Punjab

- 49 Views
- kakkar.news
- October 1, 2025
ਤਿਉਹਾਰਾਂ ਦੇ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਫੂਡ ਸੇਫਟੀ ਅਧਿਕਾਰੀਆਂ ਵੱਲੋਂ ਹਲਵਾਈ ਯੂਨੀਅਨ ਨਾਲ ਕੀਤੀ ਗਈ ਮੀਟਿੰਗ
ਤਿਉਹਾਰਾਂ ਦੇ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਫੂਡ ਸੇਫਟੀ ਅਧਿਕਾਰੀਆਂ ਵੱਲੋਂ ਹਲਵਾਈ ਯੂਨੀਅਨ ਨਾਲ ਕੀਤੀ ਗਈ ਮੀਟਿੰਗ ਫਿਰੋਜ਼ਪੁਰ, 1 ਅਕਤੂਬਰ 2025 (ਸਿਟੀਜ਼ਨਜ਼ ਵੋਇਸ) ਤਿਉਹਾਰਾ ਦੇ ਸੀਜਨ ਨੂੰ ਮੁੱਖ ਰੱਖਦੇ ਹੋਏ ਸਿਵਲ ਸਰਜਨ ਡਾ. ਰਾਜਵਿੰਦਰ ਕੌਰ
- 95 Views
- kakkar.news
- October 1, 2025
ਪਿੰਡ ਲੱਖੋ ਕੇ ਬਹਿਰਾਮ ‘ਚ ਨਸ਼ੇ ਕਾਰਨ ਦੋ ਦਿਨਾਂ ‘ਚ 4 ਨੌਜਵਾਨਾਂ ਦੀ ਮੌਤ, ਪੁਲਿਸ ਉੱਤੇ ਉਠੇ ਸਵਾਲ
ਪਿੰਡ ਲੱਖੋ ਕੇ ਬਹਿਰਾਮ ‘ਚ ਨਸ਼ੇ ਕਾਰਨ ਦੋ ਦਿਨਾਂ ‘ਚ 4 ਨੌਜਵਾਨਾਂ ਦੀ ਮੌਤ, ਪੁਲਿਸ ਉੱਤੇ ਉਠੇ ਸਵਾਲ ਫਿਰੋਜ਼ਪੁਰ, 1 ਅਕਤੂਬਰ 2025 (ਅਨੁਜ ਕੱਕੜ ਟੀਨੂੰ) ਫਿਰੋਜ਼ਪੁਰ ਪੁਲਿਸ ਦੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਉਸ ਵੇਲੇ ਮਿੱਟੀ
- 35 Views
- kakkar.news
- October 1, 2025
ਯੁਵਕ ਸੇਵਾਵਾਂ ਵਿਭਾਗ, ਫਿਰੋਜ਼ਪੁਰ ਵੱਲੋ ਕਰਵਾਈ ਗਈ ਰੈੱਡ ਰਿਬਨ ਕਲੱਬਾਂ ਦੀ ਜ਼ਿਲ੍ਹਾ ਪੱਧਰੀ ਐਡਵੋਕੇਸੀ ਮੀਟਿੰਗ
ਯੁਵਕ ਸੇਵਾਵਾਂ ਵਿਭਾਗ, ਫਿਰੋਜ਼ਪੁਰ ਵੱਲੋ ਕਰਵਾਈ ਗਈ ਰੈੱਡ ਰਿਬਨ ਕਲੱਬਾਂ ਦੀ ਜ਼ਿਲ੍ਹਾ ਪੱਧਰੀ ਐਡਵੋਕੇਸੀ ਮੀਟਿੰਗ ਫ਼ਿਰੋਜ਼ਪੁਰ, 01 ਅਕਤੂਬਰ 2025 (ਸਿਟੀਜ਼ਨਜ਼ ਵੋਇਸ) ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ ਪੰਜਾਬਗ਼ ਦੇ ਆਦੇਸ਼ਾਂ ਅਨੁਸਾਰ ਪੰਜਾਬ ਰਾਜ ਏਡਜ਼ ਕੰਟਰੋਲ ਸੁਸਾਇਟੀ, ਚੰਡੀਗੜ੍ਹ ਦੇ ਸਹਿਯੋਗ ਨਾਲ ਸ. ਜਸਪਾਲ ਸਿੰਘ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ, ਫਿਰੋਜ਼ਪੁਰ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ ਕੰਮ ਕਰ ਰਹੀਆਂ ਰੈੱਡ ਰਿਬਨ ਕਲੱਬਾਂ ਦੇ ਨੋਡਲ ਅਫਸਰਾਂ ਦੀ ਜ਼ਿਲ੍ਹਾ ਪੱਧਰੀ ਐਡਵੋਕੇਸੀ ਮੀਟਿੰਗ ਐਸ.ਬੀ.ਐਸ. ਯੂਨੀਵਰਸਿਟੀ ਫਿਰੋਜ਼ਪੁਰ ਵਿਖੇ ਕੀਤੀ ਗਈ। ਇਸ ਮੀਟਿੰਗ ਦੌਰਾਨ ਜ਼ਿਲ੍ਹੇ ਦੀਆਂ ਵੱਖ—ਵੱਖ ਰੈੱਡ ਰਿਬਨ ਕਲੱਬਾਂ ਨੂੰ ਸਾਲ 2025—26 ਦੀ ਸਾਲਾਨਾ ਗ੍ਰਾਂਟ ਜਾਰੀ ਕੀਤੀ ਗਈ। ਇਸ ਸਮੇਂ ਜਸਪਾਲ ਸਿੰਘ, ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ, ਫਿਰੋਜ਼ਪੁਰ ਨੇ ਸਾਰੇ ਕਾਲਜਾਂ ਦੇ ਨੋਡਲ ਅਫਸਰਾਂ ਦਾ ਸਵਾਗਤ ਕੀਤਾ ਅਤੇ ਆਏ ਹੋਏ ਪੀਅਰ ਐਜੂਕੇਟਰਾਂ ਨੂੰ ਰੈੱਡ ਰੀਬਨ ਕਲੱਬ ਦੀ ਸ਼ੁਰੂਆਤ ਕਦੋਂ ਹੋਈ ਅਤੇ ਇਹ ਕਲੱਬ ਖੋਲਣ ਦੇ ਮਕਸਦ ਬਾਰੇ ਵਿਸਥਾਰਪੂਰਵਕ ਦੱਸਿਆ ਅਤੇ ਉਨ੍ਹਾਂ ਨਾਲ ਇਸ ਸਬੰਧੀ ਸਵਾਲ—ਜਵਾਬ ਵੀ ਕੀਤੇ। ਉਨ੍ਹਾਂ ਨੌਜਵਾਨਾਂ ਨੂੰ ਰੈੱਡ ਰਿਬਨ ਕਲੱਬਾਂ ਅਧੀਨ ਨਸ਼ਿਆਂ, ਐੱਚ.ਆਈ.ਵੀ./ਏਡਜ਼, ਟੀ.ਬੀ. ਤੋਂ ਬਚਾਅ ਅਤੇ ਖੂਨਦਾਨ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਬਾਰੇ ਪ੍ਰੇਰਿਆ।ਇਸ ਸਮੇਂ ਸਾਲ 2025—26 ਦੋਰਾਨ ਰੈਡ ਰੀਬਨ ਕਲੱਬਾਂ ਵੱਲੋਂ ਕੀਤੇ ਜਾਣ ਵਾਲੇ ਕਾਰਜ਼ਾ ਬਾਰੇ ਵੀ ਸਮੀਖਿਆ ਕੀਤੀ ਗਈ। ਰਮਨਦੀਪ ਕੌਰ ਕਾਉਂਸਲਰ, ਮੋਨਿਕਾ ਬੇਦੀ ਆਈ.ਸੀ.ਟੀ.ਸੀ. ਕਾਉਂਸਲਰ ਅਤੇ ਪਰਵੀਨ ਕੁਮਾਰੀ ਕਾਉਂਸਲਰ, ਸਿਹਤ ਵਿਭਾਗ, ਫਿਰੋਜ਼ਪੁਰ ਨੇ ਨੌਜਵਾਨਾਂ ਨੂੰ ਨਸ਼ਿਆਂ ਦੇ ਕਾਰਨ ਵੱਧ ਰਹੇ ਐੱਚ.ਆਈ.ਵੀ./ਏਡਜ਼ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਨੌਜਵਾਨਾਂ ਨਾਲ ਇਨ੍ਹਾਂ ਵਿਸ਼ਿਆਂ ’ਤੇ ਗੰਭੀਰਤਾ ਨਾਲ ਗੱਲਬਾਤ ਕੀਤੀ। ਅੰਤ ਵਿੱਚ ਯੂਨੀਵਰਸਿਟੀ ਦੇ ਰੈੱਡ ਰੀਬਨ ਕਲੱਬ ਦੇ ਨੋਡਲ ਅਫਸਰ ਸ੍ਰ ਗੁਰਪ੍ਰੀਤ ਸਿੰਘ ਵੱਲੋਂ ਆਏ ਹੋਏ ਸਾਰੇ ਨੋਡਲ ਅਫਸਰਾਂ ਅਤੇ ਪੀਅਰ ਐਜੁਕੇਟਰਾਂ ਦਾ ਧੰਨਵਾਦ ਕੀਤਾ ਗਿਆ। ਵਿਭਾਗ ਵੱਲੋਂ ਆਏ ਹੋਏ ਮੁੱਖ ਮਹਿਮਾਨਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ 5 ਬੈਸਟ ਰੈੱਡ ਰੀਬਨ ਕਲੱਬਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਗੁਰਜੀਵਨ, ਜੇ. ਐਸ. ਮਾਂਗਟ, ਯਸ਼ਪਾਲ, ਗੌਰਵ ਮੁੰਜਾਲ, ਅਕਾਸ਼ਵੀਰ, ਅਵੀਨਾਸ਼ ਕੁਮਾਰ, ਮਨਦੀਪ ਕੌਰ, ਮੀਨੂੰ ਗਰੋਵਰ, ਹਰਪਿੰਦਰ ਪਾਲ, ਪਰਮਜੀਤ ਕੌਰ, ਹਰਜਿੰਦਰ ਸਿੰਘ, ਮੰਜੂ ਰਾਣੀ, ਡਾ. ਸੁਕੀਰਤ, ਸੋਨੂੰ ਕੁਮਾਰ, ਕੁਲਵੰਤ ਸਿੰਘ, ਗੁਰਮਨਬੀਰ ਸਿੰਘ, ਜਸਬੀਰ ਚੰਦ, ਰੇਖਾ ਰਾਣੀ, ਡਾ. ਡੌਲੀ ਸ਼ਰਮਾ, ਅਜੈ ਦੀਪ, ਡਾ. ਅਮਨਦੀਪ ਸਿੰਘ, ਦੀਪਕ ਗੁਪਤਾ, ਗੁਰਵਿੰਦਰ ਸਿੰਘ, ਅਮਨਦੀਪ ਕੌਰ, ਜਗਦੇਵ ਸਿੰਘ, ਸੰਜੈ ਸ਼ਰਮਾ, ਸ਼ਿਵਾਲੀ, ਜਗਜੀਤ ਸਿੰਘ ਆਦਿ ਹਾਜ਼ਰ ਸਨ।
- 34 Views
- kakkar.news
- October 1, 2025
ਜੀਰਾ ਪੁਲਿਸ ਵੱਲੋਂ 557 ਗ੍ਰਾਮ ਹੈਰੋਇਨ ਸਮੇਤ ਦੋ ਤਸਕਰ ਗ੍ਰਿਫ਼ਤਾਰ
ਜੀਰਾ ਪੁਲਿਸ ਵੱਲੋਂ 557 ਗ੍ਰਾਮ ਹੈਰੋਇਨ ਸਮੇਤ ਦੋ ਤਸਕਰ ਗ੍ਰਿਫ਼ਤਾਰ ਫਿਰੋਜ਼ਪੁਰ /ਜੀਰਾ, 1 ਅਕਤੂਬਰ 2025 (ਅਨੁਜ ਕੱਕੜ ਟੀਨੂੰ) ਫਿਰੋਜ਼ਪੁਰ ਦੇ ਕਸਬਾ ਜ਼ੀਰਾ ਦੀ ਪੁਲਿਸ ਵਲੋਂ ਬੀਤੇ ਦਿਨੀ ਦੋ ਆਰੋਪੀਆਂ ਨੂੰ ਗਿਰਫ਼ਤਾਰ ਕਰ ਓਹਨਾ ਪਾਸੋਂ ਅੱਧਾ
- 162 Views
- kakkar.news
- September 30, 2025
ਫਿਰੋਜ਼ਪੁਰ ਸਿਵਲ ਹਸਪਤਾਲ ਤੋਂ ਹਵਾਲਾਤੀ ਫਰਾਰ, ਪੁਲਿਸ ਵੱਲੋਂ ਭਾਲ ਤੇਜ਼
ਫਿਰੋਜ਼ਪੁਰ ਸਿਵਲ ਹਸਪਤਾਲ ਤੋਂ ਹਵਾਲਾਤੀ ਫਰਾਰ, ਪੁਲਿਸ ਵੱਲੋਂ ਭਾਲ ਤੇਜ਼ ਫਿਰੋਜ਼ਪੁਰ 30 ਸਤੰਬਰ 2025 ( ਅਨੁਜ ਕੱਕੜ ਟੀਨੂੰ ) ਕੇਂਦਰੀ ਜੇਲ ਫਿਰੋਜ਼ਪੁਰ ਤੋਂ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹਵਾਲਾਤੀ ਜੀਤ ਸਿੰਘ ਬੀਤੀ ਰਾਤ ਪੁਲਿਸ
- 66 Views
- kakkar.news
- September 30, 2025
69ਵੀਂ ਦੋ ਰੋਜ਼ਾ ਜ਼ਿਲ੍ਹਾ ਪੱਧਰੀ ਸਕੂਲ ਅਥਲੈਟਿਕ ਮੀਟ ਦਾ ਸ਼ਾਨਦਾਰ ਆਗਾਜ਼
69ਵੀਂ ਦੋ ਰੋਜ਼ਾ ਜ਼ਿਲ੍ਹਾ ਪੱਧਰੀ ਸਕੂਲ ਅਥਲੈਟਿਕ ਮੀਟ ਦਾ ਸ਼ਾਨਦਾਰ ਆਗਾਜ਼ ਖੇਡਾਂ ਨਾਲ ਵਿਦਿਆਰਥੀਆਂ ਦਾ ਹੁੰਦਾ ਹੈ ਸਰੀਰਕ ਤੇ ਮਾਨਸਿਕ ਵਿਕਾਸ – ਵਿਧਾਇਕ ਰਣਬੀਰ ਸਿੰਘ ਭੁੱਲਰ ਫ਼ਿਰੋਜ਼ਪੁਰ, 30 ਸਤੰਬਰ 2025 (ਅਨੁਜ ਕੱਕੜ ਟੀਨੂੰ) ਸਕੂਲ ਸਿੱਖਿਆ
- 81 Views
- kakkar.news
- September 30, 2025
अमृतवेला प्रभात सोसाइटी और सियाराम उत्सव कमेटी इस बार निकालेगी श्री राम बारात।
अमृतवेला प्रभात सोसाइटी और सियाराम उत्सव कमेटी इस बार निकालेगी श्री राम बारात। इस सम्बन्ध में अमृतवेला प्रभात सोसाइटी ने बुलाई अलग अलग मंदिरों और धार्मिक संस्थाओं और सामाजिक संस्थाओं की मीटिंग फिरोजपुर 30 सितंबर
- 56 Views
- kakkar.news
- September 30, 2025
ਐਂਟੀ ਕਰਪਸ਼ਨ ਫਾਊਂਡੇਸ਼ਨ ਟੀਮ ਨੇ ਏਡੀਸੀ ਅਮਿਤ ਸਰੀਨ ਨਾਲ ਕੀਤੀ ਮੁਲਾਕਾਤ
ਐਂਟੀ ਕਰਪਸ਼ਨ ਫਾਊਂਡੇਸ਼ਨ ਟੀਮ ਨੇ ਏਡੀਸੀ ਅਮਿਤ ਸਰੀਨ ਨਾਲ ਕੀਤੀ ਮੁਲਾਕਾਤ ਫਿਰੋਜ਼ਪੁਰ 30 ਸਤੰਬਰ 2025( ਅਨੁਜ ਕੱਕੜ ਟੀਨੂੰ) ਐਂਟੀ ਕਰਪਸ਼ਨ ਫਾਊਂਡੇਸ਼ਨ ਆਫ ਇੰਡੀਆ ਦੇ ਨੈਸ਼ਨਲ ਡਾਇਰੈਕਟਰ ਸ਼੍ਰੀ ਐਲਵਨ ਭੱਟੀ ਨੇ ਫਿਰੋਜ਼ਪੁਰ ਏਡੀਸੀ (ਜਨਰਲ) ਮੇਜਰ ਸ਼੍ਰੀ ਅਮਿਤ
- 31 Views
- kakkar.news
- September 30, 2025
ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫ਼ਿਰੋਜ਼ਪੁਰ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਦੇ ਜਨਮ ਦਿਵਸ ਤੇ ਸਮਾਗਮ
ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫ਼ਿਰੋਜ਼ਪੁਰ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਦੇ ਜਨਮ ਦਿਵਸ ਤੇ ਸਮਾਗਮ ਫ਼ਿਰੋਜ਼ਪੁਰ, 30 ਸਤੰਬਰ 2025 (ਸਿਟੀਜ਼ਨਜ਼ ਵੋਇਸ) ਭਾਰਤ ਵਿੱਚ ਪੰਜਾਬ ਸੂਬੇ ਵਿੱਚ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਨਾਮ ਤੇ ਸਰਹੱਦੀ ਜ਼ਿਲੇ
- 43 Views
- kakkar.news
- September 30, 2025
ਜ਼ਿਲ੍ਹੇ ਵਿੱਚ 326 ਯੋਗ ਕਲਾਸਾਂ ‘ਚ 9 ਹਜ਼ਾਰ ਤੋਂ ਵੱਧ ਲੋਕ ਯੋਗ ਕਰ ਕੇ ਲੈ ਰਹੇ ਹਨ ਲਾਭ : ਡਿਪਟੀ ਕਮਿਸ਼ਨਰ
ਜ਼ਿਲ੍ਹੇ ਵਿੱਚ 326 ਯੋਗ ਕਲਾਸਾਂ ‘ਚ 9 ਹਜ਼ਾਰ ਤੋਂ ਵੱਧ ਲੋਕ ਯੋਗ ਕਰ ਕੇ ਲੈ ਰਹੇ ਹਨ ਲਾਭ : ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ, 30 ਸਤੰਬਰ 2025 (ਸਿਟੀਜ਼ਨਜ਼ ਵੋਇਸ) ਪੰਜਾਬ ਸਰਕਾਰ ਵੱਲੋਂ ਰਾਜ ਦੇ ਲੋਕਾਂ ਨੂੰ ਸਰੀਰਕ



- October 15, 2025