Trending Now
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
#ਰਾਜ ਪੁਰਸਕਾਰ ਪ੍ਰਾਪਤ ਕਰਨ ’ਤੇ ਸੈਂਟਰ ਹੈਡ ਟੀਚਰ ਪੂਜਾ ਅਰੋੜਾ ਦਾ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ
#ਇਤਿਹਾਸਕ ਵਿਰਾਸਤ ਨੂੰ ਸੰਭਾਲਦਿਆਂ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਕੀਤਾ ਸਾਰਥਕ ਉਪਰਾਲਾ : ਕੈਬਨਿਟ ਮੰਤਰੀ ਸੌਂਦ
#ਡਾ. ਅੰਬੇਡਕਰ ਦੀ ਪ੍ਰਤਿਮਾ ਨਾਲ ਛੇੜਛਾੜ ਦੇ ਵਿਰੋਧ ਵਿੱਚ ਫਿਰੋਜ਼ਪੁਰ ਵਿੱਚ ਪ੍ਰਦਰਸ਼ਨ, ਦੋ ਘੰਟੇ ਸੜਕ ਜਾਮ
#-ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਟ
#ਫਿਰੋਜ਼ਪੁਰ ਜ਼ਿਲ੍ਹਾ ਕੋਰਟ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ, ਇੱਕ ਸਾਲ ਵਿੱਚ ਪੰਜਵੀਂ ਵਾਰ ਮਿਲੀ ਧਮਕੀ
#ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪਾਂ ਦਾ ਆਯੋਜਨ
ਫਿਰੋਜ਼ਪੁਰ ਚ ਹੋਏ ਤਿਹਰੇ ਹਤਿਆਕਾਂਡ ਮਾਮਲੇ ਵਿੱਚ ਵੱਡੀ ਸਫ਼ਲਤਾ: ਮਹਾਰਾਸ਼ਟਰ ਤੋਂ ਸੱਤ ਸ਼ੱਕੀ ਗ੍ਰਿਫਤਾਰ
- kakkar.news
- September 7, 2024
- Crime Punjab
ਫਿਰੋਜ਼ਪੁਰ ਚ ਹੋਏ ਤਿਹਰੇ ਹਤਿਆਕਾਂਡ ਮਾਮਲੇ ਵਿੱਚ ਵੱਡੀ ਸਫ਼ਲਤਾ: ਮਹਾਰਾਸ਼ਟਰ ਤੋਂ ਸੱਤ ਸ਼ੱਕੀ ਗ੍ਰਿਫਤਾਰ
ਫਿਰੋਜ਼ਪੁਰ 07 ਸਤੰਬਰ 2024 (ਸਿਟੀਜ਼ਨਜ਼ ਵੋਇਸ)
ਫਿਰੋਜ਼ਪੁਰ ਚ ਹੋਏ ਤਿਹਰੇ ਕਤਲਕਾਂਡ ਚ ਪੁਲਿਸ ਨੂੰ ਇਕ ਵੱਡੀ ਸਫ਼ਲਤਾ ਹਾਸਿਲ ਹੋਈ ਹੈ। ਜਿਸ ਤਹਿਤ ਸੱਤ ਸ਼ੱਕੀ ਵਿਅਕਤੀਆਂ ਨੂੰ ਔਰੰਗਾਬਾਦ, ਮਹਾਰਾਸ਼ਟਰ ਤੋਂ ਰਾਤ ਭਰ ਦੀ ਕਾਰਵਾਈ ਦੇ ਬਾਅਦ ਗ੍ਰਿਫਤਾਰ ਕੀਤਾ ਗਿਆ ਹੈ । ਇਨ੍ਹਾਂ ਸ਼ੱਕੀਆਂ ਨੂੰ ਔਰੰਗਾਬਾਦ, ਮਹਾਰਾਸ਼ਟਰ ਵਿੱਚ ਏ ਜੀ ਟੀ ਐਫ ਦੀ ਸਹਾਇਤਾ ਨਾਲ ਕੀਤੀ ਗਈ ਇੱਕ ਸਾਂਝੀ ਓਪਰੇਸ਼ਨ ਵਿੱਚ ਗ੍ਰਿਫਤਾਰ ਕੀਤਾ ਗਿਆ।ਦੋਸ਼ੀਆਂ ਨੂੰ ਬਾਅਦ ਦੁਪਹਿਰ ਪੰਜਾਬ ਲਿਆਂਦੇ ਜਾਣ ਦੀ ਸੰਭਾਵਨਾ ਹੈ।
ਦੱਸ ਦਈਏ ਕਿ ਪਿਛਲੇ ਦਿਨੀਂ ਮੋਟਰਸਾਈਕਲ ਸਵਾਰ ਬਦਮਾਸ਼ਾਂ ਵਲੋਂ ਕਾਰ ਤੇ ਸਵਾਰ ਹੋ ਕੇ ਜਾ ਰਹੇ ਪੰਜ ਜਣਿਆਂ ਉਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ ਗਈਆਂ ਸਨ। ਇਸ ਹਮਲੇ ਵਿੱਚ 2 ਭੈਣ ਭਰਾਵਾਂ ਸਮੇਤ 3 ਦੀ ਮੌਤ ਹੋ ਗਈ ਸੀ ਅਤੇ ਦੋ ਹੋਰ ਗੰਭੀਰ ਤੌਰ ‘ਤੇ ਜ਼ਖਮੀ ਹੋ ਗਏ ਸਨ।
Categories

Recent Posts
- September 17, 2026
ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
- September 16, 2026