Agriculture

- kakkar.news
- June 2, 2025
ਕ੍ਰਿਸ਼ੀ ਵਿਗਿਆਨ ਕੇਂਦਰ ਫਿਰੋਜ਼ਪੁਰ ਵੱਲੋਂ ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ ਅਧੀਨ ਗਤੀਵਿਧੀਆਂ ਆਯੋਜਿਤ
ਕ੍ਰਿਸ਼ੀ ਵਿਗਿਆਨ ਕੇਂਦਰ ਫਿਰੋਜ਼ਪੁਰ ਵੱਲੋਂ ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ ਅਧੀਨ ਗਤੀਵਿਧੀਆਂ ਆਯੋਜਿਤ ਫ਼ਿਰੋਜ਼ਪੁਰ, 02 ਜੂਨ 2025 (ਅਨੁਜ ਕੱਕੜ ਟੀਨੂੰ) ਕ੍ਰਿਸ਼ੀ ਵਿਗਿਆਨ ਕੇਂਦਰ ਫਿਰੋਜ਼ਪੁਰ ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ ਅਧੀਨ ਲਗਾਤਾਰਤਾ ਵਿੱਚ ਗਤੀਵਿਧੀਆਂ ਕਰ ਰਿਹਾ ਹੈ। ਇਸ ਲੜੀ ਵਿੱਚ ਪਿੰਡ ਸੁਲਹਾਣੀ, ਬੋਇਆਵਾਲਾ ਅਤੇ ਅਤੇ ਧੰਨਾ ਸ਼ਹੀਦ ਵਿਖੇ ਕੇ.ਵੀ.ਕੇ. ਫਿਰੋਜ਼ਪੁਰ ਦੀ ਟੀਮ ਨੇ ਸ਼ਿਰਕਤ ਕੀਤੀ। ਕ੍ਰਿਸ਼ੀ ਵਿਗਿਆਨ ਕੇਂਦਰ ਫਿਰੋਜਪੁਰ ਦੇ ਡਾ. ਗੁਰਮੇਲ ਸਿੰਘ ਡਿਪਟੀ ਡਾਇਰੈਕਟਰ ਸਿਖਲਾਈ ਦੀ ਅਗਵਾਈ ਹੇਠ ਬਣੀਆਂ ਟੀਮਾਂ ਨੇ ਇਹਨਾਂ ਪਿੰਡਾਂ ਵਿੱਚ ਦੌਰਾ ਕਰਕੇ ਕਿਸਾਨਾਂ ਨੂੰ ਪੇਸ਼ ਆਉਣ ਵਾਲੀਆਂ ਮੁਸ਼ਕਿਲਾਂ ਦਾ ਮੌਕੇ ਤੇ ਹਲ ਕੀਤਾ। ਉਹਨਾਂ ਨੇ ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਬਾਰੇ ਜਾਦਕਾਰੀ ਦਿੰਦੇ ਹੋਏ ਇਹ ਅਭਿਆਨ ਅਧੀਨ ਭਾਰਤ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਜਾਣੂ ਕਰਵਾਇਆ। ਟੀਮ ਵਿੱਚ ਮੌਜੂਦ ਵਿਸ਼ੇ ਮਾਹਿਰਾਂ ਨੇ ਆਪਣੇ ਆਪਣੇ ਵਿਸ਼ੇ ਸਬੰਧੀ ਕਿਸਾਨਾਂ ਨਾਲ ਚਰਚਾ ਕੀਤੀ ਅਤੇ ਨਾਲ ਹੀ ਨਾਲ ਖੇਤੀ ਦੇ ਸਹਾਇਕ ਧੰਦੇ ਅਪਨਾ ਕੇ ਲਾਗਤ ਘਟਾ ਕੇ ਮੁੱਲ ਵਾਧਾ ਕੀਤਾ ਜਾ ਸਕਦਾ ਹੈ ਇਸ ਬਾਰੇ ਵੀ ਚਾਨਣਾ ਪਾਇਆ। ਇਸ ਦੇ ਨਾਲ ਨਾਲ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਲੈ ਕੇ ਕਿਸਾਨੀ ਨੂੰ ਹੋਰ ਕਿਵੇਂ ਸੁਖਾਲਾ ਕੀਤਾ ਜਾ ਸਕਦਾ ਹੈ ਇਸ ਬਾਰੇ ਵੀ ਨੁਕਤੇ ਸਾਂਝੇ ਕੀਤੇ। ਕੈਂਪ ਦੇ ਅੰਤ ਵਿੱਚ ਸਾਰੀ ਟੀਮ ਨੇ ਆਏ ਪਤਵੰਤੇ ਸੱਜਣਾਂ ਦਾ ਧੰਨਵਾਦ ਕੀਤਾ ਅਤੇ ਉਹਨਾਂ ਨੂੰ ਕ੍ਰਿਸ਼ੀ ਵਿਗਿਆਨ ਕੇਂਦਰ ਫਿਰੋਜ਼ਪੁਰ ਨਾਲ ਜੁੜ ਕੇ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਅਤੇ ਫਿਰੋਜਪੁਰ ਜਿਲੇ ਸਬੰਧੀ ਖੇਤੀ ਪ੍ਰਤੀ ਸੁਵਿਧਾਵਾਂ ਨੂੰ ਵੱਧ ਤੋਂ ਵੱਧ ਪ੍ਰਾਪਤ ਕਰਨ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਕ੍ਰਿਸ਼ੀ ਵਿਗਿਆਨ ਕੇਂਦਰ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਭਾਰਤ ਸਰਕਾਰ ਵੱਲੋਂ ਚਲਦੀਆਂ ਸਕੀਮਾਂ ਬਾਰੇ ਸਾਹਿਤ ਵੀ ਵੰਡਿਆ ਗਿਆ।
- kakkar.news
- April 17, 2025
ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਦਾਣਾ ਮੰਡੀ ਫਿਰੋਜ਼ਪੁਰ ਸ਼ਹਿਰ ਵਿਖੇ ਹਾਈਮਾਸਟਾਂ ਤੇ ਐਲ.ਈ.ਡੀ ਲਾਈਟਾਂ ਦਾ ਕੀਤਾ ਉਦਘਾਟਨ
ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਦਾਣਾ ਮੰਡੀ ਫਿਰੋਜ਼ਪੁਰ ਸ਼ਹਿਰ ਵਿਖੇ ਹਾਈਮਾਸਟਾਂ ਤੇ ਐਲ.ਈ.ਡੀ ਲਾਈਟਾਂ ਦਾ ਕੀਤਾ ਉਦਘਾਟਨ 1.29 ਕਰੋੜ ਦੀ ਲਾਗਤ ਨਾਲ ਹੋਇਆ ਐਲ.ਈ.ਡੀ ਲਾਈਟਾਂ ਦਾ ਕੰਮ ਕਣਕ ਦੀ ਖਰੀਦ ਨਿਰਵਿਘਨ ਜਾਰੀ, ਮੰਡੀਆਂ ਵਿੱਚ ਕਿਸਾਨਾਂ,
- kakkar.news
- November 26, 2024
-ਐਸ.ਸੀ. ਲਾਭਪਾਤਰੀਆਂ ਲਈ ਦੋ ਹਫ਼ਤੇ ਦਾ ਮੁਫਤ ਡੇਅਰੀ ਸਿਖਲਾਈ ਕੋਰਸ 9 ਦਸੰਬਰ ਤੋਂ ਸ਼ੁਰੂ ਹੋਵੇਗਾ : ਹਾਂਡਾ
-ਐਸ.ਸੀ. ਲਾਭਪਾਤਰੀਆਂ ਲਈ ਦੋ ਹਫ਼ਤੇ ਦਾ ਮੁਫਤ ਡੇਅਰੀ ਸਿਖਲਾਈ ਕੋਰਸ 9 ਦਸੰਬਰ ਤੋਂ ਸ਼ੁਰੂ ਹੋਵੇਗਾ : ਹਾਂਡਾ -ਡੇਅਰੀ ਯੂਨਿਟ ਸਥਾਪਿਤ ਕਰਨ ਲਈ ਕਰਜ਼ੇ ’ਤੇ ਮਿਲੇਗੀ 33 ਫੀਸਦੀ ਸਬਸਿਡੀ ਫ਼ਿਰੋਜ਼ਪੁਰ, 26 ਨਵੰਬਰ 2024 (ਅਨੁਜ ਕੱਕੜ ਟੀਨੂੰ)
- kakkar.news
- November 14, 2024
ਡੀ.ਏ.ਪੀ. ਅਤੇ ਹੋਰ ਫਾਸਫੈਟਿਕ ਖਾਦਾਂ ਦੀ ਵਿਕਰੀ ਸਮੇਂ ਕਿਸਾਨਾਂ ਨੂੰ ਹੋਰ ਗੈਰ-ਜ਼ਰੂਰੀ ਵਸਤਾਂ ਵੇਚਣ ਤੋਂ ਗ਼ੁਰੇਜ਼ ਕੀਤਾ ਜਾਵੇ- ਮੁੱਖ ਖੇਤੀਬਾੜੀ ਅਫ਼ਸਰ
ਡੀ.ਏ.ਪੀ. ਅਤੇ ਹੋਰ ਫਾਸਫੈਟਿਕ ਖਾਦਾਂ ਦੀ ਵਿਕਰੀ ਸਮੇਂ ਕਿਸਾਨਾਂ ਨੂੰ ਹੋਰ ਗੈਰ-ਜ਼ਰੂਰੀ ਵਸਤਾਂ ਵੇਚਣ ਤੋਂ ਗ਼ੁਰੇਜ਼ ਕੀਤਾ ਜਾਵੇ- ਮੁੱਖ ਖੇਤੀਬਾੜੀ ਅਫ਼ਸਰ ਫ਼ਿਰੋਜ਼ਪੁਰ 14 ਨਵੰਬਰ 2024 (ਅਨੁਜ ਕੱਕੜ ਟੀਨੂੰ ) ਜ਼ਿਲ੍ਹੇ ਦੇ ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਦੀ
- kakkar.news
- November 2, 2024
ਕਿਸਾਨਾਂ ਨੂੰ ਡੀ.ਏ.ਪੀ. ਦੇ ਨਾਲ ਵਾਧੂ ਸਮਾਨ ਖਰੀਦਣ ਲਈ ਮਜਬੂਰ ਨਹੀਂ ਕਰ ਸਕਣਗੇ ਖਾਦਾਂ ਦੇ ਡੀਲਰ
ਕਣਕ ਦੀ ਬਿਜਾਈ ਲਈ ਲੋੜ ਮੁਤਾਬਕ ਡੀ.ਏ.ਪੀ. ਖਾਦ ਉਪਲਬਧ ਕਰਵਾਈ ਜਾਵੇਗੀ – ਮੁੱਖ ਖੇਤੀਬਾੜੀ ਅਫ਼ਸਰ ਜ਼ਿਲ੍ਹੇ ਵਿੱਚ ਕਰੀਬ 2 ਲੱਖ 2 ਹਜ਼ਾਰ ਹੈਕਟੇਅਰ ਰਕਬੇ ਵਿੱਚ ਕਣਕ, ਸਰੋਂ ਤੇ ਸਬਜ਼ੀਆਂ ਆਦਿ ਦੀ ਬਿਜਾਈ ਲਈ ਲਗਭਗ 5
- kakkar.news
- November 2, 2024
ਫਿਰੋਜ਼ਪੁਰ ਪੁਲਿਸ ਵੱਲੋ ਪਰਾਲੀ ਨਾ ਸਾੜਨ ਵਾਲੇ ਕਿਸਾਨ ਨੂੰ ਕੀਤਾ ਸਨਮਾਨਿਤ, ਪਰਾਲੀ ਸਾੜਨ ਦੇ ਮਾਮਲਿਆਂ ਚ ਆਈ ਗਿਰਾਵਟ
ਫਿਰੋਜ਼ਪੁਰ ਪੁਲਿਸ ਵੱਲੋ ਪਰਾਲੀ ਨਾ ਸਾੜਨ ਵਾਲੇ ਕਿਸਾਨ ਨੂੰ ਕੀਤਾ ਸਨਮਾਨਿਤ, ਪਰਾਲੀ ਸਾੜਨ ਦੇ ਮਾਮਲਿਆਂ ਚ ਆਈ ਗਿਰਾਵਟ ਫ਼ਿਰੋਜ਼ਪੁਰ,02 ਨਵੰਬਰ 2024: (ਅਨੁਜ ਕੱਕੜ ਟੀਨੂੰ) ਫਿਰੋਜ਼ਪੁਰ ਪੁਲਿਸ ਵੱਲੋ ਅੱਜ ਇਕ ਕਿਸਾਨ ਗੁਰੂ ਇਕਬਾਲ ਸਿੰਘ ਪੁੱਤਰ ਸ਼ੁਬੇਗ
- kakkar.news
- November 1, 2024
ਫਿਰੋਜ਼ਪੁਰ ਵਿੱਚ ਪਰਾਲੀ ਸਾੜਨ ਦੇ ਮਾਮਲੇ ਵਿੱਚ ਨੋਡਲ ਅਫਸਰ ਮੁਅੱਤਲ
ਫਿਰੋਜ਼ਪੁਰ ਵਿੱਚ ਪਰਾਲੀ ਸਾੜਨ ਦੇ ਮਾਮਲੇ ਵਿੱਚ ਨੋਡਲ ਅਫਸਰ ਮੁਅੱਤਲ ਫਿਰੋਜ਼ਪੁਰ 01 ਨਵੰਬਰ 2024 (ਅਨੁਜ ਕੱਕੜ ਟੀਨੂੰ ) ਝੋਨੇ ਦੀ ਵਾਢੀ ਦੇ ਮੌਜੂਦਾ ਸੀਜ਼ਨ ਦੌਰਾਨ, ਡਿਪਟੀ ਕਮਿਸ਼ਨਰ ਦੀਆਂ ਸਿਫ਼ਾਰਸ਼ਾਂ ਅਨੁਸਾਰ, ਸੰਯੁਕਤ ਰਜਿਸਟਰਾਰ ਸਹਿਕਾਰੀ ਸਭਾਵਾਂ, ਫਿਰੋਜ਼ਪੁਰ
- kakkar.news
- October 30, 2024
ਝੋਨੇ ਦੀ ਲਿਫਟਿੰਗ ਦੇ ਮੁੱਦੇ ‘ਤੇ ਆਮ ਆਦਮੀ ਪਾਰਟੀ ਵੱਲੋਂ ਬੀ.ਜੇ.ਪੀ. ਦਫ਼ਤਰ ਦਾ ਘਿਰਾਓ
ਝੋਨੇ ਦੀ ਲਿਫਟਿੰਗ ਦੇ ਮੁੱਦੇ ‘ਤੇ ਆਮ ਆਦਮੀ ਪਾਰਟੀ ਵੱਲੋਂ ਬੀ.ਜੇ.ਪੀ. ਦਫ਼ਤਰ ਦਾ ਘਿਰਾਓ ਕੇਂਦਰ ਸਰਕਾਰ ਕਿਸਾਨ ਤੇ ਪੰਜਾਬ ਵਿਰੋਧੀ ਰਣਨੀਤੀਆਂ ਤਹਿਤ ਝੋਨੇ ਦੀ ਲਿਫਟਿੰਗ ਵਿਚ ਅੜਿੱਕਾ ਡਾਹ ਰਹੀ : ਭੁੱਲਰ ਫ਼ਿਰੋਜ਼ਪੁਰ, 30 ਅਕਤੂਬਰ 2024
- kakkar.news
- October 22, 2024
ਪਰਾਲੀ ਸਾੜਨ ‘ਤੇ ਪਾਬੰਦੀਆਂ ਦੇ ਬਾਵਜੂਦ ਫ਼ਿਰੋਜ਼ਪੁਰ ਵਿੱਚ ਅੱਗ ਲੱਗਣ ਦੇ ਦੋ ਦਿਨਾਂ ਚ 75 ਮਾਮਲੇ ਦਰਜ , ਹਵਾ ਦੀ ਗੁਣਵੱਤਾ ਖਰਾਬ
ਪਰਾਲੀ ਸਾੜਨ ‘ਤੇ ਪਾਬੰਦੀਆਂ ਦੇ ਬਾਵਜੂਦ ਫ਼ਿਰੋਜ਼ਪੁਰ ਵਿੱਚ ਅੱਗ ਲੱਗਣ ਦੇ ਦੋ ਦਿਨਾਂ ਚ 75 ਮਾਮਲੇ ਦਰਜ , ਹਵਾ ਦੀ ਗੁਣਵੱਤਾ ਖਰਾਬ ਫ਼ਿਰੋਜ਼ਪੁਰ, 22 ਅਕਤੂਬਰ, 2024 ਅਨੁਜ ਕੱਕੜ ਟੀਨੂੰ ਪਰਾਲੀ ਸਾੜਨ ‘ਤੇ ਰਾਜ ਵਿਆਪੀ ਪਾਬੰਦੀ
- kakkar.news
- October 21, 2024
ਜਿਮਣੀ ਚੋਣਾਂ ਤੋਂ ਪਹਿਲਾਂ ਮੁਲਾਜਮ ਅਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਪੈਨਸ਼ਨਰ ਜੁਆਇੰਟ ਫਰੰਟ ਵੱਲੋ ਉਲੀਕੇ ਝੰਡਾ ਮਾਰਚਾਂ ਨੂੰ ਲਾਗੂ ਕਰਨ ਦਾ ਕੀਤਾ ਫੈਸਲਾ
ਜਿਮਣੀ ਚੋਣਾਂ ਤੋਂ ਪਹਿਲਾਂ ਮੁਲਾਜਮ ਅਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਪੈਨਸ਼ਨਰ ਜੁਆਇੰਟ ਫਰੰਟ ਵੱਲੋ ਉਲੀਕੇ ਝੰਡਾ ਮਾਰਚਾਂ ਨੂੰ ਲਾਗੂ ਕਰਨ ਦਾ ਕੀਤਾ ਫੈਸਲਾ 3,7,9,10 ਨਵੰਬਰ 2024 ਨੂੰ ਹੋਣਗੇ ਝੰਡਾ ਮਾਰਚ : : ਫਰੰਟ ਆਗੂ ਸ਼ੁਬੇਗ

- September 17, 2026
ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
- September 16, 2026