Trending Now
#ਚਾਈਨੀਜ਼ ਦੀਵਿਆਂ ਦੀ ਚਮਕ ਵਿਚਾਲੇ ਮਿੱਟੀ ਦੇ ਦੀਵਿਆਂ ਦੀ ਲੋਅ ਬਚਾਉਣ ਲਈ ਜੁਟਿਆ ਘੁਮਿਆਰ ਜੋਗਿੰਦਰ ਪਾਲ ਦਾ ਪਰਿਵਾਰ
#ਸਰਫੇਸ ਸੀਡਰ ਤਕਨੀਕ ਝੋਨੇ ਦੀ ਪਰਾਲੀ ਦੀ ਸੰਭਾਲ ਲਈ ਇੱਕ ਸੁਖਾਲੀ ਅਤੇ ਘੱਟ ਖਰਚ ਵਾਲੀ ਵਿਧੀ – ਡਾ. ਗੁਰਮੇਲ ਸਿੰਘ
#ਬੈਡਮਿੰਟਨ ਲਵਰਜ਼ ਵਲੋਂ ਛੇਵਾਂ ਜੂਨੀਅਰ ਅਤੇ ਸਬ ਜੂਨੀਅਰ ਫ਼ਿਰੋਜ਼ਪੁਰ ਬੈਡਮਿੰਟਨ ਲੀਗ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸਮਾਪਤ
#ਫਿਰੋਜ਼ਪੁਰ ਸਿਵਲ ਹਸਪਤਾਲ ਦਾ ਸਿਵਲ ਸਰਜਨ ਡਾ. ਪਰਮਿੰਦਰ ਸਿੰਘ ਵੱਲੋਂ ਅਚਨਚੇਤ ਦੌਰਾ, ਸਿਹਤ ਸਹੂਲਤਾਂ ਦਾ ਲਿਆ ਜਾਇਜ਼ਾ
#3 ਮਾਸੂਮ ਬੱਚੀਆਂ ਦੀ ਰਹੱਸਮਈ ਹਾਲਾਤਾਂ ‘ਚ ਮੌਤ, ਪੂਰੇ ਇਲਾਕੇ ‘ਚ ਪਸਰਿਆ ਦਹਿਸ਼ਤ ਦਾ ਮਾਹੌਲ
#ਫਿਰੋਜ਼ਪੁਰ ਕੇਂਦਰੀ ਜੇਲ੍ਹ ’ਚ ਹਵਾਲਾਤੀਆਂ ਵਿਚਾਲੇ ਖੂਨੀ ਝੜਪ, ਸੂਏ ਨਾਲ ਹਮਲਾ ਕਰਕੇ ਕੀਤਾ ਜ਼ਖ਼ਮੀ
#ਫ਼ਿਰੋਜ਼ਪੁਰ ਨਗਰ ਕੌਂਸਲ ਦੀ ਹਾਊਸ ਮੀਟਿੰਗ ’ਚ ਅਹਿਮ ਫ਼ੈਸਲੇ, ਸੀਵਰੇਜ ਬਿੱਲਾਂ ’ਚ ਕਟੌਤੀ ਦਾ ਮਤਾ ਪਾਸ
#ਫ਼ਿਰੋਜ਼ਪੁਰ ਕਾਂਗਰਸ ਭਵਨ ’ਚ SIR ਅਤੇ ਵੋਟਰ ਸੂਚੀਆਂ ਨੂੰ ਲੈ ਕੇ ਪ੍ਰੈੱਸ ਕਾਨਫਰੰਸ, ਚੋਣ ਕਮਿਸ਼ਨ ’ਤੇ ਉੱਠੇ ਸਵਾਲ
#ਭੈਣ ਨਾਲ ਛੇੜਛਾੜ ਦਾ ਵਿਰੋਧ ਕਰਨ ’ਤੇ ਨੌਜਵਾਨ ਦਾ ਕਤਲ, ਪਰਿਵਾਰ ’ਚ ਮਚਿਆ ਚੀਕ-ਚਿਹਾੜਾ
#ਪੰਜਾਬ ਦੀਆਂ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਦਾ ਵੱਡਾ ਫੈਸਲਾ: ਚੋਣ ਡਿਊਟੀ ਨਾਲ ਜੁੜੇ ਅਧਿਕਾਰੀਆਂ ਦੇ ਹੋਣਗੇ ਤਬਾਦਲੇ, ਘਰੇਲੂ ਜ਼ਿਲ੍ਹੇ ਵਿੱਚ ਤਾਇਨਾਤੀ ’ਤੇ ਰੋਕ
ਆਮ ਆਦਮੀ ਪਾਰਟੀ ਪੰਜਾਬ ਵਲੋਂ 4 ਉਮੀਦਵਾਰ ਦਾ ਐਲਾਨ ਫਿਰੋਜ਼ਪੁਰ ਤੋਂ ਜਗਦੀਪ ਸਿੰਘ ਕਾਕਾ ਬਰਾੜ ਲੜਨ ਕੇ ਚੋਣ
- kakkar.news
- April 16, 2024
- Politics Punjab
ਆਮ ਆਦਮੀ ਪਾਰਟੀ ਪੰਜਾਬ ਵਲੋਂ 4 ਉਮੀਦਵਾਰ ਦਾ ਐਲਾਨ ਫਿਰੋਜ਼ਪੁਰ ਤੋਂ ਜਗਦੀਪ ਸਿੰਘ ਕਾਕਾ ਬਰਾੜ ਲੜਨ ਕੇ ਚੋਣ
ਚੰਡੀਗੜ੍ਹ 16 ਅਪ੍ਰੈਲ 2024 (ਸਿਟੀਜ਼ਨਜ਼ ਵੋਇਸ)
ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਸਿੰਘ ਮਾਨ ਵਲੋਂ ਲੋਕ ਸਭਾ ਚੋਣਾਂ 2024 ਲਈ ਪਾਰਟੀ ਦੇ 4 ਸੀਨੀਅਰ ਆਗੂਆਂ ਦੀ ਸੂਚੀ ਦਾ ਐਲਾਨ ਕੀਤਾ ਹੈ।
1-ਜਗਦੀਪ ਸਿੰਘ ਕਾਕਾ ਬਰਾੜ , ਫਿਰੋਜ਼ਪੁਰ ਤੋਂ
2- ਅਮਨਸ਼ੇਰ ਸਿੰਘ ( ਸ਼ੇਰੀ ਕਲਸੀ ) , ਗੁਰਦਾਸਪੁਰ ਤੋਂ
3-ਪਵਨ ਕੁਮਾਰ ਟੀਨੂੰ , ਜਲੰਧਰ ਤੋਂ
4-ਅਸ਼ੋਕ ਪਰਾਸ਼ਰ ਪੱਪੀ , ਲੁਧਿਆਣਾ ਤੋਂ
Categories

Recent Posts