Punjab

- kakkar.news
- October 22, 2025
ਪਿੰਡ ਅਵਾਨ ‘ਚ ਗੋਲੀਬਾਰੀ — ਇਕ ਦੀ ਮੌਤ, ਇਕ ਗੰਭੀਰ ਜ਼ਖਮੀ
ਪਿੰਡ ਅਵਾਨ ‘ਚ ਗੋਲੀਬਾਰੀ — ਇਕ ਦੀ ਮੌਤ, ਇਕ ਗੰਭੀਰ ਜ਼ਖਮੀ ਫਿਰੋਜ਼ਪੁਰ 22 ਅਕਤੂਬਰ 2025 (ਸਿਟੀਜਨਜ਼ ਵੋਇਸ) ਪ੍ਰਾਪਤ ਹੋਈ ਜਾਣਕਾਰੀ ਮੁਤਾਬਕ, ਸੁਖਪ੍ਰੀਤ ਕੌਰ ਵਾਸੀ ਅਵਾਨ ਦਾ ਪਤੀ ਕਲਗਾ ਸਿੰਘ (ਉਮਰ 40 ਸਾਲ) ਅਤੇ ਉਸਦਾ ਪੁੱਤਰ
- kakkar.news
- October 21, 2025
ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੂੰ ਜਾਗਰੂਕ ਕਰਨਾ ਸਮੇਂ ਦੀ ਲੋੜ – ਡਿਪਟੀ ਕਮਿਸ਼ਨਰ
ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੂੰ ਜਾਗਰੂਕ ਕਰਨਾ ਸਮੇਂ ਦੀ ਲੋੜ – ਡਿਪਟੀ ਕਮਿਸ਼ਨਰ ਫਿਰੋਜ਼ਪੁਰ, 21 ਅਕਤੂਬਰ 2025 (ਸਿਟੀਜਨਜ਼ ਵੋਇਸ) ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਪ੍ਰਬੰਧਨ ਨੂੰ ਲੈ ਕੇ ਲਗਾਤਾਰ ਕੋਸ਼ਿਸ਼ਾਂ ਜਾਰੀ ਹਨ, ਤਾਂ ਜੋ ਜ਼ਿਲ੍ਹੇ ਵਿੱਚ
- kakkar.news
- October 21, 2025
ਅਮਨ ਸ਼ਾਂਤੀ ਲਈ ਆਪਣੀਆਂ ਅਦੁੱਤੀਆਂ ਸ਼ਹਾਦਤਾਂ ਦੇਣ ਵਾਲੇ ਪੁਲਿਸ ਜਵਾਨਾਂ ਦੀ ਸ਼ਹਾਦਤ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ- ਐੱਸ. ਐੱਸ.ਪੀ.
ਅਮਨ ਸ਼ਾਂਤੀ ਲਈ ਆਪਣੀਆਂ ਅਦੁੱਤੀਆਂ ਸ਼ਹਾਦਤਾਂ ਦੇਣ ਵਾਲੇ ਪੁਲਿਸ ਜਵਾਨਾਂ ਦੀ ਸ਼ਹਾਦਤ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ- ਐੱਸ. ਐੱਸ.ਪੀ. ਪੁਲਿਸ ਜਵਾਨਾਂ ਨੇ ਸ਼ਹੀਦਾਂ ਨੂੰ ਹਥਿਆਰ ਉੱਲਟੇ ਕਰਕੇ ਦਿੱਤੀ ਸੋਗ ਸਲਾਮੀ, ਸਾਰੇ ਅਧਿਕਾਰੀਆਂ ਵੱਲੋਂ
- kakkar.news
- October 17, 2025
ਪਿੰਡ ਕੜਮਾ ’ਚ ਭਿਆਨਕ ਧਮਾਕਾ: ਤਿੰਨ ਜ਼ਖਮੀ, ਘਰ ਉੱਡਿਆ – ਪੋਟਾਸ਼ ਦੇ ਫਟਣ ਦੀ ਆਸ਼ੰਕਾ
ਪਿੰਡ ਕੜਮਾ ’ਚ ਭਿਆਨਕ ਧਮਾਕਾ: ਤਿੰਨ ਜ਼ਖਮੀ, ਘਰ ਉੱਡਿਆ – ਪੋਟਾਸ਼ ਦੇ ਫਟਣ ਦੀ ਆਸ਼ੰਕਾ ਫਿਰੋਜ਼ਪੁਰ 18 ਅਕਤੂਬਰ 2025 (ਅਨੁਜ ਕੱਕੜ ਟੀਨੂੰ) ਫਿਰੋਜ਼ਪੁਰ ਦੇ ਕਸਬਾ ਮਮਦੋਟ ਦੇ ਪਿੰਡ ਕੜਮਾ ਵਿੱਚ ਸ਼ੁੱਕਰਵਾਰ ਦੇਰ ਸ਼ਾਮ ਇੱਕ
- kakkar.news
- October 17, 2025
आरपीएफ ने 43 लाख से अधिक का सामान लौटाया, 143 बच्चों को परिवार से मिलवाया।
आरपीएफ ने चलाए ऑपरेशन अमानत, नन्हे फरिश्ते जैसे अभियान। आरपीएफ ने 43 लाख से अधिक का सामान लौटाया, 143 बच्चों को परिवार से मिलवाया। फिरोजपुर 17 अक्टूबर 2025 (सिटीजनज़ वॉइस) फिरोजपुर मंडल के रेलवे सुरक्षा
- kakkar.news
- October 17, 2025
ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਪੋਸ਼ਣ ਮਾਹ ਸਫਲਤਾ ਪੂਰਵਕ ਸੰਪਨ
ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਪੋਸ਼ਣ ਮਾਹ ਸਫਲਤਾ ਪੂਰਵਕ ਸੰਪਨ ਫਿਰੋਜ਼ਪੁਰ 17 ਅਕਤੂਬਰ 2025 (ਸਿਟੀਜਨਜ਼ ਵੋਇਸ) ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਅਤੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਰਿਚਿਕਾ ਨੰਦਾ ਦੀ ਦੇਖ
- kakkar.news
- October 17, 2025
ਪੰਜਾਬ ਸਰਕਾਰ ਵੱਲੋਂ ਯੁਵਕਾਂ ਨੂੰ ਲਿਖਤੀ ਅਤੇ ਫਿਜ਼ੀਕਲ ਦੀ ਮੁਫ਼ਤ ਟ੍ਰੇਨਿੰਗ ਲਈ ਕੈਂਪ ਸ਼ੁਰੂ
ਪੰਜਾਬ ਸਰਕਾਰ ਵੱਲੋਂ ਯੁਵਕਾਂ ਨੂੰ ਲਿਖਤੀ ਅਤੇ ਫਿਜ਼ੀਕਲ ਦੀ ਮੁਫ਼ਤ ਟ੍ਰੇਨਿੰਗ ਲਈ ਕੈਂਪ ਸ਼ੁਰੂ ਫਿਰੋਜ਼ਪੁਰ 17 ਅਕਤੂਬਰ 2025 (ਸਿਟੀਜਨਜ਼ ਵੋਇਸ) ਕੈਂਪ ਟ੍ਰੇਨਿੰਗ ਅਫ਼ਸਰ ਕੈਪਟਨ ਗੁਰਦਰਸ਼ਨ ਸਿੰਘ ਸੀ^ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਫਿਰੋਜ਼ਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 103 ਇੰਨਫੈਟਰੀ ਬਟਾਲੀਅਨ (ਟੀHਏH) ਸਿੱਖਲਾਈ ਵੱਲੋਂ 17 ਨਵੰਬਰ ਤੋਂ 30 ਨਵੰਬਰ 2025 ਤੱਕ ਲੁਧਿਆਣਾ ਵਿਖੇ ਵੱਖ^ਵੱਖ ਟਰੇਡਾਂ ਲਈ ਕੁੱਲ 730 ਅਸਾਮੀਆਂ ਦੀ ਭਰਤੀ ਕੀਤੀ ਜਾ ਰਹੀ ਹੈ, ਜਿਸ ਦੀ ਟ੍ਰੇਨਿੰਗ ਸੀ^ਪਾਈਟ ਕੈਂਪ ਹਕੂਮਤ ਸਿੰਘ ਵਾਲਾ ਵਿਖੇ ਚੱਲ ਰਹੀ ਹੈ। ਫਿਰੋਜ਼ਪੁਰ, ਫਾਜਿਲਕਾ, ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ ਅਤੇ ਮੋਗਾ ਜ਼ਿਲ੍ਹਿਆਂ ਦੇ ਭਰਤੀ ਹੋਣ ਦੇ ਚਾਹਵਾਨ ਯੁਵਕ ਜਲਦੀ ਤੋਂ ਜਲਦੀ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਰਿਪੋਰਟ ਕਰਨ। 730 ਵੱਖ-ਵੱਖ ਅਸਾਮੀਆਂ, ਪੜ੍ਹਾਈ ਯੋਗਤਾ ਅਤੇ ਸਰੀਰਕ ਮਾਪਦੰਡ ਦਾ ਵੇਰਵਾ ਇਸ ਅਨੁਸਾਰ ਹੈ ਜਨਰਲ ਡਿਊਟੀ ਦੀਆਂ 716 ਪੋਸਟਾਂ ਲਈ ਯੋਗਤਾ 10 ਵੀਂ 45 ਫੀਸਦੀ ਅੰਕ, ਕਲਰਕ ਦੀਆਂ 02 ਆਸਾਮੀਆਂ ਲਈ ਯੋਗਤਾ 12ਵੀਂ 60 ਫੀਸਦੀ ਅੰਕ, ਕੁੱਕ ਸ਼ੈੱਫ ਦੀਆਂ 06 ਆਸਾਮੀਆਂ ਲਈ, ਈHਆਰ ਦੀਆਂ 02 ਆਸਾਮੀਮਾਂ ਅਤੇ ਟੇਲਰ ਦੀਆਂ 02 ਆਸਾਮੀਆਂ ਲਈ ਯੋਗਤਾ 10ਵੀਂ ਪਾਸ, ਹਾਊਸ ਕੀਪਰ ਅਤੇ ਮੈਂਸ ਕੀਪਰ ਦੀ 1-1 ਆਸਾਮੀ ਲਈ ਯੋਗਤਾ ਅਠਵੀਂ ਪਾਸ ਲਾਜ਼ਮੀ ਹੈ। ਸਾਰੀਆਂ ਆਸਾਮੀਆਂ ਲਈ ਉਮਰ 18 ਤੋਂ 42 ਸਾਲ ਅਤੇ ਸਰੀਰਕ ਮਾਪਦੰਡ ਲੰਬਾਈ 106 ਸੈ.ਮੀ, ਛਾਤੀ 77-82 ਅਤੇ ਭਾਰ 50 ਕਿੱਲੋਂ ਲਾਜਮੀ ਹੈ। ਉਨ੍ਹਾਂ ਦੱਸਿਆ ਕਿ ਸੀ^ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਫਿਰੋਜ਼ਪੁਰ, ਫਾਜਿਲਕਾ, ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ ਅਤੇ ਮੋਗਾ ਜਿਲ੍ਹੇ ਦੇ ਜ਼ੋ ਯੁਵਕ ਉਪਰੋਕਤ ਪੋਸਟਾਂ ਲਈ ਲਿਖਤੀ ਅਤੇ ਫਿਜ਼ੀਕਲ ਟ੍ਰੇਨਿੰਗ ਲੈਣਾ ਚਾਹੁੰਦੇ ਹਨ । ਉਹ ਯੁਵਕ ਜਲਦੀ ਤੋਂ ਜਲਦੀ ਸਵੇਰੇ 09.00 ਵਜ੍ਹੇ ਤੋਂ 11.30 ਵਜ੍ਹੇ ਤੱਕ ਸੀ^ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਆਪਣਾ ਨਾਮ ਦਰਜ਼ ਕਰਵਾਉਣ ਲਈ ਰਿਪੋਰਟ ਕਰਨ। ਯੁਵਕ ਸੀ-ਪਾਈਟ ਕੈਪ, ਹਕੂਮਤ ਸਿੰਘ ਵਾਲਾ ਵਿਖੇ ਆਪਣਾ ਨਾਮ ਦਰਜ਼ ਕਰਵਾਉਣ/ਟ੍ਰੇਨਿੰਗ ਲੈਣ ਲਈ ਲੋੜੀਂਦੇ ਦਸ਼ਤਾਵੇਜ਼ ਜਿਵੇਂ ਕਿ ਦਸਵੀਂ ਦਾ ਅਸਲ ਸਰਟੀਫਿਕੇਟ, ਦਸਵੀਂ ਜਾਂ 12ਵੀਂ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਪੰਜਾਬ ਰੈਜੀਡੈਂਸ ਦੀ ਫੋਟੋ ਸਟੇਟ ਕਾਪੀ, ਜਾਤੀ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਆਧਾਰ ਕਾਰਡ ਦੀ ਫੋਟੋ ਸਟੇਟ ਕਾਪੀ, ਬੈਂਕ ਖਾਤੇ ਦੀ ਫੋਟੋ ਸਟੇਟ ਕਾਪੀ ਤੇ ਖਾਤਾ ਚਾਲੂ ਹਾਲਤ ਵਿੱਚ ਹੋਵੇ ਅਤੇ ਇੱਕ ਪਾਸਪੋਰਟ ਸਾਈਜ਼ ਦੀ ਫੋਟੋ, ਇੱਕ ਕਾਪੀ, ਇੱਕ ਪੈੱਨ, ਖਾਣਾ ਖਾਣ ਲਈ ਬਰਤਨ, ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ । ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਹਾਇਸ਼ ਬਿਲਕੁੱਲ ਮੁਫ਼ਤ ਦਿੱਤੀ ਜਾਵੇਗੀ ਅਤੇ ਲਿਖਤੀ ਪੇਪਰ ਅਤੇ ਫਿਜ਼ੀਕਲ ਦੀ ਤਿਆਰੀ ਦੀ ਕੋਈ ਵੀ ਫ਼ੀਸ ਨਹੀਂ ਲਈ ਜਾਵੇਗੀ ।ਵਧੇਰੇ ਜਾਣਕਾਰੀ ਲਈ ਮੋਬਾਈਲ ਨੰਬਰ 73476-66557 ਤੇ ਸਪੰਰਕ ਕੀਤਾ ਜਾ ਸਕਦਾ ਹੈ
- kakkar.news
- October 17, 2025
SBI ਨੇ ਬਲਾਈਂਡ ਹੋਮ ਨੂੰ ਮਦਦ ਦਾ ਹੱਥ ਵਧਾਇਆ, CSR ਤਹਿਤ ਫਰਨੀਚਰ ਦਾਨ ਕੀਤਾ
SBI ਨੇ ਬਲਾਈਂਡ ਹੋਮ ਨੂੰ ਮਦਦ ਦਾ ਹੱਥ ਵਧਾਇਆ, CSR ਤਹਿਤ ਫਰਨੀਚਰ ਦਾਨ ਕੀਤਾ ਫਿਰੋਜ਼ਪੁਰ, 17 ਅਕਤੂਬਰ, 2025 (ਸਿਟੀਜਨਜ਼ ਵੋਇਸ) ਆਪਣੀ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ (CSR) ਪਹਿਲ ਦੇ ਹਿੱਸੇ ਵਜੋਂ, ਸਟੇਟ ਬੈਂਕ ਆਫ਼ ਇੰਡੀਆ (SBI) ਵਪਾਰ
- kakkar.news
- October 17, 2025
ਪੈਂਡਿੰਗ ਡੀ.ਏ. ਅਤੇ ਹੋਰ ਵਿੱਤੀ ਮੰਗਾਂ ਨਾ ਹੱਲ ਕਰਨ ਸਬੰਧੀ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਰਾਹੀਂ ਦਿੱਤਾ ਰੋਸ ਪੱਤਰ
ਪੰਜਾਬ ਅਤੇ ਕੇਂਦਰੀ ਮੁਲਾਜ਼ਮਾਂ ‘ਚ ਡੀ.ਏ. ਦਾ ਪਾੜਾ 16% ਹੋਇਆ: ਪੰਜਾਬ ਸਰਕਾਰ ਦੀ ਚੁੱਪੀ ‘ਤੇ ਡੀਟੀਐੱਫ ਅਤੇ 6635 ਈ.ਟੀ.ਟੀ ਅਧਿਆਪਕ ਯੂਨੀਅਨ ਨੇ ਜਾਹਿਰ ਕੀਤਾ ਰੋਸ ਡੀ.ਟੀ.ਐੱਫ./6635 ਈ.ਟੀ.ਟੀ ਅਧਿਆਪਕ ਯੂਨੀਅਨ ਨੇ ਪੈਂਡਿੰਗ ਡੀ.ਏ. ਤੇ ਹੋਰ ਵਿੱਤੀ
- kakkar.news
- October 17, 2025
ਜ਼ਿਲ੍ਹੇ ਵਿੱਚ ਪਸ਼ੂਆਂ ਦੇ ਮੂੰਹ-ਖੁਰ ਦੀ ਬਿਮਾਰੀ ਦੇ ਬਚਾਅ ਲਈ ਟੀਕਾ ਕਰਨ ਦੀ ਮੁਹਿੰਮ ਦੀ ਸ਼ੁਰੂਆਤ
ਜ਼ਿਲ੍ਹੇ ਵਿੱਚ ਪਸ਼ੂਆਂ ਦੇ ਮੂੰਹ-ਖੁਰ ਦੀ ਬਿਮਾਰੀ ਦੇ ਬਚਾਅ ਲਈ ਟੀਕਾ ਕਰਨ ਦੀ ਮੁਹਿੰਮ ਦੀ ਸ਼ੁਰੂਆਤ ਪਸ਼ੂ ਪਾਲਕ ਪਸ਼ੂਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ – ਡਾ. ਹਿਮਾਂਸ਼ੂ ਸਿਆਲ ਫ਼ਿਰੋਜ਼ਪੁਰ, 17 ਅਕਤੂਬਰ 2025 (ਅਨੁਜ ਕੱਕੜ ਟੀਨੂੰ) ਪਸ਼ੂ
