Trending Now
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
#ਰਾਜ ਪੁਰਸਕਾਰ ਪ੍ਰਾਪਤ ਕਰਨ ’ਤੇ ਸੈਂਟਰ ਹੈਡ ਟੀਚਰ ਪੂਜਾ ਅਰੋੜਾ ਦਾ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ
#ਇਤਿਹਾਸਕ ਵਿਰਾਸਤ ਨੂੰ ਸੰਭਾਲਦਿਆਂ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਕੀਤਾ ਸਾਰਥਕ ਉਪਰਾਲਾ : ਕੈਬਨਿਟ ਮੰਤਰੀ ਸੌਂਦ
#ਡਾ. ਅੰਬੇਡਕਰ ਦੀ ਪ੍ਰਤਿਮਾ ਨਾਲ ਛੇੜਛਾੜ ਦੇ ਵਿਰੋਧ ਵਿੱਚ ਫਿਰੋਜ਼ਪੁਰ ਵਿੱਚ ਪ੍ਰਦਰਸ਼ਨ, ਦੋ ਘੰਟੇ ਸੜਕ ਜਾਮ
#-ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਟ
#ਫਿਰੋਜ਼ਪੁਰ ਜ਼ਿਲ੍ਹਾ ਕੋਰਟ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ, ਇੱਕ ਸਾਲ ਵਿੱਚ ਪੰਜਵੀਂ ਵਾਰ ਮਿਲੀ ਧਮਕੀ
#ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪਾਂ ਦਾ ਆਯੋਜਨ
ਪੁਲਿਸ ਵੱਲੋ ਛਾਪੇਮਾਰੀ ਦੌਰਾਨ 35 ਲੀਟਰ ਲਾਹਣ ਹੋਈ ਬਰਾਮਦ
- kakkar.news
- June 9, 2024
- Crime Punjab
ਪੁਲਿਸ ਵੱਲੋ ਛਾਪੇਮਾਰੀ ਦੌਰਾਨ 35 ਲੀਟਰ ਲਾਹਣ ਹੋਈ ਬਰਾਮਦ
ਫਿਰੋਜ਼ਪੁਰ 09 ਜੂਨ 2024 (ਅਨੁਜ ਕੱਕੜ ਟੀਨੂੰ)
ਫਿਰੋਜ਼ਪੁਰ ਜਿਲ੍ਹੇ ਦੀ ਮੱਲਾਵਾਲਾ ਪੁਲੀਸ ਨੇ ਛਾਪੇਮਾਰੀ ਦੌਰਾਨ 35 ਲੀਟਰ ਲਾਹਣ ਬਰਾਮਦ ਕਰ 1 ਆਰੋਪੀ ਨੂੰ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਆਬਕਾਰੀ ਐਕਟ ਤਹਿਤ ਸਬੰਧਤ ਥਾਣਾ ਮੱਲਾਂਵਾਲਾ ਵਿਖੇ ਮਾਮਲਾ ਦਰਜ ਕੀਤਾ ਹੈ ।
ਥਾਣਾ ਮੱਲਾਂਵਾਲਾ ਦੇ ਸਹਾਇਕ ਥਾਣੇਦਾਰ ਜਗਤਾਰ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸੰਬਧ ਵਿੱਚ ਪਿੰਡ ਵਲਟੋਹਾ ਪਾਸ ਪੁੱਜੇ ਤਾ ਸੂਚਨਾ ਮਿਲੀ ਕਿ ਸ਼ੇਰ ਸਿੰਘ ਪੁੱਤਰ ਸੱਜਣ ਸਿੰਘ ਵਾਸੀ ਪਿੰਡ ਵਲਟੋਹਾ ਸ਼ਰਾਬ ਨਜਾਇਜ਼ ਕਸੀਦ ਕਰਕੇ ਵੇਚਣ ਦਾ ਆਦੀ ਹੈ, ਜੇਕਰ ਹੁਣੇ ਇਸ ਦੇ ਘਰ ਰੇਡ ਕੀਤਾ ਜਾਵੇ ਤਾਂ ਸ਼ਰਾਬ ਨਜਾਇਜ਼ /ਲਾਹਣ ਬਰਾਮਦ ਹੋ ਸਕਦੀ ਹੈ। ਪੁਲਿਸ ਪਾਰਟੀ ਦੁਆਰਾ ਆਰੋਪੀ ਤੇ ਰੇਡ ਕਰਕੇ ਕਾਬੂ ਕੀਤਾ ਗਿਆ ਤੇ ਤਲਾਸ਼ੀ ਲਿਤੀ ਗਈ ਤਲਾਸ਼ੀ ਦੋਰਾਨ 35 ਲੀਟਰ ਲਾਹਣ ਬਰਾਮਦ ਹੋਈ ।
Categories

Recent Posts
- September 17, 2026
ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
- September 16, 2026