ਕ੍ਰਿਸ਼ੀ ਵਿਗਿਆਨ ਕੇਂਦਰ ਫ਼ਿਰੋਜ਼ਪੁਰ ਵਿਖੇ ਪੰਜਾਬ ਊਰਜਾ ਵਿਕਾਸ ਏਜੰਸੀ ਦੇ ਸਹਿਯੋਗ ਨਾਲ ਅਗਾਂਹਵਧੂ ਕਿਸਾਨਾਂ ਲਈ ਕਿਸਾਨ ਸਿਖਲਾਈ ਕੈਂਪ ਲਗਾਇਆ
- 59 Views
- kakkar.news
- August 9, 2024
- Punjab
ਕ੍ਰਿਸ਼ੀ ਵਿਗਿਆਨ ਕੇਂਦਰ ਫ਼ਿਰੋਜ਼ਪੁਰ ਵਿਖੇ ਪੰਜਾਬ ਊਰਜਾ ਵਿਕਾਸ ਏਜੰਸੀ ਦੇ ਸਹਿਯੋਗ ਨਾਲ ਅਗਾਂਹਵਧੂ ਕਿਸਾਨਾਂ ਲਈ ਕਿਸਾਨ ਸਿਖਲਾਈ ਕੈਂਪ ਲਗਾਇਆ
ਫ਼ਿਰੋਜ਼ਪੁਰ, 09 ਅਗਸਤ 2024 (ਅਨੁਜ ਕੱਕੜ ਟੀਨੂੰ)
ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਕ੍ਰਿਸ਼ੀ ਵਿਗਿਆਨ ਕੇਂਦਰ ਫ਼ਿਰੋਜ਼ਪੁਰ ਵੱਲੋਂ ਡਾ. ਜੀ.ਪੀ.ਐਸ. ਸੋਢੀ ਅਪਰ ਨਿਰਦੇਸ਼ਕ ਪਸਾਰ ਸਿੱਖਿਆ ਦੀ ਯੋਗ ਅਗਵਾਈ ਹੇਠ ਕਿਸਾਨਾਂ ਅਤੇ ਕਿਸਾਨ ਬੀਬੀਆਂ ਲਈ ਇੱਕ ਰੋਜ਼ਾ ਸਿਖਲਾਈ ਕੈਂਪ ਲਗਾਇਆ ਲਗਾਇਆ ਗਿਆ। ਜਿਸ ਵਿੱਚ 60 ਦੇ ਕਰੀਬ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੇ ਭਾਗ ਲਿਆ।
ਕੈਂਪ ਦੀ ਸ਼ੁਰੂਆਤ ਉਦਘਾਟਨੀ ਸਮਾਰੋਹ ਅਤੇ ਵੱਖ-ਵੱਖ ਏਜੰਸੀਆਂ ਤੋਂ ਆਏ ਮਹਿਮਾਨਾਂ ਦੇ ਸਵਾਗਤ ਨਾਲ ਹੋਈ। ਇਸ ਮੌਕੇ ਡਾ. ਮੁਨੀਸ਼ ਕੁਮਾਰ ਸਹਾਇਕ ਪ੍ਰੋਫੈਸਰ (ਪਸ਼ੂ ਵਿਗਿਆਨ) ਨੇ ਕਿਸਾਨਾਂ ਨੂੰ ਪਸ਼ੂ ਪਾਲਣ ਪ੍ਰਬੰਧਨ ਲਈ ਵਾਤਾਵਰਣ ਅਨੁਕੂਲ ਟਿਕਾਊ ਤਕਨੀਕਾਂ ਬਾਰੇ ਮਾਰਗਦਰਸ਼ਨ ਕੀਤਾ ਅਤੇ ਕਿਸਾਨਾਂ ਨੂੰ ਰੋਜ਼ਾਨਾ ਜੀਵਨ ਵਿੱਚ ਊਰਜਾ ਕੁਸ਼ਲ ਯੰਤਰਾਂ ਦੀ ਵਰਤੋ ਕਰਕੇ ਘਰੇਲੂ ਅਤੇ ਖੇਤੀਪੱਧਰ ‘ਤੇ ਊਰਜਾ ਬਚਾਉਣ ਲਈ ਜ਼ੋਰ ਦਿੱਤਾ। ਸ਼੍ਰੀ ਕਰਨ ਕੰਧਾਰੀ ਪ੍ਰੋਗਰਾਮ ਕੋਆਰਡੀਨੇਟਰ ਨੇ ਘਰੇਲੂ ਅਤੇ ਖੇਤੀਬਾੜੀ ਦੋਵਾਂ ਪੱਧਰਾਂ ’ਤੇ ਸੋਲਰ ਉਪਕਰਣਾ ਤੇ ਮਿਲਣ ਵਾਲੀ ਸਬਸਿਡੀ ਬਾਰੇ ਜਾਣਕਾਰੀ ਸਾਂਝੀ ਕੀਤੀ। ਡਾ. ਐਚ.ਕੇ.ਸਿੰਘ ਊਰਜਾ ਮਾਹਿਰ ਬੀ.ਈ.ਈ. ਨੇ ਊਰਜਾ ਕੁਸ਼ਲਤਾ, ਬੀ.ਈ.ਈ. ਸਟਾਰ ਰੇਟਡ, ਸੂਰਜੀ ਉਪਕਰਨਾਂ ਅਤੇ ਤਕਨੀਕੀ ਖੇਤੀ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਭਾਰਤ ਸਰਕਾਰ
- November 21, 2024
ਫਿਰੋਜਪੁਰ ਪੁਲਿਸ ਨੇ ਬੈਂਕ ਚ ਚੋਰੀ ਦੀ ਵਰਦਾਤ ਚ ਸ਼ਾਮਿਲ 3 ਆਰੋਪੀ ਕੀਤੇ ਗਿਰਫਤਾਰ
- November 20, 2024