Education

- kakkar.news
- December 20, 2022
ਮਿਸ਼ਨ 100 ਪ੍ਰਤੀਸ਼ਤ ਲਈ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਵੱਲੋ ਸਮੂਹ ਸਕੂਲ ਮੁਖੀਆਂ ਨਾਲ ਪਲੇਠੀ ਮੀਟਿੰਗ ਵਿਦਿਆਰਥੀਆਂ ਦੀ ਦਰਜਾਬੰਦੀ ਅਨੁਸਾਰ ਬਣਾਏ ਜਾਣ ਗਰੁੱਪ- ਕਵਲਜੀਤ ਸਿੰਘ ਧੰਜੂ
ਮਿਸ਼ਨ 100 ਪ੍ਰਤੀਸ਼ਤ ਲਈ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਵੱਲੋ ਸਮੂਹ ਸਕੂਲ ਮੁਖੀਆਂ ਨਾਲ ਪਲੇਠੀ ਮੀਟਿੰਗ ਵਿਦਿਆਰਥੀਆਂ ਦੀ ਦਰਜਾਬੰਦੀ ਅਨੁਸਾਰ ਬਣਾਏ ਜਾਣ ਗਰੁੱਪ- ਕਵਲਜੀਤ ਸਿੰਘ ਧੰਜੂ ਫਿਰੋਜ਼ਪੁਰ, 20 ਦਸੰਬਰ 2022 (ਅਨੁਜ ਕੱਕੜ ਟੀਨੂੰ) ਸਕੂਲ ਸਿੱਖਿਆ ਵਿਭਾਗ ਵੱਲੋ ਸੂਬੇ ਨੂੰ ਸਿੱਖਿਆ
- kakkar.news
- December 18, 2022
ਪ੍ਰਾਇਮਰੀ ਸਕੂਲ ਕੇਰਾਂ ਖੇੜਾ ਦੀ ਕੋਰਿਓਗ੍ਰਾਫੀ ਟੀਮ ਨੇ ਪੰਜਾਬ ਪੱਧਰ ਤੇ ਪ੍ਰਾਪਤ ਕੀਤਾ ਪਹਿਲਾ ਸਥਾਨ ਦੇਸ਼ ਦੀ 75 ਸਾਲਾਂ ਅਜ਼ਾਦੀ ਵਰੇਗੰਢ ਨੂੰ ਸਮਰਪਿਤ ਕਰਵਾਏ ਗਏ ਵਿੱਦਿਅਕ ਮੁਕਾਬਲੇ
ਪ੍ਰਾਇਮਰੀ ਸਕੂਲ ਕੇਰਾਂ ਖੇੜਾ ਦੀ ਕੋਰਿਓਗ੍ਰਾਫੀ ਟੀਮ ਨੇ ਪੰਜਾਬ ਪੱਧਰ ਤੇ ਪ੍ਰਾਪਤ ਕੀਤਾ ਪਹਿਲਾ ਸਥਾਨ ਦੇਸ਼ ਦੀ 75 ਸਾਲਾਂ ਅਜ਼ਾਦੀ ਵਰੇਗੰਢ ਨੂੰ ਸਮਰਪਿਤ ਕਰਵਾਏ ਗਏ ਵਿੱਦਿਅਕ ਮੁਕਾਬਲੇ ਫਾਜ਼ਿਲਕਾ 18 ਦਸੰਬਰ 2022 (ਅਨੁਜ ਕੱਕੜ ਟੀਨੂੰ) ਅਜ਼ਾਦੀ ਦੇ ਅਮ੍ਰਿਤ ਮਹਾਂਉਤਸਵ ਪ੍ਰੋਗਰਾਮ ਤਹਿਤ ਸਿੱਖਿਆ ਵਿਭਾਗ ਪੰਜਾਬ ਵੱਲੋਂ ਮਾਰਚ 2021 ਤੋਂ ਅਗਸਤ 2022 ਤੱਕ ਲਗਾਤਾਰ ਸਕੂਲ ਪੱਧਰ ਤੋਂ ਸੂਬਾ ਪੱਧਰ ਤੱਕ ਵਿੱਦਿਅਕ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਦੌਰਾਨ ਸਰਕਾਰੀ ਪ੍ਰਾਇਮਰੀ ਸਕੂਲ ਕੇਰਾਂ ਖੇੜਾ ਬਲਾਕ ਅਬੋਹਰ 1ਦੀ ਟੀਮ ਵੱਲੋਂ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕੋਰਿਓਗ੍ਰਾਫੀ ਵਿੱਚ ਸੂਬਾ ਪੱਧਰ ਤੇ ਪਹਿਲਾਂ ਸਥਾਨ ਪ੍ਰਾਪਤ ਕਰਕੇ ਜ਼ਿਲ੍ਹਾ ਫਾਜ਼ਿਲਕਾ ਦਾ ਨਾਂ ਰੌਸ਼ਨ ਕੀਤਾ ਹੈ। ਦੇਸ਼ ਭਗਤੀ ਤੇ ਆਧਾਰਿਤ ਇਹ ਕੋਰਿਓਗ੍ਰਾਫਰੀ ਸਭ ਲਈ ਪ੍ਰੇਰਨ ਸਰੋਤ ਬਣੀ। ਟੀਮ ਦੇ ਗਾਇਡ ਅਧਿਆਪਕ ਹਰੀਸ਼ ਕੁਮਾਰ ਅਤੇ ਮੈਡਮ ਕੋਮਲ ਸ਼ਰਮਾ ਦੁਆਰਾ ਕਰਵਾਈ ਗਈ ਸਖ਼ਤ ਮਿਹਨਤ ਅਤੇ ਲਗਨ ਨਾਲ ਟੀਮ ਨੇ ਇਹ ਸ਼ਾਨਦਾਰ ਪ੍ਰਾਪਤੀ ਕੀਤੀ ਹੈ। ਜ਼ਿਕਰਯੋਗ ਹੈ ਕੀ ਵਿਭਾਗ ਵੱਲੋਂ 21ਦਸੰਬਰ ਨੂੰ ਇਸ ਸੂਬਾ ਪੱਧਰੀ ਜੇਤੂ ਟੀਮ ਨੂੰ ਸਨਮਾਨਿਤ ਕੀਤਾ ਜਾਣਾ ਹੈ। ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈੰਡਰੀ ਡਾਂ ਸੁਖਵੀਰ ਸਿੰਘ ਬੱਲ, ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਦੌਲਤ ਰਾਮ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈੰਡਰੀ ਪੰਕਜ ਕੁਮਾਰ ਅੰਗੀ,ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਮੈਡਮ ਅੰਜੂ ਸੇਠੀ, ਬੀਪੀਈਓ ਅਜੇ ਛਾਬੜਾ ਜ਼ਿਲ੍ਹਾ ਕੋਆਰਡੀਨੇਟਰ ਪੜੋ ਪੰਜਾਬ ਪੜਾਓ ਪੰਜਾਬ ਰਜਿੰਦਰ ਕੁਮਾਰ, ਸਹਾਇਕ ਕੋਆਰਡੀਨੇਟਰ ਗੋਪਾਲ ਕ੍ਰਿਸ਼ਨ ,ਨੈਸ਼ਨਲ ਅਵਾਰਡੀ ਅਧਿਆਪਕ ਲਵਜੀਤ ਸਿੰਘ ਗਰੇਵਾਲ, ਬੀਪੀਈਓ ਸਤੀਸ਼ ਮਿਗਲਾਨੀ, ਬੀਪੀਈਓ ਭਾਲਾ ਰਾਮ, ਬੀਪੀਈਓ ਸੁਨੀਲ ਕੁਮਾਰ, ਬੀਪੀਈਓ ਨਰਿੰਦਰ ਸਿੰਘ, ਬੀਪੀਈਓ ਜਸਪਾਲ ਸਿੰਘ, ਬੀਪੀਈਓ ਮੈਡਮ ਸ਼ੁਸ਼ੀਲ ਕੁਮਾਰੀ,ਸੀਐਚਟੀ ਮੈਡਮ ਆਰਤੀ ਮੋਂਗਾ, ਜ਼ਿਲ੍ਹਾ ਨੋਡਲ ਅਫ਼ਸਰ ਵਿੱਦਿਅਕ ਮੁਕਾਬਲੇ ਸਵੀਕਾਰ ਗਾਂਧੀ, ਸਹਾਇਕ ਜ਼ਿਲ੍ਹਾ ਨੋਡਲ ਅਫ਼ਸਰ ਸੁਨੀਲ ਕੁਮਾਰ, ਬਲਾਕ ਨੋਡਲ ਅਫ਼ਸਰ ਪਵਨ ਕੁਮਾਰ,ਸੀਐਚਟੀ ਮਹਾਂਵੀਰ ਟਾਂਕ,ਸੀਐਚਟੀ ਅਭਿਜੀਤ ਵਧਵਾ, ਜ਼ਿਲ੍ਹਾ ਸ਼ੋਸ਼ਲ ਮੀਡੀਆ ਕੋਆਰਡੀਨੇਟਰ ਸਿਮਲਜੀਤ ਸਿੰਘ, ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਇਨਕਲਾਬ ਗਿੱਲ, ਸਕੂਲ ਮੁੱਖੀ ਰਾਕੇਸ਼ ਕੁਮਾਰ, ਸਟਾਫ ਮੈਂਬਰ ਵੇਦ ਪ੍ਰਕਾਸ਼,ਪ੍ਰਵੀਨ ਕੁਮਾਰ,ਅਮਿਤ ਕੁਮਾਰ, ਰਾਕੇਸ਼ ਕੁਮਾਰ,ਜਸਵੀਰ ਕੌਰ ਅਤੇ ਸਮੂਹ ਬੀਪੀਈਓਜ ਵੱਲੋਂ ਵਿਦਿਆਰਥੀਆਂ ,ਉਹਨਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈਆਂ ਅਤੇ ਚੰਗੇ ਭਵਿੱਖ ਲਈ ਸ਼ੁਭਕਾਮਨਾਵਾ ਦਿੱਤੀਆ।
- kakkar.news
- December 16, 2022
ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ ਡੇਅਰੀ ਉੱਦਮ ਸਿਖਲਾਈ ਕੋਰਸ 9 ਜਨਵਰੀ 2023 ਤੋਂ ਸ਼ੁਰੂ – ਹਾਂਡਾ
ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ ਡੇਅਰੀ ਉੱਦਮ ਸਿਖਲਾਈ ਕੋਰਸ 9 ਜਨਵਰੀ 2023 ਤੋਂ ਸ਼ੁਰੂ – ਹਾਂਡਾ ਫਿਰੋਜ਼ਪੁਰ,16 ਦਸੰਬਰ 2022 (ਸੁਭਾਸ਼ ਕੱਕੜ) ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਡਾਇਰੈਕਟਰ ਕੁਲਦੀਪ ਸਿੰਘ ਜੱਸੋਵਾਲ ਦੀ ਯੋਗ
- kakkar.news
- December 16, 2022
ਆਤਮਾ ਸਕੀਮ ਅਧੀਨ ਪਿੰਡ ਅਲਿਆਣਾ ਦੇ 70 ਕਿਸਾਨਾਂ ਨੂੰ ਢੀਂਗਰੀ ਖੁੰਬ ਦੀ ਕਰਵਾਈ ਗਈ ਟ੍ਰੇਨਿੰਗ
ਆਤਮਾ ਸਕੀਮ ਅਧੀਨ ਪਿੰਡ ਅਲਿਆਣਾ ਦੇ 70 ਕਿਸਾਨਾਂ ਨੂੰ ਢੀਂਗਰੀ ਖੁੰਬ ਦੀ ਕਰਵਾਈ ਗਈ ਟ੍ਰੇਨਿੰਗ ਫਾਜ਼ਿਲਕਾ 16 ਦਸੰਬਰ 2022 (ਅਨੁਜ ਕੱਕੜ ਟੀਨੂੰ) ਖੇਤੀਬਾੜੀ ਵਿਭਾਗ ਫਾਜ਼ਿਲਕਾ ਵੱਲੋਂ ਸਟੇਟ ਬੈਂਕ ਆਫ ਇੰਡੀਆ ਦੇ ਸਹਿਯੋਗ ਨਾਲ ਪਿੰਡ ਅਲਿਆਣਾ ਵਿਖੇ ਸ੍ਰ. ਕਰਨੈਲ ਸਿੰਘ ਦੇ ਫਾਰਮ ਤੇ ਲਗਭਗ 70 ਕਿਸਾਨਾਂ ਨੂੰ ਢੀਂਗਰੀ ਖੁੰਬ ਦੀ ਪ੍ਰੈਕਟੀਕਲ ਟ੍ਰੇਨਿੰਗ ਦਿੱਤੀ ਗਈ। ਬਲਾਕ ਟੈਕਨਾਲੋਜੀ
- kakkar.news
- December 15, 2022
-ਨਵਾਂ ਸਾਲ ਸਵੱਛਤਾ ਨਾਲ ਮੁਹਿੰਮ ਦਾ ਫਾਜ਼ਿਲਕਾ ਤੋਂ ਆਗਾਜ, -ਸ਼ਹਿਰ ਨੂੰ ਸਾਫ—ਸੁਥਰਾ ਰੱਖਣਾ ਸਾਡਾ ਸਭ ਦਾ ਨੈਤਿਕ ਤੇ ਮੁੱਢਲਾ ਫਰਜ—ਡਿਪਟੀ ਕਮਿਸ਼ਨਰ
-ਨਵਾਂ ਸਾਲ ਸਵੱਛਤਾ ਨਾਲ ਮੁਹਿੰਮ ਦਾ ਫਾਜ਼ਿਲਕਾ ਤੋਂ ਆਗਾਜ, -ਸ਼ਹਿਰ ਨੂੰ ਸਾਫ—ਸੁਥਰਾ ਰੱਖਣਾ ਸਾਡਾ ਸਭ ਦਾ ਨੈਤਿਕ ਤੇ ਮੁੱਢਲਾ ਫਰਜ—ਡਿਪਟੀ ਕਮਿਸ਼ਨਰ, ਫਾਜ਼ਿਲਕਾ, 15 ਦਸੰਬਰ 2022 (ਅਨੁਜ ਕੱਕੜ ਟੀਨੂੰ) ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਨੇ ਨਵਾਂ ਸਾਲ ਸਵੱਛਤਾ
- kakkar.news
- December 14, 2022
ਐਸ.ਬੀ.ਐਸ. ਸਟੇਟ ਯੁਨੀਵਰਸਿਟੀ ਫ਼ਿਰੋਜ਼ਪੁਰ ਦੇ ਵਿਦਿਆਰਥੀਆਂ ਨੂੰ ਸੜਕ ਸੁਰੱਖਿਆ ਅਭਿਆਨ ਤਹਿਤ ਸਹੁੰ ਚੁਕਾਈ ਗਈ
ਐਸ.ਬੀ.ਐਸ. ਸਟੇਟ ਯੁਨੀਵਰਸਿਟੀ ਫ਼ਿਰੋਜ਼ਪੁਰ ਦੇ ਵਿਦਿਆਰਥੀਆਂ ਨੂੰ ਸੜਕ ਸੁਰੱਖਿਆ ਅਭਿਆਨ ਤਹਿਤ ਸਹੁੰ ਚੁਕਾਈ ਗਈ ਫਿਰੋਜ਼ਪੁਰ, 14 ਦਸੰਬਰ 2022 (ਸੁਭਾਸ਼ ਕੱਕੜ) ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫਿਰੋਜ਼ਪੁਰ ਦੇ ਐਨ.ਐਸ.ਐਸ (ਪੋਲੀ ਵਿੰਗ) ਅਤੇ ਰੈੱਡ ਰਿਬਨ ਕਲੱਬਾਂ ਵੱਲੋਂ
- kakkar.news
- December 13, 2022
ਸਿੱਖਿਆ ਮੰਤਰੀ ਪੰਜਾਬ ਨੇ ਬੀ.ਐਮ. ਅਤੇ ਡੀ.ਐਮ. ਨੂੰ ਤੁਰੰਤ ਲੋੜਵੰਦ ਸਕੂਲਾਂ ਵਿੱਚ ਤੈਨਾਤ ਕਰਨ ਦੇ ਦਿੱਤੇ ਹੁਕਮ ,ਅੱਧੀ ਛੁੱਟੀ ਤੋਂ ਪਹਿਲਾਂ ਕੋਈ ਵੀ ਅਧਿਆਪਕ ਜਾਂ ਸਕੂਲ ਮੁਖੀ ਨਹੀਂ ਜਾਵੇਗਾ ਆਨ-ਡਿਊਟੀ,
ਸਿੱਖਿਆ ਮੰਤਰੀ ਪੰਜਾਬ ਨੇ ਬੀ.ਐਮ. ਅਤੇ ਡੀ.ਐਮ. ਨੂੰ ਤੁਰੰਤ ਲੋੜਵੰਦ ਸਕੂਲਾਂ ਵਿੱਚ ਤੈਨਾਤ ਕਰਨ ਦੇ ਦਿੱਤੇ ਹੁਕਮ ,ਅੱਧੀ ਛੁੱਟੀ ਤੋਂ ਪਹਿਲਾਂ ਕੋਈ ਵੀ ਅਧਿਆਪਕ ਜਾਂ ਸਕੂਲ ਮੁਖੀ ਨਹੀਂ ਜਾਵੇਗਾ ਆਨ-ਡਿਊਟੀ, ਮਿਸ਼ਨ-100 ਫੀਸਦੀ ਮੁਹਿੰਮ ਨੂੰ ਕਾਮਯਾਬ
- kakkar.news
- December 12, 2022
ਜਿਲ੍ਹਾ ਫਾਜ਼ਿਲਕਾ ਦੇ ਅਧਿਆਪਕਾਂ ਦੀ ਕਿਸ਼ੋਰ ਸਿੱਖਿਆ ਪ੍ਰੋਗਰਾਮ ਤਹਿਤ ਕਰਵਾਈ ਗਈ ਇਕ ਰੋਜਾ ਐਡਵੋਕੇਸੀ।
ਜਿਲ੍ਹਾ ਫਾਜ਼ਿਲਕਾ ਦੇ ਅਧਿਆਪਕਾਂ ਦੀ ਕਿਸ਼ੋਰ ਸਿੱਖਿਆ ਪ੍ਰੋਗਰਾਮ ਤਹਿਤ ਕਰਵਾਈ ਗਈ ਇਕ ਰੋਜਾ ਐਡਵੋਕੇਸੀ। ਫਾਜਿ਼ਲਕਾ 12 ਦਸੰਬਰ 2022 ਅਨੁਜ ਕੱਕੜ ਟੀਨੂੰ ਡਾਇਰੈਕਟਰ ਰਾਜ ਵਿਦਿਅਕ ਖੋਜ ਅਤੇ ਸਿਖਲਾਈ ਪਰੀਸ਼ਦ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜਿਲ੍ਹਾ
- kakkar.news
- December 11, 2022
ਸੇਫ ਸਕੂਲ ਵਾਹਨ ਟੀਮ ਵੱਲੋਂ ਜ਼ਿਲ੍ਹਾ ਫਾਜ਼ਿਲਕਾ ਵਿੱਚ ਕਰਵਾਏ ਗਏ ਜਾਗਰੂਕਤਾ ਪ੍ਰੋਗਰਾਮ
ਸੇਫ ਸਕੂਲ ਵਾਹਨ ਟੀਮ ਵੱਲੋਂ ਜ਼ਿਲ੍ਹਾ ਫਾਜ਼ਿਲਕਾ ਵਿੱਚ ਕਰਵਾਏ ਗਏ ਜਾਗਰੂਕਤਾ ਪ੍ਰੋਗਰਾਮ ਫਾਜ਼ਿਲਕਾ 11 ਦਸੰਬਰ 2022 ਅਨੁਜ ਕੱਕੜ ਟੀਨੂੰ ਸੇਫ ਸਕੂਲ ਵਾਹਨ ਪਾਲਿਸੀ ਨੂੰ ਸਖਤੀ ਨਾਲ ਲਾਗੂ ਕਰਨ ਦੇ ਮੰਤਵ ਤਹਿਤ ਡਿਪਟੀ ਕਮਿਸ਼ਨਰ ਸੇਨੂ ਦੁੱਗਲ ਦੇ
- kakkar.news
- December 10, 2022
ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲੜਕੇ ਅਬੋਹਰ ਵਿਖੇ ਰੈਲੀ ਦਾ ਆਯੋਜਨ ਕੀਤਾ
• ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲੜਕੇ ਅਬੋਹਰ ਵਿਖੇ ਰੈਲੀ ਦਾ ਆਯੋਜਨ ਕੀਤਾ • ਰੈਲੀ ਨੂੰ ਐਸ.ਡੀ.ਐਮ, ਅਬੋਹਰ ਅਕਾਸ਼ ਬਾਂਸਲ ਵੱਲੋਂ ਹਰੀ ਝੰਡੀ ਦੇ ਕੇ ਕੀਤਾ ਗਿਆ ਰਵਾਨਾ • ਰੈਲੀ
