Trending Now
#-ਆਯੂਸ਼ ਵਿਭਾਗ ਵਲੋਂ ਚੱਲ ਰਹੇ 10 ਆਯੂਸ਼ ਮੈਡੀਕਲ ਕੈਂਪ, ਜਿਹਨਾਂ ਵਿੱਚੋਂ ਅੱਠਵਾਂ ਆਯੂਸ਼ ਮੈਡੀਕਲ ਕੈਂਪ ਸੀ.ਐਚ.ਸੀ. ਮੱਖੂ, ਫਿਰੋਜ਼ਪੁਰ ਵਿਖੇ ਆਯੋਜਿਤ
#ਫਿਰੋਜ਼ਪੁਰ ਪੁਲਿਸ ਦੀ ਵੱਡੀ ਕਾਰਵਾਈ: ਚੋਰੀ ਤੇ ਸਨੈਚਿੰਗ ਦੇ 120 ਮੋਬਾਈਲ ਬਰਾਮਦ, ਮਾਲਕਾਂ ਨੂੰ ਕੀਤੇ ਵਾਪਸ
#70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਤਹਿਤ ਕ੍ਰਿਕਟ ਅੰਡਰ-19 ਲੜਕੀਆਂ ਦੇ ਮੁਕਾਬਲੇ ਫ਼ਿਰੋਜ਼ਪੁਰ ਵਿਖੇ 22 ਤੋਂ ਸ਼ੁਰੂ
#स्वच्छता ही सेवा अभियान के तहत रेलवे स्टेशनों पर विशेष सफाई अभियान
#ਜਮੀਤਪੁਰ ਢੇਰੂ ਵਿਖੇ ਮੁਫ਼ਤ ਹੋਮਿਓਪੈਥਿਕ ਮੈਡੀਕਲ ਕੈਂਪ, 150 ਦੇ ਕਰੀਬ ਮਰੀਜ਼ਾਂ ਦੀ ਜਾਂਚ
#ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਿਰੋਜ਼ਪੁਰ-ਮੋਗਾ ਜ਼ੋਨ ਵਲੋਂ ਨੈਤਿਕ ਸਿੱਖਿਆ ਇਮਤਿਹਾਨ ਦਾ ਨਤੀਜਾ ਐਲਾਨਿਆ
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
09 ਦਸੰਬਰ ਨੂੰ ਫਿਰੋਜ਼ਪੁਰ ਦੇ ਵੱਖ-ਵੱਖ ਇਲਾਕਿਆਂ ਦੀ ਬਿਜਲੀ ਰਹੇਗੀ ਬੰਦ
- kakkar.news
- December 7, 2024
- Punjab
09 ਦਸੰਬਰ ਨੂੰ ਫਿਰੋਜ਼ਪੁਰ ਦੇ ਵੱਖ-ਵੱਖ ਇਲਾਕਿਆਂ ਦੀ ਬਿਜਲੀ ਰਹੇਗੀ ਬੰਦ
ਫਿਰੋਜ਼ਪੁਰ, 7 ਦਸੰਬਰ 2024 (ਅਨੁਜ ਕੱਕੜ ਟੀਨੂੰ)
ਬਿਜਲੀ ਵਿਭਾਗ ਫਿਰੋਜ਼ਪੁਰ ਸਿਟੀ ਦੇ ਐੱਸ.ਡੀ.ਓ ਸ੍ਰੀ ਅਮਨਦੀਪ ਸਿੰਘ ਵਲੋਂ ਜਾਰੀ ਕੀਤੇ ਗਏ ਪ੍ਰੈਸ ਬਿਆਨ ਵਿੱਚ ਦੱਸਿਆ ਗਿਆ ਹੈ ਕਿ 09 ਦਸੰਬਰ 2024 (ਸੋਮਵਾਰ) ਨੂੰ 66 ਕੇ.ਵੀ ਬਿਜਲੀ ਘਰ ਦੀ ਜਰੂਰੀ ਮੁਰੰਮਤ ਲਈ ਬਿਜਲੀ ਸਪਲਾਈ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਬੰਦ ਰਹੇਗੀ। ਇਸ ਮੁਰੰਮਤ ਕਾਰਜ ਦੇ ਨਾਲ ਨਾਲ 11 ਕੇ.ਵੀ ਫੀਡਰ ਦੀ ਸਪਲਾਈ ਵੀ ਬੰਦ ਰਹੇਗੀ, ਜਿਸ ਦੇ ਕਾਰਨ ਫਿਰੋਜ਼ਪੁਰ ਦੇ ਕੁਝ ਮੁੱਖ ਇਲਾਕਿਆਂ ਵਿੱਚ ਬਿਜਲੀ ਦੀ ਸਪਲਾਈ ਪ੍ਰਭਾਵਿਤ ਹੋਏਗੀ।
ਪ੍ਰਭਾਵਿਤ ਇਲਾਕਿਆਂ ਵਿੱਚ ਦਿੱਲੀ ਗੇਟ, ਧਵਨ ਕਲੋਨੀ, ਜਿਲਾ ਪਰਿਸ਼ਦ, ਬਗਦਾਦੀ ਗੇਟ, ਊਧਮ ਸਿੰਘ ਚੌਕ, ਮਲਵਾਲ ਰੋਡ, ਮਾਲ ਰੋਡ, ਰੇਲਵੇ ਅਤੇ ਸੈਂਟਰਲ ਜੇਲ ਸ਼ਾਮਿਲ ਹਨ।
Categories

Recent Posts