Trending Now
#ਜ਼ਿਲ੍ਹੇ ਅੰਦਰ ਪਟਾਕਿਆਂ ਦੀ ਵਿਕਰੀ/ਖ੍ਰੀਦ ਲਈ ਥਾਵਾਂ ਨਿਰਧਾਰਿਤ:-ਵਧੀਕ ਜ਼ਿਲ੍ਹਾ ਮੈਜਿਸਟਰੇਟ
#ਐਜੂਕੇਟ ਪੰਜਾਬ ਨੇ ਹੜ੍ਹ ਪ੍ਰਭਾਵਿਤ ਵਿਦਿਆਰਥੀਆਂ ਦੀ ਸਹਾਇਤਾ ਲਈ 47.40 ਲੱਖ ਰੁਪਏ ਦੀ ਫੀਸ ਵੰਡ ਮੁਹਿੰਮ ਦੀ ਸ਼ੁਰੂਆਤ ਕੀਤੀ
#ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੇ ਤੌਰ ’ਤੇ ਟਰਾਂਸਵਰ ਕੀਤੀ ਜਾਵੇਗੀ ਮੁਆਵਜ਼ਾ ਰਾਸ਼ੀ :- ਖੁਡੀਆਂ
#ਬਾਲ ਭਿੱਖਿਆ ਨੂੰ ਰੋਕਣ ਲਈ ਜ਼ਿਲ੍ਹਾ ਬਾਲ ਸੁੱਰਖਿਆ ਯੂਨਿਟ ਵੱਲੋਂ ਕੀਤੀ ਗਈ ਚੈਕਿੰਗ
#ਸਿਹਤ ਵਿਭਾਗ ਫ਼ਿਰੋਜ਼ਪੁਰ ਵੱਲੋਂ ਟੀਬੀ ਦੇ ਮਰੀਜਾਂ ਨੂੰ ਖੁਰਾਕ ਦੇਣ ਸਬੰਧੀ ਵਪਾਰੀਆਂ ਅਤੇ ਸਮਾਜਸੇਵੀ ਸੰਸਥਾਵਾਂ ਨਾਲ ਮੀਟਿੰਗ
#फिरोजपुर मंडल में 01 अक्टूबर से 15 अक्टूबर तक स्वच्छता पखवाड़ा आयोजित किया गया
#ਫਿਰੋਜ਼ਪੁਰ ਨੈਸ਼ਨਲ ਹਾਈਵੇ ‘ਤੇ ਪਨਬਸ (PRTC) ਕਾਂਟ੍ਰੈਕਟ ਵਰਕਰ ਯੂਨੀਅਨ ਵੱਲੋਂ ਚੱਕਾਜਾਮ, ਯਾਤਰੀ ਪ੍ਰੀਸ਼ਾਨ
#फिरोजपुर मंडल में सी.पी.आर. प्रशिक्षण सत्र का आयोजन
#ਦਿਵਿਆਂਗ ਵਿਦਿਆਰਥੀਆਂ ਵੱਲੋਂ ਤਿਆਰ ਦੀਵਿਆਂ ਦੀ ਦਾਸ ਐਂਡ ਬਰਾਊਨ ਸਕੂਲ ਦੇ ਵਿਹੜੇ ਲਗਾਈ ਗਈ ਪ੍ਰਦਰਸ਼ਨੀ
#ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਦੇ ਵੱਖ-ਵੱਖ ਵਰਗਾਂ ਦੇ ਲਿਖਤੀ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ
ਫ਼ਿਰੋਜ਼ਪੁਰ ਦੇ ਤਲਵੰਡੀ ਭਾਈ ਦੀ ਪੁਲਿਸ ਨੇ ਦੋ ਨੌਜਵਾਨਾਂ ਨੂੰ ਅਸਲੇ ਸਮੇਤ ਕੀਤਾ ਕਾਬੂ,ਮਾਮਲਾ ਦਰਜ
- 244 Views
- kakkar.news
- July 2, 2024
- Crime Punjab
ਫ਼ਿਰੋਜ਼ਪੁਰ ਦੇ ਤਲਵੰਡੀ ਭਾਈ ਦੀ ਪੁਲਿਸ ਨੇ ਦੋ ਨੌਜਵਾਨਾਂ ਨੂੰ ਅਸਲੇ ਸਮੇਤ ਕੀਤਾ ਕਾਬੂ, ਮਾਮਲਾ ਦਰਜ
ਫ਼ਿਰੋਜ਼ਪੁਰ 02 ਜੁਲਾਈ 2024 (ਅਨੁਜ ਕੱਕੜ ਟੀਨੂੰ)
ਫ਼ਿਰੋਜ਼ਪੁਰ ਦੇ ਤਲਵੰਡੀ ਭਾਈ ਦੀ ਪੁਲਿਸ ਨੇ ਦੋ ਨੌਜਵਾਨਾਂ ਨੂੰ ਇਕ ਪਿਸਤੌਲ 32 ਬੋਰ ਅਤੇ 09 ਜਿੰਦਾ ਕਾਰਤੂਸ ਸਮੇਤ ਕਾਬੂ ਕੀਤਾ ਹੈ। ਜਾਣਕਾਰੀ ਦਿੰਦੇ ਇੰਸਪੈਕਟਰ/ਮੁੱਖ ਅਫ਼ਸਰ ਰਵੀ ਕੁਮਾਰ ਨੇ ਦੱਸਿਆ ਕਿ ਉਹ ਆਪਣੀ ਪੁਲਿਸ ਪਾਰਟੀ ਸਮੇਤ ਗਸ਼ਤ ਵਾ ਚੈਕਿੰਗ ਦੇ ਸਬੰਧ ਵਿੱਚ ਨੇੜੇ ਗੋਕਾ ਫੀਡ ਫੈਕਟਰੀ ਪਾਸ ਮਜੂਦ ਸੀ ਤਾਂ ਇਤਲਾਹ ਮਿਲੀ ਕਿ ਗੁਰਜੰਟ ਸਿੰਘ ਪੁੱਤਰ ਨਿਰਮਲ ਸਿੰਘ ਸਤਨਾਮ ਸਿੰਘ ਪੁੱਤਰ ਸ਼ਿੰਦਾ ਸਿੰਘ ਵਸਿਅਣ ਜਵਾਹਰ ਸਿੰਘ ਵਾਲਾ ਪਾਸ ਨਜਾਇਜ਼ ਅਸਲਾ ਹੈ, ਜੋ ਕਿਸੇ ਵੀ ਦਿਨ ਕਿਸੇ ਵੀ ਘਟਨਾ ਨੂੰ ਅੰਜਾਮ ਦੇ ਸਕਦੇ ਹਨ ਜਿਸ ਤੇ ਆਰੋਪੀਆਂ ਤੇ ਰੇਡ ਕਰਕੇ ਕਾਬੂ ਕੀਤਾ ਗਿਆ ਤੇ ਤਲਾਸ਼ੀ ਲਈ ਗਈ ਤਾਂ ਤਲਾਸ਼ੀ ਦੋਰਾਨ 01 ਪਿਸਟਲ 32 ਬੋਰ ਸਮੇਤ 09 ਰੋਂਦ ਜਿੰਦਾ ਬਰਾਮਦ ਹੋਏ । ਫੜੇ ਗਏ ਆਰੋਪੀਆਂ ਖਿਲਾਫ ARMS ਐਕਟ ਦੇ ਤਹਿਤ ਮਾਮਲਾ ਦਰਜ ਕਰ ਕਾਰਵਾਈ ਕੀਤੀ ਜਾ ਰਹੀ ਹੈ।
Categories

Recent Posts


- October 15, 2025