Trending Now
#ਫਿਰੋਜ਼ਪੁਰ ਸਿਟੀ ਪੁਲਿਸ ਦਾ ਸਨੈਚਰਾਂ ਖ਼ਿਲਾਫ਼ ਐਕਸ਼ਨ, ਦੋ ਮੁਲਜ਼ਮ ਗ੍ਰਿਫ਼ਤਾਰ
#ਸਤੀਏਵਾਲਾ ਸਕੂਲ ਦੇ ਵਿਦਿਆਰਥੀਆਂ ਦਾ ਪੁਸ਼ਪਾ ਗੁਜਰਾਲ ਸਾਇੰਸ ਸਿਟੀ, ਕਪੂਰਥਲਾ ਵਿਖੇ ਵਿਦਿਅਕ ਟੂਰ
#ਸਪੈਸ਼ਲ ਇੰਟੈਂਸਿਵ ਰਿਵੀਜ਼ਨ ਤਹਿਤ ‘ਹਾਊਸ-ਟੂ-ਹਾਊਸ ਐਨੂਮੇਰੇਸ਼ਨ’ ਦਾ ਕੰਮ ਜ਼ਿਲ੍ਹੇ ਵਿੱਚ ਸਫਲਤਾਪੂਰਵਕ ਮੁਕੰਮਲ: ਜ਼ਿਲ੍ਹਾ ਚੋਣ ਅਫ਼ਸਰ
#ਡੀ.ਏ. ਦੀ ਮੰਗ ਨੂੰ ਲੈ ਕੇ ਫਿਰੋਜ਼ਪੁਰ ਤੋਂ ਵੱਡੀ ਗਿਣਤੀ ’ਚ ਮੁਲਾਜ਼ਮ ਤੇ ਪੈਨਸ਼ਨਰ ਮੋਹਾਲੀ ਰੈਲੀ ਲਈ ਰਵਾਨਾ
#बीडीयू बैठक में हुई चर्चा : मिनी रेक सुविधा से कंटेनर लोडिंग को मिलेगा बढ़ावा।
#रेलवे फाटक एवं रेल पटरी पार करते समय सतर्क रहें और रेलवे नियमों का पालन करें।
#जुलाई माह में टिकट चेकिंग अभियान के दौरान 34,410 यात्री बिना टिकट अथवा अनियमित यात्रा करते हुए पाए गए।
#ਫਿਰੋਜ਼ਪੁਰ ਵਿੱਚ ਕਥਿਤ ਨੂਡਲਜ਼ ਫੈਕਟਰੀ ‘ਤੇ ਸਿਹਤ ਵਿਭਾਗ ਦਾ ਛਾਪਾ, ਗੰਦਗੀ ਦੇ ਢੇਰ ਵਿਚਕਾਰ ਬਣ ਰਿਹਾ ਸੀ ਖਾਣ-ਪੀਣ ਦਾ ਸਮਾਨ
#ਫਿਰੋਜ਼ਪੁਰ ਦੇ ਸਰਹੱਦੀ ਪਿੰਡ ਕਿਲਚੇ ਵਿਖੇ ਪੁਲਿਸ-ਬੀਐਸਐਫ ਦਾ ਕਾਸੋ ਆਪਰੇਸ਼ਨ
#ਫਿਰੋਜ਼ਪੁਰ ‘ਚ ਹੀਰਾ ਸਿੰਘ ਤੂਤ ਦੀ 21ਵੀਂ ਪੁਸਤਕ ‘ਤੂਤ ਦੀ ਪੈੜ’ ਲੋਕ ਅਰਪਣ
ਸ਼੍ਰੀ ਅਖੰਡ ਰਾਮਾਇਣ ਸੇਵਾ ਸਮਿਤੀ ਬਾਜੀਦਪੁਰ ਵੱਲੋ ਰਾਮਾਇਣ ਪਾਠ ਕਰਵਾਇਆ ਗਿਆ
- kakkar.news
- August 17, 2024
- Punjab
ਸ਼੍ਰੀ ਅਖੰਡ ਰਾਮਾਇਣ ਸੇਵਾ ਸਮਿਤੀ ਬਾਜੀਦਪੁਰ ਵੱਲੋ ਰਾਮਾਇਣ ਪਾਠ ਕਰਵਾਇਆ ਗਿਆ
ਫਿਰੋਜ਼ਪੁਰ 17 ਅਗਸਤ 2024 (ਅਨੁਜ ਕੱਕੜ ਟੀਨੂੰ)
ਅੱਜ ਸ਼੍ਰੀ ਦੁਰਗਾ ਮਾਤਾ ਮੰਦਰ ਬਜ਼ੀਦਪੁਰ ਵਿੱਚ ਸ੍ਰੀ ਅਖੰਡ ਰਾਮਾਇਣ ਦਾ ਆਯੋਜਨ ਸ਼੍ਰੀ ਅਖੰਡ ਰਾਮਾਇਣ ਸੇਵਾ ਸਮਿਤੀ ਬਾਜੀਦਪੁਰ ਵੱਲੋਂ ਕੀਤਾ ਗਿਆ ਅਤੇ ਸਰਬਤ ਦੇ ਭਲੇ ਲਈ ਅਰਦਾਸ ਕੀਤੀ ਗਈ।
ਇਸ ਮੌਕੇ ਸ਼੍ਰੀ ਅਖੰਡ ਰਾਮਾਇਣ ਸੇਵਾ ਸਮਿਤੀ ਦੇ ਮੁੱਖ ਸੇਵਾਦਾਰ ਤਰਸੇਮਪਾਲ ਸ਼ਰਮਾ ਰਿਟਾਇਰ ਡੀਐਸਪੀ ਨੇ ਦੱਸਿਆ ਕਿ ਸ਼੍ਰੀ ਰਾਮਾਇਣ ਪਾਠ ਦਾ ਭੋਗ ਪਾਉਣ ਉਪਰੰਤ ਸ਼੍ਰੀ ਮਾਂ ਚਿੰਤਪੁਰਨੀ ਦਰਬਾਰ ਵਿੱਚ ਜੋ ਸੰਗਤ ਲੰਗਰ ਲੈ ਗਈ ਸੀ ਜਿਨਾਂ ਭਗਤ ਜਨਾਂ ਨੇ ਸੇਵਾ ਕੀਤੀ। ਉਨ੍ਹਾਂ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ। ਉੇਨ੍ਹਾਂ ਕਿਹਾ ਕਿ ਇਸ ਤੋ ਬਾਅਦ ਮਹਿਲਾ ਭੱਜਨ ਮੰਡਲੀ ਵੱਲੋਂ ਭਜਨ ਕੀਰਤਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅਖੰਡ ਰਾਮਾਇਣ ਦਾ ਪਾਠ 15 ਅਗਸਤ 2024 ਨੂੰ ਆਰੰਭ ਕੀਤਾ ਗਿਆ ਸੀ ਅਤੇ ਅੱਜ 16 ਅਗਸਤ ਨੂੰ ਪਾਠ ਦਾ ਭੋਗ ਪਾਇਆ ਗਿਆ ਹੈ ਅਤੇ ਇਸ ਤੋਂ ਬਾਅਦ ਮੰਦਿਰ ਵਿਖੇ ਦਹੀ ਭੱਲੇ ਦਾ ਲੰਗਰ ਵੀ ਲਗਾਇਆ ਗਿਆ।
ਇਸ ਮੋਕੇ ਤਰਸੇਮਪਾਲ ਸ਼ਰਮਾ ਰਿਟਾਇਰ ਬਿਜਲੀ ਬੋਰਡ, ਰਜਿੰਦਰ ਕੁਮਾਰ ਪ੍ਰਧਾਨ ਬਿਜਲੀ ਬੋਰਡ ਯੂਨੀਅਨ, ਕਸ਼ਮੀਰੀ ਲਾਲ ਸ਼ਰਮਾ ਰਾਮ ਲੁਭਾਇਆ, ਅਮਿਤ ਕੁਮਾਰ ਸ਼ਰਮਾ, ਤਿਲਕਰਾਜ ਸ਼ਰਮਾ, ਰੋਸ਼ਨ ਲਾਲ ਸ਼ਰਮਾ, ਸੁਰਿੰਦਰ ਕੁਮਾਰ ਸ਼ਰਮਾ, ਅਤੁਲ ਬਾਵਾ ਭੁਪਿੰਦਰ ਸ਼ਰਮਾ, ਬਬਲੀ ਲਾਲਾ, ਪਰਦੀਪ ਕੁਮਾਰ ਦਾਰਾ, ਗੌਰਵ ਸ਼ਰਮਾ, ਪ੍ਰਿੰਸ ਸ਼ਰਮਾ, ਅਰੁਣ ਕੁਮਾਰ ਅਤੇ ਹੋਰ ਸੇਵਾਦਾਰਾਂ ਨੇ ਸੇਵਾ ਕੀਤੀ। ਇਸ ਮੌਕੇ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜਰ ਸਨ।
Categories

Recent Posts