Trending Now
#ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਦਾਣਾ ਮੰਡੀ ਫਿਰੋਜ਼ਪੁਰ ਸ਼ਹਿਰ ਵਿਖੇ ਹਾਈਮਾਸਟਾਂ ਤੇ ਐਲ.ਈ.ਡੀ ਲਾਈਟਾਂ ਦਾ ਕੀਤਾ ਉਦਘਾਟਨ
#ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਤਹਿਤ ਸਮਾਰਟ ਸਕੂਲ ਲੂੰਬੜੀ ਵਾਲਾ ਵਿਖੇ ਕਰਵਾਏ ਗਏ ਮੁਕਾਬਲੇ
#ਸੀਮਾ ਸੁਰੱਖਿਆ ਬਲ ਅਤੇ ਸਿਹਤ ਵਿਭਾਗ ਵਲੋਂ ਸਾਂਝੇ ਤੌਰ ‘ਤੇ ਨਸ਼ਿਆਂ ਵਿਰੁੱਧ ਕੀਤਾ ਗਿਆ ਜਾਗਰੂਕ
#ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਦਾਣਾ ਮੰਡੀ ਖਾਈ ਫੇਮੇ ਕੀ ਵਿੱਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ
#ਵਿਸਾਖੀ ਮੌਕੇ ਮੇਲੇ ਲਈ 13 ਅਪ੍ਰੈਲ ਨੂੰ ਫਿਰੋਜ਼ਪੁਰ ਛਾਵਣੀ-ਹੁਸੈਨੀਵਾਲਾ ਦਰਮਿਆਨ ਚੱਲਣਗੀਆਂ 6 ਜੋੜੀਆਂ ਸਪੈਸ਼ਲ ਰੇਲਗੱਡੀਆਂ
#ਮਮਦੋਟ ਥਾਣੇ ਦੇ ਐਸਐਚਓ 25 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ
#ਵੇਰਕਾ ਫ਼ਿਰੋਜ਼ਪੁਰ ਡੇਅਰੀ ਨੇ ਕੀਤਾ ਦੁੱਧ ਖਰੀਦ ਭਾਅ ਵਿੱਚ 25 ਰੁਪਏ ਪ੍ਰਤੀ ਕਿੱਲੋ ਫੈਟ ਵਾਧਾ
#ਅਧਿਆਪਕ ਜਥੇਬੰਦੀਆਂ ਨੇ ਮਸਲਿਆਂ ਦੇ ਹੱਲ ਲਈ ਸਿੱਖਿਆ ਮੰਤਰੀ ਵੱਲ ਭੇਜਿਆ ‘ਮੰਗ ਪੱਤਰ’
#ਨਸ਼ੇ ਅਤੇ ਗੈਰਕਾਨੂੰਨੀ ਹਥਿਆਰਾਂ ਖ਼ਿਲਾਫ਼ ਐਕਸ਼ਨ — ਫਿਰੋਜ਼ਪੁਰ ‘ਚ ਪੁਲਿਸ ਵੱਲੋਂ 10 ਗਿਰਫ਼ਤਾਰ
#ਵਧੀਕ ਡਿਪਟੀ ਕਮਿਸ਼ਨਰ ਨੇ ਗਰਮੀ ਦੀ ਲਹਿਰ ਅਤੇ ਲੂ ਸਬੰਧੀ ਅਗੇਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ
ਫਿਰੋਜ਼ਪੁਰ ਚ ਇਕ ਵਾਰ ਫਿਰ ਚੱਲਿਆ ਗੋਲੀਆਂ , ਔਰਤ ਸਮੇਤ 2 ਵਿਅਕਤੀਆਂ ਦੀ ਹੋਈ ਮੌਤ
- 868 Views
- kakkar.news
- September 3, 2024
- Crime Punjab
ਫਿਰੋਜ਼ਪੁਰ ਚ ਇਕ ਵਾਰ ਫਿਰ ਚੱਲਿਆ ਗੋਲੀਆਂ , ਔਰਤ ਸਮੇਤ 3 ਵਿਅਕਤੀਆਂ ਦੀ ਹੋਈ ਮੌਤ
ਫਿਰੋਜ਼ਪੁਰ, 3 ਸਤੰਬਰ 2024 ( ਅਨੁਜ ਕੱਕੜ ਟੀਨੂੰ)
ਫਿਰੋਜ਼ਪੁਰ ਦੇ ਕੰਬੋਜ ਨਗਰ ਵਿੱਚ ਅਕਾਲ ਗੜ੍ਹ ਗੁਰਦਵਾਰੇ ਵਾਲੀ ਗਲੀ ਵਿਚ ਅੱਜ ਤਿੰਨ ਮੋਟਰਸਾਇਕਲ ਸਵਾਰ 6 ਅਣਜਾਣ ਹਮਲਾਵਰਾਂ ਵੱਲੋਂ ਇਕ ਕਾਰ ਸਵਾਰ 5 ਵਿਅਕਤੀਆਂ ਨੂੰ ਗੋਲੀਆਂ ਮਾਰਨ ਦੀ ਖ਼ਬਰ ਸਾਮਣੇ ਆਈ ਹੈ । ਜਿਸ ਦੇ ਤਹਿਤ 5 ਵਿਅਕਤੀਆਂ ਨੂੰ ਗੋਲੀਆਂ ਲੱਗਿਆ ਹਨ , ਜਿਨ੍ਹਾਂ ਵਿਚ ਇਕ ਮਹਿਲਾ ਵੀ ਸ਼ਾਮਿਲ ਹੈ ਅਤੇ ਇਹਨਾਂ ਨੂੰ ਇਲਾਜ਼ ਲਈ ਹਸਪਤਾਲ ਵਿਖੇ ਦਾਖਿਲ ਕਰਵਾਇਆ ਗਿਆ ਹੈ । ਹੁਣੇ ਤਕ ਇਕੱਤਰ ਕੀਤੀ ਜਾਣਕਾਰੀ ਮੁਤਾਬਿਕ 5 ਚੋ ਇਕ ਔਰਤ ਸਮੇਤ 2 ਵਿਅਕਤੀਆਂ ਦੀ ਮੌਤ ਹੋ ਜਾਣ ਦੀ ਖ਼ਬਰ ਸਾਮਣੇ ਆਈ ਹੈ । ਪੁਲਿਸ ਵੱਲੋ ਮੌਕੇ ਤੇ ਪਹੁੰਚ ਕੇ ਛਾਣਬੀਣ ਕੀਤੀ ਜਾ ਰਹੀ ਹੈ ਅਤੇ ਹਮਲਾਵਰਾਂ ਦਾ ਪਤਾ ਲਗਾਇਆ ਜਾ ਰਿਹਾ ਹੈ । ਇਸ ਗੋਲੀ ਕਾਂਡ ਕਾਰਨ ਲੋਕਾਂ ਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ ।
Categories

Recent Posts
