Agriculture

- kakkar.news
- September 13, 2025
ਫਿਰੋਜ਼ਪੁਰ ਵਿੱਚ ਝੋਨੇ ਦੀ ਪਰਾਲੀ ਸਾੜਨ ‘ਤੇ ਪੂਰਨ ਪਾਬੰਦੀ, ਹੁਕਮ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕਾਰਵਾਈ
ਫਿਰੋਜ਼ਪੁਰ ਵਿੱਚ ਝੋਨੇ ਦੀ ਪਰਾਲੀ ਸਾੜਨ ‘ਤੇ ਪੂਰਨ ਪਾਬੰਦੀ, ਹੁਕਮ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕਾਰਵਾਈ ਫ਼ਿਰੋਜ਼ਪੁਰ, 13 ਸਤੰਬਰ 2025 (ਸਿਟੀਜ਼ਨਜ਼ ਵੋਇਸ) ਪੰਜਾਬ ਸਰਕਾਰ ਦੇ ਸਾਇੰਸ, ਤਕਨੀਕ ਅਤੇ ਵਾਤਾਵਰਣ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਅਤੇ ਮਾਨਯੋਗ
- kakkar.news
- September 3, 2025
ਅਨੁਸੂਚਿਤ ਜਾਤੀ ਦੇ ਵਰਗ ਨਾਲ ਸਬੰਧਤ ਉਮੀਦਵਾਰਾਂ ਨੂੰ ਮੁਫਤ ਡੇਅਰੀ ਸਿਖਲਾਈ ਦਿੱਤੀ ਜਾਵੇਗੀ- ਹਾਂਡਾ
ਅਨੁਸੂਚਿਤ ਜਾਤੀ ਦੇ ਵਰਗ ਨਾਲ ਸਬੰਧਤ ਉਮੀਦਵਾਰਾਂ ਨੂੰ ਮੁਫਤ ਡੇਅਰੀ ਸਿਖਲਾਈ ਦਿੱਤੀ ਜਾਵੇਗੀ- ਹਾਂਡਾ ਫ਼ਿਰੋਜ਼ਪੁਰ, 03 ਸਤੰਬਰ 2025 (ਸਿਟੀਜ਼ਨਜ਼ ਵੋਇਸ) ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਸ. ਕੁਲਦੀਪ ਸਿੰਘ ਜੱਸੋਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਸ਼੍ਰੀ ਰਣਦੀਪ ਹਾਂਡਾ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਫਿਰੋਜ਼ਪੁਰ ਦੀ ਅਗਵਾਈ ਵਿੱਚ ਡੇਅਰੀ ਫਾਰਮਿੰਗ ਐਜ ਲਿਵਲੀਹੁਡ ਫਾਰ ਐਸ.ਸੀ ਬੈਨੀਫਿਸ਼ਰੀਜ਼ ਸਕੀਮ ਅਧੀਨ ਅਨੁਸੂਚਿਤ ਜਾਤੀ ਦੇ ਵਰਗ ਨਾਲ ਸਬੰਧਤ ਉਮੀਦਵਾਰਾਂ ਲਈ ਪੰਜਾਬ ਸਰਕਾਰ ਵੱਲੋਂ ਮੁਫਤ ਦੋ ਹਫਤੇ ਡੇਅਰੀ ਫਾਰਮਿੰਗ ਸਿਖਲਾਈ ਦਾ ਪਹਿਲਾ ਬੈਚ ਮਿਤੀ 15 ਸਤੰਬਰ ਤੋਂ 26 ਸਤੰਬਰ 2025 ਤੱਕ ਇੰਚਾਰਜ, ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਗਿੱਲ ਅਤੇ ਇੰਚਾਰਜ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ, ਤਰਨਤਾਰਨ ਵਿਖੇ ਚਲਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆ ਡਿਪਟੀ ਡਾਇਰੈਕਟਰ ਡੇਅਰੀ ਰਣਦੀਪ ਹਾਂਡਾ ਨੇ ਦੱਸਿਆ ਕਿ ਇਸ ਡੇਅਰੀ ਸਿਖਲਾਈ ਤੇ ਪੰਜਾਬ ਸਰਕਾਰ ਵੱਲੋਂ ਲਾਭਪਾਤਰੀਆਂ ਦੇ ਦੁਪਹਿਰ ਦੇ ਖਾਣਾ ਦਾ ਪ੍ਰਬੰਧ ਅਤੇ ਉਹਨਾਂ ਨੂੰ ਵਜੀਫੇ ਦੇ ਰੂਪ ਵਿੱਚ 3500/- ਰੁਪਏ ਵੀ ਦਿੱਤੇ ਜਾਣਗੇ। ਸਿਖਲਾਈ ਸਮਾਪਤ ਹੋਣ ਉਪਰੰਤ ਲਾਭਪਾਤਰੀ ਨੂੰ ਵੱਖ- ਵੱਖ ਬੈਂਕਾਂ ਤੋਂ ਘੱਟ ਵਿਆਜ ਦਰਾਂ ਤੇ 02 ਤੋਂ 20 ਦੁਧਾਰੂ ਪਸ਼ੂਆਂ ਤੇ ਕਰਜੇ ਦੀ ਸਹੂਲਤ ਦਿਵਾਕੇ ਡੇਅਰੀ ਯੂਨਿਟ ਸਥਾਪਿਤ ਕਰਵਾਏ ਜਾਣਗੇ ਅਤੇ 33 ਪ੍ਰਤੀਸ਼ਤ ਸਬਸਿਡੀ ਵੀ ਦਿੱਤੀ ਜਾਵੇਗੀ। ਇਸ ਲਈ ਇਸ ਸਕੀਮ ਦਾ ਲਾਭ ਲੈਣ ਲਈ ਆਪਣੇ ਦਸਤਾਵੇਜ ਜਿਵੇ ਕਿ ਯੋਗਤਾ ਦਾ ਪਰੂਫ ਘੱਟ ਤੋਂ ਘੱਟ ਪੰਜਵੀ ਪਾਸ, ਆਧਾਰ ਕਾਰਡ, ਸ਼ਡਿਊਲ ਕਾਸਟ ਸਰਟੀਫਿਕੇਟ ਅਤੇ ਬੈਂਕ ਪਾਸਬੁੱਕ ਲੈ ਕੇ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਕਮਰਾ ਨੰ. 04 , ਬਲਾਕ ਏ, ਡੀ.ਸੀ ਕੰਪਲੈਕਸ ਫਿਰੋਜ਼ਪੁਰ ਵਿਖੇ 08 ਸਤੰਬਰ 2025 ਨੂੰ ਇੰਟਰਵਿਊ ਵਿੱਚ ਪਹੁੰਚਿਆ ਜਾਵੇ। ਵਧੇਰੇ ਜਾਣਕਾਰੀ ਲਈ ਸ਼੍ਰੀ ਕਪਲਮੀਤ ਸਿੰਘ ਸੰਧੂ ਕਾਰਜਕਾਰੀ ਅਫਸਰ ਨਾਲ ਮੋਬਾ.ਨੰ. 97793-52959 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
- kakkar.news
- August 30, 2025
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਮੀਟਿੰਗ, ਹੜਾਂ ਨਾਲ ਪ੍ਰਭਾਵਿਤ ਲੋਕਾਂ ਲਈ ਵੱਡੇ ਮੁਆਵਜ਼ੇ ਦੀ ਮੰਗ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਮੀਟਿੰਗ, ਹੜਾਂ ਨਾਲ ਪ੍ਰਭਾਵਿਤ ਲੋਕਾਂ ਲਈ ਵੱਡੇ ਮੁਆਵਜ਼ੇ ਦੀ ਮੰਗ ਫਿਰੋਜ਼ਪੁਰ 30 ਅਗਸਤ 2025 (ਅਨੁਜ ਕੱਕੜ ਟੀਨੂੰ) ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਫਿਰੋਜ਼ਪੁਰ ਦੀ ਕੋਰ ਕਮੇਟੀ ਦੀ ਮਹੱਤਵਪੂਰਣ ਮੀਟਿੰਗ
- kakkar.news
- August 9, 2025
ਮੱਖੂ ਜੋਨ ‘ਚ ਕਿਸਾਨ ਮਜ਼ਦੂਰ ਜਥੇਬੰਦੀ ਦੀ ਅਹਿਮ ਮੀਟਿੰਗ — 11 ਅਗਸਤ ਨੂੰ ਮੋਟਰਸਾਈਕਲ ਮਾਰਚ ਅਤੇ 20 ਅਗਸਤ ਨੂੰ ਜਲੰਧਰ ਰੈਲੀ ਲਈ ਤਿਆਰੀਆਂ ਚਰਮ ‘ਤੇ
ਮੱਖੂ ਜੋਨ ‘ਚ ਕਿਸਾਨ ਮਜ਼ਦੂਰ ਜਥੇਬੰਦੀ ਦੀ ਅਹਿਮ ਮੀਟਿੰਗ — 11 ਅਗਸਤ ਨੂੰ ਮੋਟਰਸਾਈਕਲ ਮਾਰਚ ਅਤੇ 20 ਅਗਸਤ ਨੂੰ ਜਲੰਧਰ ਰੈਲੀ ਲਈ ਤਿਆਰੀਆਂ ਚਰਮ ‘ਤੇ ਫਿਰੋਜ਼ਪੁਰ, 9 ਅਗਸਤ (ਅਨੁਜ ਕੱਕੜ ਟੀਨੂੰ):ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ
- kakkar.news
- August 5, 2025
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ 11 ਅਗਸਤ ਨੂੰ ਮੋਟਰਸਾਈਕਲ ਮਾਰਚ ਅਤੇ 20 ਅਗਸਤ ਨੂੰ ਜਲੰਧਰ ਮਹਾਂ ਰੈਲੀ ਦਾ ਐਲਾਨ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ 11 ਅਗਸਤ ਨੂੰ ਮੋਟਰਸਾਈਕਲ ਮਾਰਚ ਅਤੇ 20 ਅਗਸਤ ਨੂੰ ਜਲੰਧਰ ਮਹਾਂ ਰੈਲੀ ਦਾ ਐਲਾਨ ਫਿਰੋਜ਼ਪੁਰ, 5 ਅਗਸਤ 2025 ( ਅਨੁਜ ਕੱਕੜ ਟੀਨੂੰ )ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਜ਼ਿਲ੍ਹਾ ਫਿਰੋਜ਼ਪੁਰ
- kakkar.news
- July 21, 2025
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਅਹਿਮ ਮੀਟਿੰਗ ਫਿਰੋਜ਼ਪੁਰ ‘ਚ, ਲੈਂਡ ਪੂਲਿੰਗ ਅਤੇ ਸਮਾਰਟ ਮੀਟਰਾਂ ਦਾ ਕੀਤਾ ਗਿਆ ਵਿਰੋਧ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਅਹਿਮ ਮੀਟਿੰਗ ਫਿਰੋਜ਼ਪੁਰ ‘ਚ, ਲੈਂਡ ਪੂਲਿੰਗ ਅਤੇ ਸਮਾਰਟ ਮੀਟਰਾਂ ਦਾ ਕੀਤਾ ਗਿਆ ਵਿਰੋਧ ਫਿਰੋਜ਼ਪੁਰ, 21 ਜੁਲਾਈ 2025 (ਅਨੁਜ ਕੱਕੜ ਟੀਨੂੰ) ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਜ਼ਿਲ੍ਹਾ ਫਿਰੋਜ਼ਪੁਰ
- kakkar.news
- July 16, 2025
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਕੋਰ ਕਮੇਟੀ ਮੀਟਿੰਗ ਵਿੱਚ 14 ਜੁਲਾਈ ਦੇ ਧਰਨੇ ਤੇ ਹੋਰ ਮੁੱਦਿਆਂ ‘ਤੇ ਹੋਈ ਵਿਚਾਰਚਰਚਾ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਕੋਰ ਕਮੇਟੀ ਮੀਟਿੰਗ ਵਿੱਚ 14 ਜੁਲਾਈ ਦੇ ਧਰਨੇ ਤੇ ਹੋਰ ਮੁੱਦਿਆਂ ‘ਤੇ ਹੋਈ ਵਿਚਾਰਚਰਚਾ ਫਿਰੋਜ਼ਪੁਰ, 16 ਜੁਲਾਈ 2025 (ਅਨੁਜ ਕੱਕੜ ਟੀਨੂੰ) ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਫਿਰੋਜ਼ਪੁਰ ਦੀ ਕੋਰ
- kakkar.news
- June 9, 2025
ਖੇਤੀ ਸੰਦ-ਮਸ਼ੀਨਰੀ ‘ਤੇ ਸਬਸਿਡੀ ਲੈਣ ਲਈ ਸਮੈਮ ਸਕੀਮ ਅਧੀਨ ਪ੍ਰਾਪਤ ਹੋਈਆਂ ਅਰਜ਼ੀਆਂ ਦੀ ਕੀਤੀ ਗਈ ਕੰਪਿਊਟਰਾਈਜ਼ਡ ਰੈਂਡੋਮਾਈਜੇਸ਼ਨ
ਖੇਤੀ ਸੰਦ-ਮਸ਼ੀਨਰੀ ‘ਤੇ ਸਬਸਿਡੀ ਲੈਣ ਲਈ ਸਮੈਮ ਸਕੀਮ ਅਧੀਨ ਪ੍ਰਾਪਤ ਹੋਈਆਂ ਅਰਜ਼ੀਆਂ ਦੀ ਕੀਤੀ ਗਈ ਕੰਪਿਊਟਰਾਈਜ਼ਡ ਰੈਂਡੋਮਾਈਜੇਸ਼ਨ ਫਿਰੋਜ਼ਪੁਰ 9 ਜੂਨ 2025 (ਅਨੁਜ ਕੱਕੜ ਟੀਨੂੰ ) ਸਮੈਮ ਸਕੀਮ ਅਧੀਨ ਸਾਲ 2025-26 ਦੌਰਾਨ ਸਬਸਿਡੀ ‘ਤੇ ਦਿੱਤੀ ਜਾਣ
- kakkar.news
- June 9, 2025
ਪੀਏਯੂ – ਕ੍ਰਿਸ਼ੀ ਵਿਗਿਆਨ ਕੇਂਦਰ ਫਿਰੋਜ਼ਪੁਰ ਵੱਲੋਂ ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ ਅਧੀਨ ਆਧੁਨਿਕ ਖੇਤੀਬਾੜੀ ਤਕਨੀਕਾਂ ਬਾਰੇ ਜਾਗਰੂਕ ਕੀਤਾ ਗਿਆ
ਪੀਏਯੂ – ਕ੍ਰਿਸ਼ੀ ਵਿਗਿਆਨ ਕੇਂਦਰ ਫਿਰੋਜ਼ਪੁਰ ਵੱਲੋਂ ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ ਅਧੀਨ ਆਧੁਨਿਕ ਖੇਤੀਬਾੜੀ ਤਕਨੀਕਾਂ ਬਾਰੇ ਜਾਗਰੂਕ ਕੀਤਾ ਗਿਆ ਫਿਰੋਜ਼ਪੁਰ 9 ਜੂਨ 2025 (ਅਨੁਜ ਕੱਕੜ ਟੀਨੂੰ) ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਫਿਰੋਜ਼ਪੁਰ
- kakkar.news
- June 6, 2025
ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ ਅਧੀਨ ਕਿਸਾਨਾਂ ਨੂੰ ਆਧੁਨਿਕ ਖੇਤੀ ਤਕਨੀਕਾਂ ਬਾਰੇ ਕੀਤਾ ਗਿਆ ਜਾਗਰੂਕ
ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ ਅਧੀਨ ਕਿਸਾਨਾਂ ਨੂੰ ਆਧੁਨਿਕ ਖੇਤੀ ਤਕਨੀਕਾਂ ਬਾਰੇ ਕੀਤਾ ਗਿਆ ਜਾਗਰੂਕ ਫ਼ਿਰੋਜ਼ਪੁਰ, 06 ਜੂਨ 2025 (ਅਨੁਜ ਕੱਕੜ ਟੀਨੂੰ ) ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੀ ਅਗਵਾਈ ਹੇਠ ਕ੍ਰਿਸ਼ੀ ਵਿਗਿਆਨ ਕੇਂਦਰ, ਫਿਰੋਜ਼ਪੁਰ ਦੀ ਟੀਮ ਵਲੋਂ ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ ਤਹਿਤ ਸਾਉਣੀ ਦੀਆਂ ਫਸਲਾਂ ਅਤੇ ਖੇਤੀ ਵਿਭਿਨਤਾ ਲਈ ਸਬਜ਼ੀਆਂ ਅਤੇ ਫਲਾਂ ਦੀ ਕਾਸ਼ਤ ਸਬੰਧੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦਾ ਉਦੇਸ਼, ਕਿਸਾਨਾਂ ਨੂੰ ਆਧੁਨਿਕ ਅਤੇ ਟਿਕਾਊ ਖੇਤੀ ਅਭਿਆਸਾਂ ਬਾਰੇ

- September 17, 2026
ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
- September 16, 2026