Trending Now
#ਮੱਖੂ ਜੋਨ ‘ਚ ਕਿਸਾਨ ਮਜ਼ਦੂਰ ਜਥੇਬੰਦੀ ਦੀ ਅਹਿਮ ਮੀਟਿੰਗ — 11 ਅਗਸਤ ਨੂੰ ਮੋਟਰਸਾਈਕਲ ਮਾਰਚ ਅਤੇ 20 ਅਗਸਤ ਨੂੰ ਜਲੰਧਰ ਰੈਲੀ ਲਈ ਤਿਆਰੀਆਂ ਚਰਮ ‘ਤੇ
# “ਫਿਰੋਜ਼ਪੁਰ ਗੋਲੀਕਾਂਡ: ਰਾਹੁਲ ਕੱਕੜ ਦਾ ਹਮਲਾ ਫਰਜ਼ੀ, ਪੁਲਿਸ ਕਾਰਵਾਈ ਦੇ ਮੂਡ ‘ਚ”
#ਫ਼ਿਰੋਜ਼ਪੁਰ ਵਿਖੇ ਸੁਤੰਤਰਤਾ ਦਿਵਸ ਮੌਕੇ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਲਹਿਰਾਉਣਗੇ ਰਾਸ਼ਟਰੀ ਝੰਡਾ
#ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਸੁਤੰਤਰਤਾ ਦਿਵਸ 2025 ਦੀਆਂ ਤਿਆਰੀਆਂ ਦਾ ਸਕੂਲਾਂ ਵਿੱਚ ਜਾ ਕੇ ਲਿਆ ਜਾਇਜ਼ਾ
#ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
#मेरा युवा भारत फिरोजपुर ने शहीद भगत सिंह स्टेट यूनीवर्सिटी में एक प्रमुख कार्यशाला कार्यक्रम करवाया
#ਡੀ-ਵੌਰਮਿੰਗ ਦਿਵਸ ਮੌਕੇ ਬੱਚਿਆਂ ਨੂੰ ਖੁਆਈਆਂ ਐਲਬੈਂਡਾਜ਼ੋਲ ਦੀਆਂ ਗੋਲੀਆਂ
#ਨਾਕਾਬੰਦੀ ਦੌਰਾਨ 25 ਕਿਲੋ ਡੋਡੇ-ਭੁੱਕੀ ਸਮੇਤ ਨੌਜਵਾਨ ਕਾਬੂ
#ਭਾਰਤੀ ਸੀਮਾ ‘ਤੇ ਡਰੋਨ ਐਕਟਿਵਿਟੀ, 590 ਗ੍ਰਾਮ ਹੈਰੋਇਨ ਬਰਾਮਦ
#ਫਿਰੋਜ਼ਪੁਰ ‘ਚ ਸੜਕਾਂ ਅਤੇ ਗਲੀਆਂ ਦੀ ਮੁਰੰਮਤ ਦਾ ਕੰਮ 8 ਅਗਸਤ ਤੋਂ ਹੋਵੇਗਾ ਸ਼ੁਰੂ:- ਡਾ. ਅਮਨਦੀਪ ਕੌਰ
ਬੜੀ ਧੂਮਧਾਮ ਨਾਲ ਮਨਾਈਆਂ ਗਈਆਂ ਤੀਆਂ ਦਾ ਤਿਉਹਾਰ
- 218 Views
- kakkar.news
- August 6, 2024
- Punjab
ਬੜੀ ਧੂਮਧਾਮ ਨਾਲ ਮਨਾਈਆਂ ਗਈਆਂ ਤੀਆਂ ਦਾ ਤਿਉਹਾਰ
ਫਿਰੋਜ਼ਪੁਰ 6 ਅਗਸਤ 2024 (ਅਨੁਜ ਕੱਕੜ ਟੀਨੂੰ)
ਫਿਰੋਜ਼ਪੁਰ ਸ਼ਹਿਰ ਦੇ ਨਾਲ ਲੱਗਦੇ ਇਤਿਹਾਸਿਕ ਪਿੰਡ ਬਜੀਦਪੁਰ ਵਿਖੇ ਤੀਆਂ ਦਾ ਤਿਉਹਾਰ ਦੂਜੀ ਵਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ। ਹਰਿਆਲੀ ਤੀਜ ਮੌਕੇ ਪੰਜਾਬ ਦੀ ਵਿਰਾਸਤ ਸਾਉਣ ਦੇ ਮਹੀਨੇ ਵਿਚ ਪੰਜਾਬ ਦੀਆਂ ਮੁਟਿਆਰਾ ਦੁਆਰਾ ਤੀਆ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਉਸੀ ਵਿਰਾਸਤ ਨੂੰ ਕਾਇਮ ਰੱਖਦੇ ਹੋਏ ਪਿੰਡ ਬਜੀਦਪੁਰ ਵਿਖੇ ਉਥੋ ਦੀਆ ਮੁਟਿਆਰਾਂ ਵੱਲੋਂ ਸਾਵਣ ਦਾ ਤਿਉਹਾਰ ਨਨਦਾ ਤੇ ਭਰਜਾਈਆਂ ਵੱਲੋਂ ਰਲ ਕੇ ਇਸ ਤੀਆਂ ਦੇ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਅਜਿਹੇ ਰੰਗਾਰੰਗ ਪ੍ਰੋਗਰਾਮ ਸਾਨੂੰ ਪੰਜਾਬ ਦੇ ਅਮੀਰ ਵਿਰਸੇ ਤੇ ਸਭਿਆਚਾਰ ਨਾਲ ਜੋੜਦੇ ਹਨ। ਉਨ੍ਹਾਂ ਤੀਆਂ ਦੇ ਤਿਉਹਾਰ ਦੀ ਮਹੱਤਤਾ ਬਾਰੇ ਦੱਸਦਿਆ ਕਿਹਾ ਕਿ ਸਾਉਣ ਦਾ ਮਹੀਨਾ ਬਰਸਾਤ ਦੇ ਨਾਲ ਨਾਲ ਕਈ ਤਿਉਹਾਰ ਅਤੇ ਖੁਸ਼ੀਆਂ ਲੈ ਕੇ ਆਉਂਦਾ ਹੈ।
Categories

Recent Posts

