Trending Now
#ਚਾਈਨੀਜ਼ ਦੀਵਿਆਂ ਦੀ ਚਮਕ ਵਿਚਾਲੇ ਮਿੱਟੀ ਦੇ ਦੀਵਿਆਂ ਦੀ ਲੋਅ ਬਚਾਉਣ ਲਈ ਜੁਟਿਆ ਘੁਮਿਆਰ ਜੋਗਿੰਦਰ ਪਾਲ ਦਾ ਪਰਿਵਾਰ
#ਸਰਫੇਸ ਸੀਡਰ ਤਕਨੀਕ ਝੋਨੇ ਦੀ ਪਰਾਲੀ ਦੀ ਸੰਭਾਲ ਲਈ ਇੱਕ ਸੁਖਾਲੀ ਅਤੇ ਘੱਟ ਖਰਚ ਵਾਲੀ ਵਿਧੀ – ਡਾ. ਗੁਰਮੇਲ ਸਿੰਘ
#ਬੈਡਮਿੰਟਨ ਲਵਰਜ਼ ਵਲੋਂ ਛੇਵਾਂ ਜੂਨੀਅਰ ਅਤੇ ਸਬ ਜੂਨੀਅਰ ਫ਼ਿਰੋਜ਼ਪੁਰ ਬੈਡਮਿੰਟਨ ਲੀਗ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸਮਾਪਤ
#ਫਿਰੋਜ਼ਪੁਰ ਸਿਵਲ ਹਸਪਤਾਲ ਦਾ ਸਿਵਲ ਸਰਜਨ ਡਾ. ਪਰਮਿੰਦਰ ਸਿੰਘ ਵੱਲੋਂ ਅਚਨਚੇਤ ਦੌਰਾ, ਸਿਹਤ ਸਹੂਲਤਾਂ ਦਾ ਲਿਆ ਜਾਇਜ਼ਾ
#3 ਮਾਸੂਮ ਬੱਚੀਆਂ ਦੀ ਰਹੱਸਮਈ ਹਾਲਾਤਾਂ ‘ਚ ਮੌਤ, ਪੂਰੇ ਇਲਾਕੇ ‘ਚ ਪਸਰਿਆ ਦਹਿਸ਼ਤ ਦਾ ਮਾਹੌਲ
#ਫਿਰੋਜ਼ਪੁਰ ਕੇਂਦਰੀ ਜੇਲ੍ਹ ’ਚ ਹਵਾਲਾਤੀਆਂ ਵਿਚਾਲੇ ਖੂਨੀ ਝੜਪ, ਸੂਏ ਨਾਲ ਹਮਲਾ ਕਰਕੇ ਕੀਤਾ ਜ਼ਖ਼ਮੀ
#ਫ਼ਿਰੋਜ਼ਪੁਰ ਨਗਰ ਕੌਂਸਲ ਦੀ ਹਾਊਸ ਮੀਟਿੰਗ ’ਚ ਅਹਿਮ ਫ਼ੈਸਲੇ, ਸੀਵਰੇਜ ਬਿੱਲਾਂ ’ਚ ਕਟੌਤੀ ਦਾ ਮਤਾ ਪਾਸ
#ਫ਼ਿਰੋਜ਼ਪੁਰ ਕਾਂਗਰਸ ਭਵਨ ’ਚ SIR ਅਤੇ ਵੋਟਰ ਸੂਚੀਆਂ ਨੂੰ ਲੈ ਕੇ ਪ੍ਰੈੱਸ ਕਾਨਫਰੰਸ, ਚੋਣ ਕਮਿਸ਼ਨ ’ਤੇ ਉੱਠੇ ਸਵਾਲ
#ਭੈਣ ਨਾਲ ਛੇੜਛਾੜ ਦਾ ਵਿਰੋਧ ਕਰਨ ’ਤੇ ਨੌਜਵਾਨ ਦਾ ਕਤਲ, ਪਰਿਵਾਰ ’ਚ ਮਚਿਆ ਚੀਕ-ਚਿਹਾੜਾ
#ਪੰਜਾਬ ਦੀਆਂ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਦਾ ਵੱਡਾ ਫੈਸਲਾ: ਚੋਣ ਡਿਊਟੀ ਨਾਲ ਜੁੜੇ ਅਧਿਕਾਰੀਆਂ ਦੇ ਹੋਣਗੇ ਤਬਾਦਲੇ, ਘਰੇਲੂ ਜ਼ਿਲ੍ਹੇ ਵਿੱਚ ਤਾਇਨਾਤੀ ’ਤੇ ਰੋਕ
ਫਿਰੋਜ਼ਪੁਰ ਪੁਲਿਸ ਵਲੋਂ ਛਾਪੇਮਾਰੀ ਦੌਰਾਨ 40 ਲੀਟਰ ਲਾਹਣ ਹੋਈ ਬਰਾਮਦ
- kakkar.news
- May 9, 2024
- Crime Punjab
ਫਿਰੋਜ਼ਪੁਰ ਪੁਲਿਸ ਵਲੋਂ ਛਾਪੇਮਾਰੀ ਦੌਰਾਨ 40 ਲੀਟਰ ਲਾਹਣ ਹੋਈ ਬਰਾਮਦ
ਫਿਰੋਜ਼ਪੁਰ 9 ਮਈ 2024 (ਅਨੁਜ ਕੱਕੜ ਟੀਨੂੰ)
ਫਿਰੋਜ਼ਪੁਰ ਜ਼ਿਲ੍ਹਾ ਪੁਲੀਸ ਨੇ ਛਾਪੇਮਾਰੀ ਦੌਰਾਨ 40 ਲੀਟਰ ਲਾਹਣ ਬਰਾਮਦ ਕਰ 1 ਆਰੋਪੀ ਨੂੰ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਆਬਕਾਰੀ ਐਕਟ ਤਹਿਤ ਸਬੰਧਤ ਥਾਣਾ ਸਦਰ ਵਿੱਚ ਕੇਸ ਦਰਜ ਕਿਤਾ ਹੈ । ਥਾਣਾ ਸਦਰ ਫਿਰੋਜ਼ਪੁਰ ਦੇ ਸਹਾਇਕ ਥਾਣੇਦਾਰ ਰਜਵੰਤ ਕੌਰ ਸਮੇਤ ਪੁਲਿਸ ਪਾਰਟੀ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸੰਬਧ ਵਿੱਚ ਬੱਸ ਅੱਡਾ ਖਲਚੀਆਂ ਕਦੀਮ ਪਾਸ ਮਜੂਦ ਸੀ ਤਾਂ ਸੂਚਨਾ ਮਿਲੀ ਕਿ ਅਜੈ ਕੁਮਾਰ ਪੁੱਤਰ ਯੂਸਫ਼ ਵਾਸੀ ਪਿੰਡ
ਕੋਠੀ ਰਾਏ ਸਾਹਿਬ ਸ਼ਰਾਬ ਨਜਾਇਜ਼ ਕਸੀਦ ਕਰਕੇ ਵੇਚਣ ਦਾ ਆਦੀ ਹੈ, ਜੇਕਰ ਹੁਣੇ ਇਸ ਦੇ ਘਰ ਰੇਡ ਕੀਤਾ ਜਾਵੇ ਤਾਂ ਸ਼ਰਾਬ ਨਜਾਇਜ਼ /ਲਾਹਣ ਬਰਾਮਦ ਹੋ ਸਕਦੀ ਹੈ। ਪੁਲਿਸ ਪਾਰਟੀ ਦੁਆਰਾ ਆਰੋਪੀ ਤੇ ਰੇਡ ਕਰਕੇ ਕਾਬੂ ਕੀਤਾ ਗਿਆ ਤੇ ਤਲਾਸ਼ੀ ਲਿਤੀ ਗਈ ਤਲਾਸ਼ੀ ਦੋਰਾਨ 40 ਲੀਟਰ ਲਾਹਣ ਬਰਾਮਦ ਹੋਈ ।
Categories

Recent Posts