Trending Now
#ਫਿਰੋਜ਼ਪੁਰ ਸਿਟੀ ਪੁਲਿਸ ਦਾ ਸਨੈਚਰਾਂ ਖ਼ਿਲਾਫ਼ ਐਕਸ਼ਨ, ਦੋ ਮੁਲਜ਼ਮ ਗ੍ਰਿਫ਼ਤਾਰ
#ਸਤੀਏਵਾਲਾ ਸਕੂਲ ਦੇ ਵਿਦਿਆਰਥੀਆਂ ਦਾ ਪੁਸ਼ਪਾ ਗੁਜਰਾਲ ਸਾਇੰਸ ਸਿਟੀ, ਕਪੂਰਥਲਾ ਵਿਖੇ ਵਿਦਿਅਕ ਟੂਰ
#ਸਪੈਸ਼ਲ ਇੰਟੈਂਸਿਵ ਰਿਵੀਜ਼ਨ ਤਹਿਤ ‘ਹਾਊਸ-ਟੂ-ਹਾਊਸ ਐਨੂਮੇਰੇਸ਼ਨ’ ਦਾ ਕੰਮ ਜ਼ਿਲ੍ਹੇ ਵਿੱਚ ਸਫਲਤਾਪੂਰਵਕ ਮੁਕੰਮਲ: ਜ਼ਿਲ੍ਹਾ ਚੋਣ ਅਫ਼ਸਰ
#ਡੀ.ਏ. ਦੀ ਮੰਗ ਨੂੰ ਲੈ ਕੇ ਫਿਰੋਜ਼ਪੁਰ ਤੋਂ ਵੱਡੀ ਗਿਣਤੀ ’ਚ ਮੁਲਾਜ਼ਮ ਤੇ ਪੈਨਸ਼ਨਰ ਮੋਹਾਲੀ ਰੈਲੀ ਲਈ ਰਵਾਨਾ
#बीडीयू बैठक में हुई चर्चा : मिनी रेक सुविधा से कंटेनर लोडिंग को मिलेगा बढ़ावा।
#रेलवे फाटक एवं रेल पटरी पार करते समय सतर्क रहें और रेलवे नियमों का पालन करें।
#जुलाई माह में टिकट चेकिंग अभियान के दौरान 34,410 यात्री बिना टिकट अथवा अनियमित यात्रा करते हुए पाए गए।
#ਫਿਰੋਜ਼ਪੁਰ ਵਿੱਚ ਕਥਿਤ ਨੂਡਲਜ਼ ਫੈਕਟਰੀ ‘ਤੇ ਸਿਹਤ ਵਿਭਾਗ ਦਾ ਛਾਪਾ, ਗੰਦਗੀ ਦੇ ਢੇਰ ਵਿਚਕਾਰ ਬਣ ਰਿਹਾ ਸੀ ਖਾਣ-ਪੀਣ ਦਾ ਸਮਾਨ
#ਫਿਰੋਜ਼ਪੁਰ ਦੇ ਸਰਹੱਦੀ ਪਿੰਡ ਕਿਲਚੇ ਵਿਖੇ ਪੁਲਿਸ-ਬੀਐਸਐਫ ਦਾ ਕਾਸੋ ਆਪਰੇਸ਼ਨ
#ਫਿਰੋਜ਼ਪੁਰ ‘ਚ ਹੀਰਾ ਸਿੰਘ ਤੂਤ ਦੀ 21ਵੀਂ ਪੁਸਤਕ ‘ਤੂਤ ਦੀ ਪੈੜ’ ਲੋਕ ਅਰਪਣ
19 ਅਗਸਤ ਨੂੰ ਸੇਵਾ ਕੇਂਦਰ 11 ਵਜੇ ਖੁੱਲ੍ਹਣਗੇ : ਡੀ.ਸੀ
- kakkar.news
- August 17, 2024
- Punjab
19 ਅਗਸਤ ਨੂੰ ਸੇਵਾ ਕੇਂਦਰ 11 ਵਜੇ ਖੁੱਲ੍ਹਣਗੇ : ਡੀ.ਸੀ
ਫਿਰੋਜ਼ਪੁਰ, 17 ਅਗਸਤ 2024(ਅਨੁਜ ਕੱਕੜ ਟੀਨੂੰ)
ਪ੍ਰਸ਼ਾਸਨਿਕ ਸੁਧਾਰ ਅਤੇ ਲੋਕ ਸ਼ਿਕਾਇਤਾਂ ਵਿਭਾਗ, ਪੰਜਾਬ ਨੇ ਰੱਖੜੀ ਵਾਲੇ ਦਿਨ ਸੂਬੇ ਵਿੱਚ ਸੇਵਾ ਕੇਂਦਰਾਂ ਨੂੰ ਸਵੇਰੇ 11 ਵਜੇ ਖੋਲਣ ਦਾ ਐਲਾਨ ਕੀਤਾ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰ ਰੱਖੜੀ ਵਾਲੇ ਦਿਨ 19 ਅਗਸਤ, ਸੋਮਵਾਰ ਨੂੰ ਸਵੇਰੇ 11:00 ਵਜੇ ਤੋਂ ਸ਼ਾਮ 05:00 ਵਜੇ ਤੱਕ ਖੁੱਲ੍ਹੇ ਰਹਿਣਗੇ।
ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾਈ ਜਾ ਰਹੀ ਡੋਰ ਸਟੈੱਪ ਸਰਵਿਸ ਰਾਹੀਂ 1076 ’ਤੇ ਕਾਲ ਕਰਕੇ ਘਰ ਬੈਠੇ ਹੀ ਸੇਵਾ ਕੇਂਦਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ 43 ਪ੍ਰਕਾਰ ਦੀਆਂ ਪ੍ਰਸ਼ਾਸਨਿਕ ਸੇਵਾਵਾਂ ਦਾ ਲਾਭ ਲੈ ਸਕਦੇ ਹਨ ਇਸ ਤੋਂ ਇਲਾਵਾ ਸੇਵਾ ਕੇਂਦਰ ਹੈਲਪ ਲਾਈਨ ਨੰਬਰ 1100 ਤੇ ਕਾਲ ਕਰਕੇ ਸੇਵਾ ਕੇਂਦਰ ਨਾਲ ਸੰਬੰਧਤ ਜਾਣਕਾਰੀ ਲਈ ਜਾ ਸਕਦੀ ਹੈ।
Categories

Recent Posts