Trending Now
#ਮੱਖੂ ਜੋਨ ‘ਚ ਕਿਸਾਨ ਮਜ਼ਦੂਰ ਜਥੇਬੰਦੀ ਦੀ ਅਹਿਮ ਮੀਟਿੰਗ — 11 ਅਗਸਤ ਨੂੰ ਮੋਟਰਸਾਈਕਲ ਮਾਰਚ ਅਤੇ 20 ਅਗਸਤ ਨੂੰ ਜਲੰਧਰ ਰੈਲੀ ਲਈ ਤਿਆਰੀਆਂ ਚਰਮ ‘ਤੇ
# “ਫਿਰੋਜ਼ਪੁਰ ਗੋਲੀਕਾਂਡ: ਰਾਹੁਲ ਕੱਕੜ ਦਾ ਹਮਲਾ ਫਰਜ਼ੀ, ਪੁਲਿਸ ਕਾਰਵਾਈ ਦੇ ਮੂਡ ‘ਚ”
#ਫ਼ਿਰੋਜ਼ਪੁਰ ਵਿਖੇ ਸੁਤੰਤਰਤਾ ਦਿਵਸ ਮੌਕੇ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਲਹਿਰਾਉਣਗੇ ਰਾਸ਼ਟਰੀ ਝੰਡਾ
#ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਸੁਤੰਤਰਤਾ ਦਿਵਸ 2025 ਦੀਆਂ ਤਿਆਰੀਆਂ ਦਾ ਸਕੂਲਾਂ ਵਿੱਚ ਜਾ ਕੇ ਲਿਆ ਜਾਇਜ਼ਾ
#ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
#मेरा युवा भारत फिरोजपुर ने शहीद भगत सिंह स्टेट यूनीवर्सिटी में एक प्रमुख कार्यशाला कार्यक्रम करवाया
#ਡੀ-ਵੌਰਮਿੰਗ ਦਿਵਸ ਮੌਕੇ ਬੱਚਿਆਂ ਨੂੰ ਖੁਆਈਆਂ ਐਲਬੈਂਡਾਜ਼ੋਲ ਦੀਆਂ ਗੋਲੀਆਂ
#ਨਾਕਾਬੰਦੀ ਦੌਰਾਨ 25 ਕਿਲੋ ਡੋਡੇ-ਭੁੱਕੀ ਸਮੇਤ ਨੌਜਵਾਨ ਕਾਬੂ
#ਭਾਰਤੀ ਸੀਮਾ ‘ਤੇ ਡਰੋਨ ਐਕਟਿਵਿਟੀ, 590 ਗ੍ਰਾਮ ਹੈਰੋਇਨ ਬਰਾਮਦ
#ਫਿਰੋਜ਼ਪੁਰ ‘ਚ ਸੜਕਾਂ ਅਤੇ ਗਲੀਆਂ ਦੀ ਮੁਰੰਮਤ ਦਾ ਕੰਮ 8 ਅਗਸਤ ਤੋਂ ਹੋਵੇਗਾ ਸ਼ੁਰੂ:- ਡਾ. ਅਮਨਦੀਪ ਕੌਰ
ਫਿਰੋਜ਼ਪੁਰ ਪੁਲਿਸ ਵੱਲੋ ਸ਼ੱਕੀ ਵਿਅਕਤੀ ਨੂੰ ਨਾਜਾਇਜ਼ ਅਸਲੇ ਸਮੇਤ ਕੀਤਾ ਕਾਬੂ
- 133 Views
- kakkar.news
- September 7, 2024
- Crime Punjab
ਫਿਰੋਜ਼ਪੁਰ ਪੁਲਿਸ ਵੱਲੋ ਸ਼ੱਕੀ ਵਿਅਕਤੀ ਨੂੰ ਨਾਜਾਇਜ਼ ਅਸਲੇ ਸਮੇਤ ਕੀਤਾ ਕਾਬੂ
ਫਿਰੋਜ਼ਪੁਰ 07 ਸਤੰਬਰ 2024 (ਅਨੁਜ ਕੱਕੜ ਟੀਨੂੰ)
ਫਿਰੋਜ਼ਪੁਰ ਦੇ ਪਿੰਡ ਵਾਹਕਾ ਮੋੜ ਪਾਸ ਪੁਲਿਸ ਨੇ ਇਕ ਸ਼ੱਕੀ ਵਿਅਕਤੀ ਨੂੰ ਨਾਜਾਇਜ਼ ਹਥਿਆਰ ਸਮੇਤ ਗ੍ਰਿਫਤਾਰ ਕੀਤਾ ਹੈ । ਪੁਲਿਸ ਨੇ ਇੱਕ ਮੁਖਬਰ ਦੀ ਸੂਚਨਾ ਦੇ ਆਧਾਰ ‘ਤੇ ਇਸ ਐਕਸ਼ਨ ਨੂੰ ਅੰਜਾਮ ਦਿੱਤਾ। ਮੁਖਬਰ ਨੇ ਦੱਸਿਆ ਸੀ ਕਿ ਗੁਰਜਿੰਦਰ ਸਿੰਘ ਪੁੱਤਰ ਰਸ਼ਪਾਲ ਸਿੰਘ ਵਾਸੀ ਬਸਤੀ ਅਮ੍ਰਿਤਸਾਰਿਆ ਦਾਖਲੀ ਮਸਤੇ ਕੇ ਕੋਲ ਇੱਕ ਨਜਾਇਜ਼ ਪਿਸਟਲ ਹੈ ਅਤੇ ਉਹ ਆਪਣੇ ਪਿੰਡ ਵਿੱਚਉਸਨੂੰ ਲੈ ਕੇ ਘੁੰਮ ਫਿਰ ਰਿਹਾ ਹੈ ਅਤੇ ਕਿਸੇ ਵੱਡੀ ਵਾਰਦਾਤ ਦੀ ਫ਼ਿਰਾਕ ਚ ਹੈ।
ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਗੁਰਜਿੰਦਰ ਸਿੰਘ ਦੀ ਗ੍ਰਿਫਤਾਰੀ ਲਈ ਰੇਡ ਕੀਤਾ। ਰੇਡ ਦੌਰਾਨ ਪੁਲਿਸ ਨੂੰ ਰਣਜੀਤ ਕੋਲੋਂ 32 ਬੋਰ ਦੀ ਇੱਕ ਪਿਸਟਲ ਅਤੇ 24 ਜਿੰਦਾ ਗੋਲੀਆਂ ਬਰਾਮਦ ਹੋਈਆਂ। ਥਾਣਾ ਆਰਿਫ਼ ਕੇ ਵਿਖੇ ਆਰੋਪੀ ਗੁਰਜਿੰਦਰ ਸਿੰਘ ਨੂੰ ਫੜ ਉਸ ਖਿਲਾਫ ਆਰਮਜ਼ ਐਕਟ ਤਹਿਤ ਮਾਮਲਾ ਦਰਜ ਕਰ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ ।
Categories

Recent Posts

