Trending Now
#ਪੰਜਾਬ ਦੇ ਮੱਛੀ ਕਾਸ਼ਤਕਾਰ ਕਿਸਾਨਾਂ ਵੱਲੋਂ ਪਿੰਡ ਕਾਹਨ ਸਿੰਘ ਵਾਲਾ ਵਿਖ਼ੇ ਬਣੇ ਮੱਛੀ ਫਾਰਮ ਦਾ ਕੀਤਾ ਗਿਆ ਦੌਰਾ
#-ਐਸ.ਡੀ.ਐਮ. ਵੱਲੋਂ ਡਰੱਗ ਹੌਟਸਪੌਟ ਖੇਤਰਾਂ ਦਾ ਦੌਰਾ, ਲੋਕਾਂ ਨੂੰ ਪ੍ਰਸ਼ਾਸਨ ਦਾ ਸਹਿਯੋਗ ਕਰਨ ਦੀ ਅਪੀਲ
#ਕਤਲ, ਫਿਰੌਤੀ ਤੇ ਨਾਜਾਇਜ਼ ਹਥਿਆਰਾਂ ਦੇ ਮਾਮਲਿਆਂ ’ਚ 8 ਆਰੋਪੀ ਗ੍ਰਿਫ਼ਤਾਰ
#40,000 ਰੁਪਏ ਰਿਸ਼ਵਤ ਲੈਂਦੇ ਉੱਤਰੀ ਰੇਲਵੇ ਦੇ ਸੀਨੀਅਰ ਸੈਕਸ਼ਨ ਇੰਜੀਨੀਅਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ
#ਫਿਰੋਜ਼ਪੁਰ ‘ਚ ਅਨੋਖਾ ਰੋਸ ਪ੍ਰਦਰਸ਼ਨ: ਫੂਡ ਇੰਸਪੈਕਟਰ ਦੀ ਵਾਪਸੀ ਲਈ ਨੈਸ਼ਨਲ ਹਾਈਵੇ ਜਾਮ
#20 ਕਿਲੋ ਤੋਂ ਵੱਧ ਹੈਰੋਇਨ ਦੀ ਖੇਪ ਬਰਾਮਦ, ਨਾਲ ਮਿਲੀਆਂ 3 ਜੋੜੀਆਂ ਚਾਂਦੀ ਦੀਆਂ ਪੰਜੇਬਾਂ!
#ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਫਿਰੋਜ਼ਪੁਰ ਸ਼ਹਿਰ ਦੀ ਦਾਣਾ ਮੰਡੀ ਪਹੁੰਚ ਕੇ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ
#ਫੂਡ ਸੇਫਟੀ ਅਫਸਰ ਅਭਿਨਵ ਕੁਮਾਰ ਦੀ ਬਹਾਲੀ ਲਈ ਲੋਕਾਂ ਦਾ ਰੋਸ, 8 ਅਕਤੂਬਰ ਨੂੰ ਚੁੰਗੀ ਨੰਬਰ 7 ਬੰਦ ਕਰਨ ਦਾ ਐਲਾਨ
#ਵਿਧਾਇਕ ਰਜਨੀਸ਼ ਦਹੀਯਾ ਨੇ ਫਰੀਦਕੋਟ ਤੋਂ ਆਰਮੀ ਏਰੀਆ ਸੜਕ ਦਾ ਕੀਤਾ ਉਦਘਾਟਨ
#-ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਫਿਰੋਜ਼ਪੁਰ ‘ਚ ਕਰਵਾਇਆ ਡਰੋਨ ਸ਼ੋਅ
ਤਲਵੰਡੀ ਪੁਲਿਸ ਵਲੋਂ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ ।
- kakkar.news
- April 11, 2024
- Crime Punjab
ਤਲਵੰਡੀ ਪੁਲਿਸ ਵਲੋਂ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ ।
ਫਿਰੋਜ਼ਪੁਰ 11 ਅਪ੍ਰੈਲ 2024 (ਅਨੁਜ ਕੱਕੜ ਟੀਨੂੰ)
ਤਲਵੰਡੀ ਪੁਲਿਸ ਵਲੋਂ 1 ਕਿਲੋ 350 ਗ੍ਰਾਮ ਦੀ ਹੈਰੋਇਨ ਫੜੇ ਜਾਨ ਦੀ ਖ਼ਬਰ ਸਾਮਣੇ ਆ ਰਹੀ ਹੈ । ਜਿਸਦੀ ਅੰਤਰਰਾਜੀ ਕੀਮਤ ਕਰੋੜਾਂ ਚ ਹੈ ।
ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਥਾਣਾ ਤਲਵੰਡੀ ਭਾਈ ਤੋਂ ਸਬ ਇੰਸਪੈਕਟਰ ਚਰਨ ਸਿੰਘ ਅਤੇ ਓਹਨਾ ਦੀ ਟੀਮ ਗਸ਼ਤ ਵ ਚੈਕਿੰਗ ਦੌਰਾਨ ਜਦ ਪਿੰਡ ਪਤਲੀ ਤੋਂ ਤੂੰਬੜ ਭੰਨ ਪਾਸ ਪੁੱਜੇ ਤਾ ਇਕ ਮੋਟਰਸਾਇਕਲ ਤੇ ਸਵਾਰ 2 ਵਿਅਕਤੀ ਆ ਰਹੇ ਸੀ ਤਾ ਅਚਾਨਕ ਪੁਲਿਸ ਨੂੰ ਵੇਖ ਕੇ ਆਪਣੇ ਮੋਟਰਸਾਇਕਲ ਨੂੰ ਰੋਕ ਪਿੱਛੇ ਨੂੰ ਮੁੜ ਗਏ ਅਤੇ ਆਪਣਾ ਝੋਲਾ ਸੁੱਟ ਕੇ ਭੱਜ ਗਏ । ਸੁੱਟੇ ਗਏ ਝੋਲੇ ਨੂੰ ਜਦ ਪੁਲਿਸ ਨੇ ਖੋਲ ਕੇ ਚੈਕ ਕੀਤਾ ਤਾ ਉਸ ਵਿੱਚੋ ਹੈਰੋਇਨ ਬਰਾਮਦ ਹੋਈ ।ਜਿਸਦਾ ਕੁੱਲ ਵਜ਼ਨ 1 ਕਿਲੋ 350 ਗ੍ਰਾਮ ਸੀ ।
ਤਲਵੰਡੀ ਪੁਲਿਸ ਵਲੋਂ ਹੈਰੋਇਨ ਨੂੰ ਆਪਣੇ ਕਬਜ਼ੇ ਚ ਕਰ 2 ਅਣਪਛਾਤੇ ਵਿਅਕਤੀਆਂ ਖਿਲਾਫ NDPS ਐਕਟ ਦੇ ਤਹਿਤ ਮੁਕਦਮਾ ਦਰਜ ਕਰ ਲਿੱਤਾ ਹੈ ।
Categories

Recent Posts