Trending Now
#-ਆਯੂਸ਼ ਵਿਭਾਗ ਵਲੋਂ ਚੱਲ ਰਹੇ 10 ਆਯੂਸ਼ ਮੈਡੀਕਲ ਕੈਂਪ, ਜਿਹਨਾਂ ਵਿੱਚੋਂ ਅੱਠਵਾਂ ਆਯੂਸ਼ ਮੈਡੀਕਲ ਕੈਂਪ ਸੀ.ਐਚ.ਸੀ. ਮੱਖੂ, ਫਿਰੋਜ਼ਪੁਰ ਵਿਖੇ ਆਯੋਜਿਤ
#ਫਿਰੋਜ਼ਪੁਰ ਪੁਲਿਸ ਦੀ ਵੱਡੀ ਕਾਰਵਾਈ: ਚੋਰੀ ਤੇ ਸਨੈਚਿੰਗ ਦੇ 120 ਮੋਬਾਈਲ ਬਰਾਮਦ, ਮਾਲਕਾਂ ਨੂੰ ਕੀਤੇ ਵਾਪਸ
#70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਤਹਿਤ ਕ੍ਰਿਕਟ ਅੰਡਰ-19 ਲੜਕੀਆਂ ਦੇ ਮੁਕਾਬਲੇ ਫ਼ਿਰੋਜ਼ਪੁਰ ਵਿਖੇ 22 ਤੋਂ ਸ਼ੁਰੂ
#स्वच्छता ही सेवा अभियान के तहत रेलवे स्टेशनों पर विशेष सफाई अभियान
#ਜਮੀਤਪੁਰ ਢੇਰੂ ਵਿਖੇ ਮੁਫ਼ਤ ਹੋਮਿਓਪੈਥਿਕ ਮੈਡੀਕਲ ਕੈਂਪ, 150 ਦੇ ਕਰੀਬ ਮਰੀਜ਼ਾਂ ਦੀ ਜਾਂਚ
#ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਿਰੋਜ਼ਪੁਰ-ਮੋਗਾ ਜ਼ੋਨ ਵਲੋਂ ਨੈਤਿਕ ਸਿੱਖਿਆ ਇਮਤਿਹਾਨ ਦਾ ਨਤੀਜਾ ਐਲਾਨਿਆ
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
16 ਮਾਰਚ ਨੂੰ ਫਿਰੋਜ਼ਪੁਰ ਦੇ ਵੱਖ-ਵੱਖ ਇਲਾਕਿਆਂ ਦੀ ਬਿਜਲੀ ਰਹੇਗੀ ਬੰਦ
- kakkar.news
- March 15, 2024
- Punjab
16 ਮਾਰਚ ਨੂੰ ਫਿਰੋਜ਼ਪੁਰ ਦੇ ਵੱਖ-ਵੱਖ ਇਲਾਕਿਆਂ ਦੀ ਬਿਜਲੀ ਰਹੇਗੀ ਬੰਦ
ਫ਼ਿਰੋਜ਼ਪੁਰ, 15 ਮਾਰਚ 2024 (ਅਨੁਜ ਕੱਕੜ ਟੀਨੂੰ)
ਐਸ.ਡੀ.ਓ. ਸ਼ਹਿਰੀ ਪ੍ਰਦੀਪ ਕੁਮਾਰ ਅਤੇ ਇੰਜੀਨੀਅਰ ਸਾਰਜ ਸਿੰਘ ਜੇ.ਈ. ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 16 ਮਾਰਚ 2024 ਨੂੰ 66 ਕੇ.ਵੀ. ਲਾਈਨ ਸਿਟੀ ਫ਼ਿਰੋਜ਼ਪੁਰ ਦੀ ਜ਼ਰੂਰੀ ਮੁਰੰਮਤ ਲਈ ਸਮਾਂ ਸਵੇਰੇ 09:00 ਵਜੇ ਤੋਂ ਸ਼ਾਮ 05:00 ਵਜੇ ਤੱਕ ਬੰਦ ਰਹੇਗੀ। ਇਸ ਕਾਰਨ ਸਿਟੀ ਬਿਜਲੀ ਘਰ ਤੋਂ ਚਲਦੇ 11 ਕੇ.ਵੀ. ਫੀਡਰ, ਸੈਂਟਰਲ ਜੇਲ੍ਹ, ਰੇਲਵੇ ਫੀਡਰ, ਧਵਨ ਕਲੋਨੀ, ਦਿੱਲੀ ਗੇਟ, ਬਗਦਾਦੀ ਗੇਟ, ਰੇਲਵੇ ਫੀਡਰ, ਧਵਨ ਕਲੋਨੀ, ਜ਼ਿਲ੍ਹਾ ਪ੍ਰੀਸ਼ਦ ਨਾਲ ਸੰਬੰਧਤ ਏਰੀਆ, ਰੇਲਵੇ ਦਫ਼ਤਰ, ਮਾਲ ਰੋਡ, ਮੱਲਵਾਲ ਰੋਡ, ਆਦਿ ਇਲਾਕਿਆਂ ਦੀ ਸਪਲਾਈ 16 ਮਾਰਚ 2024 ਨੂੰ ਬੰਦ ਰਹੇਗੀ।
Categories

Recent Posts