Trending Now
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
#ਰਾਜ ਪੁਰਸਕਾਰ ਪ੍ਰਾਪਤ ਕਰਨ ’ਤੇ ਸੈਂਟਰ ਹੈਡ ਟੀਚਰ ਪੂਜਾ ਅਰੋੜਾ ਦਾ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ
#ਇਤਿਹਾਸਕ ਵਿਰਾਸਤ ਨੂੰ ਸੰਭਾਲਦਿਆਂ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਕੀਤਾ ਸਾਰਥਕ ਉਪਰਾਲਾ : ਕੈਬਨਿਟ ਮੰਤਰੀ ਸੌਂਦ
#ਡਾ. ਅੰਬੇਡਕਰ ਦੀ ਪ੍ਰਤਿਮਾ ਨਾਲ ਛੇੜਛਾੜ ਦੇ ਵਿਰੋਧ ਵਿੱਚ ਫਿਰੋਜ਼ਪੁਰ ਵਿੱਚ ਪ੍ਰਦਰਸ਼ਨ, ਦੋ ਘੰਟੇ ਸੜਕ ਜਾਮ
#-ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਟ
#ਫਿਰੋਜ਼ਪੁਰ ਜ਼ਿਲ੍ਹਾ ਕੋਰਟ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ, ਇੱਕ ਸਾਲ ਵਿੱਚ ਪੰਜਵੀਂ ਵਾਰ ਮਿਲੀ ਧਮਕੀ
#ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪਾਂ ਦਾ ਆਯੋਜਨ
ਰੁੱਖ ਲਗਾਉਣ ਦੀ ਮੁਹਿੰਮ ਤਹਿਤ ਲਗਾਏ ਬੂਟੇ
- kakkar.news
- July 13, 2024
- Punjab
ਰੁੱਖ ਲਗਾਉਣ ਦੀ ਮੁਹਿੰਮ ਤਹਿਤ ਲਗਾਏ ਬੂਟੇ
ਫਿਰੋਜ਼ਪੁਰ 13 ਜੁਲਾਈ 2024 (ਅਨੁਜ ਕੱਕੜ ਟੀਨੂੰ)
ਮਾਣਯੋਗ ਪੰਜਾਬ ਸਰਕਾਰ ਅਤੇ ਮਾਣਯੋਗ ਸਪੈਸ਼ਲ ਡੀ.ਜੀ.ਪੀ.
ਰੇਲਵੇਜ਼ ਪੰਜਾਬ ਪਟਿਆਲਾ ਸ੍ਰੀਮਤੀ ਸ਼ਸ਼ੀ ਪ੍ਰਭਾ ਜੀ ਅਤੇ ਸ੍ਰੀ ਜਤਿੰਦਰ ਸਿੰਘ ਡੀ.ਐਸ.ਪੀ. ਸਬ ਡਵੀਜ਼ਨ ਫਿਰੋਜਪੁਰ ਜੀ ਦੀਆਂ ਹਦਾਇਤਾਂ ਮੁਤਾਬਿਕ ਥਾਣਾ ਰੇਲਵੇ ਪੁਲਿਸ ਫਿਰੋਜਪੁਰ ਵਿਖੇ ਰੁੱਖ ਲਗਾਉਣ ਦੀ ਮੁਹਿੰਮ ਚਲਾਈ ਗਈ। ਇਸ ਮੁਹਿੰਮ ਤਹਿਤ ਮੁੱਖ ਅਫਸਰ ਸ੍ਰੀ ਅਸ਼ੋਕ ਕੁਮਾਰ, ਮੁੱਖ ਮੁਨਸ਼ੀ ਬਲਜਿੰਦਰ ਸਿੰਘ, ਥਾਣੇਦਾਰ ਵਧਾਵਾ ਸਿੰਘ, ਥਾਣੇਦਾਰ ਜਤਿੰਦਰ ਸਿੰਘ, ਰੀਡਰ/ਡੀ.ਐਸ.ਪੀ ਥਾਣੇਦਾਰ ਪਰਗਟ ਸਿੰਘ, ਸਬ-ਇੰਸਪੈਕਟਰ ਕ੍ਰਿਸ਼ਨ ਕੁਮਾਰ, ਹੈਡਕਾਂਸਟੇਬਲ ਹਰੀਸ਼ ਕੁਮਾਰ ਅਤੇ ਸਿਪਾਹੀ ਗੁਰਪ੍ਰੀਤ ਸਿੰਘ ਵੱਲੋਂ ਥਾਣਾ ਹਜਾ ਅਤੇ ਅਸਾਲਟ ਪੋਸਟਾ ਵਿਖੇ ਕੁੱਲ 90 ਦੇ ਲਗਭਗ ਫਲਦਾਰ ਅਤੇ ਛਾਂਦਾਰ ਬੂਟੇ ਲਗਾਏ ਗਏ। ਜਿਹਨਾਂ ਦੀ ਸਾਂਭ ਸੰਭਾਲ ਸਬੰਧੀ ਥਾਣਾ ਹਜਾ ਪਰ ਤਾਇਨਾਤ ਮੁਲਾਜਮਾਨ ਨੂੰ ਵੰਡੇ ਗਏ।
Categories

Recent Posts
- September 17, 2026
ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
- September 16, 2026