Education

- 279 Views
- kakkar.news
- March 26, 2025
ਨਿਪੁੰਨ ਭਾਰਤ ਪ੍ਰੋਗਰਾਮ ਅਧੀਨ ਸਰਕਾਰੀ ਪ੍ਰਾਇਮਰੀ ਸਕੂਲ ਲੱਖਾ ਹਾਜੀ ਵਿਖੇ ਵਿਦਿਆਰਥੀਆਂ ਲਈ ਵਿਸ਼ੇਸ਼ ਮੇਲਾ ਆਯੋਜਿਤ
ਨਿਪੁੰਨ ਭਾਰਤ ਪ੍ਰੋਗਰਾਮ ਅਧੀਨ ਸਰਕਾਰੀ ਪ੍ਰਾਇਮਰੀ ਸਕੂਲ ਲੱਖਾ ਹਾਜੀ ਵਿਖੇ ਵਿਦਿਆਰਥੀਆਂ ਲਈ ਵਿਸ਼ੇਸ਼ ਮੇਲਾ ਆਯੋਜਿਤ ਫਿਰੋਜ਼ਪੁਰ 26 ਮਾਰਚ 2025 (ਅਨੁਜ ਕੱਕੜ ਟੀਨੂੰ) ਸਰਕਾਰੀ ਪ੍ਰਾਇਮਰੀ ਸਕੂਲ ਲੱਖਾ ਹਾਜੀ ਬਲਾਕ ਫਿਰੋਜਪੁਰ -3 ਵਿਖੇ ਨਿਪੁੰਨ ਭਾਰਤ ਪ੍ਰੋਗਰਾਮ ਤਹਿਤ
- 222 Views
- kakkar.news
- March 25, 2025
ਹੁਨਰ ਹਾਸਲ ਕਰਨ ਵਾਲੀਆਂ 29 ਲੜਕੀਆਂ ਨੂੰ ਸ਼ਾਹੀ ਐਕਸਪੋਰਟਸ ਬੰਗਲੌਰ ਵਿਖੇ ਨੌਕਰੀ ਲਈ ਕੀਤਾ ਰਵਾਨਾ : ਹਰਜਿੰਦਰ ਸਿੰਘ
ਹੁਨਰ ਹਾਸਲ ਕਰਨ ਵਾਲੀਆਂ 29 ਲੜਕੀਆਂ ਨੂੰ ਸ਼ਾਹੀ ਐਕਸਪੋਰਟਸ ਬੰਗਲੌਰ ਵਿਖੇ ਨੌਕਰੀ ਲਈ ਕੀਤਾ ਰਵਾਨਾ : ਹਰਜਿੰਦਰ ਸਿੰਘ ਫ਼ਿਰੋਜ਼ਪੁਰ, 25 ਮਾਰਚ 2025 (ਸਿਟੀਜ਼ਨਜ਼ ਵੋਇਸ) ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਬਿਊਰੋ ਅਤੇ ਪੰਜਾਬ ਹੁਨਰ ਵਿਕਾਸ ਮਿਸ਼ਨ ਫਿਰੋਜ਼ਪੁਰ ਵੱਲੋਂ ਮਹਿਲਾ ਸਸ਼ਕਤੀਕਰਨ ਵੱਲ ਸ਼ਾਨਦਾਰ ਕਦਮ ਚੁੱਕਦੇ ਹੋਏ ਹੁਨਰ ਹਾਸਲ ਕਰਨ ਵਾਲੀਆਂ 29 ਲੜਕੀਆਂ ਨੂੰ ਹਰਜਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਫਿਰੋਜ਼ਪੁਰ ਵੱਲੋਂ ਸ਼ਾਹੀ ਐਕਸਪੋਰਟਸ ਬੰਗਲੌਰ ਵਿਖੇ ਨੌਕਰੀ ‘ਤੇ ਭੇਜਿਆ ਗਿਆ। ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ 3 ਮਹੀਨੇ ਦੀ ਹੁਨਰ ਵਿਕਾਸ ਸਿਖਲਾਈ ਪੂਰੀ ਕਰਨ ਤੋਂ ਬਾਅਦ ਇਨ੍ਹਾਂ ਲੜਕੀਆਂ ਨੂੰ ਸ਼ਾਹੀ ਐਕਸਪੋਰਟ ਕੰਪਨੀ ਵਿੱਚ ਨੌਕਰੀ ਮਿਲ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਲੜਕੀਆਂ ਸਰਹੱਦੀ ਪਿੰਡਾਂ ਨਾਲ ਸਬੰਧਤ ਹਨ ਅਤੇ ਇਨ੍ਹਾਂ ਨੂੰ ਦੀਨ ਦਿਆਲ ਉਪਾਧਿਆਏ ਗ੍ਰਾਮੀਣ ਕੌਸ਼ਲਿਆ ਯੋਜਨਾ ਅਧੀਨ ਸਿਖਲਾਈ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਪਹਿਲਕਦਮੀ ਪੰਜਾਬ ਹੁਨਰ ਵਿਕਾਸ ਮਿਸ਼ਨ ਫਿਰੋਜ਼ਪੁਰ ਅਤੇ ਸੀ.ਐਚ.ਐਚ. ਡੀ.ਐਸ. ਐਜੂਕੇਸ਼ਨਲ ਐਂਡ ਵੈਲਫੇਅਰ ਸੋਸਾਇਟੀ ਦੇ ਸਹਿਯੋਗ ਨਾਲ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਹ ਸਿਖਲਾਈ ਪ੍ਰੋਗਰਾਮ ਨੇ ਇਨ੍ਹਾਂ ਔਰਤਾਂ ਨੂੰ ਉਦਯੋਗ ਨਾਲ ਸਬੰਧਿਤ ਹੁਨਰ ਨਾਲ ਲੈਸ ਕੀਤਾ ਹੈ ਜਿਸ ਨਾਲ ਉਹਨਾਂ ਨੂੰ ਵਿੱਤੀ ਸੁਤੰਤਰਤਾ ਅਤੇ ਕਰੀਅਰ ਦੇ ਵਿਕਾਸ ਦਾ ਰਾਹ ਪੱਧਰਾ ਹੋਇਆ ਹੈ ਅਤੇ ਇਹ ਪ੍ਰਾਪਤੀ ਹੁਨਰ ਵਿਕਾਸ ਨੂੰ ਉਤਸ਼ਾਹਿਤ ਕਰਨ ਅਤੇ ਔਰਤਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਵਿੱਚ ਦੀਨ ਦਿਆਲ ਉਪਾਧਿਆਏ ਗ੍ਰਾਮੀਣ ਕੌਸ਼ਲਿਆ ਯੋਜਨਾ ਦੇ ਪ੍ਰਭਾਵ ਨੂੰ ਦਰਸਾਉਂਦੀ ਹੈ। ਇਹ ਨੌਜਵਾਨ ਔਰਤਾਂ ਲਈ ਕਰੀਅਰ-ਅਧਾਰਿਤ ਸਿਖਲਾਈ ਪ੍ਰੋਗਰਾਮਾਂ ਨੂੰ ਅੱਗੇ ਵਧਾਉਣ ਲਈ ਪ੍ਰੇਰਨਾ ਦਾ ਕੰਮ ਕਰਦੀ ਹੈ। ਵਧੀਕ ਡਿਪਟੀ ਕਮਿਸ਼ਨਰ (ਵਿ) ਵੱਲੋਂ ਝੰਡੀ ਦਿਖਾਉਣ ਦੀ ਰਸਮ ਬੱਚਿਆਂ ਦਾ ਮੂੰਹ ਮਿੱਠਾ ਕਰਵਾ ਕੇ ਕੀਤੀ ਗਈ ਅਤੇ ਉਨ੍ਹਾਂ ਦੇ ਉਜਵੱਲ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਨੌਕਰੀ ਹਾਸਲ ਕਰਨ ਵਾਲੀਆਂ ਇਨ੍ਹਾਂ ਲੜਕੀਆਂ ਦੀ ਹੌਸਲਾ ਅਫਜਾਈ ਕਰਦੇ ਹੋਏ ਉਨ੍ਹਾਂ ਨੂੰ ਵਧਾਈ ਦਿੱਤੀ। ਇਸ ਮੌਕੇ ਸ਼੍ਰੀ ਸਰਬਜੀਤ ਸਿੰਘ ਮਿਸ਼ਨ ਮੈਨੇਜਰ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਸ਼੍ਰੀ ਗੁਰਜੰਟ ਸਿੰਘ ਪਲੇਸਮੈਂਟ ਅਫਸਰ, ਡੀ.ਬੀ.ਈ.ਈ. ਫਿਰੋਜਪੁਰ ਅਨੁਜ ਕੱਕੜ, ਸੈਂਟਰ ਇੰਚਾਰਜ, ਵਿਕਾਸ ਕੁਮਾਰ, ਟ੍ਰੇਨਰ ਅਤੇ ਸੁਦੇਸ਼ ਕੁਮਾਰੀ ਆਦਿ ਹਾਜਰ ਸਨ।
- 83 Views
- kakkar.news
- March 22, 2025
ਸਰਕਾਰੀ ਸਕੂਲਾਂ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਖਿਲਾਫ਼ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ
ਸਰਕਾਰੀ ਸਕੂਲਾਂ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਖਿਲਾਫ਼ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਫ਼ਿਰੋਜ਼ਪੁਰ, 22 ਮਾਰਚ 2025 (ਅਨੁਜ ਕੱਕੜ ਟੀਨੂੰ) ਸਰਕਾਰੀ ਹਾਈ ਸਕੂਲ ਤੁੰਬੜਭੰਨ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੱਖੋ ਕੇ ਬਹਿਰਾਮ ਵਿਖੇ ਯੁੱਧ
- 129 Views
- kakkar.news
- March 22, 2025
ਡੇਰਾ ਰਾਧਾ ਸੁਆਮੀ ਬਸਤੀ ਬਲੋਚਾਂ ਫਿਰੋਜ਼ਪੁਰ ਸ਼ਹਿਰ ਵਿਖੇ 26 ਮਾਰਚ ਲਗਾਇਆ ਜਾ ਰਿਹਾ ਹੈ ਖੂਨ ਦਾਨ ਕੈਂਪ
ਡੇਰਾ ਰਾਧਾ ਸੁਆਮੀ ਬਸਤੀ ਬਲੋਚਾਂ ਫਿਰੋਜ਼ਪੁਰ ਸ਼ਹਿਰ ਵਿਖੇ 26 ਮਾਰਚ ਲਗਾਇਆ ਜਾ ਰਿਹਾ ਹੈ ਖੂਨ ਦਾਨ ਕੈਂਪ ਫ਼ਿਰੋਜ਼ਪੁਰ 22 ਮਾਰਚ 2025 (ਅਨੁਜ ਕੱਕੜ ਟੀਨੂੰ) ਪਰਮ ਸੰਤ ਸਤਿਗੁਰੂ ਬਾਬਾ ਸਾਧੂ ਸਿੰਘ ਜੀ ਮਹਾਰਾਜ ਦੀ ਕਿਰਪਾ ਅਤੇ
- 265 Views
- kakkar.news
- March 20, 2025
ਬਲਾਕ ਫ਼ਿਰੋਜ਼ਪੁਰ-2 ਤੋਂ ਕੀਤਾ ਗਿਆ ਦਾਖਲਾ ਮੁਹਿੰਮ ਦਾ ਆਗਾਜ਼
ਬਲਾਕ ਫ਼ਿਰੋਜ਼ਪੁਰ-2 ਤੋਂ ਕੀਤਾ ਗਿਆ ਦਾਖਲਾ ਮੁਹਿੰਮ ਦਾ ਆਗਾਜ਼ ਬੱਚਿਆਂ ਨੂੰ ਮਿਆਰੀ ਅਤੇ ਗੁਣਾਤਮਕ ਸਿੱਖਿਆ ਲਈ ਸਰਕਾਰੀ ਸਕੂਲਾਂ ਵਿੱਚ ਕਰਵਾਓ ਦਾਖਲੇ – ਸ਼੍ਰੀ ਰਾਜਨ ਨਰੂਲਾ ਫ਼ਿਰੋਜ਼ਪੁਰ 20 ਮਾਰਚ 2025 (ਅਨੁਜ ਕੱਕੜ ਟੀਨੂੰ) ਸਕੂਲ ਸਿੱਖਿਆ ਵਿਭਾਗ
- 101 Views
- kakkar.news
- March 17, 2025
ਪੁਰਾਣੀ ਪੈਨਸ਼ਨ ਪ੍ਰਾਪਤੀ ਲਈ ਡੀਟੀਐੱਫ ਫ਼ਿਰੋਜ਼ਪੁਰ ਦੇ ਵਿਧਾਇਕਾਂ ਨੂੰ ਦਿੱਤੇ ਗਏ ਮੰਗ ਪੱਤਰ
ਪੁਰਾਣੀ ਪੈਨਸ਼ਨ ਪ੍ਰਾਪਤੀ ਲਈ ਡੀਟੀਐੱਫ ਫ਼ਿਰੋਜ਼ਪੁਰ ਦੇ ਵਿਧਾਇਕਾਂ ਨੂੰ ਦਿੱਤੇ ਗਏ ਮੰਗ ਪੱਤਰ ਕੌਮੀ ਖੇਤੀ ਨੀਤੀ ਖਰੜੇ ਦੀ ਤਰਜ਼ ਤੇ ਵਿਧਾਨ ਸਭਾ ਵਿੱਚ ਕੇਂਦਰੀ ਯੂਪੀਐੱਸ ਸਕੀਮ ਨੂੰ ਰੱਦ ਕਰੇ ਆਪ ਸਰਕਾਰ- ਮਲਕੀਤ ਹਰਾਜ /ਦਵਿੰਦਰ ਨਾਥ
- 87 Views
- kakkar.news
- March 8, 2025
ਅੰਤਰਰਾਸ਼ਟਰੀ ਮਹਿਲਾ ਦਿਵਸ ‘ਤੇ ਫ਼ਿਰੋਜ਼ਪੁਰ ਜ਼ਿਲ੍ਹਾ ਸਿੱਖਿਆ ਦਫ਼ਤਰ ਵਿੱਚ ਮਹਿਲਾਵਾਂ ਦਾ ਵਿਸ਼ੇਸ਼ ਸਨਮਾਨ
ਅੰਤਰਰਾਸ਼ਟਰੀ ਮਹਿਲਾ ਦਿਵਸ ‘ਤੇ ਫ਼ਿਰੋਜ਼ਪੁਰ ਜ਼ਿਲ੍ਹਾ ਸਿੱਖਿਆ ਦਫ਼ਤਰ ਵਿੱਚ ਮਹਿਲਾਵਾਂ ਦਾ ਵਿਸ਼ੇਸ਼ ਸਨਮਾਨ 18 ਮਹਿਲਾ ਕਰਮਚਾਰੀਆਂ ਦਾ ਕੀਤਾ ਵਿਸ਼ੇਸ਼ ਸਨਮਾਨ ਫ਼ਿਰੋਜ਼ਪੁਰ 8 ਮਾਰਚ 2025 (ਅਨੁਜ ਕੱਕੜ ਟੀਨੂੰ) ਅੰਤਰਰਾਸ਼ਟਰੀ ਮਹਿਲਾ ਦਿਵਸ ਹਰ ਸਾਲ 8 ਮਾਰਚ ਨੂੰ
- 80 Views
- kakkar.news
- March 7, 2025
ਨਸ਼ਿਆਂ ਖ਼ਿਲਾਫ਼ ਜੰਗ ਮੁਹਿੰਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਰੇ ਕੇ ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ
ਨਸ਼ਿਆਂ ਖ਼ਿਲਾਫ਼ ਜੰਗ ਮੁਹਿੰਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਰੇ ਕੇ ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ ਫਿਰੋਜ਼ਪੁਰ 7 ਮਾਰਚ 2025 (ਅਨੁਜ ਕੱਕੜ ਟੀਨੂੰ) ਮਾਨਯੋਗ ਡਿਪਟੀ ਕਮਿਸ਼ਨਰ ਜ਼ਿਲ੍ਹਾ ਫਿਰੋਜ਼ਪੁਰ ਸ਼੍ਰੀਮਤੀ ਦੀਪਸ਼ਿਖਾ ਸ਼ਰਮਾ ਵੱਲੋਂ ਦਿੱਤੇ ਗਏ ਦਿਸ਼ਾ
- 52 Views
- kakkar.news
- February 12, 2025
ਸਕੂਲ ਉਡੀਕਦੇ ਪ੍ਰਿੰਸੀਪਲਾਂ ਨੂੰ, ਹੈੱਡਮਾਸਟਰ ਉਡੀਕਦੇ ਤਰੱਕੀ ਨੂੰ
ਸਕੂਲ ਉਡੀਕਦੇ ਪ੍ਰਿੰਸੀਪਲਾਂ ਨੂੰ, ਹੈੱਡਮਾਸਟਰ ਉਡੀਕਦੇ ਤਰੱਕੀ ਨੂੰ ਫਿਰੋਜ਼ਪੁਰ, 12 ਫਰਵਰੀ 2025 ( ਅਨੂਜ ਕੱਕੜ ਟੀਨੂ) ਸਿੱਖਿਆ ਵਿਭਾਗ ਪੰਜਾਬ ਵਿੱਚ ਪ੍ਰਿੰਸੀਪਲਾਂ ਦੀ ਖਾਲੀ ਅਸਾਮੀਆਂ ਦੇਖ ਕੇ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਿੱਚ ਹੋਈ ਸ਼ਾਨਦਾਰ ਤਰੱਕੀ
- 79 Views
- kakkar.news
- February 7, 2025
ਸਾਰੇ ਵਿਦਿਆਰਥੀਆਂ ਨੂੰ ਕਸਰਤ ਅਤੇ ਖੇਡਾਂ ਨੂੰ ਆਪਣੇ ਜੀਵਨ ਦਾ ਅੰਗ ਬਣਾਉਂਣਾ ਚਾਹੀਦਾ ਹੈ-ਪ੍ਰਿੰਸੀਪਲ ਅਨੂਪ ਚੌਹਾਨ
ਫ਼ਿਰੋਜ਼ਪੁਰ 7 ਫਰਵਰੀ 2025 (ਅਨੁਜ ਕੱਕੜ ਟੀਨੂੰ) ਸਕੂਲ ਸਿੱਖਿਆ ਵਿਭਾਗ ਪੰਜਾਬ ਜ਼ਿਲਾ ਫ਼ਿਰੋਜ਼ਪੁਰ ਸਪੋਰਟਸ ਸ਼ਾਖਾ ਵੱਲੋਂ ਰਾਜ ਪੱਧਰ ਅਤੇ ਨੈਸ਼ਨਲ ਪੱਧਰ ਤੇ ਵੱਖ-ਵੱਖ ਖੇਡਾਂ ਵਿੱਚ ਮੱਲਾਂ ਮਾਰਨ ਵਾਲੇ ਖਿਡਾਰੀਆਂ ਅਤੇ ਉਹਨਾਂ ਦੇ ਕੋਚ ਸਾਹਿਬਾਨ ਨੂੰ



- October 15, 2025