Trending Now
#ਜ਼ਿਲ੍ਹੇ ਅੰਦਰ ਪਟਾਕਿਆਂ ਦੀ ਵਿਕਰੀ/ਖ੍ਰੀਦ ਲਈ ਥਾਵਾਂ ਨਿਰਧਾਰਿਤ:-ਵਧੀਕ ਜ਼ਿਲ੍ਹਾ ਮੈਜਿਸਟਰੇਟ
#ਐਜੂਕੇਟ ਪੰਜਾਬ ਨੇ ਹੜ੍ਹ ਪ੍ਰਭਾਵਿਤ ਵਿਦਿਆਰਥੀਆਂ ਦੀ ਸਹਾਇਤਾ ਲਈ 47.40 ਲੱਖ ਰੁਪਏ ਦੀ ਫੀਸ ਵੰਡ ਮੁਹਿੰਮ ਦੀ ਸ਼ੁਰੂਆਤ ਕੀਤੀ
#ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੇ ਤੌਰ ’ਤੇ ਟਰਾਂਸਵਰ ਕੀਤੀ ਜਾਵੇਗੀ ਮੁਆਵਜ਼ਾ ਰਾਸ਼ੀ :- ਖੁਡੀਆਂ
#ਬਾਲ ਭਿੱਖਿਆ ਨੂੰ ਰੋਕਣ ਲਈ ਜ਼ਿਲ੍ਹਾ ਬਾਲ ਸੁੱਰਖਿਆ ਯੂਨਿਟ ਵੱਲੋਂ ਕੀਤੀ ਗਈ ਚੈਕਿੰਗ
#ਸਿਹਤ ਵਿਭਾਗ ਫ਼ਿਰੋਜ਼ਪੁਰ ਵੱਲੋਂ ਟੀਬੀ ਦੇ ਮਰੀਜਾਂ ਨੂੰ ਖੁਰਾਕ ਦੇਣ ਸਬੰਧੀ ਵਪਾਰੀਆਂ ਅਤੇ ਸਮਾਜਸੇਵੀ ਸੰਸਥਾਵਾਂ ਨਾਲ ਮੀਟਿੰਗ
#फिरोजपुर मंडल में 01 अक्टूबर से 15 अक्टूबर तक स्वच्छता पखवाड़ा आयोजित किया गया
#ਫਿਰੋਜ਼ਪੁਰ ਨੈਸ਼ਨਲ ਹਾਈਵੇ ‘ਤੇ ਪਨਬਸ (PRTC) ਕਾਂਟ੍ਰੈਕਟ ਵਰਕਰ ਯੂਨੀਅਨ ਵੱਲੋਂ ਚੱਕਾਜਾਮ, ਯਾਤਰੀ ਪ੍ਰੀਸ਼ਾਨ
#फिरोजपुर मंडल में सी.पी.आर. प्रशिक्षण सत्र का आयोजन
#ਦਿਵਿਆਂਗ ਵਿਦਿਆਰਥੀਆਂ ਵੱਲੋਂ ਤਿਆਰ ਦੀਵਿਆਂ ਦੀ ਦਾਸ ਐਂਡ ਬਰਾਊਨ ਸਕੂਲ ਦੇ ਵਿਹੜੇ ਲਗਾਈ ਗਈ ਪ੍ਰਦਰਸ਼ਨੀ
#ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਦੇ ਵੱਖ-ਵੱਖ ਵਰਗਾਂ ਦੇ ਲਿਖਤੀ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ
ਗੁਰੂਹਰਸਹਾਏ ਪੁਲਿਸ ਅਤੇ ਨਸ਼ਾ ਤਸਕਰਾਂ ਵਿਚਾਲੇ ਹੋਈ ਫਾਇਰਿੰਗ,
- 178 Views
- kakkar.news
- April 29, 2024
- Crime Punjab
ਗੁਰੂਹਰਸਹਾਏ ਪੁਲਿਸ ਅਤੇ ਨਸ਼ਾ ਤਸਕਰਾਂ ਵਿਚਾਲੇ ਹੋਈ ਫਾਇਰਿੰਗ,
ਗੁਰੂਹਰਸਹਾਏ/ਫਿਰੋਜ਼ਪੁਰ, 29 ਅਪ੍ਰੈਲ, 2024 (ਅਨੁਜ ਕੱਕੜ ਟੀਨੂੰ )
ਬੀਤੀ ਰਾਤ ਕਰੀਬ 10 :00 ਵਜੇ ਦੇ ਕਰੀਬ ਪੁਲਿਸ ਨੂੰ ਸੂਚਨਾ ਮਿਲੀ ਕੇ ਕੁਝ ਨਸ਼ਾ ਤਸਕਰ ਜੋ ਕੇ ਸ਼ਰੀਹ ਵਾਲਾ ਰੋਡ ਉੱਪਰ ਪਿੰਡ ਲਖਮੀਰਪੁਰਾ ਵਿਖੇ ਨਸ਼ੇ ਦੀ ਸਪਲਾਈ ਲਈ ਅਤੇ ਨਜਾਇਜ਼ ਅਸਲੇ ਸਮੇਤ ਰੁਕੇ ਹੋਏ ਹਨ।
ਜਿਸ ਉਪਰ ਕਾਰਵਾਈ ਕਰਦਿਆਂ ਡੀਐਸਪੀ ਅਤੁਲ ਸੋਨੀ ਦੀ ਅਗਵਾਈ ਵਿੱਚ ਪੁਲਿਸ ਟੀਮ ਮੌਕੇ ਪਰ ਪੁੱਜੀ ਤਾ ਪੁਲਿਸ ਨੂੰ ਵੇਖ ਨਸ਼ਾ ਤਸਕਰਾ ਵੱਲੋਂ ਪੁਲਿਸ ਉੱਪਰ ਫਾਇਰਿੰਗ ਕਰਨੀ ਸ਼ੁਰੂ ਕਰ ਦਿਤੀ ਗਈ । ਜਿਸ ਬਦਲੇ ਪੁਲਿਸ ਵੱਲੋਂ ਵੀ ਜਵਾਬੀ ਫਾਇਰਿੰਗ ਕੀਤੀ ਗਈ। ਜਦੋ ਗੁਰੂਹਰਸਹਾਏ ਪੁਲਿਸ ਅਤੇ ਨਸ਼ਾ ਤਸਕਰਾਂ ਵਿਚਕਾਰ ਆਹਮੋ-ਸਾਹਮਣੇ ਗੋਲੀਆਂ ਚਲਣੀਆਂ ਸ਼ੁਰੂ ਹੋ ਗਈਆਂ ਤਾ ਓਹਨਾ ਚੋ ਮੌਕਾ ਵੇਖ 2 ਨਸ਼ਾ ਤਸਕਰ ਸਾਥੀ ਹਨੇਰੇ ਦਾ ਫਾਇਦਾ ਉਠਾਉਂਦੇ ਹੋਏ ਫਰਾਰ ਹੋ ਗਏ ਅਤੇ ਓਹਨਾ ਦੇ ਇਕ ਸਾਥੀ ਨੂੰ ਪੁਲਿਸ ਵਲੋਂ ਕਾਬੂ ਕਰ ਲਿੱਤਾ ਗਿਆ।
Categories

Recent Posts


- October 15, 2025