Trending Now
#ਚਾਈਨੀਜ਼ ਦੀਵਿਆਂ ਦੀ ਚਮਕ ਵਿਚਾਲੇ ਮਿੱਟੀ ਦੇ ਦੀਵਿਆਂ ਦੀ ਲੋਅ ਬਚਾਉਣ ਲਈ ਜੁਟਿਆ ਘੁਮਿਆਰ ਜੋਗਿੰਦਰ ਪਾਲ ਦਾ ਪਰਿਵਾਰ
#ਸਰਫੇਸ ਸੀਡਰ ਤਕਨੀਕ ਝੋਨੇ ਦੀ ਪਰਾਲੀ ਦੀ ਸੰਭਾਲ ਲਈ ਇੱਕ ਸੁਖਾਲੀ ਅਤੇ ਘੱਟ ਖਰਚ ਵਾਲੀ ਵਿਧੀ – ਡਾ. ਗੁਰਮੇਲ ਸਿੰਘ
#ਬੈਡਮਿੰਟਨ ਲਵਰਜ਼ ਵਲੋਂ ਛੇਵਾਂ ਜੂਨੀਅਰ ਅਤੇ ਸਬ ਜੂਨੀਅਰ ਫ਼ਿਰੋਜ਼ਪੁਰ ਬੈਡਮਿੰਟਨ ਲੀਗ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸਮਾਪਤ
#ਫਿਰੋਜ਼ਪੁਰ ਸਿਵਲ ਹਸਪਤਾਲ ਦਾ ਸਿਵਲ ਸਰਜਨ ਡਾ. ਪਰਮਿੰਦਰ ਸਿੰਘ ਵੱਲੋਂ ਅਚਨਚੇਤ ਦੌਰਾ, ਸਿਹਤ ਸਹੂਲਤਾਂ ਦਾ ਲਿਆ ਜਾਇਜ਼ਾ
#3 ਮਾਸੂਮ ਬੱਚੀਆਂ ਦੀ ਰਹੱਸਮਈ ਹਾਲਾਤਾਂ ‘ਚ ਮੌਤ, ਪੂਰੇ ਇਲਾਕੇ ‘ਚ ਪਸਰਿਆ ਦਹਿਸ਼ਤ ਦਾ ਮਾਹੌਲ
#ਫਿਰੋਜ਼ਪੁਰ ਕੇਂਦਰੀ ਜੇਲ੍ਹ ’ਚ ਹਵਾਲਾਤੀਆਂ ਵਿਚਾਲੇ ਖੂਨੀ ਝੜਪ, ਸੂਏ ਨਾਲ ਹਮਲਾ ਕਰਕੇ ਕੀਤਾ ਜ਼ਖ਼ਮੀ
#ਫ਼ਿਰੋਜ਼ਪੁਰ ਨਗਰ ਕੌਂਸਲ ਦੀ ਹਾਊਸ ਮੀਟਿੰਗ ’ਚ ਅਹਿਮ ਫ਼ੈਸਲੇ, ਸੀਵਰੇਜ ਬਿੱਲਾਂ ’ਚ ਕਟੌਤੀ ਦਾ ਮਤਾ ਪਾਸ
#ਫ਼ਿਰੋਜ਼ਪੁਰ ਕਾਂਗਰਸ ਭਵਨ ’ਚ SIR ਅਤੇ ਵੋਟਰ ਸੂਚੀਆਂ ਨੂੰ ਲੈ ਕੇ ਪ੍ਰੈੱਸ ਕਾਨਫਰੰਸ, ਚੋਣ ਕਮਿਸ਼ਨ ’ਤੇ ਉੱਠੇ ਸਵਾਲ
#ਭੈਣ ਨਾਲ ਛੇੜਛਾੜ ਦਾ ਵਿਰੋਧ ਕਰਨ ’ਤੇ ਨੌਜਵਾਨ ਦਾ ਕਤਲ, ਪਰਿਵਾਰ ’ਚ ਮਚਿਆ ਚੀਕ-ਚਿਹਾੜਾ
#ਪੰਜਾਬ ਦੀਆਂ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਦਾ ਵੱਡਾ ਫੈਸਲਾ: ਚੋਣ ਡਿਊਟੀ ਨਾਲ ਜੁੜੇ ਅਧਿਕਾਰੀਆਂ ਦੇ ਹੋਣਗੇ ਤਬਾਦਲੇ, ਘਰੇਲੂ ਜ਼ਿਲ੍ਹੇ ਵਿੱਚ ਤਾਇਨਾਤੀ ’ਤੇ ਰੋਕ
ਕਾਂਗਰਸ ਨੇ ਹਲਕਾ ਫ਼ਿਰੋਜ਼ਪੁਰ ਸੀਟ ਤੋਂ ਆਪਣਾ ਉਮੀਦਵਾਰ ਉਤਾਰਿਆ
- kakkar.news
- May 7, 2024
- Politics Punjab
ਕਾਂਗਰਸ ਨੇ ਹਲਕਾ ਫ਼ਿਰੋਜ਼ਪੁਰ ਸੀਟ ਤੋਂ ਆਪਣਾ ਉਮੀਦਵਾਰ ਉਤਾਰਿਆ
ਫਿਰੋਜ਼ਪੁਰ 7 ਮਈ 2024 (ਅਨੁਜ ਕੱਕੜ ਟੀਨੂੰ)
ਲੋਕ ਸਭਾ ਚੋਣਾਂ 2024 ਦੇ ਸਬੰਧ ਵਿਚ ਪੰਜਾਬ ਵਿਚ ਕਾਂਗਰਸ ਪਾਰਟੀ ਨੇ ਇਕਲੌਤੀ ਬਾਕੀ ਰਹਿੰਦੀ ਸੀਟ ਜ਼ਿਲ੍ਹਾ ਫ਼ਿਰੋਜ਼ਪੁਰ ਤੋਂ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਇਸ ਸੀਟ ਤੋਂ ਸ਼ੇਰ ਸਿੰਘ ਘੁਬਾਇਆ ਨੂੰ ਉਮੀਦਵਾਰ ਖੜਾ ਕੀਤਾ ਹੈ। ਘੁਬਾਇਆ ਦੋ ਵਾਰ ਅਕਾਲੀ ਦਲ ਤੋਂ ਸੰਸਦ ਮੈਂਬਰ ਰਹਿ ਚੁੱਕੇ ਹਨ।
Categories

Recent Posts