Trending Now
#ਚਾਈਨੀਜ਼ ਦੀਵਿਆਂ ਦੀ ਚਮਕ ਵਿਚਾਲੇ ਮਿੱਟੀ ਦੇ ਦੀਵਿਆਂ ਦੀ ਲੋਅ ਬਚਾਉਣ ਲਈ ਜੁਟਿਆ ਘੁਮਿਆਰ ਜੋਗਿੰਦਰ ਪਾਲ ਦਾ ਪਰਿਵਾਰ
#ਸਰਫੇਸ ਸੀਡਰ ਤਕਨੀਕ ਝੋਨੇ ਦੀ ਪਰਾਲੀ ਦੀ ਸੰਭਾਲ ਲਈ ਇੱਕ ਸੁਖਾਲੀ ਅਤੇ ਘੱਟ ਖਰਚ ਵਾਲੀ ਵਿਧੀ – ਡਾ. ਗੁਰਮੇਲ ਸਿੰਘ
#ਬੈਡਮਿੰਟਨ ਲਵਰਜ਼ ਵਲੋਂ ਛੇਵਾਂ ਜੂਨੀਅਰ ਅਤੇ ਸਬ ਜੂਨੀਅਰ ਫ਼ਿਰੋਜ਼ਪੁਰ ਬੈਡਮਿੰਟਨ ਲੀਗ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸਮਾਪਤ
#ਫਿਰੋਜ਼ਪੁਰ ਸਿਵਲ ਹਸਪਤਾਲ ਦਾ ਸਿਵਲ ਸਰਜਨ ਡਾ. ਪਰਮਿੰਦਰ ਸਿੰਘ ਵੱਲੋਂ ਅਚਨਚੇਤ ਦੌਰਾ, ਸਿਹਤ ਸਹੂਲਤਾਂ ਦਾ ਲਿਆ ਜਾਇਜ਼ਾ
#3 ਮਾਸੂਮ ਬੱਚੀਆਂ ਦੀ ਰਹੱਸਮਈ ਹਾਲਾਤਾਂ ‘ਚ ਮੌਤ, ਪੂਰੇ ਇਲਾਕੇ ‘ਚ ਪਸਰਿਆ ਦਹਿਸ਼ਤ ਦਾ ਮਾਹੌਲ
#ਫਿਰੋਜ਼ਪੁਰ ਕੇਂਦਰੀ ਜੇਲ੍ਹ ’ਚ ਹਵਾਲਾਤੀਆਂ ਵਿਚਾਲੇ ਖੂਨੀ ਝੜਪ, ਸੂਏ ਨਾਲ ਹਮਲਾ ਕਰਕੇ ਕੀਤਾ ਜ਼ਖ਼ਮੀ
#ਫ਼ਿਰੋਜ਼ਪੁਰ ਨਗਰ ਕੌਂਸਲ ਦੀ ਹਾਊਸ ਮੀਟਿੰਗ ’ਚ ਅਹਿਮ ਫ਼ੈਸਲੇ, ਸੀਵਰੇਜ ਬਿੱਲਾਂ ’ਚ ਕਟੌਤੀ ਦਾ ਮਤਾ ਪਾਸ
#ਫ਼ਿਰੋਜ਼ਪੁਰ ਕਾਂਗਰਸ ਭਵਨ ’ਚ SIR ਅਤੇ ਵੋਟਰ ਸੂਚੀਆਂ ਨੂੰ ਲੈ ਕੇ ਪ੍ਰੈੱਸ ਕਾਨਫਰੰਸ, ਚੋਣ ਕਮਿਸ਼ਨ ’ਤੇ ਉੱਠੇ ਸਵਾਲ
#ਭੈਣ ਨਾਲ ਛੇੜਛਾੜ ਦਾ ਵਿਰੋਧ ਕਰਨ ’ਤੇ ਨੌਜਵਾਨ ਦਾ ਕਤਲ, ਪਰਿਵਾਰ ’ਚ ਮਚਿਆ ਚੀਕ-ਚਿਹਾੜਾ
#ਪੰਜਾਬ ਦੀਆਂ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਦਾ ਵੱਡਾ ਫੈਸਲਾ: ਚੋਣ ਡਿਊਟੀ ਨਾਲ ਜੁੜੇ ਅਧਿਕਾਰੀਆਂ ਦੇ ਹੋਣਗੇ ਤਬਾਦਲੇ, ਘਰੇਲੂ ਜ਼ਿਲ੍ਹੇ ਵਿੱਚ ਤਾਇਨਾਤੀ ’ਤੇ ਰੋਕ
ਫਿਰੋਜ਼ਪੁਰ ਚ 03 ਵਜੇ ਤੱਕ 39.75 % ਹੋਈ ਵੋਟਿੰਗ
- kakkar.news
- June 1, 2024
- Politics Punjab
ਫਿਰੋਜ਼ਪੁਰ ਚ 03 ਵਜੇ ਤੱਕ 39.75 % ਹੋਈ ਵੋਟਿੰਗ
ਫਿਰੋਜ਼ਪੁਰ 1 ਜੂਨ 2024(ਅਨੁਜ ਕੱਕੜ ਟੀਨੂੰ)
ਲੋਕਸਭਾ ਚੋਣਾਂ ਦੇ ਦੌਰਾਨ 03 :00 ਵਜੇ ਤਕ ਪੂਰੇ ਪੰਜਾਬ ਭਰ ਚ 39.75 % ਵੋਟਾਂ ਪੋਲ ਹੋਇਆ ਜਦ ਕਿ ਫਿਰੋਜ਼ਪੁਰ ਲੋਕਸਭਾ ਸੀਟ ਦੇ ਵੇਰਵੇ ਹੇਠ ਲਿਖੇ ਹਨ –
ਫਿਰੋਜ਼ਪੁਰ ਸ਼ਹਿਰੀ ਚ ਅਜੇ ਤਕ 33% , ਫਿਰੋਜ਼ਪੁਰ ਦਿਹਾਤੀ ਚ 40% ,ਬੱਲੂਆਣਾ ਚ 39% ,ਮਲੋਟ 41.80% ,ਗੁਰੂਹਰਸਹਾਏ ਚ 43.40%, ਅਬੋਹਰ ਚ 34.50%, ਫਾਜ਼ਿਕਲਾ 43.10% ,ਜਲਾਲਾਬਾਦ 41.80%, ਅਤੇ ਮੁਕਤਸਰ ਚ 40.68% ਵੋਟਾਂ ਅਜੇ ਤਕ ਪੋਲ ਹੋਇਆ ਹਨ।
Categories

Recent Posts