Trending Now
#ਜ਼ਿਲ੍ਹੇ ਅੰਦਰ ਪਟਾਕਿਆਂ ਦੀ ਵਿਕਰੀ/ਖ੍ਰੀਦ ਲਈ ਥਾਵਾਂ ਨਿਰਧਾਰਿਤ:-ਵਧੀਕ ਜ਼ਿਲ੍ਹਾ ਮੈਜਿਸਟਰੇਟ
#ਐਜੂਕੇਟ ਪੰਜਾਬ ਨੇ ਹੜ੍ਹ ਪ੍ਰਭਾਵਿਤ ਵਿਦਿਆਰਥੀਆਂ ਦੀ ਸਹਾਇਤਾ ਲਈ 47.40 ਲੱਖ ਰੁਪਏ ਦੀ ਫੀਸ ਵੰਡ ਮੁਹਿੰਮ ਦੀ ਸ਼ੁਰੂਆਤ ਕੀਤੀ
#ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੇ ਤੌਰ ’ਤੇ ਟਰਾਂਸਵਰ ਕੀਤੀ ਜਾਵੇਗੀ ਮੁਆਵਜ਼ਾ ਰਾਸ਼ੀ :- ਖੁਡੀਆਂ
#ਬਾਲ ਭਿੱਖਿਆ ਨੂੰ ਰੋਕਣ ਲਈ ਜ਼ਿਲ੍ਹਾ ਬਾਲ ਸੁੱਰਖਿਆ ਯੂਨਿਟ ਵੱਲੋਂ ਕੀਤੀ ਗਈ ਚੈਕਿੰਗ
#ਸਿਹਤ ਵਿਭਾਗ ਫ਼ਿਰੋਜ਼ਪੁਰ ਵੱਲੋਂ ਟੀਬੀ ਦੇ ਮਰੀਜਾਂ ਨੂੰ ਖੁਰਾਕ ਦੇਣ ਸਬੰਧੀ ਵਪਾਰੀਆਂ ਅਤੇ ਸਮਾਜਸੇਵੀ ਸੰਸਥਾਵਾਂ ਨਾਲ ਮੀਟਿੰਗ
#फिरोजपुर मंडल में 01 अक्टूबर से 15 अक्टूबर तक स्वच्छता पखवाड़ा आयोजित किया गया
#ਫਿਰੋਜ਼ਪੁਰ ਨੈਸ਼ਨਲ ਹਾਈਵੇ ‘ਤੇ ਪਨਬਸ (PRTC) ਕਾਂਟ੍ਰੈਕਟ ਵਰਕਰ ਯੂਨੀਅਨ ਵੱਲੋਂ ਚੱਕਾਜਾਮ, ਯਾਤਰੀ ਪ੍ਰੀਸ਼ਾਨ
#फिरोजपुर मंडल में सी.पी.आर. प्रशिक्षण सत्र का आयोजन
#ਦਿਵਿਆਂਗ ਵਿਦਿਆਰਥੀਆਂ ਵੱਲੋਂ ਤਿਆਰ ਦੀਵਿਆਂ ਦੀ ਦਾਸ ਐਂਡ ਬਰਾਊਨ ਸਕੂਲ ਦੇ ਵਿਹੜੇ ਲਗਾਈ ਗਈ ਪ੍ਰਦਰਸ਼ਨੀ
#ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਦੇ ਵੱਖ-ਵੱਖ ਵਰਗਾਂ ਦੇ ਲਿਖਤੀ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ
ਭਿਅਨਕ ਗਰਮੀ ਕਾਰਨ ਪੰਜਾਬ ਦੇ ਸਕੂਲਾਂ ਵਿਚ ਛੁਟੀਆਂ ਦਾ ਐਲਾਨ
- 246 Views
- kakkar.news
- May 20, 2024
- Punjab
ਭਿਅਨਕ ਗਰਮੀ ਕਾਰਨ ਪੰਜਾਬ ਦੇ ਸਕੂਲਾਂ ਵਿਚ ਛੁਟੀਆਂ ਦਾ ਐਲਾਨ
ਚੰਡੀਗੜ੍ਹ 20 ਮਈ 2024 (ਸਿਟੀਜ਼ਨਜ਼ ਵੋਇਸ)
ਪੰਜਾਬ ਵਿਚ ਪੈ ਰਹੀ ਅੱਤ ਦੀ ਗਰਮੀ ਕਾਰਨ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਸਕੂਲਾਂ ਵਿਚ 21 ਮਈ ਤੋਂ 30 ਜੂਨ ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ।
ਅਧਿਆਪਕ ਅਤੇ ਮਾਪਿਆਂ ਵਲੋਂ ਵੱਧ ਰਹੀ ਗਰਮੀ ਕਾਰਨ ਛੁਟੀਆਂ ਦੀ ਮੰਗ ਕੀਤੀ ਜਾ ਰਹੀ ਸੀ ਅਤੇ ਮੌਸਮ ਦੇ ਬਦਲਾਵ ਨੂੰ ਦੇਖ ਦੇ ਹੋਏ ਪੰਜਾਬ ਸਰਕਾਰ ਵਲੋਂ 21 ਤੋਂ 31 ਮਈ ਤੱਕ ਇਹ ਛੁੱਟੀਆਂ ਕਰ ਦਿਤੀਆਂ ਗਈਆਂ ਹਨ, ਜਦੋਂ ਕਿ 1 ਜੂਨ ਤੋਂ 30 ਜੂਨ ਤੱਕ ਪਹਿਲਾਂ ਹੀ ਛੁੱਟੀਆਂ ਦਾ ਐਲਾਨ ਕੀਤਾ ਜਾ ਚੁੱਕਿਆ ਹੈ।
ਸਰਕਾਰੀ ਫੈਸਲੇ ਅਨੁਸਾਰ ਇਹ ਛੁੱਟੀਆਂ ਸੂਬੇ ਦੇ ਸਾਰੇ ਸਰਕਾਰੀ,ਅਰਧ ਸਰਕਾਰੀ, ਮਾਨਤਾ ਪ੍ਰਾਪਤ, ਪ੍ਰਾਈਵੇਟ ਸਕੂਲਾਂ ਵਿਚ ਲਾਗੂ ਹੋਣਗੀਆਂ। ਇਸ ਤੋਂ ਪਹਿਲਾਂ ਅੱਜ ਸਕੂਲਾਂ ਦਾ ਸਮਾਂ ਬਦਲਕੇ ਸਵੇਰੇ 7 ਵਜੇ ਤੋਂ ਦੁਪਹਿਰ 12 ਵਜੇ ਤੱਕ ਕਰ ਦਿੱਤਾ ਗਿਆ ਸੀ।
Categories

Recent Posts


- October 15, 2025