Trending Now
#ਜ਼ਿਲ੍ਹੇ ਅੰਦਰ ਪਟਾਕਿਆਂ ਦੀ ਵਿਕਰੀ/ਖ੍ਰੀਦ ਲਈ ਥਾਵਾਂ ਨਿਰਧਾਰਿਤ:-ਵਧੀਕ ਜ਼ਿਲ੍ਹਾ ਮੈਜਿਸਟਰੇਟ
#ਐਜੂਕੇਟ ਪੰਜਾਬ ਨੇ ਹੜ੍ਹ ਪ੍ਰਭਾਵਿਤ ਵਿਦਿਆਰਥੀਆਂ ਦੀ ਸਹਾਇਤਾ ਲਈ 47.40 ਲੱਖ ਰੁਪਏ ਦੀ ਫੀਸ ਵੰਡ ਮੁਹਿੰਮ ਦੀ ਸ਼ੁਰੂਆਤ ਕੀਤੀ
#ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੇ ਤੌਰ ’ਤੇ ਟਰਾਂਸਵਰ ਕੀਤੀ ਜਾਵੇਗੀ ਮੁਆਵਜ਼ਾ ਰਾਸ਼ੀ :- ਖੁਡੀਆਂ
#ਬਾਲ ਭਿੱਖਿਆ ਨੂੰ ਰੋਕਣ ਲਈ ਜ਼ਿਲ੍ਹਾ ਬਾਲ ਸੁੱਰਖਿਆ ਯੂਨਿਟ ਵੱਲੋਂ ਕੀਤੀ ਗਈ ਚੈਕਿੰਗ
#ਸਿਹਤ ਵਿਭਾਗ ਫ਼ਿਰੋਜ਼ਪੁਰ ਵੱਲੋਂ ਟੀਬੀ ਦੇ ਮਰੀਜਾਂ ਨੂੰ ਖੁਰਾਕ ਦੇਣ ਸਬੰਧੀ ਵਪਾਰੀਆਂ ਅਤੇ ਸਮਾਜਸੇਵੀ ਸੰਸਥਾਵਾਂ ਨਾਲ ਮੀਟਿੰਗ
#फिरोजपुर मंडल में 01 अक्टूबर से 15 अक्टूबर तक स्वच्छता पखवाड़ा आयोजित किया गया
#ਫਿਰੋਜ਼ਪੁਰ ਨੈਸ਼ਨਲ ਹਾਈਵੇ ‘ਤੇ ਪਨਬਸ (PRTC) ਕਾਂਟ੍ਰੈਕਟ ਵਰਕਰ ਯੂਨੀਅਨ ਵੱਲੋਂ ਚੱਕਾਜਾਮ, ਯਾਤਰੀ ਪ੍ਰੀਸ਼ਾਨ
#फिरोजपुर मंडल में सी.पी.आर. प्रशिक्षण सत्र का आयोजन
#ਦਿਵਿਆਂਗ ਵਿਦਿਆਰਥੀਆਂ ਵੱਲੋਂ ਤਿਆਰ ਦੀਵਿਆਂ ਦੀ ਦਾਸ ਐਂਡ ਬਰਾਊਨ ਸਕੂਲ ਦੇ ਵਿਹੜੇ ਲਗਾਈ ਗਈ ਪ੍ਰਦਰਸ਼ਨੀ
#ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਦੇ ਵੱਖ-ਵੱਖ ਵਰਗਾਂ ਦੇ ਲਿਖਤੀ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ
-ਬਿਜਲੀ ਬੋਰਡ ਕਰਮਚਾਰੀਆਂ ਵੱਲੋਂ ਪੰਜਾਬ ਸਰਕਾਰ ਖਿਲਾਫ ਕੀਤੀ ਗਈ ਗੇਟ ਰੈਲੀ
- 77 Views
- kakkar.news
- December 10, 2024
- Punjab
–ਬਿਜਲੀ ਬੋਰਡ ਕਰਮਚਾਰੀਆਂ ਵੱਲੋਂ ਪੰਜਾਬ ਸਰਕਾਰ ਖਿਲਾਫ ਕੀਤੀ ਗਈ ਗੇਟ ਰੈਲੀ
ਫਿਰੋਜ਼ਪੁਰ 10 ਦਸੰਬਰ 2024 (ਅਨੁਜ ਕੱਕੜ ਟੀਨੂੰ)
ਸਰਬ ਅਰਬਨ ਡਵੀਜਨ ਅਤੇ ਸਿਟੀ ਡਵੀਜਨ ਦੇ ਸਾਥੀਆਂ ਵੱਲੋਂ ਸਬਡਵੀਜਨ ਅਰਬਨ ਦਫਤਰ ਦੇ ਗੇਟ ਸਾਹਮਣੇ ਗੇਟ ਰੈਲੀ ਕੀਤੀ ਗਈ। ਇਹ ਰੈਲੀ ਸਾਂਝੇ ਫੋਰਮ ਦੇ ਸੱਦੇ ਤੇ ਜੋ ਚੰਡੀਗੜ੍ਹ ਵਿਖੇ ਬਿਜਲੀ ਬੋਰਡ ਨੂੰ ਤੋੜਿਆ ਗਿਆ ਹੈ ਉਸ ਦੇ ਵਿਰੋਧ ਵਿਚ ਇਹ ਰੈਲੀ ਤੁਸ਼ਾਰ ਚਾਲਨਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ।
ਰੈਲੀ ਵਿਚ ਦੱਸਿਆ ਗਿਆ ਕਿ ਜੇਕਰ ਸਰਕਾਰ ਨੇ ਨਿੱਜੀ ਕਰਨ ਬੰਦ ਨਾਂ ਕੀਤਾ ਅਤੇ ਪੰਜਾਬ ਬਿਜਲੀ ਬੋਰਡ ਵਿਚੋਂ ਕਰਮਚਾਰੀਆਂ ਨੂੰ ਜੋ ਚੰਡੀਗੜ੍ਹ ਡਿਊਟੀ ਤੇ ਲਗਾਇਆ ਜਾ ਰਿਹਾ ਹੈ ਨੂੰ ਬੰਦ ਨਾ ਕੀਤਾ ਤਾਂ ਜਥੇਬੰਦੀ ਤਿੱਖੇ ਸ਼ਘਰੰਸ਼ ਕਰਨ ਲਈ ਮਜ਼ਬੂਰ ਹੋਣਗੇ। ਜਿਸ ਦੀ ਸਾਰੀ ਜਿੰਮੇਵਾਰੀ ਪੰੰਜਾਬ ਸਰਕਾਰ ਦੀ ਹੋਵੇਗੀ। ਗੇਟੀ ਰੈਲੀ ਵਿਚ ਡਵੀਜਨ ਪ੍ਰਧਾਨ ਰਜੇਸ ਦੇਵਗਨ, ਸਕੱਤਰ ਰਜਿੰਦਰ ਸ਼ਰਮਾ, ਸਰਕਲ ਕੈਸ਼ੀਅਰ ਸੁਭਾਸ਼ ਚੰਦ, ਕੁਲਵੰਤ ਸਿੰਘ, ਸੁਖਦੇਵ ਸਿੰਘ ਅਤੇ ਸਬ ਡਵੀਜਨ ਸਕੱਤਰ ਵਰਿੰਦਰ ਚਾਵਲਾ ਨੇ ਵੀ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀ ਡੀਏ ਦਾ ਏਰੀਅਰ, ਕੱਚੇ ਕਾਮੇ ਪੱਕੇ ਕਰਨ, ਮੁਲਾਜ਼ਮਾਂ ਦੇ ਸਕੇਲਾਂ ਦਾ ਬਕਾਇਆ ਦੇਣਾ ਸਮੇਤ ਵੱਖ-ਵੱਖ ਜਾਇਜ ਮੰਗਾਂ ਜੋ ਪੰਜਾਬ ਸਰਕਾਰ ਵੱਲ ਬਕਾਇਆ ਪਾਇਆ ਹਨ ਨੂੰ ਜਲਦੀ ਤੋਂ ਜਲਦੀ ਇਨ੍ਹਾਂ ਦਾ ਹੱਲ ਕੀਤਾ ਜਾਵੇ ਨਹੀਂ ਤਾਂ ਜਥੇਬੰਦੀ ਤਿਖੇ ਸ਼ਘਰੰਸ਼ ਕਰਨ ਮਜ਼ਬੂਰ ਹੋਵੇਗੀ।
Categories

Recent Posts


- October 15, 2025