘ਤੇ ਵੱਡਾ ਵਾਰ
- 79 Views
- kakkar.news
- October 8, 2025
ਬਿਜਲੀ ਦੇ ਪ੍ਰੋਜੈਕਟ ਮੁਕੰਮਲ ਹੋਣ ਨਾਲ ਜ਼ਿਲ੍ਹਾ ਵਾਸੀਆਂ ਨੂੰ ਪਾਵਰਕੱਟਾਂ ਤੋਂ ਮਿਲੇਗੀ ਨਿਜ਼ਾਤ
ਫਿਰੋਜ਼ਪੁਰ ਵਿੱਚ ਬਿਜਲੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ 139.79 ਕਰੋੜ ਰੁਪਏ ਦੇ ਕੰਮਾਂ ਦੀ ਸ਼ੁਰੂਆਤ ਬਿਜਲੀ ਦੇ ਪ੍ਰੋਜੈਕਟ ਮੁਕੰਮਲ ਹੋਣ ਨਾਲ ਜ਼ਿਲ੍ਹਾ ਵਾਸੀਆਂ ਨੂੰ ਪਾਵਰਕੱਟਾਂ ਤੋਂ ਮਿਲੇਗੀ ਨਿਜ਼ਾਤ ਫਿਰੋਜ਼ਪੁਰ, 8 ਅਕਤੂਬਰ 2025 (ਅਨੁਜ ਕੱਕੜ
- 98 Views
- kakkar.news
- October 8, 2025
ਵਿਦਿਆਰਥੀ ਦੀ ਸਫ਼ਲਤਾ ‘ਚ ਅਧਿਆਪਕ ਦੀ ਪ੍ਰੇਰਨਾ ਅਤੇ ਯੋਗ ਅਗਵਾਈ ਦਾ ਵਡਮੁੱਲਾ ਯੋਗਦਾਨ : ਡਾ. ਸਤਿੰਦਰ ਸਿੰਘ
ਵਿਦਿਆਰਥੀ ਦੀ ਸਫ਼ਲਤਾ ‘ਚ ਅਧਿਆਪਕ ਦੀ ਪ੍ਰੇਰਨਾ ਅਤੇ ਯੋਗ ਅਗਵਾਈ ਦਾ ਵਡਮੁੱਲਾ ਯੋਗਦਾਨ : ਡਾ. ਸਤਿੰਦਰ ਸਿੰਘ ਫਿਰੋਜ਼ਪੁਰ 8 ਅਕਤੂਬਰ 2025 (ਸਿਟੀਜਨਜ਼ ਵੋਇਸ) ਸਾਰਾਗੜ੍ਹੀ ਮੈਮੋਰੀਅਲ ਮੈਰੀਟੋਰੀਅਸ ਸਕੂਲ ਹਕੂਮਤ ਸਿੰਘ ਵਾਲਾ, ਫ਼ਿਰੋਜ਼ਪੁਰ ਵਿਖੇ ‘ਵਿਸ਼ਵ ਅਧਿਆਪਕ ਦਿਵਸ’
- 72 Views
- kakkar.news
- October 8, 2025
ਰਾਸ਼ਟਰੀ ਅਵਿਸ਼ਕਾਰ ਅਭਿਆਨ ਅਧੀਨ ਜ਼ਿਲ੍ਹਾ ਪੱਧਰੀ ਸਾਇੰਸ ਸੈਮੀਨਾਰ
ਰਾਸ਼ਟਰੀ ਅਵਿਸ਼ਕਾਰ ਅਭਿਆਨ ਅਧੀਨ ਜ਼ਿਲ੍ਹਾ ਪੱਧਰੀ ਸਾਇੰਸ ਸੈਮੀਨਾਰ ਫਿਰੋਜਪੁਰ 8 ਅਕਤੂਬਰ 2025 (ਸਿਟੀਜਨਜ਼ ਵੋਇਸ) ਸਕੂਲ ਸਿੱਖਿਆ ਵਿਭਾਗ ਪੰਜਾਬ ਜੀ ਦੇ ਜਾਰੀ ਦਿਸ਼ਾ ਨਿਰਦੇਸ਼ਾ ਤਹਿਤ ਰਾਸ਼ਟਰੀ ਅਵਿਸ਼ਕਾਰ ਅਭਿਆਨ ਅਧੀਨ ਜ਼ਿਲ੍ਹਾ ਪੱਧਰੀ ਸਾਇੰਸ ਸੈਮੀਨਾਰ ਮਾਣਯੋਗ ਸ੍ਰੀਮਤੀ ਮੁਨੀਲਾ
- 191 Views
- kakkar.news
- October 8, 2025
ਫਿਰੋਜ਼ਪੁਰ ਪੁਲਿਸ ਦੀ ਵੱਡੀ ਕਾਰਵਾਈ — 5 ਕਿਲੋ 15 ਗ੍ਰਾਮ ਹੈਰੋਇਨ ਤੇ 29 ਲੱਖ ਤੋਂ ਵੱਧ ਡਰੱਗ ਮਨੀ ਬਰਾਮਦ
ਫਿਰੋਜ਼ਪੁਰ ਪੁਲਿਸ ਦੀ ਵੱਡੀ ਕਾਰਵਾਈ — 5 ਕਿਲੋ 15 ਗ੍ਰਾਮ ਹੈਰੋਇਨ ਤੇ 29 ਲੱਖ ਤੋਂ ਵੱਧ ਡਰੱਗ ਮਨੀ ਬਰਾਮਦ ਫਿਰੋਜ਼ਪੁਰ, 8 ਅਕਤੂਬਰ 2025 (ਅਨੁਜ ਕੱਕੜ ਟੀਨੂੰ) ਮੁੱਖ ਮੰਤਰੀ ਪੰਜਾਬ ਅਤੇ ਡੀ.ਜੀ.ਪੀ. ਪੰਜਾਬ ਪੁਲਿਸ ਦੇ ਦਿਸ਼ਾ-ਨਿਰਦੇਸ਼ਾਂ
- 67 Views
- kakkar.news
- October 7, 2025
ਐਨ.ਡੀ.ਆਰ.ਐਫ਼ ਵੱਲੋਂ ਫ਼ਿਰੋਜ਼ਪੁਰ ਵਿੱਚ ਕਮਿਊਨਿਟੀ ਜਾਗਰੂਕਤਾ ਪ੍ਰੋਗਰਾਮ ਆਯੋਜਿਤ
ਐਨ.ਡੀ.ਆਰ.ਐਫ਼ ਵੱਲੋਂ ਫ਼ਿਰੋਜ਼ਪੁਰ ਵਿੱਚ ਕਮਿਊਨਿਟੀ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਹੜ੍ਹ ਤੇ ਐਮਰਜੈਂਸੀ ਸਥਿਤੀਆਂ ਬਾਰੇ ਲੋਕਾਂ ਨੂੰ ਕੀਤਾ ਜਾਗਰੂਕ ਫ਼ਿਰੋਜ਼ਪੁਰ, 07 ਅਕਤੂਬਰ 2025 (ਅਨੁਜ ਕੱਕੜ ਟੀਨੂੰ) 7 ਐਨ.ਡੀ.ਆਰ.ਐਫ਼ / ਟੀਮ 7-ਈ / ਫੈਮਐਕਸ ਫ਼ਿਰੋਜ਼ਪੁਰ ਵੱਲੋਂ ਅੱਜ ਪਿੰਡ
- 69 Views
- kakkar.news
- October 7, 2025
ਐਜੂਕੇਟ ਪੰਜਾਬ ਪ੍ਰੋਜੈਕਟ ਵੱਲੋਂ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀ ਸਹਾਇਤਾ ਲਈ ਦੁਧਾਰੂ ਪਸ਼ੂਆਂ ਦੀ ਵੰਡ
ਐਜੂਕੇਟ ਪੰਜਾਬ ਪ੍ਰੋਜੈਕਟ ਵੱਲੋਂ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀ ਸਹਾਇਤਾ ਲਈ ਦੁਧਾਰੂ ਪਸ਼ੂਆਂ ਦੀ ਵੰਡ ਫ਼ਿਰੋਜ਼ਪੁਰ, 7 ਅਕਤੂਬਰ 2025 (ਅਨੁਜ ਕੱਕੜ ਟੀਨੂੰ) ਐਜੂਕੇਟ ਪੰਜਾਬ ਪ੍ਰੋਜੈਕਟ ਪਿਛਲੇ ਕਈ ਸਾਲਾਂ ਤੋਂ ਲੋੜਵੰਦ ਵਿਦਿਆਰਥੀਆਂ ਦੀ ਸਿੱਖਿਆ ਲਈ ਵਜ਼ੀਫਿਆਂ ਅਤੇ
