Trending Now
#ਫਿਰੋਜ਼ਪੁਰ ਪੁਲਿਸ ਤੇ ਬੀ.ਐਸ.ਐਫ. ਦੀ ਸਾਂਝੀ ਕਾਰਵਾਈ, ਲੁਟੇਰੇ ਗਿਰੋਹ ਦੇ ਮੈਂਬਰ ਗ੍ਰਿਫਤਾਰ , ਦੇਸੀ ਪਿਸਤੌਲ ਤੇ ਜਿੰਦਾ ਰੌਂਦ ਬਰਾਮਦ
#ਜ਼ਿਲ੍ਹੇ ਅੰਦਰ ਪਟਾਕਿਆਂ ਦੀ ਵਿਕਰੀ/ਖ੍ਰੀਦ ਲਈ ਥਾਵਾਂ ਨਿਰਧਾਰਿਤ:-ਵਧੀਕ ਜ਼ਿਲ੍ਹਾ ਮੈਜਿਸਟਰੇਟ
#ਐਜੂਕੇਟ ਪੰਜਾਬ ਨੇ ਹੜ੍ਹ ਪ੍ਰਭਾਵਿਤ ਵਿਦਿਆਰਥੀਆਂ ਦੀ ਸਹਾਇਤਾ ਲਈ 47.40 ਲੱਖ ਰੁਪਏ ਦੀ ਫੀਸ ਵੰਡ ਮੁਹਿੰਮ ਦੀ ਸ਼ੁਰੂਆਤ ਕੀਤੀ
#ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੇ ਤੌਰ ’ਤੇ ਟਰਾਂਸਵਰ ਕੀਤੀ ਜਾਵੇਗੀ ਮੁਆਵਜ਼ਾ ਰਾਸ਼ੀ :- ਖੁਡੀਆਂ
#ਬਾਲ ਭਿੱਖਿਆ ਨੂੰ ਰੋਕਣ ਲਈ ਜ਼ਿਲ੍ਹਾ ਬਾਲ ਸੁੱਰਖਿਆ ਯੂਨਿਟ ਵੱਲੋਂ ਕੀਤੀ ਗਈ ਚੈਕਿੰਗ
#ਸਿਹਤ ਵਿਭਾਗ ਫ਼ਿਰੋਜ਼ਪੁਰ ਵੱਲੋਂ ਟੀਬੀ ਦੇ ਮਰੀਜਾਂ ਨੂੰ ਖੁਰਾਕ ਦੇਣ ਸਬੰਧੀ ਵਪਾਰੀਆਂ ਅਤੇ ਸਮਾਜਸੇਵੀ ਸੰਸਥਾਵਾਂ ਨਾਲ ਮੀਟਿੰਗ
#फिरोजपुर मंडल में 01 अक्टूबर से 15 अक्टूबर तक स्वच्छता पखवाड़ा आयोजित किया गया
#ਫਿਰੋਜ਼ਪੁਰ ਨੈਸ਼ਨਲ ਹਾਈਵੇ ‘ਤੇ ਪਨਬਸ (PRTC) ਕਾਂਟ੍ਰੈਕਟ ਵਰਕਰ ਯੂਨੀਅਨ ਵੱਲੋਂ ਚੱਕਾਜਾਮ, ਯਾਤਰੀ ਪ੍ਰੀਸ਼ਾਨ
#फिरोजपुर मंडल में सी.पी.आर. प्रशिक्षण सत्र का आयोजन
#ਦਿਵਿਆਂਗ ਵਿਦਿਆਰਥੀਆਂ ਵੱਲੋਂ ਤਿਆਰ ਦੀਵਿਆਂ ਦੀ ਦਾਸ ਐਂਡ ਬਰਾਊਨ ਸਕੂਲ ਦੇ ਵਿਹੜੇ ਲਗਾਈ ਗਈ ਪ੍ਰਦਰਸ਼ਨੀ
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਕਣਕ ਦੀ ਕਟਾਈ ਉਪਰੰਤ ਰਹਿੰਦ-ਖੂੰਹਦ/ ਨਾੜ ਨੂੰ ਅੱਗ ਲਾਉਣ ਤੇ ਪਾਬੰਦੀ ਦੇ ਹੁਕਮ ਜਾਰੀ
- 303 Views
- kakkar.news
- April 5, 2024
- Punjab
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਕਣਕ ਦੀ ਕਟਾਈ ਉਪਰੰਤ ਰਹਿੰਦ-ਖੂੰਹਦ/ ਨਾੜ ਨੂੰ ਅੱਗ ਲਾਉਣ ਤੇ ਪਾਬੰਦੀ ਦੇ ਹੁਕਮ ਜਾਰੀ
ਫ਼ਿਰੋਜ਼ਪੁਰ 05 ਅਪ੍ਰੈਲ 2024 (ਅਨੁਜ ਕੱਕੜ ਟੀਨੂੰ)
ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਨੇ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਫ਼ਿਰੋਜ਼ਪੁਰ ਦੀ ਹੱਦ ਅੰਦਰ ਕਣਕ ਦੀ ਕਟਾਈ ਤੋਂ ਬਾਅਦ ਬੱਚ ਗਈ ਰਹਿੰਦ ਖੂੰਹਦ ਅਤੇ ਨਾੜ ਨੂੰ ਅੱਗ ਲਗਾਉਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।
ਜ਼ਿਲਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਕਣਕ ਦੀ ਕਟਾਈ ਉਪਰੰਤ ਰਹਿੰਦ-ਖੂੰਹਦ/ਨਾੜ ਨੂੰ ਖੇਤਾਂ ਵਿੱਚ ਅੱਗ ਲਗਾ ਦਿੱਤੀ ਜਾਂਦੀ ਹੈ, ਜਿਸ ਨਾਲ ਵਾਤਾਵਰਣ, ਜੀਵ ਜੰਤੂਆਂ, ਕੋਲ ਖੜ੍ਹੀ ਫਸਲ, ਸੜਕ ਦੇ ਕਿਨਾਰੇ ਲਗਾਏ ਬੂਟੇ/ਦਰਖ਼ਤਾਂ ਨੂੰ ਨੁਕਸਾਨ ਹੋਣ ਦਾ ਡਰ ਰਹਿੰਦਾ ਹੈ।
ਇਹ ਹੁਕਮ 31/05/2024 ਤੱਕ ਲਾਗੂ ਰਹਿਣਗੇ।
Categories

Recent Posts

