Trending Now
#ਕੌਮੀ ਲੋਕ ਅਦਾਲਤ ਵਿੱਚ 12994 ਕੇਸਾਂ ਦਾ ਕੀਤਾ ਗਿਆ ਨਿਪਟਾਰਾ—ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜੁਪਰ।
#ਜ਼ਿਲ੍ਹੇ ਵਿੱਚ ਚੋਣਾਂ ਦੇ ਮੱਦੇਨਜ਼ਰ 14 ਤੋਂ 15 ਦਸੰਬਰ 2025 ਸਵੇਰੇ 10:00 ਵਜੇ ਤੱਕ “ਡਰਾਈ ਡੇ” ਘੋਸ਼ਿਤ
#ਸਿੱਖਿਆ ਵਿਭਾਗ ਵੱਲੋਂ 20 ਦਸੰਬਰ ਨੂੰ ਮੈਗਾ ਪੀ.ਟੀ.ਐਮ ਨੂੰ ਸਫਲ ਬਣਾਉਣ ਲਈ ਜ਼ਿਲ੍ਹਾ ਪੱਧਰ ’ਤੇ ਟ੍ਰੇਨਿੰਗਾਂ ਦੀ ਸ਼ੁਰੂਆਤ ਕੀਤੀ
#ਨਵੇਂ ਦਾਖਲਿਆਂ ਤੇ ਗਰਾਂਟਾਂ ਸਬੰਧੀ ਬੀਪੀਈਓ ਫ਼ਿਰੋਜ਼ਪੁਰ-1 ਵੱਲੋਂ ਸਕੂਲ ਮੁਖੀਆਂ ਨਾਲ ਮੀਟਿੰਗ
#ਫਿਰੋਜ਼ਪੁਰ ਕੇਂਦਰੀ ਜੇਲ ’ਚ ਤਲਾਸ਼ੀ ਦੌਰਾਨ ਮੋਬਾਈਲ ਅਤੇ ਪਾਬੰਦੀਸ਼ੁਦਾ ਸਮਾਨ ਬਰਾਮਦ
#ਯੂਨੀਅਨ ਬੈਂਕ ਆਫ ਇੰਡੀਆ ਦੀ ਨਵੀਂ ਬਣੀ ਸ਼ਾਖਾ ਦਾ ਉਦਘਾਟਨ
#ਵੁਈ ਆਰ ਵਨ ਸੰਗਠਨ ਵੱਲੋਂ ਇੱਕ ਤੂਫਾਨੀ ਮਹੀਨਾਵਾਰ ਮੀਟਿੰਗ ਕੀਤੀ ਗਈ।
#ਫਿਰੋਜ਼ਪੁਰ ਵਿੱਚ ਲੁਟੇਰਿਆਂ ਦੇ ਹੌਸਲੇ ਬੁਲੰਦ, ਦਿਨਦਿਹਾੜੇ ਖੋਹ ਦੀ ਵਾਰਦਾਤ
#फिरोजपुर मंडल द्वारा कोहरे के दौरान रेलगाड़ियों की समयपालानता को बनाए रखने के लिए कई कदम उठाए गए है
#ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
ਲੁਟੇਰਿਆਂ ਨੇ ਇਕ ਵਿਅਕਤੀ ਨੂੰ ਸੱਟਾਂ ਮਾਰ ਕੀਤਾ ਘਾਇਲ ਮਾਮਲਾ ਦਰਜ ।
- 146 Views
- kakkar.news
- April 25, 2024
- Crime Punjab
ਲੁਟੇਰਿਆਂ ਨੇ ਇਕ ਵਿਅਕਤੀ ਨੂੰ ਸੱਟਾਂ ਮਾਰ ਕੀਤਾ ਘਾਇਲ ਮਾਮਲਾ ਦਰਜ ।
ਫਿਰੋਜ਼ਪੁਰ 25 ਅਪ੍ਰੈਲ 2024 (ਅਨੁਜ ਕੱਕੜ ਟੀਨੂੰ)
ਫਿਰੋਜ਼ਪੁਰ ਛਾਵਣੀ ਦੇ ਜੈ ਮੈ ਨਗਰ ਵਿਖੇ ਅੱਧੀ ਰਾਤ ਨੂੰ ਲੁੱਟ ਦੀ ਨੀਯਤ ਨਾਲ ਆਏ 2 ਵਿਅਕਤੀਆ ਵਲੋਂ ਘਰ ਚ ਇੱਕਲੇ ਪਏ ਇਕ ਵਿਅਕਤੀ ਨੂੰ ਸੱਟਾਂ ਮਾਰ ਘਾਇਲ ਕਰ ਦੇਣ ਦਾ ਮਾਮਲਾ ਸਾਮਣੇ ਆਈ ਹੈ ।
ਮਿਲੀ ਜਾਣਕਾਰੀ ਮੁਤਾਬਿਕ ਅਮਰੀਕ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਜੈ ਮਾਂ ਨਗਰ ਗਲੀ ਨੰਬਰ 2 ਕੈਂਟ ਫਿਰੋਜ਼ਪੁਰ ਨੇ ਦੱਸਿਆ ਕਿ ਉਹ ਆਪਣੇ ਘਰ ਵਿੱਚ ਇੱਕਲਾ ਸੀ ਤਾਂ 2 ਅਣਪਛਾਤੇ ਵਿਅਕਤੀ ਆਏ ਜਿਨ੍ਹਾਂ ਪਾਸ ਲੋਹੇ ਦੀ ਰਾਡ ਤੇ ਬੇਸਬਾਲ ਸੀ ਜਿੰਨਾ ਨੇ ਉਸ ਕੋਲੋਂ ਸਟੋਰ ਰੂਮ ਦੀਆਂ ਚਾਬੀਆਂ ਦੀ ਮੰਗ ਕੀਤੀ ਜਦ ਉਸ ਨੇ ਚਾਬੀਆਂ ਦੇਣ ਤੋਂ ਮਨ੍ਹਾਂ
ਕੀਤਾ ਤਾਂ ਆਰੋਪੀਆਂ ਨੇ ਉਸ ਦੇ ਸੱਟਾਂ ਮਾਰੀਆਂ , ਜਦ ਉਸ ਨੇ ਆਪਣੇ ਬਚਾਅ ਲਈ ਰੋਲ ਪਾਇਆ ਤਾਂ ਆਰੋਪੀ ਮੋਕੇ ਤੋਂ ਫਰਾਰ ਹੋ ਗਏ ।
ਤਫਤੀਸ਼ ਅਫਸਰ ਵਲੋਂ 2 ਅਣਪਛਾਤੇ ਵਿਅਕਤੀ ਖਿਲਾਫ ਆਈ.ਪੀ.ਸੀ ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ । ਅਤੇ ਆਰੋਪੀਆਂ ਦੀ ਭਾਲ ਜਾਰੀ ਹੈ ।
Categories

Recent Posts