Trending Now
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
#ਰਾਜ ਪੁਰਸਕਾਰ ਪ੍ਰਾਪਤ ਕਰਨ ’ਤੇ ਸੈਂਟਰ ਹੈਡ ਟੀਚਰ ਪੂਜਾ ਅਰੋੜਾ ਦਾ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ
#ਇਤਿਹਾਸਕ ਵਿਰਾਸਤ ਨੂੰ ਸੰਭਾਲਦਿਆਂ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਕੀਤਾ ਸਾਰਥਕ ਉਪਰਾਲਾ : ਕੈਬਨਿਟ ਮੰਤਰੀ ਸੌਂਦ
#ਡਾ. ਅੰਬੇਡਕਰ ਦੀ ਪ੍ਰਤਿਮਾ ਨਾਲ ਛੇੜਛਾੜ ਦੇ ਵਿਰੋਧ ਵਿੱਚ ਫਿਰੋਜ਼ਪੁਰ ਵਿੱਚ ਪ੍ਰਦਰਸ਼ਨ, ਦੋ ਘੰਟੇ ਸੜਕ ਜਾਮ
#-ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਟ
#ਫਿਰੋਜ਼ਪੁਰ ਜ਼ਿਲ੍ਹਾ ਕੋਰਟ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ, ਇੱਕ ਸਾਲ ਵਿੱਚ ਪੰਜਵੀਂ ਵਾਰ ਮਿਲੀ ਧਮਕੀ
#ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪਾਂ ਦਾ ਆਯੋਜਨ
ਸੀ.ਆਈ.ਏ ਸਟਾਫ਼ ਫਿਰੋਜ਼ਪੁਰ ਨੇ 38 ਕਿਲੋ ਡੋਡਾ ਪੋਸਤ ਸਮੇਤ ਇਕ ਵਿਅਕਤੀ ਨੂੰ ਕੀਤਾ ਕਾਬੂ,
- kakkar.news
- May 4, 2024
- Punjab
ਸੀ.ਆਈ.ਏ ਸਟਾਫ਼ ਫਿਰੋਜ਼ਪੁਰ ਨੇ 38 ਕਿਲੋ ਡੋਡਾ ਪੋਸਤ ਸਮੇਤ ਇਕ ਵਿਅਕਤੀ ਨੂੰ ਕੀਤਾ ਕਾਬੂ,
ਫਿਰੋਜ਼ਪੁਰ 4 ਮਈ 2024 (ਅਨੁਜ ਕੱਕੜ ਟੀਨੂੰ)
ਸੀ.ਆਈ.ਏ ਸਟਾਫ਼ ਫਿਰੋਜ਼ਪੁਰ ਨੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ 38 ਕਿਲੋ ਡੋਡਾ ਪੋਸਤ ਬਰਾਮਦ ਕੀਤਾ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਗੁਰਚਰਨ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਵਾ ਚੈਕਿੰਗ ਦੇ ਸੰਬਧ ਵਿੱਚ ਪਿੰਡ ਕੋਟ ਕਾਇਮ ਖਾਂ ਨੂੰ ਜਾ ਰਹੇ ਸੀ ਤਾਂ ਇਕ ਵਿਅਕਤੀ ਜੋ ਵਾਸੀ ਤਲਵੰਡੀ ਨੌਂ ਬਹਾਰ ਜਿਲਾ ਮੋਗਾ ਦਾ ਸੀ 02 ਗੱਟੇ ਬੰਨ ਤੇ ਰੱਖੀ ਬੈਠਾ ਸੀ, ਜੋ ਪੁਲਿਸ ਪਾਰਟੀ ਨੂੰ ਦੇਖ ਕੇ ਭੱਜਣ ਲੱਗਾ, ਜਿਸ ਨੂੰ ਸ਼ੱਕ ਦੀ ਬਿਨਾਅ ਪਰ ਕਾਬੂ ਕੀਤਾ ਗਿਆ ਤੇ ਤਲਾਸ਼ੀ ਲਿਤੀ ਗਈ ਤਲਾਸ਼ੀ ਦੋਰਾਨ ਆਰੋਪੀ ਕੋਲੋਂ 38 ਕਿਲੋ ਡੋਡੇ ਪੋਸਤ ਅਤੇ 01 ਕੰਮਪਿਊਟਰ ਕੰਡਾ ਬਰਾਮਦ ਹੋਇਆ ।
ਆਰੋਪੀ ਖਿਲਾਫ ਐਨ.ਡੀ.ਪੀ.ਐਸ ਐਕਟ ਮਾਮਲਾ ਦਰੱਜ ਕਰ ਲਿਆ ਹੈ ।
Categories

Recent Posts
- September 17, 2026
ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
- September 16, 2026