• August 9, 2025

-ਨਿਆਂ ਲਈ ਕਲਮ ਵੀ ਚੁੱਪ ਹੋ ਸਕਦੀ ਹੈ , -ਸਿੱਖਿਆ ਵਿਭਾਗ ਅਤੇ ਵਿੱਤ ਵਿਭਾਗ ਦੀਆ ਕੋਝੀਆ ਚਾਲਾਂ ਵਿਰੁੱਧ ਦਫ਼ਤਰੀ ਕਾਮਿਆਂ ਨੇ ਕੰਮ ਠੱਪ ਕਰਕੇ ਦਿੱਤਾ ਧਰਨਾ