Education

- 207 Views
- kakkar.news
- April 3, 2025
Prof. D P Goyal Appointed First Regular Vice Chancellor of SBS State University, Ferozepur
Prof. D P Goyal Appointed First Regular Vice Chancellor of SBS State University, Ferozepur Ferozepur, 4 April 2025 (Anuj kakkar Teenu) In a significant move for higher education in Punjab, Governor of Punjab has appointed
- 62 Views
- kakkar.news
- March 31, 2025
ਵਿਵੇਕਾਨੰਦ ਵਰਲਡ ਸਕੂਲ ਵਿਖੇ ਫਿਰੋਜ਼ਪੁਰਜ਼ ਇਮਰਜਿੰਗ ਲੀਡਰਜ਼ ਐਵਾਰਡ – 2025 ਦਾ ਹੋਇਆ ਸ਼ਾਨਦਾਰ ਸਮਾਗਮ
ਵਿਵੇਕਾਨੰਦ ਵਰਲਡ ਸਕੂਲ ਵਿਖੇ ਫਿਰੋਜ਼ਪੁਰਜ਼ ਇਮਰਜਿੰਗ ਲੀਡਰਜ਼ ਐਵਾਰਡ – 2025 ਦਾ ਹੋਇਆ ਸ਼ਾਨਦਾਰ ਸਮਾਗਮ ਫ਼ਿਰੋਜ਼ਪੁਰ, 31 ਮਾਰਚ 2025 (ਅਨੁਜ ਕੱਕੜ ਟੀਨੂੰ) ਵੀ. ਡਬਲਉ. ਐਸ ਰੇਡੀਓ ਵੱਲੋਂ ਰੱਖਸ਼ਾ ਫਾਉਂਡੇਸ਼ਨ, ਫ਼ਿਰੋਜ਼ਪੁਰ ਫਾਉਂਡੇਸ਼ਨ, ਦਇਆ ਫਾਉਂਡੇਸ਼ਨ, ਉਮੀਦ ਕੀ ਪਾਠਸ਼ਾਲਾ,
- 85 Views
- kakkar.news
- March 31, 2025
ਸਰਕਾਰੀ ਹਾਈ ਸਕੂਲ ਪੀਰ ਇਸਮਾਈਲ ਖਾਂ ਦੇ 8 ਵਿਦਿਆਰਥੀਆਂ ਨੇ ਐਨ.ਐਮ.ਐਮ.ਐਸ.ਪ੍ਰਤਿਯੋਗਤਾ ਕੀਤੀ ਪਾਸ
ਸਰਕਾਰੀ ਹਾਈ ਸਕੂਲ ਪੀਰ ਇਸਮਾਈਲ ਖਾਂ ਦੇ 8 ਵਿਦਿਆਰਥੀਆਂ ਨੇ ਐਨ.ਐਮ.ਐਮ.ਐਸ.ਪ੍ਰਤਿਯੋਗਤਾ ਕੀਤੀ ਪਾਸ ਪ੍ਰੀਖਿਆ ਪਾਸ ਕਰਕੇ ਬੱਚਿਆਂ ਨੇ ਸਕੂਲ, ਅਧਿਆਪਕਾਂ ਤੇ ਮਾਤਾ-ਪਿਤਾ ਦਾ ਨਾਂ ਕੀਤਾ ਰੌਸ਼ਨ – ਸ਼੍ਰੀਮਤੀ ਸੋਨੀਆ ਸਿੱਧੂ ਫ਼ਿਰੋਜ਼ਪੁਰ 31 ਮਾਰਚ 2025 (ਅਨੁਜ
- 59 Views
- kakkar.news
- March 29, 2025
20 ਲੱਖ ਦੀ ਲਾਗਤ ਨਾਲ ਹੁਡਕੋ ਅਦਾਰਾ ਨੇ 04 ਸਕੂਲਾਂ ਨੂੰ ਦਿਤੇ 340 ਆਧੁਨਿਕ ਡੈਸਕ
20 ਲੱਖ ਦੀ ਲਾਗਤ ਨਾਲ ਹੁਡਕੋ ਅਦਾਰਾ ਨੇ 04 ਸਕੂਲਾਂ ਨੂੰ ਦਿਤੇ 340 ਆਧੁਨਿਕ ਡੈਸਕ ਫਿਰੋਜ਼ਪੁਰ 29 ਮਾਰਚ 2025 (ਅਨੁਜ ਕੱਕੜ ਟੀਨੂੰ) ਭਾਰਤ ਸਰਕਾਰ ਦੇ ਹਾਊਸਿੰਗ ਅਤੇ ਸ਼ਹਿਰੀ ਮਾਮਲਿਆਂ ਦੇ ਮੰਤਰਾਲੇ ਦੇ ਅਦਾਰੇ ਹੂਡਕੋ ਵੱਲੋਂ
- 226 Views
- kakkar.news
- March 26, 2025
ਨਿਪੁੰਨ ਭਾਰਤ ਪ੍ਰੋਗਰਾਮ ਅਧੀਨ ਸਰਕਾਰੀ ਪ੍ਰਾਇਮਰੀ ਸਕੂਲ ਲੱਖਾ ਹਾਜੀ ਵਿਖੇ ਵਿਦਿਆਰਥੀਆਂ ਲਈ ਵਿਸ਼ੇਸ਼ ਮੇਲਾ ਆਯੋਜਿਤ
ਨਿਪੁੰਨ ਭਾਰਤ ਪ੍ਰੋਗਰਾਮ ਅਧੀਨ ਸਰਕਾਰੀ ਪ੍ਰਾਇਮਰੀ ਸਕੂਲ ਲੱਖਾ ਹਾਜੀ ਵਿਖੇ ਵਿਦਿਆਰਥੀਆਂ ਲਈ ਵਿਸ਼ੇਸ਼ ਮੇਲਾ ਆਯੋਜਿਤ ਫਿਰੋਜ਼ਪੁਰ 26 ਮਾਰਚ 2025 (ਅਨੁਜ ਕੱਕੜ ਟੀਨੂੰ) ਸਰਕਾਰੀ ਪ੍ਰਾਇਮਰੀ ਸਕੂਲ ਲੱਖਾ ਹਾਜੀ ਬਲਾਕ ਫਿਰੋਜਪੁਰ -3 ਵਿਖੇ ਨਿਪੁੰਨ ਭਾਰਤ ਪ੍ਰੋਗਰਾਮ ਤਹਿਤ
- 214 Views
- kakkar.news
- March 25, 2025
ਹੁਨਰ ਹਾਸਲ ਕਰਨ ਵਾਲੀਆਂ 29 ਲੜਕੀਆਂ ਨੂੰ ਸ਼ਾਹੀ ਐਕਸਪੋਰਟਸ ਬੰਗਲੌਰ ਵਿਖੇ ਨੌਕਰੀ ਲਈ ਕੀਤਾ ਰਵਾਨਾ : ਹਰਜਿੰਦਰ ਸਿੰਘ
ਹੁਨਰ ਹਾਸਲ ਕਰਨ ਵਾਲੀਆਂ 29 ਲੜਕੀਆਂ ਨੂੰ ਸ਼ਾਹੀ ਐਕਸਪੋਰਟਸ ਬੰਗਲੌਰ ਵਿਖੇ ਨੌਕਰੀ ਲਈ ਕੀਤਾ ਰਵਾਨਾ : ਹਰਜਿੰਦਰ ਸਿੰਘ ਫ਼ਿਰੋਜ਼ਪੁਰ, 25 ਮਾਰਚ 2025 (ਸਿਟੀਜ਼ਨਜ਼ ਵੋਇਸ) ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਬਿਊਰੋ ਅਤੇ ਪੰਜਾਬ ਹੁਨਰ ਵਿਕਾਸ ਮਿਸ਼ਨ ਫਿਰੋਜ਼ਪੁਰ ਵੱਲੋਂ ਮਹਿਲਾ ਸਸ਼ਕਤੀਕਰਨ ਵੱਲ ਸ਼ਾਨਦਾਰ ਕਦਮ ਚੁੱਕਦੇ ਹੋਏ ਹੁਨਰ ਹਾਸਲ ਕਰਨ ਵਾਲੀਆਂ 29 ਲੜਕੀਆਂ ਨੂੰ ਹਰਜਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਫਿਰੋਜ਼ਪੁਰ ਵੱਲੋਂ ਸ਼ਾਹੀ ਐਕਸਪੋਰਟਸ ਬੰਗਲੌਰ ਵਿਖੇ ਨੌਕਰੀ ‘ਤੇ ਭੇਜਿਆ ਗਿਆ। ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ 3 ਮਹੀਨੇ ਦੀ ਹੁਨਰ ਵਿਕਾਸ ਸਿਖਲਾਈ ਪੂਰੀ ਕਰਨ ਤੋਂ ਬਾਅਦ ਇਨ੍ਹਾਂ ਲੜਕੀਆਂ ਨੂੰ ਸ਼ਾਹੀ ਐਕਸਪੋਰਟ ਕੰਪਨੀ ਵਿੱਚ ਨੌਕਰੀ ਮਿਲ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਲੜਕੀਆਂ ਸਰਹੱਦੀ ਪਿੰਡਾਂ ਨਾਲ ਸਬੰਧਤ ਹਨ ਅਤੇ ਇਨ੍ਹਾਂ ਨੂੰ ਦੀਨ ਦਿਆਲ ਉਪਾਧਿਆਏ ਗ੍ਰਾਮੀਣ ਕੌਸ਼ਲਿਆ ਯੋਜਨਾ ਅਧੀਨ ਸਿਖਲਾਈ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਪਹਿਲਕਦਮੀ ਪੰਜਾਬ ਹੁਨਰ ਵਿਕਾਸ ਮਿਸ਼ਨ ਫਿਰੋਜ਼ਪੁਰ ਅਤੇ ਸੀ.ਐਚ.ਐਚ. ਡੀ.ਐਸ. ਐਜੂਕੇਸ਼ਨਲ ਐਂਡ ਵੈਲਫੇਅਰ ਸੋਸਾਇਟੀ ਦੇ ਸਹਿਯੋਗ ਨਾਲ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਹ ਸਿਖਲਾਈ ਪ੍ਰੋਗਰਾਮ ਨੇ ਇਨ੍ਹਾਂ ਔਰਤਾਂ ਨੂੰ ਉਦਯੋਗ ਨਾਲ ਸਬੰਧਿਤ ਹੁਨਰ ਨਾਲ ਲੈਸ ਕੀਤਾ ਹੈ ਜਿਸ ਨਾਲ ਉਹਨਾਂ ਨੂੰ ਵਿੱਤੀ ਸੁਤੰਤਰਤਾ ਅਤੇ ਕਰੀਅਰ ਦੇ ਵਿਕਾਸ ਦਾ ਰਾਹ ਪੱਧਰਾ ਹੋਇਆ ਹੈ ਅਤੇ ਇਹ ਪ੍ਰਾਪਤੀ ਹੁਨਰ ਵਿਕਾਸ ਨੂੰ ਉਤਸ਼ਾਹਿਤ ਕਰਨ ਅਤੇ ਔਰਤਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਵਿੱਚ ਦੀਨ ਦਿਆਲ ਉਪਾਧਿਆਏ ਗ੍ਰਾਮੀਣ ਕੌਸ਼ਲਿਆ ਯੋਜਨਾ ਦੇ ਪ੍ਰਭਾਵ ਨੂੰ ਦਰਸਾਉਂਦੀ ਹੈ। ਇਹ ਨੌਜਵਾਨ ਔਰਤਾਂ ਲਈ ਕਰੀਅਰ-ਅਧਾਰਿਤ ਸਿਖਲਾਈ ਪ੍ਰੋਗਰਾਮਾਂ ਨੂੰ ਅੱਗੇ ਵਧਾਉਣ ਲਈ ਪ੍ਰੇਰਨਾ ਦਾ ਕੰਮ ਕਰਦੀ ਹੈ। ਵਧੀਕ ਡਿਪਟੀ ਕਮਿਸ਼ਨਰ (ਵਿ) ਵੱਲੋਂ ਝੰਡੀ ਦਿਖਾਉਣ ਦੀ ਰਸਮ ਬੱਚਿਆਂ ਦਾ ਮੂੰਹ ਮਿੱਠਾ ਕਰਵਾ ਕੇ ਕੀਤੀ ਗਈ ਅਤੇ ਉਨ੍ਹਾਂ ਦੇ ਉਜਵੱਲ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਨੌਕਰੀ ਹਾਸਲ ਕਰਨ ਵਾਲੀਆਂ ਇਨ੍ਹਾਂ ਲੜਕੀਆਂ ਦੀ ਹੌਸਲਾ ਅਫਜਾਈ ਕਰਦੇ ਹੋਏ ਉਨ੍ਹਾਂ ਨੂੰ ਵਧਾਈ ਦਿੱਤੀ। ਇਸ ਮੌਕੇ ਸ਼੍ਰੀ ਸਰਬਜੀਤ ਸਿੰਘ ਮਿਸ਼ਨ ਮੈਨੇਜਰ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਸ਼੍ਰੀ ਗੁਰਜੰਟ ਸਿੰਘ ਪਲੇਸਮੈਂਟ ਅਫਸਰ, ਡੀ.ਬੀ.ਈ.ਈ. ਫਿਰੋਜਪੁਰ ਅਨੁਜ ਕੱਕੜ, ਸੈਂਟਰ ਇੰਚਾਰਜ, ਵਿਕਾਸ ਕੁਮਾਰ, ਟ੍ਰੇਨਰ ਅਤੇ ਸੁਦੇਸ਼ ਕੁਮਾਰੀ ਆਦਿ ਹਾਜਰ ਸਨ।
- 55 Views
- kakkar.news
- March 22, 2025
ਸਰਕਾਰੀ ਸਕੂਲਾਂ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਖਿਲਾਫ਼ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ
ਸਰਕਾਰੀ ਸਕੂਲਾਂ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਖਿਲਾਫ਼ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਫ਼ਿਰੋਜ਼ਪੁਰ, 22 ਮਾਰਚ 2025 (ਅਨੁਜ ਕੱਕੜ ਟੀਨੂੰ) ਸਰਕਾਰੀ ਹਾਈ ਸਕੂਲ ਤੁੰਬੜਭੰਨ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੱਖੋ ਕੇ ਬਹਿਰਾਮ ਵਿਖੇ ਯੁੱਧ
- 102 Views
- kakkar.news
- March 22, 2025
ਡੇਰਾ ਰਾਧਾ ਸੁਆਮੀ ਬਸਤੀ ਬਲੋਚਾਂ ਫਿਰੋਜ਼ਪੁਰ ਸ਼ਹਿਰ ਵਿਖੇ 26 ਮਾਰਚ ਲਗਾਇਆ ਜਾ ਰਿਹਾ ਹੈ ਖੂਨ ਦਾਨ ਕੈਂਪ
ਡੇਰਾ ਰਾਧਾ ਸੁਆਮੀ ਬਸਤੀ ਬਲੋਚਾਂ ਫਿਰੋਜ਼ਪੁਰ ਸ਼ਹਿਰ ਵਿਖੇ 26 ਮਾਰਚ ਲਗਾਇਆ ਜਾ ਰਿਹਾ ਹੈ ਖੂਨ ਦਾਨ ਕੈਂਪ ਫ਼ਿਰੋਜ਼ਪੁਰ 22 ਮਾਰਚ 2025 (ਅਨੁਜ ਕੱਕੜ ਟੀਨੂੰ) ਪਰਮ ਸੰਤ ਸਤਿਗੁਰੂ ਬਾਬਾ ਸਾਧੂ ਸਿੰਘ ਜੀ ਮਹਾਰਾਜ ਦੀ ਕਿਰਪਾ ਅਤੇ
- 251 Views
- kakkar.news
- March 20, 2025
ਬਲਾਕ ਫ਼ਿਰੋਜ਼ਪੁਰ-2 ਤੋਂ ਕੀਤਾ ਗਿਆ ਦਾਖਲਾ ਮੁਹਿੰਮ ਦਾ ਆਗਾਜ਼
ਬਲਾਕ ਫ਼ਿਰੋਜ਼ਪੁਰ-2 ਤੋਂ ਕੀਤਾ ਗਿਆ ਦਾਖਲਾ ਮੁਹਿੰਮ ਦਾ ਆਗਾਜ਼ ਬੱਚਿਆਂ ਨੂੰ ਮਿਆਰੀ ਅਤੇ ਗੁਣਾਤਮਕ ਸਿੱਖਿਆ ਲਈ ਸਰਕਾਰੀ ਸਕੂਲਾਂ ਵਿੱਚ ਕਰਵਾਓ ਦਾਖਲੇ – ਸ਼੍ਰੀ ਰਾਜਨ ਨਰੂਲਾ ਫ਼ਿਰੋਜ਼ਪੁਰ 20 ਮਾਰਚ 2025 (ਅਨੁਜ ਕੱਕੜ ਟੀਨੂੰ) ਸਕੂਲ ਸਿੱਖਿਆ ਵਿਭਾਗ
- 92 Views
- kakkar.news
- March 17, 2025
ਪੁਰਾਣੀ ਪੈਨਸ਼ਨ ਪ੍ਰਾਪਤੀ ਲਈ ਡੀਟੀਐੱਫ ਫ਼ਿਰੋਜ਼ਪੁਰ ਦੇ ਵਿਧਾਇਕਾਂ ਨੂੰ ਦਿੱਤੇ ਗਏ ਮੰਗ ਪੱਤਰ
ਪੁਰਾਣੀ ਪੈਨਸ਼ਨ ਪ੍ਰਾਪਤੀ ਲਈ ਡੀਟੀਐੱਫ ਫ਼ਿਰੋਜ਼ਪੁਰ ਦੇ ਵਿਧਾਇਕਾਂ ਨੂੰ ਦਿੱਤੇ ਗਏ ਮੰਗ ਪੱਤਰ ਕੌਮੀ ਖੇਤੀ ਨੀਤੀ ਖਰੜੇ ਦੀ ਤਰਜ਼ ਤੇ ਵਿਧਾਨ ਸਭਾ ਵਿੱਚ ਕੇਂਦਰੀ ਯੂਪੀਐੱਸ ਸਕੀਮ ਨੂੰ ਰੱਦ ਕਰੇ ਆਪ ਸਰਕਾਰ- ਮਲਕੀਤ ਹਰਾਜ /ਦਵਿੰਦਰ ਨਾਥ


